ਮੁਕੇਰੀਆਂ (ਝਾਵਰ ,ਨਾਗਲਾ)- ਪੰਜਾਬ ਪੁਲਸ ਐੱਸ. ਟੀ. ਐੱਫ਼. ਦੀ ਟੀਮ ਵੱਲੋ ਮੁਕੇਰੀਆਂ ਵਿੱਚ ਛਾਪੇਮਾਰੀ ਕਰਕੇ 2 ਸਮੱਗਲਰਾਂ ਨੁੰ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪ੍ਰਾਪਤ ਸੂਚਨਾਂ ਅਨੁਸਾਰ ਐੱਸ. ਟੀ . ਐੱਫ਼. ਲਿਕੇਸ਼ ਰਾਏ ਅਤੇ ਹੋਰ ਪੁਲਸ ਵੱਲੋਂ ਗੁਪਤ ਸੂਚਨਾਂ ਦੇ ਆਧਾਰ 'ਤੇ 2 ਨਸ਼ੇ ਦੇ ਸਮੱਗਲਰ ਹੀਰਾ ਸਿੰਘ ਪੁੱਤਰ ਅਮਰ ਸਿੰਘ ਵਾਸੀ ਸ਼ਹਿਯਾਦਾ ਕਲਾਂ ਡੇਰਾ ਬਾਬਾ ਨਾਨਕ ਅਤੇ ਗੋਰਵ ਸ਼ਰਮਾ ਪੁੱਤਰ ਅਸ਼ੋਕ ਕੁਮਾਰ ਵਾਸੀ ਮੋਲਾਧੋਲਾ ਡੇਰਾ ਬਾਬਾ ਨਾਨਕ ਨੂੰ ਗ੍ਰਿਤਾਰ ਕਰਕੇ ਇਨਾਂ ਕੋਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਪ੍ਰਾਪਤ ਸੂਚਨਾਂ ਅਨੁਸਾਰ ਥਾਨਾ ਐੱਸ. ਟੀ. ਐੱਫ਼. ਮੁਹਾਲੀ ਵਿਖੇ ਐਫ.ਆਰੀ.ਆਰ. ਨੰ.42 ਮਿਤੀ 11 ਮਾਰਚ 2024 ਐੱਨ. ਡੀ. ਪੀ. ਐੱਸ. ਐਕਟ ਅਧੀਕ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸੰਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਥਾਨਾ ਮੁਕੇਰੀਆ ਵਿਖੇ ਇਸ ਸੰਬੰਧੀ ਰਿਪਰਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਅਮਰੀਕਾ 'ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਅਮਰੀਕਾ 'ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਹੋਈ ਮੌਤ
NEXT STORY