Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    8:23:33 PM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • punjabi youth dies in canada

    Canada 'ਚ ਪੰਜਾਬੀ ਨੌਜਵਾਨ ਦੀ ਮੌਤ! ਪਰਿਵਾਰ 'ਤੇ...

  • blocked sri kiratpur sahib manali highway due to entry tax himachal pradesh

    ਹਿਮਾਚਲ ਐਂਟਰੀ ਟੈਕਸ ਦੇ ਵਿਰੁੱਧ ਲੋਕਾਂ ਨੇ ਜਾਮ ਕਰ...

  • gt vs rr ipl 2026  rajasthan won the toss and elected to bat

    GT vs RR IPL 2026: ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹਾਜੀਪੁਰ ਪੁਲਸ ਵੱਲੋਂ 1 ਲੱਖ 58250 ਐੱਮ.ਐੱਲ. ਨਾਜਾਇਜ਼ ਤੇ ਅੰਗਰੇਜ਼ੀ ਸ਼ਰਾਬ ਬਰਾਮਦ

DOABA News Punjabi(ਦੋਆਬਾ)

ਹਾਜੀਪੁਰ ਪੁਲਸ ਵੱਲੋਂ 1 ਲੱਖ 58250 ਐੱਮ.ਐੱਲ. ਨਾਜਾਇਜ਼ ਤੇ ਅੰਗਰੇਜ਼ੀ ਸ਼ਰਾਬ ਬਰਾਮਦ

  • Edited By Shivani Attri,
  • Updated: 31 Aug, 2024 06:32 PM
Hoshiarpur
illegal and english liquor seized by hajipur police
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ.ਮੁਕੇਰੀਆਂ ਲਲਿਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ 'ਚ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸ਼ੁਰੂ ਕੀਤੇ ਅਭਿਆਨ ਦੇ ਤਹਿਤ ਅੱਜ ਦੋ ਵੱਖ-ਵੱਖ ਚੈਕਿੰਗਾਂ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਅਤੇ ਅੰਗਰੇਜ਼ੀ ਸਰਾਬ ਬਰਾਮਦ ਕੀਤੀ ਗਈ।  

ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦਸਿਆ ਹੈ ਕਿ ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਸੁਭਾਸ਼ ਚੰਦਰ ਨੇ ਆਪਣੀ ਪੁਲਸ ਪਾਰਟੀ ਨਾਲ ਚੈਕਿੰਗ ਦੇ ਸਬੰਧ 'ਚ ਨਹਿਰ ਪੁੱਲ ਭਵਨਾਲ ਮੌਜੂਦ ਸੀ ਤਾਂ ਬੁੱਢਾਬੜ ਸਾਈਡ ਤੋਂ ਇਕ ਵਿਅਕਤੀ ਸਕੂਟਰ 'ਤੇ ਆਇਆ, ਜਿਸ ਨੂੰ ਰੋਕਿਆ ਗਿਆ। ਇਸ ਦੌਰਾਨ ਉਸ ਨੇ ਆਪਣਾ ਨਾਮ ਤਰੁਣ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਘਸੀਟਪੁਰ ਪੁਲਸ ਸਟੇਸ਼ਨ ਮੁਕੇਰੀਆਂ ਦੱਸਿਆ ਅਤੇ ਉਸ ਨੇ ਸਕੂਟਰ ਦੇ ਅੱਗੇ ਰੱਖੀਆਂ ਪਲਾਸਟਿਕ ਦੀਆਂ ਬੋਰੀਆਂ ਨੂੰ ਚੈੱਕ ਕੀਤਾ ਤਾਂ ਉਨ੍ਹਾਂ ਚੋਂ 1 ਲੱਖ 50 ਹਜ਼ਾਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ I ਤਰੁਣ ਕੁਮਾਰ ਖ਼ਿਲਾਫ਼ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਮੁਕਦਮਾ ਨੰਬਰ 50 ਅੰਡਰ ਸੈਕਸ਼ਨ 61-1-14 ਐਕਸਾਈਜ਼ ਐਕਟ ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ I

ਇਹ ਵੀ ਪੜ੍ਹੋ- ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ

ਇੰਸਪੈਕਟਰ ਅਮਰਜੀਤ ਕੌਰ ਨੇ ਅੱਗੇ ਦਸਿਆ ਕਿ ਹਾਜੀਪੁਰ ਪੁਲਸ ਦੇ ਏ. ਐੱਸ. ਆਈ.ਹਰਭਜਨ ਸਿੰਘ ਨੇ ਆਪਣੀ ਪੁਲਸ ਪਾਰਟੀ ਦੇ ਨਾਲ ਅੱਡਾ ਟੀ-ਪੁਆਇੰਟ 'ਤੇ ਮੋਜੂਦ ਸੀ ਤਾਂ ਉਸ ਨੂੰ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪੀੜ ਅੱਡਾ ਡਾਲੋਵਾਲ ਸ਼ੈੱਡ ਦੇ ਥੱਲੇ ਇਕ ਵਿਅਕਤੀ ਸ਼ਰਾਬ ਦੀ ਪੇਟੀ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ I ਜਦੋਂ ਪੁਲਸ ਪਾਰਟੀ ਨੇ ਚੈੱਕ ਕੀਤਾ ਤਾਂ ਉਸ ਵਿਅਕਤੀ ਕੋਲੋਂ 11 ਬੋਤਲਾਂ (8250)ਐੱਮ. ਐੱਲ. ਅੰਗਰੇਜੀ ਸ਼ਰਾਬ ਬਰਾਮਦ ਕੀਤੀ, ਜਿਸ ਦੀ ਪਛਾਣ ਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਡਾਲੋਵਾਲ ਵੱਜੋਂ ਹੋਈ ਹੈ। ਹਾਜੀਪੁਰ ਪੁਲਸ ਸਟੇਸ਼ਨ ਵਿਖੇ ਜੀਤ ਸਿੰਘ ਖ਼ਿਲਾਫ਼ ਮੁਕੱਦਮਾ ਨੰਬਰ 51 ਅੰਡਰ ਸੈਕਸ਼ਨ 61-1-14 ਐਕਸਾਈਜ਼ ਐਕਟ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ I

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Illegal
  • English liquor
  • seized
  • Hajipur police
  • ਹਾਜੀਪੁਰ ਪੁਲਸ
  • ਨਾਜਾਇਜ਼ ਸ਼ਰਾਬ
  • ਹਾਜੀਪੁਰ ਪੁਲਸ

ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ 1 ਦੀ ਮੌਤ, 1 ਜ਼ਖ਼ਮੀ

NEXT STORY

Stories You May Like

  • one person arrested with illegal liquor kiln  liquor and lahan
    ਨਾਜਾਇਜ਼ ਸ਼ਰਾਬ ਦੀ ਚੱਲਦੀ ਭੱਠੀ, ਲਾਹਣ ਤੇ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • police recover rs 50 lakh cash during blockade
    ਨਾਕਾਬੰਦੀ ਦੌਰਾਨ ਪੁਲਸ ਨੇ ਬਰਾਮਦ ਕੀਤੀ 50 ਲੱਖ ਰੁਪਏ ਦੀ ਨਗਦੀ, ਜਾਂਚ ਜਾਰੀ
  • amritsar police recovers consignment of illegal weapons
    ਅੰਮ੍ਰਿਤਸਰ ਪੁਲਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ, ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਤਾਰ
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼ ਬਰਾਮਦ
  • ludhiana police arrests two dangerous criminals along with illegal weapons
    ਲੁਧਿਆਣਾ ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ ਦੋ ਖ਼ਤਰਨਾਕ ਬਦਮਾਸ਼ ਕੀਤੇ ਕਾਬੂ
  • mardaani 3   a superhit on ott too  becomes the no  1 film on netflix india
    ਰਾਣੀ ਮੁਖਰਜੀ ਦਾ ਧਮਾਕਾ: ‘ਮਰਦਾਨੀ 3’ OTT ’ਤੇ ਵੀ ਸੁਪਰਹਿੱਟ, ਨੈੱਟਫਲਿਕਸ ਇੰਡੀਆ ’ਤੇ ਬਣੀ ਨੰਬਰ 1 ਫ਼ਿਲਮ
  • important rules will change from april 1 from lpg cylinders to atms
    1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ
  • your salary will change from april 1  it rules will affect your pocket
    1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ ਨਵੇਂ IT ਨਿਯਮਾਂ ਦਾ ਤੁਹਾਡੀ ਜੇਬ 'ਤੇ ਕੀ ਪਵੇਗਾ ਅਸਰ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • jalandhar cia staff arrested a youth with 5 pistols
      ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
    • ranainder pratap control of fatudhinga block samiti manveer kaur chairperson
      ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ ਧੜੇ ਦਾ ਕਬਜ਼ਾ, ਮਨਵੀਰ ਕੌਰ ਬਣੇ...
    • a woman from england died in a violent collision between a scooter and a car
      ਨਵਾਂਸ਼ਹਿਰ ਵਿਖੇ ਦੋ ਸਕੂਟਰੀਆਂ ਤੇ ਕਾਰ ਦੀ ਜ਼ਬਰਦਸਤ ਟੱਕਰ, ਕੁਝ ਦਿਨ ਪਹਿਲਾਂ...
    • new twist in the case of grenade attack on bjp office in chandigarh
      ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ!...
    • jalandhar corporation has not been able to earn rangla vihda project
      ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
    • massive fire breaks out at chemical factory chadha enterprises
      ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
    • wheat crop damaged due to fresh rain in tanda
      ਟਾਂਡਾ 'ਚ ਫਿਰ ਤੋਂ ਹੋਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਨੁਕਸਾਨ
    • tragic accident on gurdwara sri ber sahib marg
      ਗੁਰਦੁਆਰਾ ਸ੍ਰੀ ਬੇਰ ਸਾਹਿਬ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਬਜ਼ੁਰਗ ਮਹਿਲਾ...
    • hail and storm will occur in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
    • fraud case in hoshiarpur
      ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਕਰਨ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +