Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    10:12:00 PM

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • sgpc march against ban on sutlej river in amritsar

    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ...

  • pm modi lands in auckland

    ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਹੈਰੋਇਨ ਸਮੱਗਲਰ ਚੰਨਾ ਦੇ ਘਰ ਦੇ ਮੰਦਿਰ 'ਚੋਂ ਬਰਾਮਦ ਹੋਈ 2.50 ਲੱਖ ਦੀ ਡਰੱਗ ਮਨੀ

DOABA News Punjabi(ਦੋਆਬਾ)

ਹੈਰੋਇਨ ਸਮੱਗਲਰ ਚੰਨਾ ਦੇ ਘਰ ਦੇ ਮੰਦਿਰ 'ਚੋਂ ਬਰਾਮਦ ਹੋਈ 2.50 ਲੱਖ ਦੀ ਡਰੱਗ ਮਨੀ

  • Edited By Shivani Attri,
  • Updated: 19 Oct, 2019 10:41 AM
Jalandhar
heroin smuggler  charanjit singh channi  drug money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ.ਬ.)— ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਮੰਗਵਾ ਕੇ ਵੇਚਣ ਵਾਲੇ ਸਮੱਗਲਰ ਚਰਨਜੀਤ ਸਿੰਘ ਚੰਨੀ ਦੇ ਘਰ 'ਚ ਲੁਕੋ ਕੇ ਰੱਖੀ ਢਾਈ ਲੱਖ ਰੁਪਏ ਦੀ ਡਰੱਗ ਮਨੀ ਸੀ. ਆਈ. ਏ. ਸਟਾਫ-1 ਨੇ ਬਰਾਮਦ ਕੀਤੀ ਹੈ। ਮੁਲਜ਼ਮ ਨੇ ਜਲਾਲਾਬਾਦ ਸਥਿਤ ਕਿਰਾਏ ਦਾ ਘਰ 'ਚ ਬਣੇ ਮੰਦਿਰ 'ਚ ਢਾਈ ਲੱਖ ਰੁਪਏ ਲੁਕੋ ਕੇ ਰੱਖੇ ਸਨ। ਢਾਈ ਲੱਖ ਰੁਪਏ 'ਚ ਸਾਰੇ ਨੋਟ 2-2 ਹਜ਼ਾਰ ਰੁਪਏ ਦੇ ਸਨ। ਇਸ ਤੋਂ ਪਹਿਲਾ ਘਰੋਂ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਸ ਕੇਸ 'ਚ ਪੁਲਸ ਕੁੱਲ 5 ਕਿਲੋਂ ਹੈਰੋਇਨ ਅਤੇ 11 ਲੱਖ ਦੀ ਰੁਪਏ ਬਰਾਮਦ ਕਰ ਚੁੱਕੀ ਹੈ। ਸੀ. ਆਈ. ਏ. ਸਟਾਫ-1 ਦੇ ਇੰਚਾਰਜ ਹਰਮਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨਾ ਪੁੱਤਰ ਮੱਖਣ ਸਿੰਘ ਵਾਸੀ ਗੱਟੀ ਮੱਤੜ ਫਿਰੋਜ਼ਪੁਰ ਨੂੰ 6 ਦਿਨਾਂ ਦੇ ਰਿਮਾਂਡ 'ਤੇ ਲਿਆ ਸੀ।

ਪੁੱਛਗਿੱਛ 'ਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਪਾਕਿਸਤਾਨ ਤੋਂ ਆਈ ਹੈਰੋਇਨ ਨੂੰ ਵੇਚ ਕੇ ਢਾਈ ਲੱਖ ਰੁਪਏ ਦੀ ਡਰੱਗ ਮਨੀ ਜਲਾਲਾਬਾਦ ਸਥਿਤ ਕਿਰਾਏ ਦੇ ਮਕਾਨ 'ਚ ਲੁਕੋ ਕੇ ਰੱਖੀ ਹੈ। ਸੀ. ਆਈ. ਏ. ਸਟਾਫ-1 ਅਤੇ ਬਸਤੀ ਬਾਵਾ ਖੇਲ ਥਾਣਾ ਦੀ ਪੁਲਸ ਨੇ 10 ਸਤੰਬਰ ਨੂੰ 2 ਸਮੱਗਲਰਾਂ ਨੂੰ 1 ਕਿਲੋ ਹੈਰੋਇਨ ਦੇ ਨਾਲ ਫੜਿਆ ਸੀ। ਦੋਵਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪਤਾ ਲੱਗਾ ਕਿ ਉਹ ਫਿਰੋਜ਼ਪੁਰ ਦੇ ਰਹਿਣ ਵਾਲੇ ਪਿਉ-ਪੁੱਤ ਮੱਖਣ ਸਿੰਘ ਅਤੇ ਚਰਨਜੀਤ ਸਿੰਘ ਚੰਨਾ ਤੋਂ ਹੋਰੈਇਨ ਖਰੀਦ ਕੇ ਲਿਆਏ ਸਨ। ਮੱਖਣ ਸਿੰਘ ਨੇ ਰਿਮਾਂਡ ਦੌਰਾਨ 6.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਵਾਈ ਸੀ, ਜਦਕਿ ਕੁਝ ਦਿਨਾਂ ਤੋਂ ਬਾਅਦ ਪੁਲਸ ਨੇ ਵਡਾਲਾ ਚੌਕ 'ਤੇ ਨਾਕਾਬੰਦੀ ਕਰ ਕੇ ਚਰਨਜੀਤ ਚੰਨਾ ਨੂੰ ਕਾਬੂ ਕਰ ਲਿਆ ਸੀ ਅਤੇ ਉਸ ਦੀ ਨਿਸ਼ਾਨਦੇਹੀ 'ਤੇ ਬਾਰਡਰ ਕੋਲ ਸਥਿਤ ਖੇਤਾਂ 'ਚੋਂ 3 ਕਿਲੋ ਦੀ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਮਾਦ ਕੀਤੀ ਸੀ।

PunjabKesari

7 ਮਹੀਨਿਆਂ 'ਚ ਪਾਕਿਸਤਾਨ ਤੋਂ ਮੰਗਵਾ ਚੁੱਕੇ ਹਨ 25 ਕਿਲੋ ਹੈਰੋਇਨ
ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ 'ਚ ਪਤਾ ਲੱਗਾ ਹੈ ਕਿ ਮੱਖਣ ਸਿੰਘ ਅਤੇ ਉਸ ਦਾ ਲੜਕਾ 2 ਮਹੀਨਿਆਂ 'ਚ ਪਾਕਿਸਤਾਨ ਤੋਂ 25 ਕਿਲੋ ਹੈਰੋਇਨ ਮੰਗਵਾ ਚੁੱਕੇ ਹਨ। 25 ਕਿਲੋ 'ਚੋਂ 20 ਕਿ ਹੈਰੋਇਨ ਪਿਉ-ਪੁੱਤਰ ਵੇਚ ਚੁੱਕੇ ਹਨ, ਜਦਕਿ 5 ਕਿਲੋ ਜਲੰਧਰ ਕਮਿਸ਼ਨਰੇਟ ਦੇ ਸੀ. ਆਈ. ਏ. ਸਟਾਫ-1 ਵੱਲੋਂ ਫੜੀ ਜਾ ਚੁੱਕੀ ਹੈ।

ਖੇਤਾਂ ਦੇ ਨੇੜੇ ਹੀ ਪਈ ਮਿਲਦੀ ਸੀ ਲੱਖਾਂ ਰੁਪਏ ਦੀ ਕਮਿਸ਼ਨ
ਚੰਨਾ ਨੇ ਪੁਲਸ ਨੂੰ ਪੁੱਛਗਿੱਛ 'ਚ ਦੱਸਿਆ ਕਿ ਭਾਰਤੀ ਸਮੱਗਲਰ ਆਪਣੇ ਪੱਧਰ 'ਤੇ ਪਾਕਿਸਤਾਨੀ ਸਮੱਗਲਰਾਂ ਤਕ ਹੈਰੋਇਨ ਦੇ ਪੈਸੇ ਪਹੁੰਚਾਉਂਦੇ ਸਨ। ਭਾਰਤੀ ਸਮੱਗਲਰਾਂ ਨੂੰ ਹੈਰੋਇਨ ਦੇਣ ਲਈ ਉਸ ਨੂੰ ਲੋਕੇਸ਼ਨ ਭੇਜੀ ਜਾਂਦੀ ਸੀ, ਜਿਸ ਤੋਂ ਬਾਅਦ ਦੱਸੀ ਗਈ ਲੋਕੇਸ਼ਨ 'ਤੇ ਹੈਰੋਇਨ ਰੱੱਖ ਦਿੰਦਾ ਸੀ ਅਤੇ ਕਮਿਸ਼ਨ ਦੇ ਤੌਰ 'ਤੇ ਉਸ ਨੂੰ ਪੈਸੇ ਮਿਲਦੇ ਸਨ। ਭਾਰਤੀ ਸਮੱਗਲਰ ਵੀ ਬਾਰਡਰ ਦੇ ਕੋਲ ਸਥਿਤ ਉਨ੍ਹਾਂ ਦੇ ਖੇਤਾਂ ਨੇੜੇ ਸੁੰਨਸਾਨ ਜਗਾ 'ਤੇ ਖੜ੍ਹੇ ਮਿਲਦੇ ਸਨ। ਹਾਲਾਂਕਿ ਪੁਲਸ ਨੂੰ ਉਨ੍ਹਾਂ ਦੇ ਮੋਬਾਇਲ 'ਚੋਂ ਕੁਝ ਮੋਬਾਇਲ ਨੰਬਰ ਮਿਲੇ ਸਨ, ਜੋ ਭਾਰਤੀ ਸਮੱਗਲਰਾਂ ਦੇ ਸਨ। ਸ਼ੱਕ ਹੈ ਕਿ ਉਕਤ ਲੋਕ ਇਹ ਨੰਬਰ ਸਿਰਫ ਵਟਸਐਪ ਦੀ ਵਰਤੋਂ ਕਰਨ ਲਈ ਹੀ ਚਲਾਉਂਦੇ ਸਨ, ਜਿਸ ਕਾਰਣ ਉਨ੍ਹਾਂ ਦੀ ਲੋਕੇਸ਼ਨ ਖੰਗਾਲਣੀ ਕਾਫੀ ਮੁਸ਼ਕਲ ਹੈ।

  • Heroin smuggler
  • Charanjit Singh Channi
  • drug money
  • ਹੈਰੋਇਨ ਸਮੱਗਲਰ
  • ਚਰਨਜੀਤ ਸਿੰਘ ਚੰਨੀ
  • ਡਰੱਗ ਮਨੀ

ਇੰਪਰੂਵਮੈਂਟ ਟਰੱਸਟ ਦੀ ਬਦਹਾਲੀ ਦਾ ਮਾੜਾ ਪ੍ਰਭਾਵ ਵਿਕਾਸ ਕਾਰਜਾਂ 'ਤੇ ਵੀ ਦਿਸਣ ਲੱਗੇਗਾ

NEXT STORY

Stories You May Like

  • drug supply gang arrested in punjab
    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ
  • tarn taran police arrest 18 people with heroin  drug money and pistol
    ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • drug smuggler  heroin smuggler  punjab police
    ਇਕ ਕਿਲੋ ਹੈਰੋਇਨ ਸਮੇਤ ਨਸ਼ਾ ਸਮੱਗਲਰ ਕਾਬੂ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • heroin worth rs 20 crore falls on the roof of retired soldier  s house
    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ 2 ਨਸ਼ਾ ਸਮੱਗਲਰ
  • heroin and drone recovered near border
    ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • charanjit singh channi statement
      ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
    • commissionerate police seizes 2 kg 229 grams of heroin in 23 cases  destroys it
      ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
    • migrant labour attack landlord  dies during treatment
      ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ...
    • monkeys suddenly came to government school people got scared
      ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ...
    • man dead on raod accident
      ਸੜਕ ਹਾਦਸੇ 'ਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਲਾਜ ਦੌਰਾਨ ਤੋੜਿਆ ਦਮ, ਮਾਮਲਾ ਦਰਜ
    • transfer of patwaris
      ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
    • canal embankment breaches  water enters colonies in jalandhar
      ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
    • street light tender still pending after a month
      8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
    • mastermind of fake gst billing scam arrested
      55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
    • travel agents cheated youth of rs 45 lakh on sending them to america
      2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +