Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    7:18:42 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਡੀ. ਸੀ. ਦੀ ਵੱਡੀ ਕਾਰਵਾਈ, ਕਾਨੂੰਨਗੋਆਂ, ਪਟਵਾਰੀਆਂ ਸਣੇ 39 ਕਰਮਚਾਰੀਆਂ ਦੇ ਕੀਤੇ ਤਬਾਦਲੇ

DOABA News Punjabi(ਦੋਆਬਾ)

ਜਲੰਧਰ ਡੀ. ਸੀ. ਦੀ ਵੱਡੀ ਕਾਰਵਾਈ, ਕਾਨੂੰਨਗੋਆਂ, ਪਟਵਾਰੀਆਂ ਸਣੇ 39 ਕਰਮਚਾਰੀਆਂ ਦੇ ਕੀਤੇ ਤਬਾਦਲੇ

  • Edited By Shivani Attri,
  • Updated: 11 Dec, 2020 02:28 PM
Jalandhar
jalandhar  deputy commissioner  ghansham thori  transfers patwaries
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)— ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੀਰਵਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਨਾਲ ਸਬੰਧਤ 8 ਕਾਨੂੰਗੋਆਂ, 10 ਪਟਵਾਰੀਆਂ, 6 ਸੀਨੀਅਰ ਸਹਾਇਕਾਂ ਅਤੇ 10 ਜੂਨੀਅਰ ਸਹਾਇਕਾਂ (ਕਲਰਕਾਂ) ਸਮੇਤ 10 ਸੇਵਾਦਾਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਹੁਕਮਾਂ 'ਚ 7 ਕਾਨੂੰਨਗੋਆਂ ਅਤੇ 4 ਸੀਨੀਅਰ ਸਹਾਇਕਾਂ ਤੋਂ ਇਲਾਵਾ 2 ਸੀਨੀਅਰ ਸਹਾਇਕਾਂ ਦੀ ਤਰੱਕੀ ਹੋਣ ਉਪਰੰਤ ਇਸ ਵਿਚ ਸ਼ਾਮਲ ਕਰਕੇ ਨਵਾਂ ਕਾਰਜਭਾਰ ਸੌਂਪਿਆ ਗਿਆ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ।

ਇਹ ਵੀ ਪੜ੍ਹੋ: ਜਲੰਧਰ: ਇਕਾਂਤਵਾਸ ਰਹਿਣ ਦੇ 14 ਦਿਨਾਂ ਦਾ ਸਮਾਂ ਪੂਰਾ ਕਰਨ ਤੋਂ ਬਾਅਦ ਫ਼ੌਜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਹੁਕਮਾਂ 'ਚ ਕਾਨੂੰਨਗੋਆਂ ਦੀ ਸੂਚੀ ਵਿਚ ਮਲਕੀਤ ਸਿੰਘ ਨੂੰ ਕੰਗ ਖੁਰਦ ਸ਼ਾਹਕੋਟ, ਲਖਵਿੰਦਰ ਸਿੰਘ ਨੂੰ ਜੰਡਿਆਲਾ ਫਿਲੌਰ, ਬਲਵਿੰਦਰ ਰਾਮ ਨੂੰ ਉਮਰੇਵਾਲ ਬਿੱਲਾ ਨਕੋਦਰ, ਹਰਨਾਮ ਸਿੰਘ ਕਾਲਰਾ ਜਲੰਧਰ-1, ਪਰਮਜੀਤ ਸਿੰਘ ਗੁਰਾਇਆ, ਅਮਰੀਕ ਚੰਦ ਤਲਵਣ ਫਿਲੌਰ, ਬਲਵਿੰਦਰ ਸਿੰਘ ਲਸੂੜੀ ਸ਼ਾਹਕੋਟ ਅਤੇ ਪ੍ਰਦੀਪ ਕੁਮਾਰ ਨੂੰ ਨੂਰਮਹਿਲ ਫਿਲੌਰ ਵਿਖੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ​​​​​​​: ਫੇਸਬੁੱਕ 'ਤੇ ਫਿਰ ਬੋਲੇ ਨਵਜੋਤ ਸਿੱਧੂ, ਸਰਕਾਰ 'ਤੇ ਚੁੱਕੇ ਵੱਡੇ ਸਵਾਲ

10 ਪਟਵਾਰੀਆਂ ਜਿਨ੍ਹਾਂ ਦਾ ਨਵੇਂ ਸਥਾਨ 'ਤੇ ਹੋਇਆ ਤਬਾਦਲਾ
ਡਿਪਟੀ ਕਮਿਸ਼ਨਰ ਦੇ ਹੁਕਮਾਂ 'ਚ ਜਿਨ੍ਹਾਂ ਪਟਵਾਰੀਆਂ ਦਾ ਤਬਾਦਲਾ ਹੋਇਆ ਹੈ, ਉਨ੍ਹਾਂ ਵਿਚ ਰੋਸ਼ਨ ਲਾਲ ਨੂੰ ਬੜਿੰਗ ਜਲੰਧਰ 1, ਰਾਜੀਵ ਕੁਮਾਰ ਨੂੰ ਕਰਤਾਰਪੁਰ 2, ਰਣਜੋਧ ਸਿੰਘ ਨੂੰ ਕਰਤਾਰਪੁਰ 1, ਪੰਕਜ ਕੁਮਾਰ ਕੁੱਕੜ ਪਿੰਡ ਜਲੰਧਰ 1, ਨਰਿੰਦਰ ਕੁਮਾਰ ਨੂੰ ਡੇਗੀਆਂ ਮੁਸਤਕਰਾ ਸ਼ਾਹਕੋਟ, ਸਾਲਗਰਾਮ ਨੂੰ ਜਲੰਧਰ 1, ਅਵਨਿੰਦਰ ਸਿੰਘ ਮਹੇ ਨੂੰ ਜਲੰਧਰ 2, ਵਰਿੰਦਰ ਕੁਮਾਰ ਨੂੰ ਜਲੰਧਰ 3, ਬਲਜੀਤ ਸਿੰਘ ਨੂੰ ਜਲੰਧਰ 5, ਵਿਪਨ ਕੁਮਾਰ ਨੂੰ ਗੋਰਾਇਆ ਫਿਲੌਰ ਵਿਚ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਵਿਚ ਨਰਿੰਦਰ ਕੁਮਾਰ ਪਟਵਾਰੀ ਨੂੰ ਪਟਵਾਰ ਸਰਕਲ ਸੀਚੇਵਾਲ ਤਹਿਸੀਲ ਸ਼ਾਹਕੋਟ ਦਾ ਵਾਧੂ ਚਾਰਜ ਿਦੱਤਾ ਗਿਆ ਹੈ।

ਇਹ ਵੀ ਪੜ੍ਹੋ​​​​​​​: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ

ਜਿਨ੍ਹਾਂ ਸੀਨੀਅਰ ਸਹਾਇਕਾਂ ਅਤੇ ਜੂਨੀਅਰ ਸਹਾਇਕਾਂ ਨੂੰ ਮਿਲਿਆ ਨਵਾਂ ਕਾਰਜਭਾਰ
ਘਨਸ਼ਾਮ ਥੋਰੀ ਵੱਲੋਂ ਜਾਰੀ ਹੁਕਮਾਂ ਵਿਚ ਸੀਨੀਅਰ ਸਹਾਇਕ ਬਲਵਿੰਦਰ ਕੌਰ ਨੂੰ ਆਰ. ਆਰ. ਈ. ਵਾਧੂ ਚਾਰਜ ਐੱਚ. ਏ. ਸੀ., ਰਾਜਵੀਰ ਕੌਰ ਨੂੰ ਰੀਡਰ ਐੱਸ. ਡੀ. ਐੱਮ. ਫਿਲੌਰ, ਕੁਲਦੀਪ ਸ਼ਰਮਾ ਨੂੰ ਤਹਿਸੀਲ ਸਹਾਇਕ ਸ਼ਾਹਕੋਟ, ਅਨੁਦੀਪ ਨੂੰ ਡੀ. ਆਰ. ਏ. (ਐੱਮ), ਪ੍ਰਭਜੋਤ ਿਸੰਘ ਨੂੰ ਏ. ਐੱਸ. ਡੀ. ਏ. ਦਫਤਰ ਐੱਸ. ਡੀ. ਐੱਮ. ਜਲੰਧਰ 1 ਵਜੋਂ ਨਵੀਂ ਤਾਇਨਾਤੀ ਿਦੱਤੀ ਗਈ ਹੈ।
ਇਸ ਤੋਂ ਇਲਾਵਾ ਜੂਨੀਅਰ ਸਹਾਇਕ/ਕਲਰਕਾਂ ਦੇ ਤਬਾਦਲਿਆਂ ਦੀ ਸੂਚੀ ਵਿਚ ਨਰੇਸ਼ ਕੁਮਾਰ ਨੂੰ ਆਰ. ਆਈ. ਏ. ਸ਼ਾਖਾ, ਸੁਬਿੰਦਰ ਕੌਰ ਨੂੰ ਦਫ਼ਤਰ ਐੱਸ. ਡੀ. ਐੱਮ. ਜਲੰਧਰ 2, ਰਾਜਵਿੰਦਰ ਕੌਰ ਨੂੰ ਆਰ. ਆਈ. ਏ. ਸ਼ਾਖਾ, ਗੁਰਸ਼ਰਨਪ੍ਰੀਤ ਕੌਰ ਨੂੰ ਸਦਰ ਕਾਨੂੰਗੋ ਸ਼ਾਖਾ, ਨੀਤੂ ਨੂੰ ਦਫਤਰ ਐੱਸ. ਡੀ. ਐੱਮ. ਜਲੰਧਰ 2, ਨਿਕਿਲ ਕੁਮਾਰ ਨੂੰ ਐੱਚ. ਆਰ. ਸੀ. ਸ਼ਾਖਾ, ਹਨੀ ਬਾਂਸਲ ਨੂੰ ਆਰ. ਸੀ. ਕਰਤਾਰਪੁਰ, ਤੇਜਿੰਦਰ ਸਿੰਘ ਨੂੰ ਐੱਸ. ਕੇ. ਸ਼ਾਖਾ, ਅਮਰੀਕ ਚੰਦ ਨੂੰ ਰੀਡਰ ਟੂ. ਡੀ. ਆਰ. ਓ., ਗੌਤਮ ਸ਼ਰਮਾ ਨੂੰ ਆਰ. ਸੀ. ਭੋਗਪੁਰ ਤੋਂ ਇਲਾਵਾ ਸੇਵਾਦਾਰਾਂ 'ਚ ਤਰਸੇਮ ਸਿੰਘ ਨੂੰ ਪੀ. ਏ. ਟੂ ਡੀ. ਸੀ. ਸ਼ਾਖਾ ਦੇ ਨਾਲ, ਸੁਖਪਾਲ ਸਿੰਘ ਨੂੰ ਆਰ. ਆਈ. ਏ. ਸ਼ਾਖਾ, ਗੁਰਦੀਪ ਸਿੰਘ ਪੀ. ਜੀ. ਏ. ਸ਼ਾਖਾ, ਪਰਮਜੀਤ ਨੂੰ ਦਫ਼ਤਰ ਤਹਿਸੀਲ ਫਿਲੌਰ ਅਤੇ ਆਕਾਸ਼ਦੀਪ ਨੂੰ ਆਰ. ਆਈ. ਏ. ਸ਼ਾਖਾ ਵਿਚ ਬਦਲਿਆ ਗਿਆ ਹੈ।

ਇਹ ਵੀ ਪੜ੍ਹੋ​​​​​​​: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ

  • Jalandhar
  • Deputy Commissioner
  • Ghansham Thori
  • Transfers patwaries
  • ਜਲੰਧਰ
  • ਡਿਪਟੀ ਕਮਿਸ਼ਨਰ
  • ਘਨਸ਼ਾਮ ਥੋਰੀ
  • ਤਬਾਦਲੇ

ਜਲੰਧਰ: ਇਕਾਂਤਵਾਸ ਰਹਿਣ ਦੇ 14 ਦਿਨਾਂ ਦਾ ਸਮਾਂ ਪੂਰਾ ਕਰਨ ਤੋਂ ਬਾਅਦ ਫ਼ੌਜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • jalandhar cp satinder singh takes action  transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • major action by patran police
    ਪਾਤੜਾਂ ਪੁਲਸ ਦੀ ਵੱਡੀ ਕਾਰਵਾਈ: ਹਰਮਨ ਨਗਰ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 'ਅੰਬਰਸਰਨੀ' ਸਣੇ 3 ਕਾਬੂ
  • moga police takes major action against drug smugglers
    ਮੋਗਾ ਪੁਲਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਕੀਤੀ ਤਲਾਸ਼ੀ
  • big action in bangladesh
    ਬੰਗਲਾਦੇਸ਼ ’ਚ ਵੱਡੀ ਕਾਰਵਾਈ: ਸ਼ੇਖ ਹਸੀਨਾ ਦੇ ਕਰੀਬੀ ਹਸਨੁਲ ਹੱਕ ਇਨੂ ਨੂੰ 10 ਸਾਲ ਦੀ ਜੇਲ੍ਹ
  • meta  s big action after government  s strictness
    ਸਰਕਾਰ ਦੀ ਸਖ਼ਤੀ ਮਗਰੋਂ META ਦੀ ਵੱਡੀ ਕਾਰਵਾਈ ! ਬੰਦ ਕੀਤੇ 1.6 ਲੱਖ ਅਕਾਊਂਟ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • major operation by italian police
    ਇਟਲੀ ਪੁਲਸ ਦੀ ਵੱਡੀ ਕਾਰਵਾਈ: ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, 30 ਅਖੌਤੀ ਏਜੰਟ ਕਾਬੂ
  • ayodhya ram mandir sit
    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ SIT ਦੀ ਵੱਡੀ ਕਾਰਵਾਈ ! SI ਚੰਪਤ ਰਾਏ ਸਣੇ 17 ਨੂੰ ਮੰਨਿਆ ਮੁਲਜ਼ਮ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fraud of rs 2 92 lakh on the pretext of sending to italy
      ਇਟਲੀ ਭੇਜਣ ਦਾ ਝਾਂਸਾ ਦੇ ਕੇ ਕੀਤੀ 2.92 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ...
    • mock drill conducted in beas river to assess potential flood threat in punjab
      ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ...
    • female drug smuggler was arrested along with narcotic pills
      ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਨਸ਼ਾ ਤਸਕਰ ਔਰਤ ਗ੍ਰਿਫ਼ਤਾਰ
    • horrific collision between two school buses in jalandhar
      ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
    • free health camp in jalandhar
      ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
    • after 12 years  37 colonies transferred from puda to the corporation
      12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
    • challans issued for overloaded vehicles
      RTA ਨੇ ਤੂੜੀ-ਭੂੰਗ ਵਾਲੇ ਟਰੈਕਟਰਾਂ ਸਮੇਤ 7 ਓਵਰਲੋਡ ਵਾਹਨਾਂ ਦੇ ਕੀਤੇ ਚਲਾਨ
    • dead body recovered from fields
      ਸੁਲਤਾਨਪੁਰ ਲੋਧੀ ਵਿਖੇ ਖੇਤਾਂ 'ਚੋਂ ਅਣਪਛਾਤੀ ਲਾਸ਼ ਬਰਾਮਦ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +