Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    6:35:56 PM

  • shiromani akali dal assembly elections

    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ...

  • parvinder singh jhota bhagwant mann family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • youth moga dgp

    ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ...

  • announcement of a public holiday on tuesday as well

    ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Nawanshahr
  • ਘਰ 'ਚ ਬਣੇ ਗੋਦਾਮ ਨੂੰ ਲੱਗੀ ਅੱਗ, ਨਕਦੀ ਅਤੇ ਲੱਖਾਂ ਦਾ ਸਾਮਾਨ ਸੜਿਆ

DOABA News Punjabi(ਦੋਆਬਾ)

ਘਰ 'ਚ ਬਣੇ ਗੋਦਾਮ ਨੂੰ ਲੱਗੀ ਅੱਗ, ਨਕਦੀ ਅਤੇ ਲੱਖਾਂ ਦਾ ਸਾਮਾਨ ਸੜਿਆ

  • Edited By Shivani Attri,
  • Updated: 25 Feb, 2020 05:46 PM
Nawanshahr
home fire
  • Share
    • Facebook
    • Tumblr
    • Linkedin
    • Twitter
  • Comment

ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ)— ਬੰਗਾ ਦੇ ਮੁਹੱਲਾ ਤੁੰਗਲਗੇਟ ਵਿਖੇ ਇਕ ਘਰ 'ਚ ਬਣੇ ਕਾਸਮੈਟਿਕ ਦੇ ਗੋਦਾਮ ਨੂੰ ਅਚਾਨਕ ਅੱਗ ਲੱਗਣ ਨਾਲ ਘਰ ਵਿਚ ਪਏ ਘਰੇਲੂ ਸਾਮਾਨ ਸਮੇਤ, 50 ਹਜ਼ਾਰ ਰੁਪਏ ਦੀ ਨਕਦੀ ਅਤੇ ਕਾਸਮੈਟਿਕ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

PunjabKesari

ਜਾਣਕਾਰੀ ਦਿੰਦੇ ਰਾਜੀਵ ਸੋਨੀ ਪੁੱਤਰ ਜੈਪਾਲ ਸੋਨੀ ਨੇ ਦੱਸਿਆ ਕਿ ਉਹ ਵੱਡੇ ਸ਼ਹਿਰ ਤੋਂ ਹੋਲਸੇਲ ਰੇਟ 'ਤੇ ਇਕੱਠਾ ਕਾਸਮੈਟਿਕ ਦਾ ਸਾਮਾਨ ਖਰੀਦ ਕੇ ਆਪਣੇ ਘਰ ਜਮ੍ਹਾ ਕਰ ਲੈਂਦਾ ਸੀ ਅਤੇ ਬਾਅਦ ਵਿਚ ਉਹ ਉਕਤ ਸਾਮਾਨ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ 'ਤੇ ਸਪਲਾਈ ਕਰ ਦਿੰਦਾ ਸੀ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਅੰਦਾਜ਼ਨ ਡੇਢ ਲੱਖ ਦੇ ਕਰੀਬ ਦਾ ਸਾਮਾਨ ਲਿਆਂਦਾ ਸੀ ਅਤੇ ਉਹ ਆਰਡਰ ਬੁੱਕ ਕਰਨ ਉਪਰੰਤ ਸਪਲਾਈ ਦੇਣੀ ਸੀ। ਉਹ ਆਪਣੇ ਘਰੇਲੂ ਕੰਮ ਲਈ ਬੀਤੇ ਦਿਨ ਚੰਡੀਗੜ੍ਹ ਜਾ ਰਿਹਾ ਸੀ। ਉਸ ਦੀ ਪਤਨੀ ਬੰਗਾ ਸਥਿਤ ਆਪਣੇ ਮਾਤਾ-ਪਿਤਾ ਦੇ ਘਰ ਚਲੀ ਗਈ ਸੀ ਅਤੇ ਬੱਚੇ ਸਕੂਲ ਗਏ ਹੋਏ ਸਨ। ਉਨ੍ਹਾਂ ਨੂੰ ਉਨ੍ਹਾਂ ਦੇ ਗੁਆਂਢ ਰਹਿੰਦੇ ਇਕ ਗੁਆਂਢੀ ਦਾ ਫੋਨ ਆਇਆ ਅਤੇ ਉਸ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਘਰ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਹੈ ਅਤੇ ਲੱਗਦਾ ਹੈ ਅੱਗ ਲੱਗੀ ਹੋਈ ਹੈ।

ਉਹ ਸੂਚਨਾ ਮਿਲਦੇ ਹੀ ਬੱਸ ਰੋਕ ਹੇਠਾਂ ਉੱਤਰ ਆਏ ਅਤੇ ਵਾਪਸ ਆਪਣੇ ਘਰ ਨੂੰ ਚੱਲ ਪਏ ਅਤੇ ਉਨ੍ਹਾਂ ਦੇ ਗੁਆਂਢੀਆਂ ਨੇ ਵਧਦੇ ਧੂੰਏਂ ਨੂੰ ਵੇਖ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਘਰ ਦੇ ਬਾਹਰ ਲੱਗੇ ਗੇਟ ਦਾ ਤਾਲਾ ਤੋੜ ਜਦੋਂ ਅੰਦਰ ਵੇਖਿਆ ਤਾਂ ਅੰਦਰ ਅੱਗ ਫੈਲ ਚੁੱਕੀ ਸੀ ਅਤੇ ਘਰ ਦਾ ਸਾਮਾਨ ਅਤੇ ਕਾਸਮੈਟਿਕ ਦਾ ਸਾਮਾਨ ਬੁਰੀ ਤਰ੍ਹਾਂ ਨਾਲ ਸੜ ਚੁੱਕੇ ਸਨ। ਉਕਤ ਲੱਗੀ ਅੱਗ ਨਾਲ ਉਨ੍ਹਾਂ ਦਾ ਅੰਦਾਜ਼ਨ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਇਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਕਿ ਅੱਗ ਕਿਵੇਂ ਅਤੇ ਕਿੰਝ ਲੱਗੀ।

  • home fire
  • nawanshahr
  • ਗੋਦਾਮ
  • ਅੱਗ
  • ਨਕਦੀ

Punjab Wrap Up : ਪੜ੍ਹੋ 25 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

NEXT STORY

Stories You May Like

  • warehouse  fire  two workers
    ਹਰਿਆਣਾ: ਸੋਨੀਪਤ ਦੇ ਇੱਕ ਗੋਦਾਮ 'ਚ ਲੱਗੀ ਅੱਗ, ਦੋ ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ
  • fire in moga
    ਮੋਗਾ ਦੇ ਅਕਾਲਸਰ ਰੋਡ ’ਤੇ ਫਰਨੀਚਰ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • fire in pathankot
    ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
  • shop  fire  fire brigade
    ਪਿੰਡ ਔਲਖ 'ਚ ਦੁਕਾਨ ਨੂੰ ਤੜਕੇ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ
  • fruit and vegetable shop burnt to ashes due to fire
    ਫਲ ਤੇ ਸਬਜ਼ੀਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • fire broke out in shop due to short circuit
    ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
  • fire in gaushala road
    ਗਊਸ਼ਾਲਾ ਰੋਡ ’ਤੇ ਬਿਲਡਿੰਗ ਮਟੀਰੀਅਲ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
  • incident in ship
    ਕਾਲੇ ਸਾਗਰ 'ਚ ਜਹਾਜ਼ ਨੂੰ ਲੱਗੀ ਅੱਗ ,  ਬਚਾਅ ਕਾਰਜ ਜਾਰੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • major accident in nangal
      ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ...
    • violent collision between a truck and an activa young man dies a tragic death
      ਪੰਜਾਬ: ਟਰੱਕ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ, ਐਕਟਿਵਾ...
    • police take major action in suicide case of boy
      ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
    • one person arrested with stolen goods
      ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
    • raowali firecracker market dispute firecracker traders   protest
      ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
    • rahul gandhi to visit punjab on november 4
      4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
    • magnificent nagar kirtan was organized in tanda
      ਟਾਂਡਾ 'ਚ ਸਜਾਇਆ ਅਲੌਕਿਕ ਨਗਰ ਕੀਰਤਨ, ਪੰਜਾਬ ਕੇਸਰੀ ਗਰੁੱਪ ਤੋਂ ਅਭਿਜੈ ਚੋਪੜਾ...
    • crime incident punjab
      ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
    • father and son dead road accident in sultanpur lodhi
      ਪੰਜਾਬ: ਹਾਦਸੇ 'ਚ ਪੁੱਤਰ ਦੀ ਮੌਤ ਹੋਣ ਮਗਰੋਂ ਸਦਮਾ ਨਾ ਸਹਾਰ ਸਕਿਆ ਜ਼ਖ਼ਮੀ...
    • young man dies dasuya who went to russia 9 months ago
      9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +