Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:38:21 PM

  • punjab elections news

    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ...

  • pcs officers in punjab to be transferred following cbi raid

    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ...

  • punjab police sho suspended

    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ ’ਚ 18 ਨਵੇਂ ਕੋਰੋਨਾ ਮਰੀਜ਼ ਆਏ ਸਾਹਮਣੇ

DOABA News Punjabi(ਦੋਆਬਾ)

ਹੁਸ਼ਿਆਰਪੁਰ ਜ਼ਿਲ੍ਹੇ ’ਚ 18 ਨਵੇਂ ਕੋਰੋਨਾ ਮਰੀਜ਼ ਆਏ ਸਾਹਮਣੇ

  • Updated: 23 Dec, 2020 01:36 AM
Hoshiarpur
hoshiarpur district  18 new corona patients
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ,(ਘੁੰਮਣ)- ਅੱਜ 945 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ 18 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7581 ਹੋ ਗਈ ਹੈ। ਜ਼ਿਲੇ ਵਿਚ ਕੋਵਿਡ-19 ਦੇ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1446 ਨਵੇਂ ਸੈਂਪਲ ਲੈਣ ਅਤੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,24,119 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 2,15,878 ਸੈਂਪਲ ਨੈਗੇਟਿਵ, ਜਦਕਿ 2195 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 299 ਹੈ। ਐਕਟਿਵ ਕੇਸਾਂ ਦੀ ਗਿਣਤੀ 190 ਹੈ। ਇਸ ਤੋਂ ਇਲਾਵਾ ਠੀਕ ਹੋ ਕੇ ਘਰ ਜਾ ਚੁੱਕੇ ਮਰੀਜ਼ਾਂ ਦੀ ਗਿਣਤੀ 7092 ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ ਨਵੇਂ ਆਏ 18 ਕੇਸਾਂ ’ਚੋਂ 5 ਹੁਸ਼ਿਆਰਪੁਰ ਸ਼ਹਿਰੀ ਅਤੇ 13 ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਮਰੀਜ਼ ਹਨ। ਜ਼ਿਲੇ ’ਚ ਕੋਰੋਨਾ ਨਾਲ 2 ਮੌਤਾਂ ਹੋਈਆਂ ਹਨ। ਜਿਨ੍ਹਾਂ ’ਚ 65 ਸਾਲਾ ਵਿਅਕਤੀ ਵਾਸੀ ਕੱਕੋਂ ਦੀ ਮੌਤ ਆਈ. ਵੀ. ਵਾਈ. ਹੁਸ਼ਿਆਰਪੁਰ ਅਤੇ 64 ਸਾਲਾ ਵਿਅਕਤੀ ਵਾਸੀ ਮਹਿਲਾਂਵਾਲੀ ਦੀ ਮੌਤ ਘਰ ’ਚ ਇਕਾਂਤਵਾਸ ਦੌਰਾਨ ਹੋਈ।

ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਿਵਲ ਸਰਜਨ ਨੇ ਮੂੰਹ ’ਤੇ ਮਾਸਕ ਪਾਉਣ, ਭੀਡ਼ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ’ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਏ ਜਾਣ ਦੀ ਅਪੀਲ ਕੀਤੀ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।

  • Hoshiarpur district
  • 18 new corona patients
  • ਹੁਸ਼ਿਆਰਪੁਰ ਜ਼ਿਲ੍ਹੇ
  • 18 ਨਵੇਂ ਕੋਰੋਨਾ ਮਰੀਜ਼

ਚੋਣਾਂ ਉਪਰੰਤ ਨਗਰ ਕੌਂਸਲ ਦੀ ਆਮਦਨ ਵਧਾਉਣਾ ਮੁੱਖ ਮਕਸਦ ਹੋਵੇਗਾ : ਵਿਧਾਇਕ ਚੀਮਾ

NEXT STORY

Stories You May Like

  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • 13 navy personnel among 18 suspects of spying for pakistan  andhra police
    ਪਾਕਿ ਲਈ ਜਾਸੂਸੀ ਦੇ 18 ਸ਼ੱਕੀਆਂ ’ਚ 13 ਸਮੁੰਦਰੀ ਫੌਜ ਦੇ ਜਵਾਨ : ਆਂਧਰਾ ਪੁਲਸ
  • 18 year old boy enters the  1 4 lakh crore semiconductor eco
    1.4 ਲੱਖ ਕਰੋੜ ਦੇ ਸੈਮੀਕੰਡਕਟਰ ਇਕੋਸਿਸਟਮ 'ਚ 18 ਸਾਲ ਦੇ ਮੁੰਡੇ ਨੇ ਮਾਰੀ ਐਂਟਰੀ ! ਸਾਣੰਦ 'ਚ ਲਾਏਗਾ ਪਲਾਂਟ
  • cases in punjab
    ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ ਸਾਹਮਣੇ
  • security forces
    ਪਾਕਿਸਤਾਨ 'ਚ 18 ਅੱਤਵਾਦੀ ਢੇਰ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • parliamentary elections
    ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​
  • punjab new decree for teachers creates tension
    ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ ਡਿਊਟੀ
  • police and health department action  250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • trolley overloaded with stubble crashes into shops in bhogpur
      ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
    • shopkeepers at mai hiran gate have threatened to close the market
      ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
    • weather changes in punjab rain in several areas and hailstorms in others
      ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
    • horrible road accident happened in tanda  motorcyclist died
      ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
    • jewelery and cash worth lakhs stolen from home
      ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
    • two liquor vends targeted in adampur within a week
      ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • action against corruption
      ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +