ਜਲੰਧਰ(ਸੋਨੂੰ): ਸੇਵਾ ਸਮਨਵਯ ਅਤੇ ਲੋਕ ਕਲਿਆਣ ਲਈ ਸਮਰਪਿਤ ਭਾਰਤ ਸੰਤ ਗੌਰਵ ਸ਼੍ਰੀ ਪੀਯੂਸ਼ ਮੁਨੀ ਜੀ ਮਹਾਰਾਜ ਦੀ 39ਵੀਂ ਦੀਖਿਆ ਜਯੰਤੀ ਮੌਕੇ ਕਰਵਾਏ ਗਏ 'ਸੇਵਾ ਸਨਮਾਨ ਸਮਾਰੋਹ' ਵਿੱਚ ਸ਼ਾਮਲ ਹੋਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਲੰਧਰ ਪਹੁੰਚੇ।
ਇਹ ਵੀ ਪੜ੍ਹੋ- ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
ਉਹ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡੇਵੀਡ ਕਾਲਜ, ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੀ ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੰਤ ਸਮਾਜ ਦੇ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਹਿਲਾਂ ਇਟਲੀ ਤੋਂ ਦਿਵਾਈ ਜਾਨੋਂ ਮਾਰਨ ਦੀ ਧਮਕੀ! ਫਿਰ ਨੌਜਵਾਨ 'ਤੇ ਹਥਿਆਰਾਂ ਨਾਲ ਕੀਤਾ ਹਮਲਾ
NEXT STORY