ਸੁਭਾਨਪੁਰ (ਸਤਨਾਮ)— ਪੁਲਸ ਨੇ ਹੈਰਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਣੇ ਪਤੀ-ਪਤਨੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਸਬ ਇੰਸਪੈਕਟਰ ਗੁਰਜਸਵੰਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਬੀਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ 'ਤੇ ਸਨ।
ਇਹ ਵੀ ਪੜ੍ਹੋ: ਜਲੰਧਰ ਦੀ ਮਸ਼ਹੂਰ ਹੋਈ 'ਪਰੌਂਠਿਆਂ ਵਾਲੀ ਬੇਬੇ' ਲਈ ਸਰਕਾਰ ਨੇ ਦਿੱਤੀ ਵਿੱਤੀ ਮਦਦ
ਇਸ ਦੌਰਾਨ ਮੁਖਬਰ ਖਾਸ ਦੀ ਇਤਲਾਹ 'ਤੇ ਪਰਮਜੀਤ ਕੌਰ ਕੋਲੋਂ 15 ਗ੍ਰਾਮ ਹੈਰੋਇਨ ਅਤੇ ਉਸ ਦੇ ਪਤੀ ਜੋਗਰਾਜ ਸਿੰਘ ਕੋਲੋਂ 90 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸੁਭਾਨਪੁਰ ਦੀ ਪੁਲਸ ਨੇ ਦੋਹਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਕੇਂਦਰ ਦੀ ਭਾਜਪਾ ਸਰਕਾਰ 'ਤੇ ਸੁਖਬੀਰ ਦਾ ਵੱਡਾ ਹਮਲਾ, ਕਿਹਾ-ਪੰਜਾਬ ਨਾਲ ਕਰ ਰਹੀ ਦੁਸ਼ਮਣਾਂ ਵਾਲਾ ਸਲੂਕ
ਗੰਨ ਪੁਆਇੰਟ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
NEXT STORY