Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    12:59:51 PM

  • explosion is going to happen in politics aap may face a big setback in adampur

    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ...

  • australia created fuel task force

    ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • drones over usa army base

    ਡਰੋਨ ਦਿਖਣ ਮਗਰੋਂ White House 'ਚ Alert ! FBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ 15 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

DOABA News Punjabi(ਦੋਆਬਾ)

ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ 15 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

  • Updated: 30 Nov, 2020 01:40 AM
Hoshiarpur
hoshiarpur 15 new corona positive patients
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ)- ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈ 1174 ਸੈਂਪਲਾਂ ਦੀ ਰਿਪੋਰਟ ’ਚ 15 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6935 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 863 ਨਵੇਂ ਸੈਂਪਲ ਲੈਣ ਤੋਂ ਬਾਅਦ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,94,042 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,86,783 ਸੈਂਪਲ ਨੈਗੇਟਿਵ, ਜਦਕਿ 1645 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 133 ਸੈਂਪਲ ਇਨਵੈਲਿਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 255 ਹੈ। ਇਸ ਤੋਂ ਇਲਾਵਾ ਐਕਟਿਵ ਕੇਸਾਂ ਦੀ ਗਿਣਤੀ 154 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6526 ਹੈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ ਨਵੇਂ ਆਏ 15 ਕੇਸਾਂ ’ਚ 5 ਹੁਸ਼ਿਆਰਪੁਰ ਸ਼ਹਿਰ ਨਾਲ ਅਤੇ 10 ਕੇਸ ਜ਼ਿਲੇ ਦੇ ਬਾਕੀ ਸਿਹਤ ਕੇਂਦਰਾਂ ਨਾਲ ਸਬੰਧਤ ਹਨ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਾਨੂੰ ਅਾਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।

  • Hoshiarpur
  • Corona
  • ਹੁਸ਼ਿਆਰਪੁਰ
  • ਪਾਜ਼ੇਟਿਵ

ਕਪੂਰਥਲਾ ਜ਼ਿਲ੍ਹੇ 'ਚ ਇਕ ਹਫਤੇ ’ਚ 67 ਤੋਂ 127 ਤਕ ਪਹੁੰਚੀ ਕੋਵਿਡ-19 ਮਰੀਜ਼ਾਂ ਦੀ ਗਿਣਤੀ

NEXT STORY

Stories You May Like

  • major restrictions imposed in hoshiarpur district till may 7
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ ਹੁਕਮ
  • various restrictions imposed in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਵੱਖ-ਵੱਖ ਪਾਬੰਦੀਆਂ, ਡੀ. ਸੀ. ਆਸ਼ਿਕਾ ਜੈਨ ਨੇ ਜਾਰੀ ਕੀਤੇ ਹੁਕਮ
  • accused caught with drug injections gets 15 years in prison
    ਨਸ਼ੀਲੇ ਟੀਕਿਆਂ ਦੇ ਨਾਲ ਫੜ੍ਹੇ ਗਏ ਦੋਸ਼ੀ ਨੂੰ 15 ਸਾਲ ਦੀ ਕੈਦ
  • 15 terrorists killed in balochistan
    ਗੁਆਂਢੀ ਮੁਲਕ ਦੀ ਵੱਡੀ ਕਾਰਵਾਈ ! ਬਲੋਚਿਸਤਾਨ 'ਚ 15 ਅੱਤਵਾਦੀ ਕੀਤੇ ਢੇਰ
  • 8th hola mohalla festival on march 15 in bargamo
    ਬੈਰਗਾਮੋ ’ਚ 15 ਮਾਰਚ ਨੂੰ 8ਵਾਂ ਹੋਲਾ ਮਹੱਲਾ ਸਮਾਗਮ
  • ac prices to rise 5 15 pc
    ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC ਦੇ ਰੇਟ !
  • molestation and blackmailing of a 15 year old student
    ਸ਼ਰਮਨਾਕ! 15 ਸਾਲਾ ਵਿਦਿਆਰਥਣ ਨਾਲ ਛੇੜਛਾੜ ਅਤੇ ਬਲੈਕਮੇਲਿੰਗ, 23 ਸਾਲਾ ਨੌਜਵਾਨ ਗ੍ਰਿਫ਼ਤਾਰ
  • sukhbir announced new distritcts for punjab
    ਪੰਜਾਬ 'ਚ ਬਣਨਗੇ ਦੋ ਨਵੇਂ ਜ਼ਿਲ੍ਹੇ! ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal senior leader dr daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • shiromani akali dal senior leader dr daljit singh cheema statement
      'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
    • punjab residents phones are ringing heavy rain alert for the next 24 hours
      ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
    • heavy rain alert for 3 days in punjab
      ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
    • wheat crop damaged due to rain and storm
      ਬਾਰਿਸ਼ ਤੇ ਹਨ੍ਹੇਰੀ ਕਾਰਨ ਨੁਕਸਾਨੀ ਗਈ ਕਣਕ ਦੀ ਫ਼ਸਲ
    • power cut in punjab
      ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
    • jalandhar  driving test track due to server outage
      ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
    • 2 people arrested with narcotics
      ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • sukhbir singh badal statement
      ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
    • aam aadmi party  tarun chugh  punjab bjp
      ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
    • aam aadmi party  jalandhar court
      ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +