Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:57:59 PM

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • jathedar gargajj strongly condemns lathicharge on sikhs in ambala

    ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ...

  • punjab cctv video

    ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ...

  • nia arrests accused in vhp leader s murder in punjab

    NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਦੀ DC ਆਸ਼ਿਕਾ ਜੈਨ ਦੀ ਪਹਿਲਕਦਮੀ, ਜ਼ਿਲ੍ਹੇ 'ਚ ਇਸ ਖ਼ਾਸ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

DOABA News Punjabi(ਦੋਆਬਾ)

ਹੁਸ਼ਿਆਰਪੁਰ ਦੀ DC ਆਸ਼ਿਕਾ ਜੈਨ ਦੀ ਪਹਿਲਕਦਮੀ, ਜ਼ਿਲ੍ਹੇ 'ਚ ਇਸ ਖ਼ਾਸ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

  • Edited By Shivani Attri,
  • Updated: 03 Oct, 2025 07:07 PM
Hoshiarpur
hoshiarpur deputy commissioner ashika jain launches  go solar  campaign
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਆਯੋਜਿਤ ਪ੍ਰੈੱਸ ਕਾਨਫ਼ਰੰਸ ਵਿਚ ‘ਗੋ ਸੋਲਰ-ਸੌਰ ਊਰਜਾ ਅਪਣਾਓ, ਆਪਣਾ ਭਵਿੱਖ ਰੌਸ਼ਨ ਕਰੋ’ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਹਰ ਘਰ ਨੂੰ ਸਾਫ਼ ਅਤੇ ਕਿਫ਼ਾਇਤੀ ਊਰਜਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਛੱਤਾਂ ’ਤੇ ਸੋਲਰ ਪੈਨਲ ਲਗਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੋਲਰ ਪੈਨਲ ਨਾ ਸਿਰਫ਼ ਬਿਜਲੀ ਦੇ ਬਿੱਲਾਂ ਨੂੰ ਜ਼ੀਰੋ ਜਾਂ ਕਾਫ਼ੀ ਹੱਦ ਤੱਕ ਘਟਾਉਣਗੇ, ਸਗੋਂ ਵਾਤਾਵਰਨ ਸੁਰੱਖਿਆ ਅਤੇ ਜਲਵਾਯੂ ਪਰਿਵਰਤਨ ਨੂੰ ਘਟਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਣਗੇ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਚੌਕ 'ਚ ਭਖਿਆ ਮਾਹੌਲ! ਲੱਗ ਗਿਆ ਧਰਨਾ, ਭਾਰੀ ਪੁਲਸ ਫੋਰਸ ਤਾਇਨਾਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਜ਼ਿਆਦਾਤਰ ਪਰਿਵਾਰ ਸਾਲਾਨਾ 300 ਯੂਨਿਟ ਤੋਂ ਵਧ ਬਿਜਲੀ ਦੀ ਖ਼ਪਤ ਕਰਦੇ ਹਨ, ਜਿਸ ਕਾਰਨ ਬਿਜਲੀ ਦੇ ਬਿੱਲ ਜ਼ਿਆਦਾ ਆਉਂਦੇ ਹਨ। ਸੋਲਰ ਪੈਨਲ ਲਗਾਉਣ ਨਾਲ ਇਹ ਬੋਝ ਘੱਟ ਹੋਵੇਗਾ ਅਤੇ ਪਰਿਵਾਰਾਂ ਨੂੰ ਆਰਥਿਕ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਸਕੀਮ ਨਾਗਰਿਕਾਂ ਨੂੰ ਕਈ ਲਾਭ ਪ੍ਰਦਾਨ ਕਰਦੀ ਹੈ, ਜਿਸ ਵਿਚ ਬਿਜਲੀ ਦੇ ਬਿੱਲਾਂ ’ਤੇ ਮਹੱਤਵਪੂਰਨ ਬੱਚਤ, 78,000 ਰੁਪਏ ਤੱਕ ਦੀ ਸਰਕਾਰੀ ਸਬਸਿਡੀ, 24 ਘੰਟੇ ਬਿਜਲੀ ਦੀ ਉਪਲਬੱਧਤਾ ਅਤੇ ਸੰਤੁਲਿਤ ਘਰੇਲੂ ਖ਼ਰਚੇ ਸ਼ਾਮਲ ਹਨ।

ਇਸ ਤੋਂ ਇਲਾਵਾ ਸੂਰਜੀ ਊਰਜਾ ਦੀ ਵਰਤੋਂ ਨਾਲ ਗਲੋਬਲ ਵਾਰਮਿੰਗ ਨੂੰ ਘਟਾਉਣ ਵਿਚ ਵੀ ਸਹਿਯੋਗ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਪਾਵਰ ਟ੍ਰੇਨਿੰਗ ਇੰਸਟੀਚਿਊਟ ਨੇ ਹਾਲ ਹੀ ਵਿਚ ਹੁਸ਼ਿਆਰਪੁਰ ਵਿਚ ਗਰਿੱਡ ਨਾਲ ਜੁੜੀਆਂ ਸੂਰਜੀ ਛੱਤ ਪ੍ਰਣਾਲੀਆਂ ’ਤੇ 2 ਦਿਨਾਂ ਸਿਖਲਾਈ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 80 ਤੋਂ ਵਧ ਕਰਮਚਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

ਇਸ ਸਕੀਮ ਦੀ ਪ੍ਰਕਿਰਿਆ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਰ ਰੀਡਰ ਘਰ-ਘਰ ਜਾ ਕੇ ਲੋਕਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਪੱਤਰ ਦੇ ਕੇ ਯੋਜਨਾ ਦੀ ਜਾਣਕਾਰੀ ਦੇਣਗੇ ਅਤੇ ਲੋੜੀਂਦਾ ਡੇਟਾ ਆਨਲਾਈਨ ਦਰਜ਼ ਕਰਨਗੇ। ਇਸ ਉਪਰੰਤ ਜ਼ਿਲਾ ਪ੍ਰਸ਼ਾਸਨ ਵੱਲੋਂ ਪ੍ਰਵਾਨਿਤ ਵਿਕਰੇਤਾ ਨਾਗਰਿਕਾ ਨਾਲ ਸੰਪਰਕ ਕਰ ਕੇ ਪੈਨਲ ਲਗਾਉਣ ਦੀ ਪ੍ਰਕਿਰਿਆ ਪੂਰੀ ਕਰੇਗਾ। ਫਿਰ ਪੈਨਲ ਇੰਸਟਾਲੇਸ਼ਨ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਵਸਨੀਕਾਂ ਨਾਲ ਸੰਪਰਕ ਕਰਨਗੇ। ਸਾਰੀ ਕਾਗਜ਼ੀ ਕਾਰਵਾਈ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਸਾਰੀਆਂ ਕਾਗਜ਼ੀ ਕਾਰਵਾਈਆਂ ਵੀ ਇਨ੍ਹਾਂ ਵਿਕਰੇਤਾਵਾਂ ਦੁਆਰਾ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਕੌਂਸਲਰਾਂ ਅਤੇ ਸਰਪੰਚਾਂ ਨੂੰ ਉਨ੍ਹਾਂ ਵੀ ਉਨ੍ਹਾਂ ਵੱਲੋਂ ਜਾਰੀ ਪੱਤਰ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬਸਿਡੀ ਦੀ ਰਕਮ 15 ਤੋਂ 30 ਦਿਨਾਂ ਦੇ ਅੰਦਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਸਿੱਧੀ ਜਮ੍ਹਾ ਹੋ ਜਾਵੇਗੀ, ਅਤੇ ਬੈਂਕ ਕਰਜ਼ੇ ਵੀ ਘੱਟ ਵਿਆਜ ਦਰਾਂ ’ਤੇ ਉਪਲਬੱਧ ਹੋਣਗੇ। ਪੂਰੀ ਪ੍ਰਕਿਰਿਆ 45 ਤੋਂ 60 ਦਿਨਾਂ ਦੇ ਅੰਦਰ ਪੂਰੀ ਹੋ ਜਾਵੇਗੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਾਗਰਿਕਾਂ ਨੂੰ ਇਸ ਯੋਜਨਾ ਦਾ ਤੁਰੰਤ ਲਾਭ ਉਠਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦਾਨ ਕੀਤੇ ਗਏ ਕਿਊ. ਆਰ. ਕੋਡ ਨੂੰ ਸਕੈਨ ਕਰਕੇ ਅਰਜ਼ੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਾ ਸਿਰਫ਼ ਬਿਜਲੀ ਬਚਾਉਣ ਵਿਚ ਮਦਦ ਕਰੇਗੀ ਸਗੋਂ ਜ਼ਿਲੇ ਨੂੰ ਸਾਫ਼ ਅਤੇ ਹਰੀ ਊਰਜਾ ਵੱਲ ਵੀ ਲੈ ਜਾਵੇਗੀ। ਇਸ ਮੌਕੇ ਰੈੱਡ ਕ੍ਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਅਤੇ ਸੰਯੁਕਤ ਸਕੱਤਰ ਆਦਿੱਤਿਆ ਰਾਣਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਮਹਿਲਾ ਨਾਲ ਤਹਿਖਾਨੇ 'ਚੋਂ ਫੜਿਆ ਗਿਆ 'ਡੇਰਾ ਮੁਖੀ' ! ਅੰਦਰ ਪਿਆ ਸਾਮਾਨ ਵੇਖ ਉੱਡੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Hoshiarpur
  • Deputy Commissioner Ashika Jain
  • launches
  • Go Solar
  • campaign
  • ਆਸ਼ਿਕਾ ਜੈਨ
  • ਡਿਪਟੀ ਕਮਿਸ਼ਨਰ
  • ਗੋ ਸੋਲਰ-ਸੌਰ ਊਰਜਾ ਅਪਣਾਓ
  • ਪ੍ਰਾਜੈਕਟ

ਜਲੰਧਰ ਦੇ ਮਸ਼ਹੂਰ ਚੌਕ 'ਚ ਭਖਿਆ ਮਾਹੌਲ! ਲੱਗ ਗਿਆ ਧਰਨਾ, ਭਾਰੀ ਪੁਲਸ ਫੋਰਸ ਤਾਇਨਾਤ

NEXT STORY

Stories You May Like

  • senior assistant of dc office mohali arrested for taking bribe of rs 1 00 000
    DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • pvr inox unveils  pvr inox smart cinemas
    PVR INOX ਨੇ 'PVR INOX ਸਮਾਰਟ ਸਿਨੇਮਾ' ਦੀ ਕੀਤੀ ਸ਼ੁਰੂਆਤ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • theft in a grocery store
    ਚੋਰਾਂ ਦੇ ਹੌਸਲੇ ਬੁਲੰਦ! ਛੱਤ ਪਾੜ ਕੇ ਕਰਿਆਨੇ ਦੀ ਦੁਕਾਨ 'ਚ ਕੀਤੀ ਚੋਰੀ
  • trailer of action thriller film   dc   released
    ਲੋਕੇਸ਼ ਕਨਗਰਾਜ ਤੇ ਵਾਮਿਕਾ ਗੱਬੀ ਦੀ ਐਕਸ਼ਨ ਥ੍ਰਿਲਰ ਫਿਲਮ 'ਡੀਸੀ' ਦਾ ਟ੍ਰੇਲਰ ਰਿਲੀਜ਼
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • sawan month  beginning  kanwar yatra
    ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • travel agent absconds after cheating lakhs of rupees  case registered
      ਅਨੇਕਾਂ ਵਿਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਕੇ ਫਰਾਰ ਹੋਇਆ ਟਰੈਵਲ ਏਜੰਟ,...
    • draft voter list released in jalandhar under sir 2026
      SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
    • parents turned their drug addict son
      ਮਾਪਿਆਂ ਨੇ ਹੀ ਫੜਾਇਆ ਨਸ਼ੇੜੀ ਪੁੱਤ: ਡੋਪ ਟੈਸਟ ਤੋਂ ਬਾਅਦ ਪੁਲਸ ਨੇ ਦਰਜ ਕੀਤਾ...
    • the desire to go abroad became expensive
      ਵਿਦੇਸ਼ ਜਾਣ ਦਾ ਚਾਅ ਪਿਆ ਮਹਿੰਗਾ, 34.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼...
    • pargat singh statement
      ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • over rs 4 crore frozen after ed raids 11 places in punjab
      ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
    • raid in jalandhar
      ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • fraud case in dasuya
      48 ਲੱਖ 52 ਹਜ਼ਾਰ 100 ਰੁਪਏ ਦੀ ਧੋਖਾਦੇਹੀ ਕਰਨ ਵਾਲੇ ਸੁਨਿਆਰਿਆਂ ਵਿਰੁੱਧ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +