Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    10:57:46 AM

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪਰੀਤ ਕੌਰ ਨੂੰ ਪੁਲਸ ਨੇ...

  • another explosion in punjab

    ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ...

  • weather update storm imd alert rain alert

    ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ !...

  • petrol diesel price cut

    5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਆਈ. ਜੀ. ਸਵਪਨ ਸ਼ਰਮਾ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਹੀ ਇਹ ਗੱਲ

DOABA News Punjabi(ਦੋਆਬਾ)

ਆਈ. ਜੀ. ਸਵਪਨ ਸ਼ਰਮਾ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਹੀ ਇਹ ਗੱਲ

  • Updated: 19 Mar, 2023 11:58 PM
Doaba
ig swapan sharma said this about amritpal singh
  • Share
    • Facebook
    • Tumblr
    • Linkedin
    • Twitter
  • Comment

ਨਕੋਦਰ (ਗੁਰਪਾਲ ਪਾਲੀ)-ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਆਈ. ਜੀ. ਜਲੰਧਰ ਰੇਂਜ ਸਵਪਨ ਸ਼ਰਮਾ ਨੇ ਅੱਜ ਨਕੋਦਰ ਵਿਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਪੱਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਦਾ 'ਸਰਚ ਅਪ੍ਰੇਸ਼ਨ’ ਜਾਰੀ ਹੈ। ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਸਬੰਧ ਪਾਕਿਸਤਾਨ ਦੀ ਏਜੰਸੀ (ਆਈ. ਐੱਸ. ਆਈ.) ਨਾਲ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੀ ਬਰਸੀ ’ਤੇ ਛਲਕਿਆ ਮਾਪਿਆਂ ਦਾ ਦਰਦ, ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

PunjabKesari

ਆਈ. ਜੀ. ਸਵਪਨ ਸ਼ਰਮਾ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਅੱਜ ਮਹਿਤਪੁਰ ਦੇ ਪਿੰਡ ਸਲੇਮਾ ਤੋਂ ਅੰਮ੍ਰਿਤਪਾਲ ਦੇ ਕਾਫ਼ਿਲੇ ਦੀ ਇਕ ਗੱਡੀ ਇਸ਼ਯੂ ਗੱਡੀ ਬਰਾਮਦ ਕੀਤੀ ਗਈ ਹੈ, ਜਿਸ ’ਚੋਂ ਇਕ 315 ਬੋਰ ਦੀ ਰਾਈਫਲ, 57 ਕਾਰਤੂਸ, ਇਕ ਕਿਰਪਾਨ ਅਤੇ ਵਾਕੀ-ਟਾਕੀ ਸੈੱਟ ਮਿਲਿਆ ਹੈ। ਇਹ ਗੱਡੀ ਸਰਕਾਰੀ ਸਕੂਲ ਨੇੜੇ ਸੜਕ ’ਤੇ ਮਿਲੀ ਹੈ । ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਦੇਰ ਰਾਤ ਪਿੰਡ ਸਰੀਂਹ ’ਚ ਤਲਾਸ਼ੀ ਮੁਹਿੰਮ ਦੌਰਾਨ ਦੋ ਸਾਥੀਆਂ ਸਮੇਤ ਹੁਣ ਤੱਕ ਉਸ ਦੇ 10 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬੀਤੇ ਦਿਨ ਸ਼ਨੀਵਾਰ ਦੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫ਼ਿਲੇ ਦੀਆਂ ਦੋ ਗੱਡੀਆਂ ਅਤੇ ਵੱਡੀ ਮਾਤਰਾ ’ਚ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਖਿਲਾਫ਼ 7/8 ਮੁਕੱਦਮੇ ਦਰਜ ਹਨ ਅਤੇ ਜਲੰਧਰ ਦਿਹਾਤੀ ’ਚ ਵੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਅੰਮ੍ਰਿਤਪਾਲ 4 ਸਾਥੀਆਂ ਸਮੇਤ ਆਪਣੀ ਮਰਸੀਡੀਜ਼ 'ਚ ਫਰਾਰ ਹੋ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਮ੍ਰਿਤਪਾਲ ਦੀ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਜਲੰਧਰ ਦਿਹਾਤੀ ਸਵਰਨਦੀਪ ਸਿੰਘ ਵੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ’ਚ 21 ਮਾਰਚ ਤੋਂ ਲੱਗੇਗੀ ਧਾਰਾ 144 (ਵੀਡੀਓ)

  • IG
  • Swapan Sharma
  • Amritpal Singh
  • Shahkot
  • ਆਈ ਜੀ
  • ਸਵਪਨ ਸ਼ਰਮਾ
  • ਅੰਮ੍ਰਿਤਪਾਲ ਸਿੰਘ
  • ਸ਼ਾਹਕੋਟ

ਮੂਸੇਵਾਲਾ ਦੀ ਬਰਸੀ ’ਤੇ ਛਲਕਿਆ ਮਾਪਿਆਂ ਦਾ ਦਰਦ, ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

NEXT STORY

Stories You May Like

  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • court frames serious charges against amritpal singh
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼
  • amritpal singh appears in court
    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
  • panth properties were sold during manjit singh g k s tenure kalka kahlon
    ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ ਦਾ ਵੱਡਾ ਖੁਲਾਸਾ
  • hearing in the sessions court in the amritpal singh case
    ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ ਨੋਟਿਸ ਜਾਰੀ
  • leader detained by punjab police
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ ਕੀਤਾ ਡਿਟੇਨ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • bjp leader ashwani kumar sharma statement
    ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ ਭਾਜਪਾ : ਅਸ਼ਵਨੀ ਸ਼ਰਮਾ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • shiromani akali dal  membership suspended
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
    • car hits activa  case registered
      ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਮਾਮਲਾ ਦਰਜ
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
    • one accused arrested with narcotic pills
      ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
    • thief bike stolen near football chowk jalandhar
      ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
    • stray dogs severely injured a woman
      ਅਵਾਰਾ ਕੁੱਤਿਆਂ ਨੇ ਇਕ ਔਰਤ ਨੂੰ ਬੁਰੀ ਤਰ੍ਹਾਂ ਕੀਤਾ ਜ਼ਖ਼ਮੀ
    • punjab roadways employees protest in jalandhar
      ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
    • 2 people arrested with 21 stolen motorcycles and a car
      ਚੋਰੀਸ਼ੁਦਾ 21 ਮੋਟਰਸਾਈਕਲ ਤੇ ਕਾਰ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • fake book racket exposed in jalandhar fake ncert books reach the market
      ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
    • 2 more accused arrested in harmol shooting death case
      ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +