Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:53:00 PM

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਵੋਲਵੋ ਨੂੰ ਮਿਲਿਆ ਵਧੀਆ ਰਿਸਪਾਂਸ : ਰੋਡਵੇਜ਼ ਨੇ ਦਿੱਲੀ ਨਾਲ ਜੈਪੁਰ, ਹਰਿਦੁਆਰ ਤੇ ਸ਼ਿਮਲਾ 'ਤੇ ਕੀਤਾ ਫੋਕਸ

DOABA News Punjabi(ਦੋਆਬਾ)

ਵੋਲਵੋ ਨੂੰ ਮਿਲਿਆ ਵਧੀਆ ਰਿਸਪਾਂਸ : ਰੋਡਵੇਜ਼ ਨੇ ਦਿੱਲੀ ਨਾਲ ਜੈਪੁਰ, ਹਰਿਦੁਆਰ ਤੇ ਸ਼ਿਮਲਾ 'ਤੇ ਕੀਤਾ ਫੋਕਸ

  • Edited By Shivani Attri,
  • Updated: 20 Nov, 2020 12:04 PM
Jalandhar
jalandhar bus stand
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)— ਪੰਜਾਬ ਰੋਡਵੇਜ਼ ਵੱਲੋਂ ਦਿੱਲੀ ਲਈ ਚਲਾਈ ਗਈ ਵੋਲਵੋ ਬੱਸ ਸਰਵਿਸ ਨੂੰ ਪਹਿਲੇ ਦਿਨ ਵਧੀਆ ਰਿਸਪਾਂਸ ਮਿਲਿਆ, ਜਿਸ ਕਾਰਨਆਉਣ ਵਾਲੇ ਦਿਨਾਂ 'ਚ 3 ਬੱਸਾਂ ਚਲਾਉਣ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਅਧਿਕਾਰੀਆਂ ਨੇ ਬੱਸਾਂ ਚਲਾਉਣ ਤੋਂ ਪਹਿਲਾਂ ਫ਼ੈਸਲਾ ਕੀਤਾ ਸੀ ਕਿ ਜੇਕਰ ਵੋਲਵੋ ਲਈ ਯਾਤਰੀ ਘੱਟ ਹੋਏ ਤਾਂ ਬੱਸਾਂ ਰੱਦ ਕੀਤੀਆਂ ਜਾ ਸਕਦੀਆਂ ਹਨ ਪਰ ਅਜਿਹੀ ਨੌਬਤ ਨਹੀਂ ਆਈ ਅਤੇ ਜਲੰਧਰ ਤੋਂ ਚੱਲਣ ਵਾਲੇ ਤਿੰਨੋਂ ਟਾਈਮ 'ਤੇ ਬੱਸਾਂ ਰਵਾਨਾ ਕੀਤੀਆਂ ਗਈਆਂ।

ਇਹ ਵੀ ਪੜ੍ਹੋ:  ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ

PunjabKesari

ਬੀਤੇ ਦਿਨ ਸਵੇਰੇ 10.15 ਵਾਲੇ ਟਾਈਮ ਦੇ ਮੁਕਾਬਲੇ ਦੁਪਹਿਰ ਨੂੰ ਚੱਲੀ 1.15 ਵਾਲੀ ਬੱਸ 'ਚ ਯਾਤਰੀ ਵੱਧ ਵੇਖੇ ਗਏ। ਇਸ ਦਾ ਕਾਰਨ ਇਹ ਰਿਹਾ ਕਿ ਲੋਕਾਂ ਨੂੰ ਵੀਰਵਾਰ ਤੋਂ ਬੱਸਾਂ ਚੱਲਣ ਬਾਰੇ ਜਾਣਕਾਰੀ ਨਹੀਂ ਸੀ। ਉਥੇ ਹੀ ਰਾਤੀਂ 8.30 ਵਜੇ ਚੱਲੀ ਬੱਸ 'ਚ ਉਮੀਦ ਤੋਂ ਵੱਧ ਯਾਤਰੀ ਰਵਾਨਾ ਹੋਏ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੱਸਾਂ 'ਚ ਜਲੰਧਰ ਤੋਂ ਸੀਟਾਂ ਖਾਲੀ ਬਚੀਆਂ ਸਨ ਪਰ ਉਹ ਰਸਤੇ 'ਚ ਪੈਣ ਵਾਲੇ ਸਥਾਨਾਂ 'ਤੇ ਪੂਰੀ ਤਰ੍ਹਾਂ ਭਰ ਗਈਆਂ, ਜਿਸ ਕਾਰਨ ਦਿੱਲੀ ਪਹੁੰਚਣ ਤੱਕ ਬੱਸਾਂ ਦੀਆਂ ਸੀਟਾਂ ਫੁੱਲ ਰਹੀਆਂ।

ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ

ਅਧਿਕਾਰੀਆਂ ਨੇ ਕਿਹਾ ਕਿ ਛਠ ਪੂਜਾ ਮਹਾਉਤਸਵ ਮਨਾਉਣ ਲਈ ਯੂ. ਪੀ.-ਬਿਹਾਰ ਜਾਣ ਵਾਲੇ ਯਾਤਰੀਆਂ ਦੀ ਗਿਣਤੀ 'ਚ ਕਮੀ ਵੇਖਣ ਨੂੰ ਮਿਲੀ। ਇਸ ਦੇ ਬਾਵਜੂਦ ਮਹਿਕਮੇ ਵੱਲੋਂ ਯੂ. ਪੀ., ਅੰਬਾਲਾ ਅਤੇ ਦਿੱਲੀ ਲਈ ਰੁਟੀਨ ਵਾਂਗ ਆਮ ਬੱਸਾਂ ਦੀ ਆਵਾਜਾਈ ਜਾਰੀ ਰੱਖੀ ਗਈ। ਉਨ੍ਹਾਂ ਕਿਹਾ ਕਿ ਅਜੇ ਦਿੱਲੀ ਲਈ ਯਾਤਰੀ ਵੱਧ ਹਨ, ਜਿਸ ਕਾਰਨ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਨੂੰ ਵੀ ਵੱਡੀ ਗਿਣਤੀ 'ਚ ਯਾਤਰੀ ਮਿਲੇ।

ਇਹ ਵੀ ਪੜ੍ਹੋ: RSS ਦੀ ਬੈਠਕ 'ਚ ਹੰਗਾਮਾ, ਮੰਦਿਰ 'ਚ ਦਾਖ਼ਲ ਹੋ ਗੰਡਾਸੇ ਨਾਲ ਕਾਰਕੁਨਾਂ 'ਤੇ ਕੀਤਾ ਹਮਲਾ

ਇਹ ਵੀ ਪੜ੍ਹੋ: ਸਿੱਖਿਆ ਮਹਿਕਮੇ ਵੱਲੋਂ ਮਾਪੇ-ਅਧਿਆਪਕਾਂ ਦੀ ਮੀਟਿੰਗ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

  • jalandhar bus stand
  • volvo bus
  • ਪੰਜਾਬ ਰੋਡਵੇਜ਼
  • ਵੋਲਵੋ
  • ਫੋਕਸ
  • ਜੈਪੁਰ
  • ਹਰਿਦੁਆਰ

ਅੱਜ ਤੋਂ ਆਦਮਪੁਰ ਤੋਂ ਦਿੱਲੀ ਲਈ ਉਡਾਣ ਭਰੇਗੀ ਸਪਾਈਸ ਜੈੱਟ, ਇਹ ਹੋਵੇਗਾ ਸ਼ਡਿਊਲ

NEXT STORY

Stories You May Like

  • grandson  grandmother  knife  police  custody
    ਪੋਤੇ ਨੇ ਦਾਦੀ ਦਾ ਚਾਕੂ ਮਾਰ ਕੀਤਾ ਕਤਲ, ਘਟਨਾ ਮਗਰੋਂ ਜੈਪੁਰ 'ਚ ਫੈਲੀ ਸਨਸਨੀ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • delhi  birthday  temple  victim  police
    ਦਿੱਲੀ ਕਾਲਕਾਜੀ ਕਾਂਡ : ਜਨਮ ਦਿਨ ’ਤੇ ਮੰਦਰ ਗਈ ਪੀੜਤਾ ਨਾਲ ਚਾਕੂ ਦੀ ਨੋਕ ’ਤੇ ਕੀਤਾ ਸੀ ਜ਼ਬਰ-ਜ਼ਿਨਾਹ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • gst council meeting on october 7  focus on changes in procedures
    GST ਕੌਂਸਲ ਦੀ 7 ਅਕਤੂਬਰ ਨੂੰ ਮੀਟਿੰਗ, ਟੈਕਸ ਦਰਾਂ ਨਹੀਂ ਪ੍ਰਕਿਰਿਆਵਾਂ 'ਚ ਬਦਲਾਅ 'ਤੇ ਫੋਕਸ
  • focus on special preparations at amritsar airport
    ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀ ਸੇਵਾ ਮੁਹਿੰਮ-2026 ਤਹਿਤ ਵਿਸ਼ੇਸ਼ ਤਿਆਰੀਆਂ ’ਤੇ ਫੋਕਸ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • boys arrested in intoxicated condition  case registered after dope test positive
      ਨਸ਼ੇ ਦੀ ਹਾਲਤ 'ਚ 2 ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮਾਮਲਾ...
    • fraud case in tanda
      ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼...
    • person injured in armed attack
      ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • four shops targeted at mai hiran gate
      ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +