Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    4:37:02 PM

  • bki s terrorist module exposed in punjab accused arrested

    ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ...

  • credit card users  benefits reduced on premium cards  pockets will be more loose

    Credit Card ਉਪਭੋਗਤਾਵਾਂ ਨੂੰ ਵੱਡਾ ਝਟਕਾ, ਇਨ੍ਹਾਂ...

  • good news for students wanting to go to italy

    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News!...

  • punjab haryana high court lawyer firing

    ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ 'ਤੇ ਚਲਾਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ ’ਚ 16 ਨਵੇਂ ਪਾਜ਼ੇਟਿਵ ਮਰੀਜ਼ ਆਉਣ ਨਾਲ ਕੁੱਲ ਗਿਣਤੀ 7617, ਇਕ ਦੀ ਮੌਤ

DOABA News Punjabi(ਦੋਆਬਾ)

ਹੁਸ਼ਿਆਰਪੁਰ ਜ਼ਿਲ੍ਹੇ ’ਚ 16 ਨਵੇਂ ਪਾਜ਼ੇਟਿਵ ਮਰੀਜ਼ ਆਉਣ ਨਾਲ ਕੁੱਲ ਗਿਣਤੀ 7617, ਇਕ ਦੀ ਮੌਤ

  • Updated: 24 Dec, 2020 10:46 PM
Hoshiarpur
hoshiarpur  16 new positive patients
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ)-ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1371 ਨਵੇਂ ਸੈਂਪਲ ਲੈਣ ਅਤੇ 1499 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ 16 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7617 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,26,870 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 2,18,541 ਸੈਂਪਲ ਨੈਗੇਟਿਵ, ਜਦਕਿ 2265 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 185 ਹੈ। ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7129 ਹੈ।

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ’ਚ ਨਵੇਂ ਆਏ 16 ਕੇਸਾਂ ਵਿਚ 5 ਹੁਸ਼ਿਆਰਪੁਰ ਸ਼ਹਿਰੀ ਤੇ 11 ਮਰੀਜ਼ ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਜ਼ਿਲੇ ’ਚ ਕੋਰੋਨਾ ਨਾਲ ਇਕ 80 ਸਾਲਾ ਔਰਤ ਵਾਸੀ ਵੱਡਾ ਬੇਗੋਵਾਲ ਦੀ ਮੌਤ ਪਟੇਲ ਹਸਪਤਾਲ, ਜਲੰਧਰ ਵਿਖੇ ਹੋ ਗਈ, ਜਿਸ ਤੋਂ ਬਾਅਦ ਹੁਣ ਤੱਕ ਮੌਤਾਂ ਦੀ ਗਿਣਤੀ 303 ਹੋ ਗਈ ਹੈ। ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੂੰਹ ’ਤੇ ਮਾਸਕ ਪਾ ਕੇ ਰੱਖੋ, ਭੀਡ਼ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ। ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ’ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।

 

  • Hoshiarpur
  • 16 new positive patients
  • ਹੁਸ਼ਿਆਰਪੁਰ
  • 16 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ ਦੇ ਕਿਸਾਨ ਹਰਪ੍ਰੀਤ ਨੇ ਪੰਜਾਬ, ਚੰਡੀਗਡ਼੍ਹ ਤੇ ਦਿੱਲੀ ਭਾਜਪਾ ਪ੍ਰਧਾਨਾਂ ਨੂੰ ਭੇਜਿਆ ਕਾਨੂੰਨੀ ਨੋਟਿਸ

NEXT STORY

Stories You May Like

  • bihar cabinet expansion 16 ministers
    ਬਿਹਾਰ 'ਚ ‘ਸਮਰਾਟ ਕੈਬਨਿਟ’ ਦਾ ਵਿਸਤਾਰ! ਭਾਜਪਾ ਤੇ ਜੇਡੀਯੂ ਦੇ 16-16 ਮੰਤਰੀ ਭਲਕੇ ਚੁੱਕਣਗੇ ਸਹੁੰ
  • man dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • train  train accident
    ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ
  • nagar kirtan to be held in george on may 16  preparations complete
    ਜੌਰਜ 'ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
  • one dies after motorcycle loses balance
    ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਇਕ ਦੀ ਮੌਤ
  • banks in this state will remain closed on the third saturday of may 16
    ਬੈਂਕ ਖਾਤਾਧਾਰਕਾਂ ਲਈ ਅਹਿਮ ਖ਼ਬਰ: 16 ਮਈ ਦੇ ਤੀਜੇ ਸ਼ਨੀਵਾਰ ਇਸ ਸੂਬੇ ਦੇ ਬੈਂਕਾਂ 'ਚ ਰਹੇਗੀ ਛੁੱਟੀ
  • domestic consumption of lpg fell by 16 percent
    LPG ਦੀ ਘਰੇਲੂ ਖਪਤ ਅਪ੍ਰੈਲ ’ਚ 16 ਫੀਸਦੀ ਘਟ ਕੇ 22 ਲੱਖ ਟਨ ’ਤੇ ਪਹੁੰਚੀ
  • wall collapsed during pipeline laying
    ਪਾਈਪਲਾਈਨ ਵਿਛਾਉਣ ਦੌਰਾਨ ਵਾਪਰਿਆ ਹਾਦਸਾ! ਕੰਧ ਦੇ ਮਲਬੇ ਹੇਠ ਦੱਬੇ ਦੋ ਮੁੰਡੇ, ਇਕ ਦੀ ਮੌਤ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
Trending
Ek Nazar
advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • heatwave wreaks havoc in punjab one person dies in jalandhar
      ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
    • one person arrested with poppy husk and drug money
      12 ਕਿਲੋ 708 ਗ੍ਰਾਮ ਡੋਡੇ ਚੂਰਾ ਪੋਸਤ ਤੇ 10 ਹਜ਼ਾਰ ਰੁਪਏ ਡਰੱਗ ਮਨੀ ਸਣੇ ਇਕ...
    • ed interrogates gmada  s chief town planner for 5 hours
      ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
    • jalandhar gutka sahib beadbi
      ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
    • long powercut
      ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • punjab weather heatwave yellow alert
      ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +