Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    12:10:41 PM

  • shiromani akali dal  new appointments

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • trump rejects iran s special offer

    'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ...

  • bus accident pm modi compensation

    ਬੱਸ-ਟਰੱਕ ਦੀ ਟੱਕਰ 'ਚ 14 ਲੋਕਾਂ ਦੀ ਮੌਤ, PM ਮੋਦੀ...

  • iran tension may get worse

    ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਲੈਕਚਰਾਰ ਦੀ ਮੌਤ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ, ਸਿਵਲ ਸਰਜਨ ਤੇ ਪੁਲਸ ਕਮਿਸ਼ਨਰ ਤੋਂ ਮੰਗਿਆ ਜਵਾਬ

DOABA News Punjabi(ਦੋਆਬਾ)

ਲੈਕਚਰਾਰ ਦੀ ਮੌਤ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ, ਸਿਵਲ ਸਰਜਨ ਤੇ ਪੁਲਸ ਕਮਿਸ਼ਨਰ ਤੋਂ ਮੰਗਿਆ ਜਵਾਬ

  • Edited By Shivani Attri,
  • Updated: 29 Aug, 2025 02:41 PM
Jalandhar
human rights commission takes strict action in lecturer  s death case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)–ਫੁੱਟਬਾਲ ਚੌਂਕ ਸਥਿਤ ਅਰਮਾਨ ਹਸਪਤਾਲ ਵਿਚ ਲੈਕਚਰਾਰ ਦੀ ਸਰਜਰੀ ਕਰਵਾਉਣ ਦੌਰਾਨ ਹੋਈ ਮੌਤ ਦੇ ਮਾਮਲੇ ਵਿਚ ਲਗਭਗ 2 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪਰਿਵਾਰ ਇਨਸਾਫ਼ ਲਈ ਭਟਕ ਰਿਹਾ ਹੈ ਪਰ ਹੁਣ ਇਸ ਮਾਮਲੇ ਵਿਚ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ ਹੈ ਅਤੇ ਅਗਲੀ ਤਰੀਕ ਤੋਂ ਪਹਿਲਾਂ ਸਿਵਲ ਸਰਜਨ ਅਤੇ ਪੁਲਸ ਕਮਿਸ਼ਨਰ ਨੂੰ ਜਵਾਬ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ: Punjab: ਚਾਵਾਂ ਨਾਲ ਕਰਨਾ ਸੀ ਪੁੱਤ ਦਾ ਵਿਆਹ, ਸ਼ਹਿਨਾਈਆਂ ਤੋਂ ਪਹਿਲਾਂ ਹੀ ਪੈ ਗਏ ਕੀਰਨੇ, ਸਭ ਕੁਝ ਹੋਇਆ ਤਬਾਹ

ਗੌਰ ਹੋਵੇ ਕਿ ਅਰਮਾਨ ਹਸਪਤਾਲ ਵਿਚ 24 ਜੂਨ ਨੂੰ ਸੋਨਮ ਮੁਲਤਾਨੀ ਵਾਸੀ ਪਿੰਡ ਨਵਾਂਸ਼ਾਲਾ ਜ਼ਿਲਾ ਗੁਰਦਾਸਪੁਰ ਰੀੜ੍ਹ ਦੀ ਹੱਡੀ ਦੇ ਦਰਦ ਕਾਰਨ ਦੁਪਹਿਰ ਲੱਗਭਗ 12 ਵਜੇ ਪਹੁੰਚੀ ਸੀ, ਜਿਸ ਤੋਂ ਬਾਅਦ ਹਸਪਤਾਲ ਵਿਚ ਆਪ੍ਰੇਸ਼ਨ ਦੌਰਾਨ ਸੋਨਮ ਦੀ ਮੌਤ ਹੋ ਗਈ। ਪਰਿਵਾਰ ਨੇ ਹਸਪਤਾਲ ਵਿਚ ਹੰਗਾਮਾ ਕੀਤਾ। ਮ੍ਰਿਤਕਾ ਦੇ ਪਿਤਾ ਕਰਨਜੀਤ ਸਿੰਘ ਨੇ ਇਸ ਮਾਮਲੇ ਵਿਚ ਸਿਵਲ ਸਰਜਨ ਅਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਸੋਨਮ ਦੇ ਪਿਤਾ ਦਾ ਦੋਸ਼ ਸੀ ਕਿ ਡਾਕਟਰਾਂ ਅਤੇ ਸਟਾਫ਼ ਦੀ ਲਾਪ੍ਰਵਾਹੀ ਕਾਰਨ ਹੀ ਸੋਨਮ ਦੀ ਮੌਤ ਹੋਈ ਹੈ। ਡਾ. ਆਰ. ਪੀ. ਐੱਸ. ਛਾਬੜਾ ਨੇ ਦਾਅਵਾ ਕੀਤਾ ਸੀ ਕਿ ਮਾਮੂਲੀ ਸਰਜਰੀ ਹੋਣੀ ਹੈ ਪਰ ਆਪ੍ਰੇਸ਼ਨ ਗਲਤ ਹੋ ਗਿਆ ਅਤੇ ਬੇਟੀ ਦੇ ਪੇਟ ਵਿਚ ਖੂਨ ਭਰ ਗਿਆ। ਇਸ ਤੋਂ ਬਾਅਦ ਪੇਟ ਦੀ ਸਰਜਰੀ ਕਰ ਦਿੱਤੀ ਗਈ ਅਤੇ ਬਾਅਦ ਵਿਚ ਬੇਟੀ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਪੀੜਤ ਪਿਤਾ ਨੇ ਮਾਮਲੇ ਦੀ ਸ਼ਿਕਾਇਤ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਵੀ ਦਰਜ ਕਰਵਾਈ। ਕਮਿਸ਼ਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਕਮਿਸ਼ਨਰ ਜਲੰਧਰ ਅਤੇ ਸਿਵਲ ਸਰਜਨ ਜਲੰਧਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੀ ਸੁਣਵਾਈ ਦੀ ਤਰੀਕ ਤੋਂ ਪਹਿਲਾਂ ਆਪਣੀ ਰਿਪੋਰਟ ਕਮਿਸ਼ਨ ਸਾਹਮਣੇ ਪੇਸ਼ ਕਰਨ। ਕਮਿਸ਼ਨ ਦਾ ਨਿਰਦੇਸ਼ ਪੁਲਸ ਕਮਿਸ਼ਨਰ ਜਲੰਧਰ, ਸਿਵਲ ਸਰਜਨ ਜਲੰਧਰ ਅਤੇ ਵਿਸ਼ੇਸ਼ ਡੀ. ਜੀ. ਪੀ. ਮਨੁੱਖੀ ਅਧਿਕਾਰ ਪੰਜਾਬ ਨੂੰ ਭੇਜਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ 2025 ਨੂੰ ਹੋਵੇਗੀ।

ਇਹ ਵੀ ਪੜ੍ਹੋ: 'ਬਾਬਾ ਨਾਨਕ' ਜੀ ਦੇ ਵਿਆਹ ਪੁਰਬ ਮੌਕੇ ਗੁ. ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਬਰਾਤ ਰੂਪੀ ਨਗਰ ਕੀਰਤਨ ਰਵਾਨਾ

ਅਰਮਾਨ ਹਸਪਤਾਲ ਦੀ ਹੈ ਵੱਡੀ ਗਲਤੀ, ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ : ਅਸ਼ੋਕ ਸਰੀਨ ਹਿੱਕੀ
ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੁਲਸ ਕਮਿਸ਼ਨਰ ਅਤੇ ਜਲੰਧਰ ਸਿਵਲ ਸਰਜਨ ਨੂੰ 30 ਸਾਲਾ ਲੈਕਚਰਾਰ ਸੋਨਮ ਦੀ ਮਾਈਨਰ ਸਪਾਈਨ ਸਰਜਰੀ ਤੋਂ ਬਾਅਦ ਪੇਟ ਦੀ ਕੋਈ ਨਸ ਕੱਟ ਜਾਣ ਦੇ ਮਾਮਲੇ ਵਿਚ ਸਟੇਟਸ ਰਿਪੋਰਟ ਦਾਖਲ ਕਰਨ ਦੇ ਹੁਕਮ ਦੇ ਇਸ ਮਾਮਲੇ ਨੂੰ ਉਠਾਉਣ ਵਾਲੇ ਜਲੰਧਰ ਭਾਜਪਾ ਦੇ ਮਹਾਮੰਤਰੀ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਇਸ ਘਟਨਾ ਕਾਰਨ ਮਿਹਨਤੀ ਪੜ੍ਹੀ-ਲਿਖੀ ਸਰਕਾਰੀ ਲੈਕਚਰਾਰ ਦੇ ਆਪ੍ਰੇਸ਼ਨ ਦੌਰਾਨ ਹੋਈ ਗਲਤੀ ਦੇ ਮਾਮਲੇ ਵਿਚ ਉਹ ਚੁੱਪ ਨਹੀਂ ਬੈਠਣਗੇ ਅਤੇ ਅਰਮਾਨ ਹਸਪਤਾਲ ਦਾ ਲਾਇਸੈਂਸ ਕੈਂਸਲ ਕਰ ਕੇ ਡਾਕਟਰ ਦੀ ਪ੍ਰੈਕਟਿਸ ’ਤੇ ਰੋਕ ਲਗਾਉਣ ਦੀ ਸ਼ਿਕਾਇਤ ਦਰਜ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ ਪੌਂਗ ਡੈਮ ਦਾ ਪਾਣੀ! BBMB ਨੇ ਖੋਲ੍ਹ ਦਿੱਤੇ ਗੇਟ, ਕਈ ਪਿੰਡਾਂ 'ਚ ਹੜ੍ਹ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Human Rights Commission
  • strict action
  • lecturer
  • death case
  • ਲੈਕਚਰਾਰ
  • ਮੌਤ
  • ਮਨੁੱਖੀ ਅਧਿਕਾਰ ਕਮਿਸ਼ਨ
  • ਸਖ਼ਤ

ਬਰਸਾਤੀ ਪਾਣੀ ਨਾਲ ਹੋਈ ਬਰਬਾਦੀ ਦਾ ਜਾਇਜ਼ਾ ਲੈਣ 'ਚ ਪ੍ਰਸ਼ਾਸਨ ਹੋਇਆ ਫੇਲ੍ਹ : ਨਿਮਿਸ਼ਾ ਮਹਿਤਾ

NEXT STORY

Stories You May Like

  • abhay chautala  high court  central government  foreign number
    ਅਭੈ ਚੌਟਾਲਾ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • majithia attacks aap government citing human rights commission data
    ਮਜੀਠੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੰਕੜੇ ਸਾਂਝੇ ਕਰ ਘੇਰੀ 'ਆਪ' ਸਰਕਾਰ
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ' ਨੋਟਿਸ ਜਾਰੀ
  • supreme court  gurugram  girl  haryana government  dgp
    ਸੁਪਰੀਮ ਕੋਰਟ ਨੇ ਗੁਰੂਗ੍ਰਾਮ 'ਚ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਹਰਿਆਣਾ ਸਰਕਾਰ, DGP ਤੋਂ ਮੰਗਿਆ ਜਵਾਬ
  • oxygen crisis in government hospitals in punjab
    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
  • navratri  katra to bhawan security
    ਨਰਾਤਿਆਂ ਤੋਂ ਪਹਿਲਾਂ ਕਟੜਾ ਤੋਂ ਭਵਨ ਤੱਕ ਸੁਰੱਖਿਆ ਸਖ਼ਤ, ਕੋਨੇ-ਕੋਨੇ 'ਤੇ ਪੁਲਸ ਰੱਖ ਰਹੀ ਨਜ਼ਰ
  • cases of drug and gold smuggling   increasing at airports
    ‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!
  • big protest against aap government over dm death case
    DM ਮੌਤ ਮਾਮਲੇ 'ਚ 'ਆਪ' ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਚੰਡੀਗੜ੍ਹ ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • punjab weather heavy raining yellow alert
      26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
    • holiday declared in punjab on thursday
      ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • bikram majithia big statement
      ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
    • dr daljeet singh cheema
      DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
    • sukhpal singh khaira statement
      ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • former parliamentary secretary desh raj singh dhugga at dera sachkhand ballan
      ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸਾਬਕਾ ਸੰਸਦੀ ਸਕੱਤਰ ਦੇਸ਼ ਰਾਜ ਸਿੰਘ...
    • 3 accused arrested with opium and drug money
      ਅਫ਼ੀਮ ਤੇ ਡਰੱਗ ਮਨੀ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • 5 thugs absconded with gold ring and cash in the name of help
      ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5...
    • shri ram navami utsav committee shobha yatra
      ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +