Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    3:16:03 PM

  • 7 big threats looming over the world economy from inflation to dollar strength

    ਵਿਸ਼ਵ ਆਰਥਿਕਤਾ 'ਤੇ ਮੰਡਰਾ ਰਹੇ ਨੇ 7 ਵੱਡੇ ਖ਼ਤਰੇ:...

  • iraq opens airspace

    ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ...

  • india  america  iran  ceasefire  west asia

    ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ...

  • iran trembled ceasefire

    ਵੱਡੀ ਖ਼ਬਰ ; ਸੀਜ਼ਫਾਇਰ ਦੇ ਕੁਝ ਘੰਟਿਆਂ ਬਾਅਦ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਕੀਤੀ ਅਪੀਲ

DOABA News Punjabi(ਦੋਆਬਾ)

ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਕੀਤੀ ਅਪੀਲ

  • Edited By Anuradha,
  • Updated: 15 Jul, 2023 01:18 PM
Jalandhar
jakhar thanked modi for releasing emergency funds
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼) : ਹੜ੍ਹ ਪ੍ਰਭਾਵਿਤ ਪੰਜਾਬ ’ਚ ਆਫਤ ਨਾਲ ਨਜਿੱਠਣ ਵਾਸਤੇ ਤੁਰੰਤ ਰਕਮ ਜਾਰੀ ਕਰਨ ਅਤੇ ਮੌਜੂਦਾ ਹਦਾਇਤਾਂ ’ਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਭਾਜਪਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਕਟ ’ਚ ਫਸੇ ਲੋਕਾਂ ਤਕ ਪਹੁੰਚਣ ਵਿਚ ਹੋਰ ਜ਼ਿਆਦਾ ਸਮਾਂ ਬਰਬਾਦ ਨਾ ਕਰੇ। ਸੁਨੀਲ ਜਾਖੜ ਨੇ ਕਿਹਾ ਕਿ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਫਸਲਾਂ ਦੇ ਨੁਕਸਾਨ ’ਤੇ ਕਿਸਾਨਾਂ ਨੂੰ ਬਿਨਾਂ ਦੇਰੀ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੇਂਦਰ ਵਲੋਂ ਦਿੱਤੀ ਗਈ ਰਕਮ ਤੁਰੰਤ ਵੰਡਣ ਅਤੇ ਅਜਿਹੇ ਸਮੇਂ ਗਿਰਦਾਵਰੀ ਦੀ ਉਡੀਕ ਨਾ ਕਰਨ। ਜਾਖੜ ਨੇ ਕਿਹਾ ਕਿ ਸਾਰਿਆਂ ਨੂੰ ਤੁਰੰਤ ਠੋਸ ਰਾਹਤ ਦੇਣੀ ਸੂਬੇ ਦੀ ਸਰਵਉੱਚ ਤਰਜੀਹ ਹੋਣੀ ਚਾਹੀਦੀ ਹੈ। ਕੇਂਦਰ ਸਰਕਾਰ ਨੇ ਅੱਜ ਦੇਸ਼ ਦੇ 22 ਸੂਬਿਆਂ ਨੂੰ ਭਾਰੀ ਮੀਂਹ ਅਤੇ ਸਬੰਧਤ ਕੁਦਰਤੀ ਆਫਤਾਂ ਦੇ ਮੱਦੇਨਜ਼ਰ ਮੌਜੂਦਾ ਹਦਾਇਤਾਂ ਵਿਚ ਢਿੱਲ ਦਿੰਦੇ ਹੋਏ ਤੁਰੰਤ ਪੈਸਾ ਮੁਹੱਈਆ ਕਰਾਉਣ ਲਈ ਫੰਡ ਜਾਰੀ ਕੀਤਾ ਹੈ, ਜਿਸ ਵਿਚ ਪੰਜਾਬ ਨੂੰ ਇਸ ਮਕਸਦ ਲਈ 218.40 ਕਰੋਡ਼ ਰੁਪਏ ਮਿਲੇ ਹਨ।

ਇਹ ਵੀ ਪੜ੍ਹੋ : ਰਾਹਤ : ਅੰਮ੍ਰਿਤਸਰ ਜ਼ਿਲ੍ਹੇ ’ਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ, ਰਾਵੀ ਤੇ ਬਿਆਸ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

ਪੰਜਾਬ ਸਰਕਾਰ ਵਲੋਂ ਪੇਂਡੂ ਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਨਾਗਰਿਕਾਂ ਨੂੰ ਰਾਹਤ ਯਕੀਨੀ ਬਣਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਤੋਂ ਬਚਣ ਦੀ ਅਪੀਲ ਕਰਦੇ ਹੋਏ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵਲੋਂ ਸਾਰੀ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱਤਾ। ਜਾਖੜ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਆਫਤ ਦੀ ਗੰਭੀਰਤਾ ਦਾ ਅਹਿਸਾਸ ਹੋਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਹੜ੍ਹ ਦੌਰਾਨ ਸਤਲੁਜ ਕੰਢੇ ਝੌਂਪੜੀ ’ਚ ਨਵੀਂ ਜ਼ਿੰਦਗੀ ਨੇ ਲਿਆ ਜਨਮ, ਫਰਿਸ਼ਤਾ ਬਣ ਬਹੁੜੀ ਸ਼੍ਰੋਮਣੀ ਕਮੇਟੀ 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Flood
  • Sunil Jakhar
  • Punjab
  • Emergency Fund
  • Narendra Modi
  • ਹੜ੍ਹ
  • ਸੁਨੀਲ ਜਾਖੜ
  • ਪੰਜਾਬ
  • ਐਮਰਜੈਂਸੀ ਫੰਡ
  • ਨਰਿੰਦਰ ਮੋਦੀ

ਟਾਂਡਾ ਦੇ ਨੌਜਵਾਨ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਨੇਵੀ ਦਾ ਅਫ਼ਸਰ ਬਣ ਚਮਕਾਇਆ ਪੰਜਾਬ ਦਾ ਨਾਂ

NEXT STORY

Stories You May Like

  • shiromani akali dal  sukhbir badal
    ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • strong government needed to save communal harmony in punjab sunil jakhar
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਮਜ਼ਬੂਤ ਸਰਕਾਰ ਦੀ ਲੋੜ : ਸੁਨੀਲ ਜਾਖੜ (ਵੀਡੀਓ)
  • why is the government creating confusion regarding oil gas issue sunil jakhar
    ਤੇਲ-ਗੈਸ ਮਾਮਲੇ ‘ਚ ਸਰਕਾਰ ਕਿਉਂ ਪੈਦਾ ਕਰ ਰਹੀ ਹੈ ਭੰਬਲਭੂਸਾ: ਸੁਨੀਲ ਜਾਖੜ
  • sunil jakhar s questions on the acquittal of mla manjinder singh lalpura
    ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਬਰੀ ਹੋਣ 'ਤੇ ਸੁਨੀਲ ਜਾਖੜ ਦੇ ਚੁੱਕੇ ਸਵਾਲ, ਪੜ੍ਹੋ ਕੀ ਕਿਹਾ
  • sunil jakhar  s serious questions on police action in dm gagan randhawa  s case
    DM ਗਗਨ ਰੰਧਾਵਾ ਦੇ ਮਾਮਲੇ 'ਚ ਪੁਲਸ ਦੀ ਕਾਰਵਾਈ 'ਤੇ ਸੁਨੀਲ ਜਾਖੜ ਦੇ ਗੰਭੀਰ ਸਵਾਲ
  • sukhjinder randhawa s blunt response to sunil jakhar s statement
    ਸੁਨੀਲ ਜਾਖੜ ਦੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਦਾ ਮੋੜਵਾਂ ਜਵਾਬ, 'ਤੁਹਾਡੇ ਵਰਗੇ ਸੀਨੀਅਰ ਨੇਤਾ...'
  • sunil jakhar statement
    ਰੰਧਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਅਸੀਂ ਲੜਾਈ ਜਾਰੀ ਰੱਖਾਂਗੇ : ਸੁਨੀਲ ਜਾਖੜ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • building a house of 100 yards becomes expensive know new rates
      100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
    • former dsp s son turns out to be the one who robbed punjab national bank
      PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
    • travel agent fraud
      ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਟ੍ਰੈਵਟ ਏਜੰਟਾਂ ਖ਼ਿਲਾਫ਼ ਪਰਚਾ ਦਰਜ
    • promotions in punjab
      ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
    • hailstorm and strong winds likely in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
    • hackathon 4 0   successfully organized at gna university
      GNA ਯੂਨੀਵਰਸਿਟੀ 'ਚ 'ਹੈਕਾਥਨ 4.0' ਦਾ ਸਫਲ ਆਯੋਜਨ, 600 ਤੋਂ ਵੱਧ ਭਾਗੀਦਾਰਾਂ...
    • people  s mobilization against himachal entry tax has now started in villages too
      ਹਿਮਾਚਲ ਐਂਟਰੀ ਟੈਕਸ ਵਿਰੁੱਧ ਹੁਣ ਪਿੰਡਾਂ ’ਚ ਵੀ ਹੋਣ ਲੱਗੀ ਲੋਕਾਂ ਦੀ ਲਾਮਬੰਦੀ
    • next 48 hours crucial in punjab thunderstorm alert
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • the impact of the war was seen in punjab prices of sports goods increased
      ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +