Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    7:05:57 PM

  • mea summons iranian envoy indian flagged tanker shot

    Hormuz 'ਚ ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ,...

  • big weather forecast for punjab till april 22 yellow alert some districts

    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ...

  • first took blessings and then robbed

    ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ!...

  • are you planning to buy gold know the truth of scheme

    ਸੋਨਾ ਖਰੀਦਣ ਦੀ ਹੈ ਤਿਆਰੀ? ਪਹਿਲਾਂ ਜਾਣ ਲਓ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਦੀ ਜਲਦ ਸ਼ੁਰੂ ਹੋਵੇਗੀ ਉਸਾਰੀ : ਓ. ਪੀ. ਸੋਨੀ

DOABA News Punjabi(ਦੋਆਬਾ)

ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਦੀ ਜਲਦ ਸ਼ੁਰੂ ਹੋਵੇਗੀ ਉਸਾਰੀ : ਓ. ਪੀ. ਸੋਨੀ

  • Edited By Shivani Attri,
  • Updated: 15 Apr, 2021 11:54 AM
Hoshiarpur
hoshiarpur medical college
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਨੇ ਅੱਜ ਇਥੇ ਕਿਹਾ ਕਿ ਹੁਸ਼ਿਆਰਪੁਰ ’ਚ 375 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ ਕਿਉਂਕਿ ਇਸ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਮੁਕੰਮਲ ਹੋਣ ਦੇ ਨਾਲ ਲੋੜੀਂਦੇ ਫੰਡ ਵੀ ਜਾਰੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜੁਲਾਈ ਦੇ ਪਹਿਲੇ ਹਫ਼ਤੇ ਰੱਖਣਗੇ।

ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰ ਕੇ 500 ਬੈੱਡਾਂ ਦਾ ਬਣਾਇਆ ਜਾ ਰਿਹਾ ਹੈ, ਜਿਸ ਦੀ ਉਸਾਰੀ ਆਉਂਦੇ ਕੁਝ ਮਹੀਨਿਆਂ ’ਚ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ’ਚ ਬਨਣ ਵਾਲੇ ਮੈਡੀਕਲ ਕਾਲਜ ਨੂੰ ਦਸੰਬਰ 2022 ਤੱਕ ਮੁਕੰਮਲ ਕਰਨ ਅਤੇ 2023 ’ਚ ਸੈਸ਼ਨ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਹ ਪ੍ਰਾਜੈਕਟ ਪੂਰੇ ਸਮੇਂ ਸਿਰ ਨੇਪਰੇ ਚਾਡ਼੍ਹ ਕੇ ਇਸ ਕੰਢੀ ਇਲਾਕੇ ਨੂੰ ਮੈਡੀਕਲ ਸਿੱਖਿਆ ਦੇ ਖੇਤਰ ’ਚ ਵੱਡਾ ਹੁਲਾਰਾ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਲਈ 20 ਏਕਡ਼ ਜ਼ਮੀਨ ਲੋੜੀਂਦੀ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਨੂੰ 500 ਬੈੱਡਾਂ ਦਾ ਕਰ ਕੇ ਮੈਡੀਕਲ ਕਾਲਜ ਦੀ ਬਿਲਡਿੰਗ ਚੰਡੀਗਡ਼੍ਹ ਰੋਡ ਵਿਖੇ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਲਈ 325 ਕਰੋੜ ਰੁਪਏ ਅਤੇ 50 ਕਰੋੜ ਰੁਪਏ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਮਸ਼ੀਨਾਂ ’ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ’ਚ ਸੁਪਰ ਸਪੈਸ਼ਲਿਟੀ ਡਾਕਟਰਾਂ ਦੀ ਮੌਜੂਦਗੀ ਨਾਲ ਹਰ ਤਰ੍ਹਾਂ ਦੀਆਂ ਬੀਮਾਰੀਆਂ ਦਾ ਇਲਾਜ ਸਹਿਜੇ ਹੀ ਸੰਭਵ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਪੀ. ਡਬਲਿਊ. ਡੀ. ਬੀ. ਐਂਡ ਆਰ. ਨੂੰ ਅਲਾਟ ਕੀਤਾ ਗਿਆ ਹੈ ਤਾਂ ਜੋ ਕੰਮ ਪੂਰੀ ਮਿਆਰ ਅਨੁਸਾਰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਬਣ ਰਹੇ ਤਿੰਨ ਨਵੇਂ ਮੈਡੀਕਲ ਕਾਲਜਾਂ ’ਚੋਂ ਮੋਹਾਲੀ ਦਾ ਮੈਡੀਕਲ ਕਾਲਜ ਇਸ ਸੈਸ਼ਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਹੁਸ਼ਿਆਰਪੁਰ ਤੇ ਕਪੂਰਥਲਾ ’ਚ ਮੈਡੀਕਲ ਕਾਲਜਾਂ ਦੀ ਉਸਾਰੀ ਜਲਦ ਸ਼ੁਰੂ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਅਤੇ ਮਾਲੇਰਕੋਟਲਾ ’ਚ ਵੀ ਮੈਡੀਕਲ ਕਾਲਜ ਸਥਾਪਤ ਕਰਨ ਸਬੰਧੀ ਪ੍ਰਕਿਰਿਆ ਜੰਗੀ ਪੱਧਰ ’ਤੇ ਜਾਰੀ ਹੈ, ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ ।

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

ਇਸ ਉਪਰੰਤ ਓ. ਪੀ. ਸੋਨੀ, ਸੁੰਦਰ ਸ਼ਾਮ ਅਰੋੜਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ. ਕੇ. ਤਿਵਾੜੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ’ਚ ਹਸਪਤਾਲ ਨੂੰ ਅਪਗ੍ਰੇਡ ਕਰਨ ਸਬੰਧੀ ਸਾਈਟ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ’ਚ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹੁਣ ਤੱਕ 85 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ’ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੋਏ ਵਿਕਾਸ ਸਦਕਾ ਲੋਕ ਮੁੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਭਰੋਸਾ ਪ੍ਰਗਟਾਉਣਗੇ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਦੀ ਅਪਗ੍ਰੇਡੇਸ਼ਨ ਦਾ ਖਾਕਾ ਵੀ ਵੇਖਿਆ ਅਤੇ ਆਪਣੇ ਸੁਝਾਅ ਦਿੱਤੇ।

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

  • Hoshiarpur
  • Medical College
  • ਹੁਸ਼ਿਆਰਪੁਰ
  • ਮੈਡੀਕਲ ਕਾਲਜ
  • ਓ ਪੀ ਸੋਨੀ

ਕੋਰੋਨਾ ਫੈਲਦਾ ਰਹੇ, ਅਸੀਂ ਨਹੀਂ ਮੰਨਾਂਗੇ : ਬੱਸਾਂ ’ਚ ਭਾਰੀ ਭੀੜ, ਖੜ੍ਹੀਆਂ ਸਵਾਰੀਆਂ ਲਿਜਾ ਰਹੇ ਸਰਕਾਰੀ ਬੱਸਾਂ ਦੇ ਚਾਲਕ

NEXT STORY

Stories You May Like

  • amritpal mehron  s medical examination was conducted
    ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ 'ਚ ਹੋਵੇਗੀ ਪੇਸ਼ੀ
  • us iran discuss ceasefire
    ਹੁਣ ਹੋਵੇਗੀ ਜੰਗਬੰਦੀ ! ਈਰਾਨ ਤੇ ਅਮਰੀਕਾ ਵਿਚਾਲੇ ਗੱਲਬਾਤ ਸ਼ੁਰੂ
  • big in varinder ghuman  s death case
    ਵਰਿੰਦਰ ਘੁੰਮਣ ਦੀ ਮੌਤ ਮਾਮਲੇ 'ਚ ਵੱਡੀ ਅਪਡੇਟ! ਹਾਈਕੋਰਟ ਨੇ ਰੋਕੀ ਨਵੇਂ ਮੈਡੀਕਲ ਬੋਰਡ ਦੀ ਕਾਰਵਾਈ
  • electricity employee dies after getting electrocuted while on duty in punjab
    ਕਹਿਰ ਓ ਰੱਬਾ! ਪੰਜਾਬ 'ਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ ਦੇ ਨਵੇਂ ਰੇਟ
  • filming for  sarkari medium  to take place in east champaran from april 17
    ਬਿਹਾਰ ਬਣ ਰਿਹੈ ਫ਼ਿਲਮਾਂ ਦਾ ਨਵਾਂ ਹੱਬ: ਚੰਪਾਰਨ 'ਚ 17 ਅਪ੍ਰੈਲ ਤੋਂ ਸ਼ੁਰੂ ਹੋਵੇਗੀ ‘ਸਰਕਾਰੀ ਮੀਡੀਅਮ’ ਦੀ ਸ਼ੂਟਿੰਗ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ
  • government holiday declared in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • dispute over a charger at shama chicken corner in jalandhar
      ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
    • civil hospital dasuya ranked first in punjab in kayakalp
      ਸਿਵਲ ਹਸਪਤਾਲ ਦਸੂਹਾ ਕਾਇਆ ਕਲਪ 'ਚੋਂ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ ਰਿਹਾ:...
    • a huge fire broke out in a junk warehouse in jalandhar
      ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
    • punjabi boy dies under suspicious circumstances in lebanon
      ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...
    • schedule for revision of voter lists released in jalandhar
      ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
    • read the weather for the next 7 days in punjab
      ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
    • massive fire broke out in a standing wheat crop near khoja
      ਖੋਜਾ ਨਜ਼ਦੀਕ ਕਣਕ ਦੀ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ: 15-20 ਖੇਤ ਸੜੇ,...
    • wheat procurement in kapurthala accelerated
      ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ...
    • powercom takes major action on 99 illegal colonies
      ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
    • police arrest 2 accused with heroin
      ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +