Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:07:01 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ ਨੀਵਾਂ ਪੱਧਰ: ਰਾਜਾ ਵੜਿੰਗ

DOABA News Punjabi(ਦੋਆਬਾ)

ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ ਨੀਵਾਂ ਪੱਧਰ: ਰਾਜਾ ਵੜਿੰਗ

  • Edited By Sandeep Kumar,
  • Updated: 07 Jun, 2026 05:47 AM
Hoshiarpur
imprisoning a youth for desecrating a broom is a low level of government
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਬੀਤੇ ਦਿਨੀਂ ਟਾਂਡਾ ਵਿਚ ਨਗਰ ਕੌਂਸਲ ਚੋਣ ਨਤੀਜੇ ਤੋਂ ਬਾਅਦ ਝਾੜੂ ਖਿਲਾਰਨ ਵਾਲੇ ਨੌਜਵਾਨ ਤੇ ਝਾੜੂ ਦੀ ਬੇਅਦਬੀ ਦਾ ਦੋਸ਼ ਲਗਾ ਕੇ ਜੇਲ ਵਿਚ ਡੱਕਣਾ ਮੌਜੂਦਾ ਸਰਕਾਰ ਦੀ ਘਟੀਆ ਰਾਜਨੀਤੀ ਦਾ ਸਭ ਤੋਂ ਨੀਵਾਂ ਪੱਧਰ ਹੈ ਜੋ ਦੋਆਬਾ ਦੇ ਲੋਕਾਂ ਨੇ ਅਜਿਹੀ ਧੱਕੇਸ਼ਾਹੀ ਕਦੇ ਵੇਖੀ ਨਹੀਂ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸ਼ਾਮ ਟਾਂਡਾ ਵਿਖੇ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕੀਤਾ। 

ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਅਤੇ ਜ਼ਿਲਾ ਪ੍ਰਧਾਨ ਕਾਂਗਰਸ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਕਾਰਕੁੰਨਾਂ ਦੀ ਮੌਜੂਦਗੀ ਵਿਚ ਬਲਾਕ ਕਾਂਗਰਸ ਦਫਤਰ ਤੋਂ ਰੋਸ ਮਾਰਚ ਕੱਢਣ ਤੋਂ ਬਾਅਦ ਸ਼ਿਮਲਾ ਪਹਾੜੀ ਪਾਰਕ ਸਾਹਮਣੇ ਝਾੜੂ ਖਿਲਾਰਦੇ ਹੋਏ ਪੰਜਾਬ ਸਰਕਾਰ ਨੂੰ ਵੰਗਾਰਦਿਆਂ ਰਾਜਾ ਵੜਿੰਗ ਨੇ ਆਖਿਆ ਕਿ ਅੱਜ ਟਾਂਡਾ ਵਿਖੇ ਬੋਕਰ ਪਾਰਟੀ ਦੀ ਸਰਕਾਰ ਅਤੇ ਮੁਲਜ਼ਮਾਂ ਨੂੰ ਸੁਨੇਹਾ ਦੇਣ ਆਏ ਹਨ ਕਿ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਖਿਲਾਫ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਲੜਾਈ ਲੜੇਗੀ। ਉਨ੍ਹਾਂ ਸੀ .ਐੱਮ. ਅਤੇ ਪੰਜਾਬ ਦੇ ਡੀ. ਜੀ. ਪੀ. ਨੂੰ ਕਹਿਣਾ ਚਾਹੁੰਦੇ ਹਨ ਕਿ ਪੰਜਾਬ ਤਾ ਤੁਸੀਂ ਸਾਂਭ ਨਹੀਂ ਸਕੇ ਉਲਟੇ ਦੇਸ਼ ਵਿਚ ਪਹਿਲੀ ਵਾਰ ਇਸ ਨਿਕੰਮੀ ਸਰਕਾਰ ਦੀ ਨਲਾਇਕੀ ਅਤੇ ਧੱਕੇਸ਼ਾਹੀ ਕਾਰਨ ਕਿਸੇ ਨੌਜਵਾਨ ਨੂੰ ਜੇਲ ਜਾਣਾ ਪਿਆ ਹੈ। ਉਨ੍ਹਾਂ ਆਖਿਆ ਕਿ ਦੋਆਬੇ ਦੇ ਲੋਕਾਂ ਨੇ ਕਦੇ ਭਾਈਚਾਰਾ ਨਹੀਂ ਤੋੜਿਆ ਸੀ ਇਹ ਇਸ ਸਰਕਾਰ ਨੇ ਧੱਕੇਸ਼ਾਹੀਆਂ ਦੇ ਜੋ ਨਵੇਂ ਰਿਵਾਜ ਪਾਏ ਹਨ, ਇਨ੍ਹਾਂ ਦਾ ਭੁਗਤਾਨ ਸਰਕਾਰ ਨੂੰ ਕਰਨਾ ਪਵੇਗਾ।

ਇਹ ਵੀ ਪੜ੍ਹੋ : ਲੱਕੜ ਮੰਡੀ ਦੇ ਰਿਹਾਇਸ਼ੀ ਖੇਤਰ ’ਚ ਓਵਰਲੋਡ ਟਿੱਪਰਾਂ ਦਾ ਕਹਿਰ, ਲੋਕਾਂ ਦੀ ਜਾਨ ਲਈ ਬਣੇ ਵੱਡਾ ਖਤਰਾ 

ਉਨ੍ਹਾਂ ਆਖਿਆ ਹੰਕਾਰ ਕਾਰਨ ਸਰਕਾਰ ਦੀ ਮੱਤ ਮਾਰੀ ਗਈ ਹੈ। ਉਨ੍ਹਾਂ ਦਸੂਹਾ ਦੇ ਕਾਂਗਰਸੀ ਆਗੂ ਤੇ ਹੋਏ ਜਾਨਲੇਵਾ ਹਮਲੇ ਦਾ ਹਵਾਲਾ ਦਿੰਦੇ ਹੋਏ ਆਖਿਆ ਕਿ ਲੱਤਾਂ ਤੋੜ ਕੇ ਮਾਮੂਲੀ ਪਰਚਾ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜੇਕਰ ਪੁਲਸ ਨੇ ਇਰਾਦਾ ਕਤਲ ਦਾ ਮਾਮਲਾ ਦਰਜ ਨਾ ਕੀਤਾ ਤਾਂ ਕਾਂਗਰਸ ਪਾਰਟੀ ਐੱਸ ਐੱਸ ਪੀ ਦਫਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰੇਗੀ। ਉਨ੍ਹਾਂ ਆਖਿਆ ਕਿ ਕਾਂਗਰਸ ਇੱਕਜੁੱਟ ਹੋਕੇ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਵੇਗੀ। ਉਨ੍ਹਾਂ ਆਖਿਆ ਕਿ ਆਪਣੀ ਨਕਾਰਾ ਕਾਰਗੁਜ਼ਾਰੀ ਅਤੇ ਧੱਕੇਸ਼ਾਹੀਆਂ ਦੇ ਕਾਰਨ ਇਸ ਸਰਕਾਰ ਦਾ ਪਤਨ ਤੈਅ ਹੈ। ਪੰਜਾਬ ਵਿਚ ਕਾਂਗਰਸ ਸਰਕਾਰ ਬਣੇਗੀ ਅਤੇ ਇਸ ਸਰਕਾਰ ਦੀਆਂ ਸਾਰੀਆਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ।

ਇਸ ਮੌਕੇ ਸਾਬਕਾ ਵਿਧਾਇਕ ਇੰਦੂ ਬਾਲਾ, ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ, ਗੁਰਸੇਵਕ ਮਾਰਸ਼ਲ, ਅਵਤਾਰ ਸਿੰਘ ਖੋਖਰ, ਕੈਪਟਨ ਬਹਾਦਰ ਸਿੰਘ, ਹਰਦੀਪ ਸਿੰਘ ਪਿੰਕੀ, ਜਸਵਿੰਦਰ ਸਿੰਘ ਜੱਸਾ, ਸਰਪੰਚ ਰਜਿੰਦਰ ਸਿੰਘ ਨੱਥੂਪੁਰ, ਰਾਜੇਸ਼ ਲਾਡੀ, ਪਰਵਿੰਦਰ ਲਾਡੀ, ਸੁਖਵਿੰਦਰ ਜੀਤ ਸਿੰਘ ਬੀਰਾ, ਪੰਕਜ ਸਚਦੇਵਾ, ਗੋਲਡੀ ਕਲਿਆਣਪੁਰ, ਜਸਵਿੰਦਰ ਕਾਕਾ, ਪਰਵਿੰਦਰ ਸਹਿਬਾਜ਼ਪੁਰ, ਰਾਕੇਸ਼ ਬਿੱਟੂ, ਮਾਸਟਰ ਲਸ਼ਮਣ ਸਿੰਘ, ਲਾਡੀ ਪ੍ਰੇਮਪੁਰ, ਦੇਸ ਰਾਜ ਡੋਗਰਾ, ਦਲਜੀਤ ਸਿੰਘ ਮਸੀਤੀ, ਕੂੜਾ ਰਾਮ, ਰਵਿੰਦਰਪਾਲ ਸਿੰਘ ਗੋਰਾ, ਅਮਰੀਕ ਸਿੰਘ, ਸੁੱਖਾ ਰੜਾ, ਬਲਜੀਤ ਸਿੰਘ, ਬਲਵੰਤ ਸਿੰਘ, ਲਖਵੀਰ ਸਿੰਘ ਲੱਖੀ, ਸੁਖਵਿੰਦਰ ਸਿੰਘ, ਸੁਖਰਾਜ ਸਿੱਧੂ, ਸੰਨੀ ਮਿਆਣੀ, ਕੁਲਵੀਰ ਸਿੰਘ ਔਜਲਾ, ਲਾਡੀ ਗਿੱਲ, ਲੱਬਾ ਜਾਹੂਰਾ, ਹਰਪ੍ਰੀਤ ਕਾਕਾ, ਰਾਕੇਸ਼ ਵੋਹਰਾ, ਤਰਲੋਕ ਸਿੰਘ, ਜਗਦੀਸ਼ ਸੈਣੀ, ਮਨਜੀਤ ਸਿੰਘ, ਬਿੱਲੂ ਬਾਬਕ, ਉਂਕਾਰ ਸਿੰਘ, ਰਜਿੰਦਰ ਸਿੰਘ, ਕਾਬਲ ਸਿੰਘ, ਜਰਨੈਲ ਸਿੰਘ, ਮੱਖਣ ਝਾਵਰ, ਮਹਾਵੀਰ ਸਿੰਘ, ਜਸਵਿੰਦਰ ਕਾਕਾ, ਪ੍ਰਵੀਨ, ਅਮਰੀਕ ਸਿੰਘ ਚੌਟਾਲਾ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਸਰਾਈ, ਸਿਮਰਨ ਸੈਣੀ, ਕੁਲਦੀਪ ਸਿੰਘ ਦੇਹਰੀਵਾਲ, ਵਿਪਨ ਮਰਵਾਹਾ ਆਦਿ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Tanda Udmur
  • Broom
  • Sacrilege
  • Youth
  • Jail time
  • Raja Warring
  • ਟਾਂਡਾ ਉੜਮੁੜ
  • ਝਾੜੂ
  • ਬੇਅਦਬੀ
  • ਨੌਜਵਾਨ
  • ਜੇਲ੍ਹ ਚ ਡੱਕਣਾ
  • ਰਾਜਾ ਵੜਿੰਗ

ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ

NEXT STORY

Stories You May Like

  • amarinder singh raja warring s big statement regarding the presidency
    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ
  • raja warring came out in favor of the students
    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ ਭਵਿੱਖ ਦੀ ਲੜਾਈ ਹੈ" : ਰਾਜਾ ਵੜਿੰਗ
  • amarinder singh raja warring statement
    ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ
  • the stage in front of raja warring echoed with channi s slogans
    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ ਮੰਚ! ਦਿੱਤੀ ਸਖ਼ਤ ਚਿਤਾਵਨੀ (ਵੀਡੀਓ)
  • kala dhillon  raja warring  punjab congress
    ਕਾਲਾ ਢਿੱਲੋਂ ਦੀ ਨਾਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ, ਵਿਧਾਇਕ ਮੈਂ ਹੀ ਬਣਾਇਆ ਸੀ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • all is well in punjab congress
    ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
  • raja warring had channi s slogans put on the speaker
    ਰਾਜਾ ਵੜਿੰਗ ਨੇ ਮਾਈਕ 'ਚ ਲਗਵਾਏ ਚੰਨੀ ਦੇ ਨਾਅਰੇ! ਸਟੇਜ 'ਤੇ ਬੁਲਾਇਆ ਬੰਦਾ, ਡਾਇਲ ਕਰਵਾ ਲਿਆ ਨੰਬਰ (ਵੀਡੀਓ)
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • high alert ahead of independence day
      ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
    • crisis on power generation and irrigation may worsen
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ...
    • big action akali dal before elections strict action taken against two leaders
      ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ,...
    • congress prepares for 2027 elections new appointments made
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
    • dowry case in hajipur
      ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
    • child missing from home road safety force handed over to family
      ਘਰ ਤੋਂ ਭਟਕਿਆ ਮਾਸੂਮ ਬੱਚਾ ਸੜਕ ਸੁਰੱਖਿਆ ਫੋਰਸ ਨੇ ਕੀਤਾ ਪਰਿਵਾਰ ਹਵਾਲੇ
    • rain with thunderstorms will occur in punjab
      ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
    • councilor  s brother creating a ruckus at a petrol pump jalandhar
      ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +