Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:40:38 AM

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ 'ਚ 8 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ, ਕੁੱਲ ਗਿਣਤੀ ਹੋਈ 601

DOABA News Punjabi(ਦੋਆਬਾ)

ਹੁਸ਼ਿਆਰਪੁਰ ਜ਼ਿਲ੍ਹੇ 'ਚ 8 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ, ਕੁੱਲ ਗਿਣਤੀ ਹੋਈ 601

  • Updated: 05 Aug, 2020 10:05 PM
Hoshiarpur
hoshiarpur district 8 more people reported positive
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ)- ਸ਼ਹਿਰ ਦੇ ਸ਼ਾਲੀਮਾਰ ਨਗਰ ਵਿਚ 2, ਮਾਡਲ ਕਾਲੋਨੀ ਅਤੇ ਪ੍ਰੀਤ ਨਗਰ ਵਿਚ ਅੱਜ ਕੋਰੋਨਾ ਦਾ 1-1 ਪਾਜ਼ੇਟਿਵ ਕੇਸ ਪਾਇਆ ਗਿਆ। ਸਿਹਤ ਵਿਭਾਗ ਨੂੰ ਅੱਜ ਹਾਸਿਲ ਹੋਏ 266 ਸੈਂਪਲਾਂ ਵਿਚ ਪਾਏ ਗਏ 8 ਪਾਜ਼ੇਟਿਵ ਕੇਸਾਂ ’ਚ ਹੁਸ਼ਿਆਰਪੁਰ ਦੇ 4 ਪਾਜ਼ੇਟਿਵ ਕੇਸਾਂ ਤੋਂ ਇਲਾਵਾ ਪਿੰਡ ਕੂਕੇਵਾਲ, ਬਹਿਬਲ ਮੰਝ, ਤਲਵਾਡ਼ਾ ਅਤੇ ਸ਼ੀਂਹ ਚਠਿਆਲ ਵਿਚ 1-1 ਪਾਜ਼ੇਟਿਵ ਮਰੀਜ਼ ਪਾਇਆ ਗਿਆ ਹੈ। ਜਿਸ ਨਾਲ ਜ਼ਿਲੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੱੁਲ ਗਿਣਤੀ 601 ਹੋ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਅਨੁਸਾਰ ਅੱਜ 445 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਲਏ ਗਏ 30,140 ਸੈਂਪਲਾਂ ਵਿਚੋਂ 28,684 ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਨੂੰ 852 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। 55 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ 520 ਮਰੀਜ਼ ਰਿਕਵਰ ਕਰ ਚੁੱਕੇ ਹਨ। ਜ਼ਿਲੇ ’ਚ ਐਕਟਿਵ ਕੇਸਾਂ ਦੀ ਗਿਣਤੀ 64 ਹੈ ਅਤੇ 17 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਸਿਵਲ ਸਰਜਨ ਨੇ ਕਿਹਾ ਕਿ ਬਜ਼ੁਰਗਾਂ, 10 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਘਰ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ। ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਵੋ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋਡ਼ਿਆ ਜਾ ਸਕੇ।

  • Hoshiarpur
  • positive
  • ਹੁਸ਼ਿਆਰਪੁਰ
  • ਪਾਜ਼ੇਟਿਵ

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ

NEXT STORY

Stories You May Like

  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਦਾ...
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • speeding car hits truck 8 peoples
    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case registered against unidentified person for marrying minor girl
      ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
    • case registered against unidentified individuals fake social media ids
      ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • harjap singh sangha meets nz high commissioner
      ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • adarsh   nagar market park jalandhar
      ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
    • biscuit factory fire in jalandhar
      ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
    • fake travel agent arrested
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
    • punjab ban on filling petrol in these vehicles
      ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
    • nagar kirtan viah purab guru nanak dev ji 2026
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +