Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    4:28:21 PM

  • punjab highcourt s major decision for government employees

    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ...

  • india in un

    UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4...

  • harjinder singh dhami  sgpc  amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

  • rani mukerji  s mother krishna mukerji passes away at 75

    ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਪੁਲਸ ਨੇ ਦੋ ਲੋਕਾਂ ਨੂੰ ਕਾਬੂ ਕਰਕੇ ਹੈਰੋਇਨ ਕੀਤੀ ਬਰਾਮਦ

DOABA News Punjabi(ਦੋਆਬਾ)

ਪੁਲਸ ਨੇ ਦੋ ਲੋਕਾਂ ਨੂੰ ਕਾਬੂ ਕਰਕੇ ਹੈਰੋਇਨ ਕੀਤੀ ਬਰਾਮਦ

  • Edited By Shivani Attri,
  • Updated: 27 Nov, 2024 04:06 PM
Roopnagar-Nawanshahr
heroin recovered after arresting two people
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਮਨੋਰੰਜਨ)- ਥਾਣਾ ਬਲਾਚੌਰ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਆਕਤੀਆਂ ਨੂੰ ਕਾਬੂ ਕਰਕੇ ਉਨਾ ਦੇ ਕੋਲੋ 13 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਨੇੜੇ ਐੱਫ਼. ਸੀ. ਆਈ. ਮੈਦਾਨ ਦੇ ਦਾਣਾ ਮੰਡੀ ਦੇ ਕੋਲ ਮੌਜੂਦ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਪੈਦਲ ਆਉਂਦਾ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਨ ਲੱਗਿਆ ਤਾਂ ਪੁਲਸ ਨੇ ਤੁਰੰਤ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਵਿਸ਼ਾਲ ਦੇ ਰੂਪ ਵਿੱਚ ਹੋਈ ਹੈ। 

ਇਹ ਵੀ ਪੜ੍ਹੋ- ਸਕੂਲ ਤੋਂ ਘਰ ਆ ਕੇ ਨਾਬਾਲਗ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼

ਇਸ ਤਰ੍ਹਾਂ ਏ. ਐੱਸ. ਆਈ. ਰਾਮ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਟੀ ਪੁਆਇੰਟ ਪਿੰਡ ਮਹਿਤਪੁਰ ਦੇ ਕੋਲ ਮੌਜੂਦ ਸੀ ਕਿ ਇਸੇ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਜਸਪ੍ਰੀਤ ਦੇ ਰੂਪ ਵਿੱਚ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਵੱਡਾ ਹਾਦਸਾ, 8 ਸਾਲਾ ਬੱਚੀ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Heroin
  • arresting
  • two people
  • ਹੈਰੋਇਨ
  • ਗ੍ਰਿਫ਼ਤਾਰ

ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੀ ਔਰਤ ਨਾਲ ਵਾਪਰਿਆ ਭਾਣਾ

NEXT STORY

Stories You May Like

  • major action by amritsar police
    ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ
  • qadian police apprehended a man with heroin
    ਕਾਦੀਆਂ ਪੁਲਸ ਨੇ ਹੈਰੋਇਨ, ਕੰਪਿਊਟਰ ਕੰਡਾ, ਨਕਦੀ ਤੇ ਮੋਟਰਸਾਇਕਲ ਸਮੇਤ ਵਿਅਕਤੀ ਕੀਤਾ ਕਾਬੂ
  • three accused smugglers arrested
    ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
  • heroin  accused  arrested
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 9 ਕਾਬੂ
  • two arrested with heroin and a motorcycle
    ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 2 ਕਾਬੂ
  • heroin  police  smuggler arrested
    ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
  • arrested case
    4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
Trending
Ek Nazar
tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • two people arrested
      ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
    • young man from dubai made big revelations about aaradhya enterprises
      ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
    • tanda police arrested one person with drug pills
      ਟਾਂਡਾ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • two people injured on road accident
      ਟਰੱਕ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਗੰਭੀਰ ਜ਼ਖ਼ਮੀ
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +