Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    4:43:04 AM

  • war flares up again in the middle east

    ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ...

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ 'ਚ 33 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

DOABA News Punjabi(ਦੋਆਬਾ)

ਹੁਸ਼ਿਆਰਪੁਰ ਜ਼ਿਲ੍ਹੇ 'ਚ 33 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

  • Updated: 26 Oct, 2020 01:12 AM
Hoshiarpur
hoshiarpur  33 new positive patients
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ,(ਘੁੰਮਣ)- ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 666 ਨਵੇਂ ਸੈਂਪਲ ਲੈਣ ਨਾਲ ਅਤੇ 780 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ 33 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6018 ਹੋ ਗਈ ਹੈ। ਜ਼ਿਲੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,46,715 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,39,969 ਸੈਂਪਲ ਨੈਗੇਟਿਵ, ਜਦਕਿ 1802 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਇਸ ਤੋਂ ਇਲਾਵਾ 132 ਸੈਂਪਲ ਇਨਵੈਲਿਡ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਨਾਲ ਪਿਛਲੇ ਦੋ ਦਿਨ ਤੋਂ ਕੋਈ ਮੌਤ ਨਹੀਂ ਹੋਈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 205 ਹੈ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 234 ਹੈ ਅਤੇ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 5579 ਹੈ।

ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲਾ ਹੁਸ਼ਿਆਰਪੁਰ ਵਿਚ 33 ਪਾਜ਼ੇਟਿਵ ਕੇਸ ਆਏ ਹਨ। ਜਿਨ੍ਹਾਂ ਵਿਚ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ 7 ਕੇਸ ਅਤੇ 26 ਕੇਸ ਜ਼ਿਲੇ ਦੇ ਬਾਕੀ ਸਿਹਤ ਕੇਂਦਰਾਂ ਤੋਂ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।


 

  • Hoshiarpur
  • 33 new positive patients
  • ਹੁਸ਼ਿਆਰਪੁਰ
  • 33 ਨਵੇਂ ਪਾਜ਼ੇਟਿਵ ਮਰੀਜ਼

ਚੰਡੀਗੜ੍ਹ ਵਿਖੇ ਸੋਮਵਾਰ ਨੂੰ ਸ਼ੰਭੂ ਮੋਰਚੇ ਦੀ ਅਗਲੀ ਰਣਨੀਤੀ ਬਾਰੇ ਹੋਵੇਗੀ ਚਰਚਾ : ਦੀਪ ਸਿੱਧੂ

NEXT STORY

Stories You May Like

  • 2029 elections  women  33  reservation
    2029 ਦੀਆਂ ਚੋਣਾਂ 'ਚ ਔਰਤਾਂ ਨੂੰ ਮਿਲੇਗਾ 33% ਰਾਖਵਾਂਕਰਨ, TDP ਨੇ ਕਰ 'ਤਾ ਵੱਡਾ ਐਲਾਨ
  • 33 candidates are trying their luck in the election municipal council haryana
    ਨਗਰ ਕੌਂਸਲ ਹਰਿਆਣਾ ਦੇ 11 ਵਾਰਡਾਂ ’ਚ 33 ਉਮੀਦਵਾਰ ਚੋਣ ਮੈਦਾਨ ‘ਚ ਅਜ਼ਮਾ ਰਹੇ ਨੇ ਆਪਣੀ ਕਿਸਮਤ
  • hoshiarpur two youths drown while bathing in canal
    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
  • doraha nagar council elections
    ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
  • over 900 suspected cases identified in congo
    ਕਾਂਗੋ 'ਚ ਇਬੋਲਾ ਦਾ ਕਹਿਰ: 900 ਤੋਂ ਵੱਧ ਸ਼ੱਕੀ ਮਾਮਲੇ ਆਏ ਸਾਹਮਣੇ; WHO ਨੇ ਜਤਾਈ ਚਿੰਤਾ
  • major accident in hoshiarpur
    ਹੁਸ਼ਿਆਰਪੁਰ 'ਚ ਵੱਡਾ ਹਾਦਸਾ! ਟਰੈਕਟਰ ਤੋਂ ਡਿੱਗਣ ਕਾਰਨ ਜਵਾਕ ਦੀ ਦਰਦਨਾਕ ਮੌਤ
  • new ssp  meeting with businessmen
    ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ
  • nagar panchayat lohian khas  election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4 ਸੀਟਾਂ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • major accident in phagwara
      ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ,...
    • 2 boys who went to play at migrant workers   house go missing
      ਪ੍ਰਵਾਸੀ ਮਜ਼ਦੂਰਾਂ ਦੇ ਘਰੋਂ ਖੇਡਣ ਗਏ 2  ਜਵਾਕ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ...
    • road accident in mukerian
      ਬੇਕਾਬੂ ਕੰਟੇਨਰ ਪੁਲੀ ਤੋੜ ਕੇ ਪਲਟਿਆ, ਚਾਲਕ ਤੇ ਸਹਿ-ਚਾਲਕ ਗੰਭੀਰ ਜ਼ਖ਼ਮੀ
    • consumer commission orders improvement trust to return rs 15 lakh
      12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • hoshiarpur two youths drown while bathing in canal
      ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • imprisoning a youth for desecrating a broom is a low level of government
      ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +