ਜਲੰਧਰ (ਕੁੰਦਨ, ਪੰਕਜ) : ਜਲੰਧਰ ਦੇ 120 ਫੁੱਟੀ ਰੋਡ 'ਤੇ ਪਿਛਲੇ ਕਈ ਦਿਨਾਂ ਤੋਂ ਬੰਦ ਪਈਆਂ ਸਟ੍ਰੀਟ ਲਾਈਟਾਂ ਨੂੰ ਪ੍ਰਸ਼ਾਸਨ ਵੱਲੋਂ ਹੁਣ ਠੀਕ ਕਰ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਪੰਜਾਬ ਕੇਸਰੀ ਅਤੇ ਜਗਬਾਣੀ ਵੱਲੋਂ ਬੜੇ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਸੀ। ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ, ਜਲੰਧਰ ਨਗਰ ਨਿਗਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਅੱਜ ਰੋਡ ਦੀਆਂ ਬੰਦ ਲਾਈਟਾਂ ਨੂੰ ਦੁਬਾਰਾ ਚਾਲੂ ਕਰਵਾ ਦਿੱਤਾ ਹੈ। ਲਾਈਟਾਂ ਠੀਕ ਹੋਣ ਨਾਲ ਇਲਾਕੇ ਵਿੱਚੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਰਸਤੇ ਵਿੱਚ ਫੈਲਿਆ ਹਨੇਰਾ ਦੂਰ ਹੋ ਗਿਆ ਹੈ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
NEXT STORY