Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    11:41:52 AM

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

  • punjab weather update

    ਪੰਜਾਬ 'ਚ ਮੀਂਹ-ਹਨੇਰੀ ਬਾਰੇ ਨਵੀਂ ਅਪਡੇਟ! ਪੜ੍ਹੋ...

  • hoardings in favor of bikram majithia put up in majitha

    ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ...

  • dispute arises between jyoti nooran s husband abhishek usman

    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ

DOABA News Punjabi(ਦੋਆਬਾ)

ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ

  • Edited By Shivani Attri,
  • Updated: 02 Oct, 2022 02:50 PM
Hoshiarpur
hoshiarpur district magistrate bans burning of stubble waste
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਸੰਦੀਪ ਹੰਸ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲੇ ਵਿਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਹੁਕਮਾਂ ਵਿਚ ਉਨ੍ਹਾਂ ਨੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਅਤੇ ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸ. ਐੱਮ. ਐੱਸ.) ਲੱਗੀ ਕੰਬਾਇਨ ਨਾਲ ਹੀ ਝੋਨਾ ਕੱਟਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਲ 2022 ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਆਮ ਦੇਖਣ ਵਿਚ ਆਇਆ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੰਬਾਇਨਾਂ ਰਾਤ ਦੇ ਸਮੇਂ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਤਰ੍ਹਾਂ ਝੋਨੇ ਵਿਚ ਨਮੀ ਸਰਕਾਰ ਦੀ ਨਿਰਧਾਰਤ ਸਪੈਸੀਫਿਕੇਸ਼ਨ ਤੋਂ ਉਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਝੋਨੇ ਨੂੰ ਖਰੀਦਣ ਵਿਚ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਪ੍ਰੇਸ਼ਾਨ ਹੋਣਾ ਪੈਂਦਾ ਹੈ।

ਇਹ ਵੀ ਪੜ੍ਹੋ: ਮਾਨਸਾ ਪੁਲਸ ਦੀ ਕਸਟਡੀ ’ਚੋਂ ਗੈਂਗਸਟਰ ਦੀਪਕ ਦੇ ਫਰਾਰ ਹੋਣ ’ਤੇ ਪਰਗਟ ਸਿੰਘ ਨੇ ‘ਆਪ’ ’ਤੇ ਚੁੱਕੇ ਸਵਾਲ

ਸੰਦੀਪ ਹੰਸ ਨੇ ਕਿਹਾ ਕਿ ਇਹ ਵੀ ਦੇਖਣ ਵਿਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਹਵਾ ਵਿਚ ਧੂੰਏਂ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੁੰਦੀ ਹੈ, ਦਾ ਵੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਖੇਤ ਦੇ ਆਸ-ਪਾਸ ਖੜ੍ਹੀਆਂ ਫਸਲਾਂ ਜਾਂ ਪਿੰਡ ਵਿਚ ਅੱਗ ਲੱਗਣ ਦਾ ਵੀ ਡਰ ਰਹਿੰਦਾ ਹੈ ਅਤੇ ਸੜਕ ਦੇ ਆਸ-ਪਾਸ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਕੰਬਾਇਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਅਟੈਚ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦਾ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਦੇਸ਼ ਪੱਧਰੀ ਸਰਵੇਖਣ ’ਚ 154ਵੇਂ ਰੈਂਕ ’ਤੇ ਆਇਆ ਜਲੰਧਰ ਸ਼ਹਿਰ, ਸਵੱਛਤਾ ਰੈਂਕਿੰਗ ’ਚ 7 ਅੰਕਾਂ ਦਾ ਸੁਧਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • stubble waste
  • Hoshiarpur District Magistrate
  • bans
  • ਹੁਸ਼ਿਆਰਪੁਰ
  • ਜ਼ਿਲ੍ਹਾ ਮੈਜਿਸਟਰੇਟ
  • ਪਾਬੰਦੀ
  • ਪਰਾਲੀ
  • ਅੱਗ

ਮਾਨਸਾ ਪੁਲਸ ਦੀ ਕਸਟਡੀ ’ਚੋਂ ਗੈਂਗਸਟਰ ਦੀਪਕ ਦੇ ਫਰਾਰ ਹੋਣ ’ਤੇ ਪਰਗਟ ਸਿੰਘ ਨੇ ‘ਆਪ’ ’ਤੇ ਚੁੱਕੇ ਸਵਾਲ

NEXT STORY

Stories You May Like

  • set fire to the straw
    ਨਾੜ ਤੇ ਰਹਿੰਦ-ਖੂੰਦ ਨੂੰ ਲਾਈ ਜਾ ਰਹੀ ਅੱਗ, ਨਹੀਂ ਪੈ ਰਹੀ ਠੱਲ੍ਹ!
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • delhi committee completes preparations to organize fifth gurmati camp
    ਦਿੱਲੀ ਕਮੇਟੀ ਵੱਲੋਂ ਪੰਜਵਾਂ ‘ਗੁਰਮਤਿ ਕੈਂਪ’ ਲਗਾਉਣ ਦੀ ਤਿਆਰੀ ਮੁਕੰਮਲ
  • fir case
    ਘਰ 'ਚ ਆ ਕੇ ਡੀਜ਼ਲ ਨਾਲ ਅੱਗ ਲਗਾਉਣ ਦੇ ਦੋਸ਼ 'ਚ 11 ਲੋਕਾਂ ਖ਼ਿਲਾਫ਼ ਪਰਚਾ ਦਰਜ
  • fire breaks out at ropar main bazaar shop board
    ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਰੋਪੜ ਮੇਨ ਬਾਜ਼ਾਰ ਦੁਕਾਨ ਦੇ ਬੋਰਡ ਨੂੰ ਲੱਗੀ ਅੱਗ
  • gujjar straw burnt to ashes due to fire
    ਅੱਗ ਲੱਗਣ ਨਾਲ ਗੁੱਜਰ ਦੀਆਂ 200 ਗੱਠਾਂ ਪਰਾਲੀ ਸੜ ਕੇ ਹੋਈਆਂ ਸੁਆਹ, 2 ਲੱਖ ਤੋਂ ਵੱਧ ਹੋਇਆ ਨੁਕਸਾਨ
  • permanent toll in hormuz
    ਤੇਲ-ਗੈਸ ਦੀਆਂ ਕੀਮਤਾਂ ਨੂੰ ਲੱਗੇਗੀ ਅੱਗ! ਹੋਰਮੁਜ਼ 'ਚ 'ਪੱਕਾ ਟੋਲ' ਲਗਾਉਣ ਦੀ ਤਿਆਰੀ 'ਚ ਈਰਾਨ ਅਤੇ ਓਮਾਨ
  • demands to ban sikh religious symbols in uk
    ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
Trending
Ek Nazar
trend of   rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • punjab weather raining
      ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ...
    • a large white oak trees on the talwara himachal road
      ਤਲਵਾੜਾ-ਹਿਮਾਚਲ ਮਾਰਗ 'ਤੇ ਵੱਡਾ ਸਫੇਦੇ ਦਾ ਦਰੱਖਤ ਡਿੱਗਿਆ, ਬਿਜਲੀ ਗੁੱਲ, ਲੋਕ...
    • big weather forecast for punjab
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
    • sham churasi municipal council election nomination form
      ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਲਈ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ...
    • cheated of rs 6 35 lakh on the pretext of sending him to australia
      ਮਹਿਲਾ ਨੂੰ ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 6.35 ਲੱਖ...
    • big decision of the nia court in mohali
      ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
    • new twist in case of gym trainer nishan singh who was shot dead
      ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ...
    • man deadbody recovered from mukerian hydel canal
      ਮੁਕੇਰੀਆਂ ਹਾਈਡਲ ਨਹਿਰ 'ਚੋਂ ਬਜ਼ੁਰਗ ਦੀ ਲਾਸ਼ ਬਰਾਮਦ
    • dispute erupts over installation of flex boards in jalandhar
      ਜਲੰਧਰ 'ਚ ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਲੱਤਾਂ-ਮੁੱਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +