Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    5:01:00 PM

  • oman incident

    ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ...

  • masoud  pezeshkian statement

    ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ...

  • punjab highway jammed

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Ropar
  • ਸੁਨਿਆਰੇ ਨੇ ਦੁਕਾਨ 'ਚ ਫਾਹਾ ਲਗਾ ਕੀਤੀ ਖੁਦਕੁਸ਼ੀ

DOABA News Punjabi(ਦੋਆਬਾ)

ਸੁਨਿਆਰੇ ਨੇ ਦੁਕਾਨ 'ਚ ਫਾਹਾ ਲਗਾ ਕੀਤੀ ਖੁਦਕੁਸ਼ੀ

  • Updated: 06 Jun, 2020 07:47 PM
Ropar
goldsmith hangs himself in shop
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਵਿਜੇ ਸ਼ਰਮਾ)- ਰੂਪਨਗਰ ਸ਼ਹਿਰ 'ਚ ਇਕ ਸੁਨਿਆਰੇ ਨੇ ਆਪਣੀ ਦੁਕਾਨ 'ਤੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੋਕ ਵਜੋਂ ਰੂਪਨਗਰ ਦੇ ਸਾਰੇ ਸਰਾਫਾਂ ਦੁਆਰਾ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ।
ਪਤਾ ਚੱਲਿਆ ਹੈ ਕਿ ਅੱਜ ਬਾਅਦ ਦੁਪਹਿਰ ਇਕ ਸੁਨਿਆਰੇ ਸੰਜੇ ਨਾਗੀ ਪੁੱਤਰ ਮਦਨ ਨਾਗੀ ਉਮਰ (52 ਸਾਲ) ਨੇ ਆਪਣੀ ਦੁਕਾਨ ਪ੍ਰਤਾਪ ਬਾਜ਼ਾਰ ਦੇ ਚੁਬਾਰੇ 'ਚ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕੁਝ ਲੋਕ ਉਸਨੂੰ ਸਿਵਲ ਹਸਪਤਾਲ 'ਚ ਲੈ ਕੇ ਗਏ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ।
ਐੱਸ.ਐੱਚ.ਓ. ਸਿਟੀ ਕੁਲਵੀਰ ਸਿੰਘ ਨੇ ਦੱਸਿਆ ਕਿ ਸੰਜੇ ਨਾਗੀ ਨੇ ਆਪਣੀ ਦੁਕਾਨ ਦੇ ਕਮਰੇ 'ਤੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਉਸਦੀ ਜੇਬ 'ਚੋਂ ਇਕ ਸੁਸਾਇਡ ਨੋਟ ਮਿਲਿਆ ਹੈ। ਜਿਸ 'ਚ ਲਿਖਿਆ ਸੀ ਕਿ 'ਉਸਦੇ ਸੁਸਾਈਡ ਨਾਲ ਕਿਸੇ ਪਰਿਵਾਰਕ ਮੈਂਬਰ ਅਤੇ ਕਿਸੇ ਦੋਸਤ ਦਾ ਕੋਈ ਸਬੰਧ ਨਹੀ ਹੈ ਜੈ ਮਾਤਾ ਦੀ'। ਪੁਲਸ ਨੇ ਧਾਰਾ 174 ਅਧੀਨ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਲੜਕੇ ਛੱਡ ਗਿਆ ਹੈ। ਮ੍ਰਿਤਕ ਦਾ ਅੰਤਿਮ ਸੰਸਕਾਰ ਕੱਲ ਕੀਤਾ ਜਾਵੇਗਾ।

  • ਸੁਨਿਆਰੇ
  • ਖੁਦਕੁਸ਼ੀ
  • hangs
  • himself

ਚੋਰਾਂ ਨੇ 5 ਟਰਾਂਸਫਰਮਰਾਂ ’ਚੋਂ ਤੇਲ ਕੀਤਾ ਚੋਰੀ

NEXT STORY

Stories You May Like

  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • sensation in tarn taran
    ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਚੁੰਨੀ ਨਾਲ ਲਾਇਆ ਫਾਹਾ
  • priest hangs himself in police station complex
    ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
  • contrast border  outfits  indian wear
    ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
  • protest in mansa
    ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਨੇ ਮਾਨਸਾ 'ਚ ਕੀਤੀ ਰੋਸ ਰੈਲੀ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • united nations  demands  pakistan
    'ਜਵਾਬਦੇਹੀ ਹੋਣੀ ਚਾਹੀਦੀ ਤੈਅ', POK 'ਚ ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਲਈ UN ਨੇ ਪਾਕਿਸਤਾਨ ਦੀ ਕੀਤੀ ਨਿੰਦਾ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
Trending
Ek Nazar
join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • jalandhar roads dumped garbage
      ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +