Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:49:14 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ ਕਰਮਚਾਰੀ ਸਮੇਤ 2 ਕਾਬੂ

DOABA News Punjabi(ਦੋਆਬਾ)

ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ ਕਰਮਚਾਰੀ ਸਮੇਤ 2 ਕਾਬੂ

  • Edited By Shivani Attri,
  • Updated: 25 Mar, 2026 12:24 PM
Jalandhar
jalandhar  fight between councilor and the agent at the convenience center
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)–ਜਲੰਧਰ ਦੇ ਲੰਬਾ ਪਿੰਡ ਚੌਕ 'ਤੇ ਸਥਿਤ ਸੁਵਿਧਾ ਕੇਂਦਰ 'ਚ ਭਾਰੀ ਹੰਗਾਮਾ ਹੋਇਆ। ਕੌਂਸਲਰ ਅਤੇ ਏਜੰਟ ਵਿਚਕਾਰ ਝਗੜਾ ਹੋ ਗਿਆ। ਝਗੜੇ ਦੌਰਾਨ ਦੋਹਾਂ ਵਿੱਚ ਹੱਥੋਪਾਈ ਵੀ ਹੋਈ। ਵਾਰਡ ਨੰਬਰ 4 ਦੇ ਕੌਂਸਲਰ ਜਗੀਰ ਸਿੰਘ ਅਤੇ ਕੇਂਦਰ ਦੇ ਇਕ ਏਜੰਟ ਵਿਚਕਾਰ ਹਿੰਸਕ ਝੜਪ ਹੋ ਗਈ। ਹੰਗਾਮੇ ਤੋਂ ਬਾਅਦ ਸਟੇਸ਼ਨ 8 ਦੀ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਣ 'ਤੇ ਸਟੇਸ਼ਨ 8 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕੀਤਾ ਅਤੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਰਿਪੋਰਟਾਂ ਅਨੁਸਾਰ ਵਾਰਡ ਨੰਬਰ 4 ਦੇ ਕੌਂਸਲਰ ਜਗੀਰ ਸਿੰਘ ਅਤੇ ਸੁਵਿਧਾ ਕੇਂਦਰ ਵਿੱਚ ਕੰਮ ਕਰਨ ਵਾਲੇ ਇਕ ਏਜੰਟ ਵਿਚਕਾਰ ਝਗੜਾ ਹੋ ਗਿਆ। ਇਹ ਬਹਿਸ ਜਲਦੀ ਹੀ ਝਗੜੇ ਵਿੱਚ ਬਦਲ ਗਈ, ਜਿਸ ਨਾਲ ਕੇਂਦਰ 'ਚ ਮੌਜੂਦ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ।

ਦਰਅਸਲ ਲੰਮਾ ਪਿੰਡ ਚੌਕ ਨੇੜੇ ਸਥਿਤ ਸੁਵਿਧਾ ਸੈਂਟਰ ਵਿਚ ਵਾਰਡ ਨੰਬਰ 4 ਦੇ ਕੌਂਸਲਰ ਜਗੀਰ ਸਿੰਘ ਦੀ ਚੋਰੀ ਹੋਈ ਮੋਹਰ ਨਾਲ ਫਾਰਮ ਅਟੈਸਟ ਕਰਦੇ ਹੋਏ ਸਾਬਕਾ ਕਰਮਚਾਰੀ ਅਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਫੜਨ ਵਾਲੇ ਵਿਅਕਤੀ ਦਾ ਕਹਿਣਾ ਹੈ ਕਿ ਜੋ ਫਾਰਮ ਉਸ ਨੇ ਕੌਂਸਲਰ ਤੋਂ ਅਟੈਸਟ ਕਰਵਾਏ ਸਨ, ਉਸ ਨੂੰ ਰੱਦ ਕਰ ਦਿੱਤਾ ਗਿਆ, ਜਿਸ ਦੇ ਬਾਅਦ ਉਸ ਨੇ ਬਾਹਰ ਬੈਠੇ ਏਜੰਟ ਨਾਲ ਗੱਲ ਕੀਤੀ ਤਾਂ ਉਸ ਨੇ ਕੁਝ ਸਮਾਂ ਬਾਅਦ ਦੋਬਾਰਾ ਭਰੇ ਫਾਰਮ ’ਤੇ ਖ਼ੁਦ ਹੀ ਕੌਂਸਲਰ ਜਗੀਰ ਸਿੰਘ ਦੀ ਮੋਹਰ ਅਤੇ ਸਾਈਨ ਕਰ ਦਿੱਤੇ, ਜਿਸ ਬਾਰੇ ਉਸ ਨੇ ਤੁਰੰਤ ਕੌਂਸਲਰ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੇ ਕੌਂਸਲਰ ਜਗੀਰ ਸਿੰਘ ਅਤੇ ਉਸ ਦੇ ਸਮਰਥਕਾਂ ਨੇ ਦੋਵਾਂ ਨੌਸਰਬਾਜ਼ਾਂ ਦੀ ਛਿੱਤਰ-ਪਰੇਡ ਕੀਤੀ ਅਤੇ ਪੁਲਸ ਨੂੰ ਸੂਚਨਾ ਦਿੱਤੀ। ਦੋਵਾਂ ਤੋਂ ਕੌਂਸਲਰ ਦੀ ਮੋਹਰ ਅਤੇ ਅਟੈਸਟ ਹੋਏ 50 ਤੋਂ ਵੱਧ ਫਾਰਮ ਮਿਲੇ ਹਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਕੌਂਸਲਰ ਜਗੀਰ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਉਸ ਦੇ ਦਫ਼ਤਰ ਵਿਚੋਂ ਉਨ੍ਹਾਂ ਦੀ ਮੋਹਰ ਚੋਰੀ ਹੋ ਗਈ ਸੀ। ਇਸ ਸਬੰਧੀ ਥਾਣਾ ਨੰਬਰ 8 ਦੇ ਏ. ਐੱਸ. ਆਈ. ਗੁਰਮੇਲ ਸਿੰਘ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਗੀਰ ਸਿੰਘ ਨੇ ਕਿਹਾ ਕਿ ਅਕਸਰ ਉਨ੍ਹਾਂ ਨੋਟ ਕੀਤਾ ਕਿ ਉਨ੍ਹਾਂ ਵੱਲੋਂ ਅਟੈਸਟ ਕੀਤੇ ਫਾਰਮ 5 ਵਾਰ ਕੋਈ ਨਾ ਕੋਈ ਗਲਤੀ ਕੱਢ ਕੇ ਵਾਪਸ ਭੇਜ ਦਿੱਤੇ ਜਾਂਦੇ ਸਨ ਪਰ ਮੰਗਲਵਾਰ ਸਵੇਰ ਉਨ੍ਹਾਂ ਨੂੰ ਸੁਖਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਫੋਨ ਕਰ ਕੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਮੋਹਰ ਕੁਝ ਲੋਕ ਸੁਵਿਧਾ ਸੈਂਟਰ ਦੇ ਬਾਹਰ ਲਾ ਰਹੇ ਹਨ, ਜੋ ਉਥੇ ਏਜੰਟੀ ਦਾ ਕੰਮ ਕਰਦੇ ਹਨ। ਜਗੀਰ ਸਿੰਘ ਤੁਰੰਤ ਆਪਣੇ ਸਮਰਥਕਾਂ ਨਾਲ ਸੁਵਿਧਾ ਸੈਂਟਰ ਪਹੁੰਚੇ ਅਤੇ ਦੋਵਾਂ ਏਜੰਟਾਂ ਨੂੰ ਕਾਬੂ ਕਰ ਲਿਆ।

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ

ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਫਾਰਮ ਸੁਵਿਧਾ ਸੈਂਟਰ ਦਾ ਗਾਰਡ ਹੀ ਅੰਦਰ ਲੈ ਕੇ ਗਿਆ ਸੀ। ਉਥੇ ਹੀ ਦੋਵਾਂ ਏਜੰਟਾਂ ਦੀ ਛਿੱਤਰ-ਪਰੇਡ ਕੀਤੀ ਗਈ ਅਤੇ ਜਦੋਂ ਉਨ੍ਹਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਤਾਂ ਕੌਂਸਲਰ ਦੀ ਚੋਰੀ ਹੋਈ ਮੋਹਰ ਅਤੇ ਅਟੈਸਟ ਕੀਤੇ 50 ਤੋਂ ਵੱਧ ਫਾਰਮ ਬਰਾਮਦ ਹੋਏ। ਜਾਂਚ ਵਿਚ ਪਤਾ ਲੱਗਾ ਕਿ 2 ਏਜੰਟਾਂ ਵਿਚੋਂ ਇਕ ਏਜੰਟ ਸੁਵਿਧਾ ਸੈਂਟਰ ਦਾ ਸਾਬਕਾ ਕਰਮਚਾਰੀ ਹੈ, ਜਿਸ ਨੇ ਸੈਲਰੀ ਘੱਟ ਹੋਣ ਕਾਰਨ ਨੌਕਰੀ ਛੱਡ ਦਿੱਤੀ ਸੀ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਦੇ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਨੰਬਰ 8 ਦੀ ਪੁਲਸ ਨੇ ਦੋਵਾਂ ਏਜੰਟਾਂ ਨੂੰ ਕਾਬੂ ਕਰ ਲਿਆ। ਜਗੀਰ ਸਿੰਘ ਦਾ ਕਹਿਣਾ ਹੈ ਕਿ ਇਹ ਸਾਰੀ ਠੱਗੀ ਦੀ ਖੇਡ ਸੁਵਿਧਾ ਸੈਂਟਰ ਦੇ ਕਰਮਚਾਰੀਆਂ ਦੀ ਮਿਲੀਭੁਗਤ ਦੇ ਬਿਨਾਂ ਨਹੀਂ ਹੋ ਸਕਦੀ ਕਿਉਂਕਿ ਉਹ ਉਨ੍ਹਾਂ ਵੱਲੋਂ ਗਏ ਫਾਰਮ ਰੱਦ ਕਰ ਦਿੰਦੇ ਸਨ ਅਤੇ ਜੋ ਫਾਰਮ ਏਜੰਟ ਮੋਹਰ ਅਤੇ ਜਾਅਲੀ ਸਾਈਨ ਕਰ ਕੇ ਜਮ੍ਹਾ ਕਰਵਾਉਂਦੇ ਸਨ, ਉਨ੍ਹਾਂ ਨੂੰ ਜਮ੍ਹਾ ਕਰ ਲਿਆ ਜਾਂਦਾ ਸੀ।
ਓਧਰ ਥਾਣਾ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਦਾ ਕਹਿਣਾ ਹੈ ਕਿ ਜਗੀਰ ਸਿੰਘ ਵੱਲੋਂ ਕੁਝ ਮਹੀਨੇ ਪਹਿਲਾਂ ਦਫ਼ਤਰ ਵਿਚੋਂ ਮੋਹਰ ਚੋਰੀ ਹੋਣ ਦੀ ਸ਼ਿਕਾਇਤ ਦਰਜ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ਦਰਜ ਕੀਤੀ ਜਾ ਰਹੀ ਹੈ। ਜਾਂਚ ਦੇ ਬਾਅਦ ਸਾਰੀ ਅਸਲੀਅਤ ਸਾਹਮਣੇ ਲਿਆਂਦੀ ਜਾਵੇਗੀ। ਪੁਲਸ ਦਾ ਕਹਿਣਾ ਹੈ ਕਿ ਜੇਕਰ ਉਸ ਵਿਚ ਸੁਵਿਧਾ ਸੈਂਟਰ ਦੇ ਕਿਸੇ ਮੌਜੂਦਾ ਕਰਮਚਾਰੀ ਦੀ ਮਿਲੀਭੁਗਤ ਨਿਕਲੀ ਤਾਂ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਇਹ ਕੌਂਸਲਰ ਦੀ ਲਾਪ੍ਰਵਾਹੀ ਜਾਂ ਮਿਲੀਭੁਗਤ : ਪ੍ਰਸ਼ਾਂਤ ਗੰਭੀਰ
ਇਸ ਸਬੰਧੀ ਭਾਜਪਾ ਆਗੂ ਪ੍ਰਸ਼ਾਂਤ ਗੰਭੀਰ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਪੁਲਸ ਕਮਿਸ਼ਨਰ ਅਤੇ ਡੀ. ਸੀ. ਕੋਲ ਸ਼ਿਕਾਇਤ ਦਰਜ ਕਰਵਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਫਤਰ ਤੋਂ ਇਸ ਤਰ੍ਹਾਂ ਮੋਹਰ ਚੋਰੀ ਹੋਣਾ ਅਤੇ ਫਿਰ ਚੋਰੀ ਮੋਹਰ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਪੈਰਵੀ ਨਾ ਕਰਨਾ ਸਭ ਤੋਂ ਵੱਡੀ ਲਾਪ੍ਰਵਾਹੀ ਹੈ। ਗੰਭੀਰ ਨੇ ਕਿਹਾ ਕਿ ਇੰਨੇ ਮਹੀਨਿਆਂ ਤੋਂ ਮੋਹਰ ਵਰਤੀ ਜਾ ਰਹੀ ਸੀ ਅਤੇ ਕੌਂਸਲਰ ਨੂੰ ਪਤਾ ਨਹੀਂ ਲੱਗਾ ਪਰ ਸਭ ਤੋਂ ਗੰਭੀਰ ਮੁੱਦਾ ਹੈ ਕਿ ਇਸ ਮੋਹਰ ਨਾਲ ਕਿੰਨੇ ਫਰਜ਼ੀ ਆਧਾਰ ਕਾਰਡ ਅਤੇ ਹੋਰ ਦਸਤਾਵੇਜ਼ ਤਿਆਰ ਹੋ ਚੁੱਕੇ ਹੋਣਗੇ। ਪ੍ਰਸ਼ਾਂਤ ਗੰਭੀਰ ਨੇ ਕਿਹਾ ਕਿ ਖੁਦ ਦੀ ਲਾਪ੍ਰਵਾਹੀ ਲੁਕਾਉਣ ਲਈ ਕੌਂਸਲਰ ਜਗੀਰ ਸਿੰਘ ਨੇ ਸੁਵਿਧਾ ਸੈਂਟਰ ਵਿਚ ਕੁੱਟਮਾਰ ਕੀਤੀ, ਜੋ ਗਲਤ ਹੈ। ਉਨ੍ਹਾ ਕਿਹਾ ਕਿ ਜਲਦ ਇਸ ਮਾਮਲੇ ਦੀ ਸੱਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇਗੀ, ਹਾਲਾਂਕਿ ਇਸ ਬਾਰੇ ਜਦੋਂ ਕੌਂਸਲਰ ਜਗੀਰ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ: ਸੁਖਪਾਲ ਖਹਿਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • fight between councilor
  • Jalandhar
  • suvidha centre
  • ਸੁਵਿਧਾ ਸੈਂਟਰ
  • ਭਾਰੀ ਹੰਗਾਮਾ
  • ਸਾਬਕਾ ਕਰਮਚਾਰੀ ਗ੍ਰਿਫ਼ਤਾਰ

ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ

NEXT STORY

Stories You May Like

  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • accident on jalandhar phagwara highway  nhai employee dies tragically
    ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200 ਤੋਂ ਵੱਧ ਪੈਟਰੋਲ ਨਾ ਪਵਾਓ
  • spa center police raid girls
    ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ ਹੋਇਆ ਵੱਡਾ ਖ਼ੁਲਾਸਾ
  • ludhiana police action
    70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • two youths had sexual intercourse with a girl got her pregnant
      ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • nagar kirtan in sultanpur lodhi
      ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ...
    • boys armed with weapons committed hooliganism in jalandhar
      ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • retired teacher and lambardar murdered by nephew
      ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ...
    • major incident in tanda
      ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +