Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    3:29:53 AM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਔਰਤਾਂ ਨੂੰ ਬੰਧਕ ਬਣਾ ਕੇ 4 ਅਣਪਛਾਤਿਆਂ ਨੇ ਘਰ 'ਚ ਕੀਤੀ ਲੁੱਟ ਦੀ ਕੋਸ਼ਿਸ਼

DOABA News Punjabi(ਦੋਆਬਾ)

ਔਰਤਾਂ ਨੂੰ ਬੰਧਕ ਬਣਾ ਕੇ 4 ਅਣਪਛਾਤਿਆਂ ਨੇ ਘਰ 'ਚ ਕੀਤੀ ਲੁੱਟ ਦੀ ਕੋਸ਼ਿਸ਼

  • Edited By Shivani Attri,
  • Updated: 10 Jun, 2020 11:46 AM
Sultanpur Lodhi
home robbery case in sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ, ਜੋਸ਼ੀ)— ਸੁਲਤਾਨਪੁਰ ਲੋਧੀ ਦੇ ਪ੍ਰਸਿੱਧ ਉਦਯੋਗਪਤੀ ਅਤੇ ਐੱਸ. ਡੀ. ਸਭਾ ਦੇ ਪ੍ਰਧਾਨ ਰਾਕੇਸ਼ ਕੁਮਾਰ ਧੀਰ ਦੇ ਭਰਾ ਰਾਜੇਸ਼ ਧੀਰ ਦੇ ਘਰ 'ਚ ਦਿਨ ਦਿਹਾੜੇ ਵੜ ਕੇ 4 ਅਣਪਛਾਤੇ ਵਿਅਕਤੀਆਂ ਨੇ ਔਰਤਾਂ ਨੂੰ ਬੰਧਕ ਬਣਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਘਰ 'ਚ ਮੌਜੂਦ ਔਰਤਾਂ ਦੇ ਰੋਲਾ ਪਾਉਣ 'ਤੇ ਚਾਰੇ ਮੁਲਜ਼ਮ ਭੱਜ ਗਏ। ਉਕਤ ਘਰਨਾ ਘਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸਰਵਨ ਸਿੰਘ ਬੱਲ ਅਤੇ ਥਾਣਾ ਐੱਸ. ਐੱਚ. ਓ. ਸਰਬਜੀਤ ਸਿੰਘ ਪੁਲਸ ਪਾਰਟੀ ਦੇ ਨਾਲ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਕੈਪਟਨ ਦੀ ਅਗਵਾਈ 'ਚ 2022 ਦੀ ਚੋਣ ਲੜੇਗੀ ਪਾਰਟੀ: ਜਾਖੜ

PunjabKesari

ਜਾਣਕਾਰੀ ਅਨੁਸਾਰ ਸ਼ਹਿਰ ਦੇ ਸ਼ਾਹੀ ਇਲਾਕੇ ਸਥਾਨਕ ਭਾਰਾ ਮਲ ਮੰਦਿਰ ਰੋਡ 'ਤੇ ਸਥਿਤ ਪ੍ਰਮੁੱਖ ਉਦਯੋਗਪਤੀ ਅਤੇ ਐੱਸ. ਡੀ. ਸਭਾ ਦੇ ਪ੍ਰਧਾਨ ਰਾਕੇਸ਼ ਧੀਰ ਦੇ ਭਰਾ ਦੀ ਕੋਠੀ 'ਚ ਮੰਗਲਵਾਰ ਸ਼ਾਮ 4.10 ਮਿੰਟ 'ਤੇ ਚਾਰ ਅਣਪਛਾਤੇ ਲੁਟੇਰੇ ਦਾਖਲ ਹੁੰਦੇ ਹਨ ਅਤੇ ਘਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਤੇ ਸਪ੍ਰੇ ਕਰ ਦਿੰਦੇ ਹਨ ਅਤੇ ਉੱਥੇ ਉਨ੍ਹਾਂ ਦੇ ਭਰਾ ਰਾਜੇਸ਼ ਧੀਰ ਦੀ ਪਤਨੀ ਸੋਨਾ ਧੀਰ ਦੇ ਕਮਰੇ 'ਚ ਵੜ ਜਾਂਦੇ ਹਨ ਤੇ ਸੋਨਾ ਧੀਰ ਦਾ ਗਲਾ ਦਬਾਉਂਦੇ ਹੋਏ ਮੂੰਹ 'ਤੇ ਟੇਪ ਲਗਾ ਕੇ ਬੰਧਕ ਬਣਾ ਕੇ ਲੁੱਟਣ ਦੀ ਕੋਸ਼ਿਸ਼ ਕਰਦੇ ਹਨ ਪਰ ਘਰ 'ਚ ਹੋਰ ਮੌਜੂਦ ਮਹਿਲਾਵਾਂ ਦੇ ਰੌਲਾ ਪਾਉਣ 'ਤੇ ਲੁਟੇਰੇ ਉੱਥੋਂ ਫਰਾਰ ਹੋ ਜਾਂਦੇ ਹਨ। ਪੁਲਸ ਨੂੰ ਜੋ ਸੀ. ਸੀ. ਟੀ. ਵੀ. ਫੁਟੇਜ ਹੱਥ ਲੱਗੀ ਹੈ, ਉਸ 'ਚ ਅਪਰਾਧੀ ਮੂੰਹ ਢੱਕ ਕੇ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਨਜਰ ਆ ਰਹੇ ਹਨ ਤੇ ਆਸਾਨੀ ਨਾਲ ਭੱਜਣ 'ਚ ਵੀ ਸਫਲ ਹੋ ਰਹੇ ਹਨ।

PunjabKesari

ਜ਼ਿਕਰਯੋਗ ਹੈ ਕਿ ਕੋਰੋਨਾ ਦਾ ਸੁਰੱਖਿਆ ਕਵਚ ਅਪਰਾਧੀਆਂ ਦੇ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜਿਸ ਮਾਸਕ ਨੂੰ ਲੋਕ ਢਾਲ ਬਣਾ ਕੇ ਕੋਰੋਨਾ ਤੋਂ ਆਪਣਾ ਬਚਾਅ ਕਰ ਰਹੇ ਹਨ, ਉਹੀ ਮਾਸਕ ਲਗਾ ਕੇ ਅਪਰਾਧੀ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲੱਗੇ ਹਨ, ਉਹ ਵੀ ਸ਼ਰੇਆਮ ਤੇ ਦਿਨਦਿਹਾੜੇ। ਇਕ ਪਾਸੇ ਜਿੱਥੇ ਸਰਕਾਰ ਮਾਸਕ ਪਹਿਨ ਕੇ ਲੋਕਾਂ ਨੂੰ ਕੰਮ 'ਤੇ ਨਿਕਲਣ ਦੀ ਸਲਾਹ ਦੇ ਰਹੀ ਹੈ, ਉੱਥੇ ਹੀ ਚੋਰ ਇਸ ਦੀ ਆੜ 'ਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ 'ਚ ਲੱਗੇ ਹੋਏ ਹਨ। ਕੋਰੋਨਾ ਕਾਲ 'ਚ ਅਜਿਹੀ ਘਟਨਾਵਾਂ ਨਾਲ ਪੁਲਸ ਵੀ ਦੁਵਿਧਾ 'ਚ ਪੈ ਗਈ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਨੂੰ ਚੈਕ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਮੁਲਜਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਬੀਜ ਘੁਟਾਲੇ 'ਤੇ ਬੈਂਸ ਨੇ ਮੰਗੀ ਸੀ.ਬੀ.ਆਈ. ਜਾਂਚ, ਬਾਦਲਾਂ ਨਾਲ ਦੋਸ਼ੀ ਦੀਆਂ ਤਸਵੀਰਾਂ ਵਿਖਾ ਕੇ ਖੋਲ੍ਹੇ ਰਾਜ਼

  • home
  • robbery
  • sultanpur lodhi
  • ਔਰਤਾਂ
  • ਬੰਧਕ
  • ਲੁੱਟ

ਸਮਾਜਿਕ ਦੂਰੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਸ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

NEXT STORY

Stories You May Like

  • kanjak  girls  female teacher  theft  police
    ਕੰਜਕਾਂ ਮੌਕੇ ਘਰ ਸੱਦੀਆਂ ਕੁੜੀਆਂ ! ਚੋਰੀ ਦੇ ਸ਼ੱਕ 'ਚ ਬੰਧਕ ਬਣਾ ਕੇ ਕੁੱਟੀਆਂ, ਪੁਲਸ ਵਲੋਂ ਮਾਮਲਾ ਦਰਜ
  • government going to take big step with 4 government banks
    ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ
  • husband  wife  friends  police  myanmar
    3 ਮਹੀਨੇ ਬੰਧਕ ਬਣਾ ਕੇ ਰੱਖੀ ਪਤਨੀ, ਦੋਸਤਾਂ ਤੋਂ ਜਬਰ ਜ਼ਿਨਾਹ ਕਰਵਾਉਂਦਾ ਰਿਹਾ ਪਤੀ
  • 4 suspects arrested with heroin in ferozepur
    ਫਿਰੋਜ਼ਪੁਰ 'ਚ ਹੈਰੋਇਨ ਸਮੇਤ 4 ਦੋਸ਼ੀ ਗ੍ਰਿਫ਼ਤਾਰ
  • these 4 zodiac signs will hit the jackpot
    ਕਰੀਅਰ ਤੇ ਆਰਥਿਕ ਮਾਮਲੇ 'ਚ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਘਰ ਆਵੇਗਾ ਪੈਸਾ ਹੀ ਪੈਸਾ
  • fraud case nawansher
    ਵਿਦੇਸ਼ ਭੇਜਣ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, 2 ਔਰਤਾਂ ਸਣੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • varanasi  selfie  4 friends  truck
    ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ ਸਾਰਿਆਂ ਦੀ ਮੌਤ
  • bsf apprehends 4 pakistani sailors in kutch seizes boat
    ਬੀ. ਐੱਸ. ਐੱਫ. ਨੇ ਕੱਛ ’ਚ 4 ਪਾਕਿਸਤਾਨੀ ਮਲਾਹਾਂ ਨੂੰ ਫੜਿਆ, ਕਿਸ਼ਤੀ ਜ਼ਬਤ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • allegation of objectionable post against sant niranjan das
      ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
    • lpu phagwara violence rumor closure report high court
      LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
    • man dies after falling while traveling on a motorcycle
      ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ...
    • punjabi boys in saudi
      ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ
    • designated locations set for sale of firecrackers in kapurthala district
      ਕਪੂਰਥਲਾ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ! ਲੱਗੀ ਇਹ ਪਾਬੰਦੀ, 9...
    • jaswinder kaur from tanda creates history by completing a marathon in canada
      ਟਾਂਡਾ ਦੀ ਜਸਵਿੰਦਰ ਕੌਰ ਨੇ ਕੈਨੇਡਾ 'ਚ ਵਧਾਇਆ ਮਾਣ! ਮੈਰਾਥਨ ਦੌੜ ਪੂਰੀ ਕਰਕੇ...
    • major incident in punjab
      ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ! ਚੱਲ...
    • boy caught with a packet of drugs in jalandhar
      ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
    • fire in godown of newly built tent house in shahkot
      ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
    • jalandhar cp satinder singh orders increased security in sensitive areas
      ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +