Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:57:46 PM

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • sri lankan president dissanayake congratulates vijay

    ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ : 66 ਫੁੱਟ ਰੋਡ ’ਤੇ ਬਿਲਡਿੰਗ ਦੀ ਦੂਜੀ ਮੰਜ਼ਿਲ ’ਚ ਲੱਗੀ ਅੱਗ

DOABA News Punjabi(ਦੋਆਬਾ)

ਜਲੰਧਰ : 66 ਫੁੱਟ ਰੋਡ ’ਤੇ ਬਿਲਡਿੰਗ ਦੀ ਦੂਜੀ ਮੰਜ਼ਿਲ ’ਚ ਲੱਗੀ ਅੱਗ

  • Updated: 08 May, 2021 03:06 PM
Jalandhar
jalandhar  a fire broke out on the second floor of a building on 66 feet road
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)-ਜਲੰਧਰ ਦੀ 66 ਫੁੱਟੀ ਰੋਡ ’ਤੇ ਸਥਿਤ ਇਕ ਬਿਲਡਿੰਗ ਦੀ ਦੂਸਰੀ ਮੰਜ਼ਿਲ ’ਤੇ ਬਣੀ ਦੁਕਾਨ ’ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ। ਥਾਣਾ ਨੰਬਰ 7 ਦੇ ਐੱਸ. ਐੱਚ. ਓ. ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਬਿਲਡਿੰਗ ਪ੍ਰਾਪਰਟੀ ਡੀਲਰ ਦੀ ਹੈ ਤੇ ਉਸ ਨੇ ਦੂਸਰੀ ਮੰਜ਼ਿਲ ਦਾ ਦਫਤਰ ਕਿਰਾਏ ’ਤੇ ਲਿਆ ਹੋਇਆ ਹੈ। ਫਿਲਹਾਲ ਅੱਗ ਜ਼ਿਆਦਾ ਹੋਣ ਕਾਰਨ ਅਜੇ ਨੁਕਸਾਨ ਬਾਰੇ ਨਹੀਂ ਦੱਸਿਆ ਜਾ ਸਕਦਾ।

ਇਸ ਦੌਰਾਨ ਮੌਕੇ ’ਤੇ ਮੌਜੂਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਉਨ੍ਹਾਂ ਦੀ ਬਿਲਡਿੰਗ ’ਚ ਅੱਗ ਲੱਗ ਗਈ ਪਰ ਉਹ ਜਦੋਂ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਉਨ੍ਹਾਂ ਦੀ ਬਿਲਡਿੰਗ ਨਹੀਂ ਬਲਕਿ ਉਨ੍ਹਾਂ ਦੀ ਨਾਲ ਵਾਲੀ ਪ੍ਰਾਪਰਟੀ ਡੀਲਰ ਦੀ ਬਿਲਡਿੰਗ ਦੀ ਦੂਸਰੀ ਮੰਜ਼ਿਲ ’ਤੇ ਅੱਗ ਲੱਗੀ ਸੀ। ਪ੍ਰਾਪਰਟੀ ਡੀਲਰ ਨੇ ਦੂਜੀ ਮੰਜ਼ਿਲ ਦਾ ਦਫ਼ਤਰ ਕਿਸੇ ਨੂੰ ਦਿੱਤਾ ਹੋਇਆ ਸੀ, ਜਿਸ ’ਚ ਅੱਗ ਲੱਗੀ ਹੈ। ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 66 ਫੁੱਟੀ ਰੋਡ ’ਤੇ ਸਥਿਤ ਪ੍ਰਾਪਰਟੀ ਡੀਲਰ ਦੀ ਬਿਲਡਿੰਗ ’ਚ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਤੁਰੰਤ ਗੱਡੀਆਂ ਸਮੇਤ ਮੌਕੇ ’ਤੇ ਪਹੁੰਚੇ ਤੇ ਕੁਝ ਹੀ ਦੇਰ ’ਚ ਅੱਗ ’ਤੇ ਕਾਬੂ ਪਾਇਆ ਗਿਆ। 

  • Fire
  • Building
  • 66 Feet Road
  • Second Floor
  • ਅੱਗ
  • ਬਿਲਡਿੰਗ
  • 66 ਫੁੱਟ ਰੋਡ
  • ਦੂਜੀ ਮੰਜ਼ਿਲ

ਜਲੰਧਰ: ਮਨੁੱਖਤਾ ਨੂੰ ਸ਼ਰਮਸਾਰ ਕਰਦੀ ਘਟਨਾ, ਪਤੀ ਦੀ ਲਾਸ਼ ਲੈਣ ਲਈ ਪਤਨੀ 3 ਦਿਨਾਂ ਤੋਂ ਖਾ ਰਹੀ ਦਰ-ਦਰ ਠੋਕਰਾਂ

NEXT STORY

Stories You May Like

  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • a car parked on gt road national highway caught fire
    ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
  • unique wedding 66 year man 35 year woman
    ਅਨੋਖੀ ਪ੍ਰੇਮ ਕਹਾਣੀ: 66 ਸਾਲਾ ਵਿਅਕਤੀ ਨੇ ਪੋਤੀ ਵਰਗੀ ਮੁਟਿਆਰ ਨਾਲ ਕਰਵਾਇਆ ਵਿਆਹ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • fire breaks out in residential area of   gadaipur  jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ ਵਾਪਰੀ ਘਟਨਾ
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • major revelation in the case of suicide by an employee at a lottery shop
    ਜਲੰਧਰ: ਲਾਟਰੀ ਦੀ ਦੁਕਾਨ 'ਤੇ ਕਰਮਚਾਰੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • activa rider commits crime in broad daylight by opening house gate
      ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • punjab governor gulab chand kataria visit nawanshahr
      ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਰਾਸ਼ਟਰੀ ਏਕਤਾ ਲਈ ਮਹਾਰਾਣਾ ਪ੍ਰਤਾਪ ਦੇ...
    • one person arrested with drugs and pills
      ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • robbers kolkata music owner cheated of lakhs in jalandhar
      ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
    • 15 thousand milliliters of illicit liquor seized
      15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
    • jalandhar bsf headquarters blast investigation
      3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
    • punjab pakistani gangster shahzad bhatti
      ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +