Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    7:16:22 AM

  • apple watch ultra 4  featuring a 50 hour battery life

    50 ਘੰਟੇ ਦੀ ਬੈਟਰੀ ਲਾਈਫ ਵਾਲੇ Apple Watch Ultra...

  • iphone 18 pro series to feature up to 30 hours of battery life

    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ...

  • apple launches its first foldable iphone

    Apple ਨੇ ਪਹਿਲੀ ਵਾਰ ਲਾਂਚ ਕੀਤਾ ਆਪਣਾ ਫੋਲਡੇਬਲ...

  • apple launches new airpods 5

    ਐਪਲ ਨੇ ਲਾਂਚ ਕੀਤੇ ਨਵੇਂ 'AirPods 5' ਮਿਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਭਾਰਤੀ ਸਿੱਖਿਆ ਮੰਡਲ ਦੀਆਂ 14 ਨਾਮਵਰ ਵਿਦਿਅਕ ਸੰਸਥਾਵਾਂ ਨੇ 'ਰਿਸਰਚ ਫਾਰ ਰਿਸਰਜੈਂਟ ਪੰਜਾਬ' ਦਾ ਕੀਤਾ ਗਠਨ

DOABA News Punjabi(ਦੋਆਬਾ)

ਭਾਰਤੀ ਸਿੱਖਿਆ ਮੰਡਲ ਦੀਆਂ 14 ਨਾਮਵਰ ਵਿਦਿਅਕ ਸੰਸਥਾਵਾਂ ਨੇ 'ਰਿਸਰਚ ਫਾਰ ਰਿਸਰਜੈਂਟ ਪੰਜਾਬ' ਦਾ ਕੀਤਾ ਗਠਨ

  • Edited By Harpreet Singh,
  • Updated: 07 Dec, 2023 07:00 PM
Roopnagar-Nawanshahr
indian education board formed   research for resurgent punjab
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ/ਰੋਪੜ- ਇੰਡੀਅਨ ਇੰਸਟੀਚਿਊਟ ਆਫ਼ ਤਕਨੋਲੌਜੀ ਰੂਪਨਗਰ (ਆਈ.ਆਈ.ਟੀ. ਰੂਪਨਗਰ/ਰੋਪੜ) ਵਿਖੇ ਪੰਜਾਬ ਨੂੰ ਦਰਪੇਸ਼ ਨਾਜ਼ੁਕ ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤੀ ਸਿੱਖਿਆ ਮੰਡਲ (ਬੀ.ਐਸ.ਐਮ.) ਦੀ ਛਤਰ-ਛਾਇਆ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਨਾਮਵਰ ਵਿੱਦਿਅਕ ਸੰਸਥਾਨ 'ਰਿਸਰਚ ਫਾਰ ਰਿਸਰਜੈਂਟ ਪੰਜਾਬ' (ਆਰ.ਆਰ.ਪੀ.) ਦੀ ਅਗਵਾਈ ਕਰਨ ਲਈ ਇਕਜੁੱਟ ਹੋਏ। ਇਸ ਇਕੱਤਰਤਾ ਦਾ ਉਦੇਸ਼ ਪੰਜਾਬ ਨੂੰ ਦਰਪੇਸ਼ ਨਾਜ਼ੁਕ ਚੁਣੌਤੀਆਂ ਨਾਲ ਨਜਿੱਠਣ ਲਈ ਸਰਬਪੱਖੀ ਹੱਲ ਵਿਕਸਿਤ ਕਰਨਾ ਹੈ। ਵਿਗਿਆਨਕ ਅਤੇ ਤਕਨੀਕੀ ਖੋਜ, ਸਮਾਜਿਕ ਵਿਗਿਆਨ ਅਤੇ ਮਨੁੱਖੀ ਕਦਰਾਂ ਕੀਮਤਾਂ 'ਤੇ ਜ਼ੋਰ ਦਿੰਦੇ ਹੋਏ, ਆਰ.ਆਰ.ਪੀ ਖੇਤਰ ਦੀ ਤਰੱਕੀ ਵਿੱਚ ਇੱਕ ਪਰਿਵਰਤਨਕਾਰੀ ਏਜੰਟ ਬਣਨ ਲਈ ਤਿਆਰ ਹੈ। ਦੱਸਣਯੋਗ ਹੈ ਕਿ ਆਰ.ਆਰ.ਪੀ ਵਿੱਚ ਆਈ.ਆਈ.ਟੀ, ਰੋਪੜ ਸਮੇਤ 14 ਵਿਦਿਅਕ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਦਾ ਗੱਠਜੋੜ ਸ਼ਾਮਲ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਈ.ਆਈ.ਟੀ ਰੋਪੜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਆਰ.ਆਰ.ਪੀ. ਦਾ ਗਠਨ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਦੇ ਰਾਹ ਵਿੱਚ ਇੱਕ ਮਹੱਤਵਪੂਰਨ ਰੋਲ ਅਦਾ ਕਰੇਗਾ। ਇਨ੍ਹਾਂ ਸੰਸਥਾਵਾਂ ਦੀ ਮੁਹਾਰਤ, ਸਹੂਲਤਾਂ ਅਤੇ ਸਹਿਯੋਗੀ ਤਾਕਤ ਦਾ ਲਾਭ ਉਠਾ ਕੇ, ਆਰ.ਆਰ.ਪੀ ਦਾ ਉਦੇਸ਼ ਖੇਤਰ ਵਿੱਚ ਸਕਾਰਾਤਮਕ ਤਬਦੀਲੀ ਲਈ ਰਾਹ ਪੱਧਰਾ ਕਰਨਾ ਹੈ। ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.) ਕਪੂਰਥਲਾ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਰਜਨੀਸ਼ ਅਰੋੜਾ, ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ ਤਿਵਾੜੀ, ਆਈ.ਆਈ.ਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਅਤੇ ਭਾਰਤੀ ਸਿੱਖਿਆ ਮੰਡਲ ਦੇ ਕੌਮੀ ਜਥੇਬੰਦਕ ਸਕੱਤਰ ਸ੍ਰੀ ਸ਼ੰਕਰਾਨੰਦ ਜੀ ਸਮੇਤ ਅਕਾਦਮਿਕ ਅਤੇ ਸਿੱਖਿਆ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਦੀ ਅਗਵਾਈ ਹੇਠ 'ਰਿਸਰਚ ਫਾਰ ਰਿਸਰਜੈਂਟ ਪੰਜਾਬ' (ਆਰ.ਆਰ.ਐੱਫ.) ਖੋਜ ਅਤੇ ਵਿਕਾਸ ਲਈ ਇੱਕ ਸੰਪੂਰਨ ਤੇ ਸਮੂਹਿਕ ਪਹੁੰਚ ਦਾ ਵਾਅਦਾ ਕਰਦੀ ਹੈ।

PunjabKesari

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਸਿਮ ਸਣੇ ਬਰਾਮਦ ਹੋਏ 3 ਮੋਬਾਇਲ ਫ਼ੋਨ, ਮਾਮਲਾ ਦਰਜ

ਇਹ ਪੰਜਾਬ ਵਿੱਚ ਪਹਿਲੀ ਕਿਸਮ ਦਾ ਸਹਿਯੋਗ ਹੈ, ਜਿਸ ਦੀ ਅਗਵਾਈ ਉੱਘੀਆਂ ਸੰਸਥਾਵਾਂ ਅਤੇ ਵਿਦਿਅਕ ਮਾਹਿਰਾਂ ਨੇ ਕੀਤੀ ਹੈ ਜੋ ਵਿਸ਼ੇਸ਼ ਤੌਰ 'ਤੇ ਨਸ਼ਿਆਂ ਦੀ ਦੁਰਵਰਤੋਂ, ਪ੍ਰਵਾਸ, ਪਾਣੀ, ਮਿੱਟੀ ਅਤੇ ਹਵਾ ਪ੍ਰਦੂਸ਼ਣ ਵਰਗੇ ਪ੍ਰਚਲਿਤ ਮੁੱਦਿਆਂ ਨਾਲ ਨਜਿੱਠਣ ਲਈ ਕੰਮ ਕਰ ਰਹੇ ਹਨ। ਆਰ.ਆਰ.ਪੀ. ਪੰਜਾਬ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਅਕਾਦਮਿਕ ਜਗਤ ਦੇ ਉੱਤਮ ਦਿਮਾਗਾਂ ਅਤੇ ਸਰੋਤਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਦੀ ਹੈ। ਵਿਗਿਆਨ, ਤਕਨਾਲੋਜੀ, ਸਮਾਜਿਕ ਵਿਗਿਆਨ ਅਤੇ ਮਨੁੱਖੀ ਕਦਰਾਂ ਕੀਮਤਾਂ ਨੂੰ ਸ਼ਾਮਲ ਕਰਦੇ ਹੋਏ ਇੱਕ ਬਹੁ-ਆਯਾਮੀ ਪਹੁੰਚ ਦੇ ਨਾਲ, ਆਰ.ਆਰ.ਪੀ ਦਾ ਉਦੇਸ਼ ਖੇਤਰ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਇੱਕ ਵਿਆਪਕ ਸਕਾਰਾਤਮਕ ਤਬਦੀਲੀ ਲਿਆਉਣਾ ਹੈ। 

ਸ੍ਰੀ ਰਜਨੀਸ਼ ਅਰੋੜਾ, ਸਾਬਕਾ ਵਾਈਸ ਚਾਂਸਲਰ, ਆਈ.ਕੇ.ਜੀ.ਪੀ.ਟੀ.ਯੂ. ਕਪੂਰਥਲਾ ਨੇ ਕਿਹਾ ਕਿ ਯੂਨੀਵਰਸਲ ਹਿਊਮਨ ਵੈਲਿਊਜ਼ (ਯੂ.ਐੱਚ.ਵੀ.) ਅਤੇ ਭਾਰਤੀ ਗਿਆਨ ਪ੍ਰਣਾਲੀਆਂ (ਆਈ.ਕੇ.ਐੱਸ.) 'ਤੇ ਧਿਆਨ ਕੇਂਦ੍ਰਿਤ ਕਰਦਿਆਂ ਮੁੱਲ ਆਧਾਰਿਤ ਸਿੱਖਿਆ ਅਤੇ ਇੰਜੀਨੀਅਰਿੰਗ ਪ੍ਰਕਿਰਿਆਵਾਂ ਵਿੱਚ ਇਸ ਦੇ ਏਕੀਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਕੰਸੋਰਟੀਅਮ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ ਰਘਵੇਂਦਰ ਪੀ. ਤਿਵਾੜੀ ਨੇ ਕਿਹਾ ਕਿ ਹੁਨਰ ਸਿੱਖਿਆ, ਸਵਦੇਸ਼ੀ ਹੁਨਰ ਸਿੱਖਿਆ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀ-ਕੇਂਦਰਿਤ ਪਹੁੰਚ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਵਿੱਚ ਉੱਦਮੀ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਅਹਿਮ ਪ੍ਰਾਥਮਿਕਤਾ ਹੈ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਸਿਰਜਕ ਬਣਾਇਆ ਜਾ ਸਕੇ। ਆਰ.ਆਰ.ਪੀ. ਵਿਗਿਆਨ ਅਤੇ ਤਕਨਾਲੋਜੀ ਲਈ ਵਾਤਾਵਰਣ-ਅਨੁਕੂਲ, ਵਿਸ਼ਵ ਪੱਧਰੀ ਪਹੁੰਚ ਦੀ ਕਲਪਨਾ ਕਰਦੀ ਹੈ, ਜਿਵੇਂ ਕਿ ਆਈ.ਆਈ.ਟੀ. ਰੋਪੜ ਦੇ ਪ੍ਰੋਫੈਸਰ ਰਾਜੀਵ ਆਹੂਜਾ ਨੇ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਾਰੀਆਂ ਸੰਸਥਾਵਾਂ ਮਿਲ ਕੇ ਕੰਮ ਕਰਨਗੀਆਂ।

PunjabKesari

ਇਹ ਵੀ ਪੜ੍ਹੋ- ਮੈਰਿਜ ਪੈਲਸ 'ਚ ਕੰਮ ਕਰ ਰਹੇ 3 ਵਿਅਕਤੀਆਂ ਨੂੰ ਲੱਗਿਆ ਕਰੰਟ, ਹਾਲਤ ਗੰਭੀਰ

ਭਾਰਤੀ ਸਿੱਖਿਆ ਮੰਡਲ ਦੇ ਸ਼੍ਰੀ ਸ਼ੰਕਰਾਨੰਦ ਜੀ ਨੇ ਖੋਜ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਖਾਸ ਕਰਕੇ ਪੰਜਾਬ ਦੇ ਨਾਜ਼ੁਕ ਮੁੱਦਿਆਂ ਅਤੇ ਭਾਰਤ- ਵਿਸ਼ੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਉਨ੍ਹਾਂ ਕਿਹਾ ਕਿ ਆਈ.ਕੇ.ਐੱਸ. ਅਤੇ ਹੱਲ ਅਧਾਰਤ ਖੋਜ ਦੇ ਸੰਦਰਭ ਵਿੱਚ ਖੋਜਕਰਤਾਵਾਂ ਨੂੰ ਸਿਖਲਾਈ ਦੇਣ ਲਈ ਸਾਰੀਆਂ ਸੰਸਥਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਭਾਰਤੀ ਸਿੱਖਿਆ ਮੰਡਲ 14 ਸੰਸਥਾਵਾਂ ਦੇ ਇਸ ਸਮੂਹ ਨੂੰ ਬਣਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ। ਆਰ.ਆਰ.ਪੀ. ਵਿੱਚ 14 ਵਿਦਿਅਕ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਦਾ ਗੱਠਜੋੜ ਸ਼ਾਮਲ ਹੈ, ਜਿਨ੍ਹਾਂ ਵਿੱਚ ਆਈ.ਆਈ.ਟੀ. ਰੋਪੜ, ਸੀ.ਯੂ. ਪੰਜਾਬ, ਐਨ.ਆਈ.ਟੀ. ਜਲੰਧਰ, ਪੰਜਾਬ ਯੂਨੀਵਰਸਿਟੀ, ਐਨ. ਆਈ.ਟੀ.ਟੀ.ਟੀ.ਆਰ. ਸਲਾਈਟ ਲੌਂਗਵਾਲ, ਆਈ.ਕੇ.ਜੀ.ਪੀ.ਟੀ.ਯੂ. ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ, ਆਈ.ਆਈ.ਐੱਮ. ਅੰਮ੍ਰਿਤਸਰ, ਜੀ. ਐੱਨ.ਏ. ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਹੋਰ ਸ਼ਾਮਲ ਹਨ। ਇਨ੍ਹਾਂ ਸੰਸਥਾਵਾਂ ਦੇ ਸਮੂਹਿਕ ਯਤਨ ਨਸ਼ਿਆਂ ਦੀ ਦੁਰਵਰਤੋਂ, ਪ੍ਰਵਾਸ, ਪਾਣੀ, ਮਿੱਟੀ ਅਤੇ ਹਵਾ ਪ੍ਰਦੂਸ਼ਣ ਵਰਗੇ ਪ੍ਰਚਲਿਤ ਮੁੱਦਿਆਂ ਨਾਲ ਨਜਿੱਠਣ 'ਤੇ ਕੇਂਦ੍ਰਿਤ ਹੋਣਗੇ। ਆਈ.ਆਈ.ਟੀ. ਰੋਪੜ ਨੇ ਵਿਗਿਆਨ ਅਤੇ ਤਕਨਾਲੋਜੀ ਤੇ ਖੋਜ ਦੀ ਅਗਵਾਈ ਕਰਨ ਲਈ ਸਹਿਮਤੀ ਦਿੱਤੀ ਹੈ ਜਦਕਿ ਸੀ.ਯੂ. ਨੇ ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿੱਚ ਸਹਿਮਤੀ ਪ੍ਰਗਟਾਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Bharat Sikhya Mandal
  • research Resurgent Punjab
  • formed
  • ਭਾਰਤ ਸਿੱਖਿਆ ਮੰਡਲ
  • ਰਿਸਰਚ ਫਾਰ ਰਿਸਰਜੈਂਟ ਪੰਜਾਬ
  • ਗਠਨ

ਪੁਲਸ ਵੱਲੋਂ 120 ਗ੍ਰਾਮ ਚਿੱਟਾ ਨਸ਼ੇ ਵਾਲਾ ਪਾਊਡਰ ਬਰਾਮਦ, ਮਾਮਲਾ ਦਰਜ

NEXT STORY

Stories You May Like

  • drug smuggler arrested with 14 kg opium and car
    14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
  • 14 caches of arms  ammunition recovered in chhattisgarh
    ਛੱਤੀਸਗੜ੍ਹ ’ਚ ਹਥਿਆਰ, ਗੋਲਾਬਾਰੂਦ ਦੇ 14 ਜ਼ਖ਼ੀਰੇ ਬਰਾਮਦ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • junior hockey asia cup  india defeats indonesia 14 0
    ਜੂਨੀਅਰ ਹਾਕੀ ਏਸ਼ੀਆ ਕੱਪ : ਭਾਰਤ ਨੇ ਇੰਡੋਨੇਸ਼ੀਆ ਨੂੰ 14-0 ਨਾਲ ਦਿੱਤੀ ਕਰਾਰੀ ਹਾਰ
  • mumbai  gsb seva mandal  ganesh utsav  insurance
    ਮੁੰਬਈ ਦੇ ਜੀਸੀਬੀ ਸੇਵਾ ਮੰਡਲ ਨੇ ਗਣੇਸ਼ ਉਤਸਵ ਲਈ 703 ਕਰੋੜ ਰੁਪਏ ਦਾ ਬੀਮਾ ਕਰਵਾਇਆ
  • flood in 14 districts
    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ ! ਪਾਣੀ 'ਚ ਡੁੱਬੇ 14 ਜ਼ਿਲ੍ਹੇ, 40 ਲੱਖ ਤੋਂ ਵੱਧ ਲੋਕ...
  • famous actress gains 14 kilos for film  it  s hard to recognize her
    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • boy injured in canter collision dies in hospital
      ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ...
    • man arrested punjab police
      ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
    • drunk driver doctor hits youth in car
      ਨਸ਼ੇ 'ਚ ਟੱਲੀ ਕਾਰ ਚਾਲਕ ਡਾਕਟਰ ਨੇ ਨੌਜਵਾਨਾਂ ਨੂੰ ਮਾਰੀ ਟੱਕਰ
    • robbers snatch silver chain from italian tourist
      ਇਟਲੀ ਤੋਂ ਆਏ ਜਵਾਕ ਨਾਲ ਪਤੰਗ ਵਿਖਾਉਣ ਦੇ ਬਹਾਨੇ ਲੁਟੇਰਿਆਂ ਨੇ ਕੀਤੀ ਲੁੱਟ-ਖੋਹ
    • nephew arrested for murdering retired teacher and lambardar
      ਹਾਜੀਪੁਰ ਵਿਖੇ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਕਤਲ ਕਰਨ ਵਾਲਾ ਭਤੀਜਾ...
    • congress protests over tampering with baba saheb s statue in jalandhar
      ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
    • mela kathar  punjabi singer  bhana la
      ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
    • robbery in phagwara
      ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ...
    • kingdom consultant accused farmers protest
      ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +