Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    8:18:59 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ

DOABA News Punjabi(ਦੋਆਬਾ)

ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ

  • Edited By Shivani Attri,
  • Updated: 29 Jun, 2026 02:35 PM
Jalandhar
grievance redressal cell set up for voters   convenience
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਵੋਟਰ ਸੂਚੀ ਦੀ ਵਿਸ਼ੇਸ਼ ਡੂੰਘੀ ਸੁਧਾਈ (ਐੱਸ. ਆਈ. ਆਰ) ਮੁਹਿੰਮ ਦੌਰਾਨ ਨਾਗਰਿਕਾਂ ਦੀ ਸਹੂਲਤ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ ਕੀਤੇ ਹਨ। ਇਸ ਦੇ ਨਾਲ ਹੀ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈਲਪਲਾਈਨ ਨੰਬਰ 1950 ਵੀ ਸਰਗਰਮ ਕੀਤਾ ਗਿਆ ਹੈ, ਜਿਸ ’ਤੇ ਹਰ ਰੋਜ਼ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਸ਼ਿਕਾਇਤ ਨਿਵਾਰਨ ਪ੍ਰਬੰਧ ਦਾ ਉਦੇਸ਼ ਐੱਸ. ਆਈ. ਆਰ. ਮੁਹਿੰਮ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਸਰਵੇਖਣ, ਇਨਿਊਮਰੇਸ਼ਨ ਫਾਰਮ, ਦਸਤਾਵੇਜ਼ਾਂ ਜਾਂ ਹੋਰ ਕਿਸੇ ਪ੍ਰਕਿਰਿਆ ਸਬੰਧੀ ਜਾਣਕਾਰੀ ਦੀ ਲੋੜ ਹੋਵੇ ਤਾਂ ਉਹ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਨੂੰ ਐੱਸ. ਆਈ. ਆਰ. ਪ੍ਰਕਿਰਿਆ ਦੌਰਾਨ ਕੋਈ ਸ਼ਿਕਾਇਤ ਦਰਜ ਕਰਵਾਉਣੀ ਹੋਵੇ ਤਾਂ ਉਹ ਜ਼ਿਲ੍ਹਾ ਪੱਧਰ 'ਤੇ ਸਥਾਪਤ ਸ਼ਿਕਾਇਤ ਨਿਵਾਰਨ ਸੈੱਲ ਵਿਚ ਆਪਣੀ ਸ਼ਿਕਾਇਤ ਭੇਜ ਸਕਦਾ ਹੈ। ਇਸ ਤੋਂ ਇਲਾਵਾ ਹਰੇਕ ਵਿਧਾਨ ਸਭਾ ਹਲਕੇ ਲਈ ਵੀ ਵੱਖ-ਵੱਖ ਸ਼ਿਕਾਇਤ ਨਿਵਾਰਨ ਸੈੱਲ ਬਣਾਏ ਗਏ ਹਨ, ਜਿੱਥੇ ਸਬੰਧਤ ਹਲਕੇ ਦੇ ਵੋਟਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ

ਵਰਜੀਤ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਸ਼ਿਕਾਇਤ ਨਿਵਾਰਨ ਕੇਂਦਰਾਂ ਵਿਚ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਲਈ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਐੱਸ. ਆਈ. ਆਰ. ਤਹਿਤ ਬੂਥ ਲੈਵਲ ਅਫ਼ਸਰ (ਬੀ. ਐੱਲ. ਓ.) ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ, ਜੋ 24 ਜੁਲਾਈ ਤੱਕ ਜਾਰੀ ਰਹੇਗਾ। ਪ੍ਰਾਪਤ ਫਾਰਮਾਂ ਦੇ ਆਧਾਰ 'ਤੇ 3 ਅਗਸਤ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦਕਿ ਉਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐੱਸ. ਆਈ. ਆਰ. ਦਾ ਉਦੇਸ਼ ਵੋਟਰ ਸੂਚੀਆਂ ਨੂੰ ਵਧੇਰੇ ਸਹੀ, ਤਰੁੱਟੀ-ਰਹਿਤ ਅਤੇ ਅਪਡੇਟ ਕਰਨਾ ਹੈ ਅਤੇ ਪੂਰੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਪੂਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • voters convenience
  • Grievance redressal cell set
  • ਵੋਟਰਾਂ ਦੀ ਸਹੂਲਤ
  • ਨਿਵਾਰਨ ਸੈੱਲ ਸਥਾਪਤ
  • ਵੋਟਰ ਸੂਚੀ

ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ

NEXT STORY

Stories You May Like

  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • haryana  legislative assembly  committee  social media
    ਅਸ਼ਲੀਲ ਕੰਟੈਂਟ ਖ਼ਿਲਾਫ਼ ਹਰਿਆਣਾ ਵਿਧਾਨ ਸਭਾ 'ਚ ਸਖ਼ਤ ਕਾਨੂੰਨ ਦੀ ਸਿਫਾਰਿਸ਼ ਕਰੇਗੀ ਕਮੇਟੀ
  • dates of monsoon session of punjab vidhan sabha announced
    3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • one person arrested after dope test positive
      ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਇਕ ਗ੍ਰਿਫ਼ਤਾਰ
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • illicit liquor seized in jalandhar  driver arrested 37 boxes of liquor
      ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
    • kapurthala closed in protest against lathi charge on sanitation workers
      ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ...
    • contractor swallowed poisonous medicine
      ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ...
    • one person arrested with drug pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • heavy collision between two trucks
      ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • passengers troubled by train delays in the middle of summer
      ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +