Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    1:46:26 PM

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • cjp abhijit dipke  grandmother passes away

    ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ...

  • gold prices jump  silver rises by rs 4 500

    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਬੱਸ ਅੱਡੇ 'ਚ ਕੋਰੋਨਾ ਨੂੰ ਲੈ ਕੇ ਅਲਰਟ ਜਾਰੀ : ਅਹਿਤਿਆਤ ਨਾ ਵਰਤਣ ਵਾਲੇ ਯਾਤਰੀਆਂ ਨੂੰ ਨਹੀਂ ਮਿਲੇਗੀ ਟਿਕਟ

DOABA News Punjabi(ਦੋਆਬਾ)

ਬੱਸ ਅੱਡੇ 'ਚ ਕੋਰੋਨਾ ਨੂੰ ਲੈ ਕੇ ਅਲਰਟ ਜਾਰੀ : ਅਹਿਤਿਆਤ ਨਾ ਵਰਤਣ ਵਾਲੇ ਯਾਤਰੀਆਂ ਨੂੰ ਨਹੀਂ ਮਿਲੇਗੀ ਟਿਕਟ

  • Edited By Shivani Attri,
  • Updated: 21 Nov, 2020 06:12 PM
Jalandhar
jalandhar bus stand alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)— ਕੋਰੋਨਾ ਦੇ ਕੇਸਾਂ ਦੀ ਵਧ ਰਹੀ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਰੋਡਵੇਜ਼ ਵੱਲੋਂ ਬੱਸ ਅੱਡੇ 'ਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲੜੀ 'ਚ ਅਹਿਤਿਆਤ ਨਾ ਵਰਤਣ ਵਾਲੇ ਯਾਤਰੀਆਂ ਨੂੰ ਟਿਕਟ ਨਾ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ।

ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ

ਖ਼ਾਸ ਤੌਰ 'ਤੇ ਵੋਲਵੋ ਬੱਸਾਂ 'ਚ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਬੱਸਾਂ ਦੇ ਚਾਲਕ ਦਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਡਰਾਈਵਰ ਅਤੇ ਕੰਡਕਟਰ ਨੂੰ ਮਾਸਕ ਪਹਿਨਣਾ ਪਵੇਗਾ ਅਤੇ ਬੱਸਾਂ 'ਚ ਸੈਨੇਟਾਈਜ਼ਰ ਦਾ ਪ੍ਰਬੰਧ ਕਰਨਾ ਪਵੇਗਾ। ਦੂਜੇ ਪਾਸੇ ਬੱਸ ਦੇ ਚਾਲਕ ਦਲਾਂ ਨੂੰ ਵੀ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਗੰਭੀਰ ਹੋਣ ਨੂੰ ਕਿਹਾ ਗਿਆ ਹੈ। ਰੋਡਵੇਜ਼ ਦੇ ਉੱਚ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਜਿਹੜੇ ਯਾਤਰੀ ਮਾਸਕ ਨਹੀਂ ਪਹਿਨਦੇ, ਉਨ੍ਹਾਂ ਨੂੰ ਟਿਕਟ ਨਾ ਜਾਰੀ ਕੀਤੀ ਜਾਵੇ। ਇਸ ਦੇ ਨਾਲ-ਨਾਲ ਸਫਰ ਦੌਰਾਨ ਵੀ ਮਾਸਕ ਪਹਿਨਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ​​​​​​​: ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

PunjabKesari

ਅਧਿਕਾਰੀਆਂ ਵੱਲੋਂ ਆਪਣੇ ਸਟਾਫ ਨੂੰ ਇਸ ਪ੍ਰਤੀ ਗੰਭੀਰ ਹੋਣ ਲਈ ਕਿਹਾ ਗਿਆ ਤਾਂ ਕਿ ਬੱਸਾਂ ਦੇ ਚਾਲਕ ਦਲਾਂ ਨੂੰ ਵੇਖ ਕੇ ਹੋਰ ਲੋਕ ਵੀ ਨਿਯਮਾਂ ਦੀ ਪਾਲਣਾ ਕਰਨ। ਅਧਿਕਾਰੀਆਂ ਨੇ ਕਿਹਾ ਕਿ ਬੱਸ ਅੱਡੇ ਵਿਚ ਚੈਕਿੰਗ ਸਟਾਫ ਨੂੰ ਲਗਾਤਾਰ ਵਿਜ਼ਿਟ ਕਰਨ ਨੂੰ ਕਿਹਾ ਗਿਆ ਹੈ। ਇਸ ਦੇ ਨਾਲ-ਨਾਲ ਬੱਸ ਅੱਡੇ 'ਚ ਕੋਰੋਨਾ ਅਨਾਊਂਸਮੈਂਟ ਕਰਵਾਈ ਜਾਵੇਗੀ ਤਾਂ ਕਿ ਲੋਕਾਂ ਨੂੰ ਇਸ ਪ੍ਰਤੀ ਗੰਭੀਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਅੱਜ ਖਤਮ ਨਹੀਂ ਹੋਇਆ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਪ੍ਰਤੀ ਚੌਕਸ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ​​​​​​​: ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਹੱਥ ਖਿੱਚੇ

PunjabKesari

ਬੀਤੇ ਦਿਨ ਵੇਖਣ ਵਿਚ ਆਇਆ ਕਿ ਜਿਹੜੇ ਲੋਕ ਬਿਨਾਂ ਮਾਸਕ ਟਿਕਟ ਕਾਊਂਟਰ 'ਤੇ ਆ ਰਹੇ ਸਨ, ਉਨ੍ਹਾਂ ਨੂੰ ਮਾਸਕ ਪਹਿਨਣ ਲਈ ਕਿਹਾ ਜਾ ਰਿਹਾ ਸੀ। ਇਹ ਵੀ ਵੇਖਿਆ ਗਿਆ ਕਿ ਲੋਕ ਟਿਕਟ ਲੈਣ ਸਮੇਂ ਮਾਸਕ ਪਹਿਨ ਕੇ ਆ ਰਹੇ ਸਨ ਅਤੇ ਬੱਸ 'ਚ ਬੈਠਣ ਉਪਰੰਤ ਮਾਸਕ ਉਤਾਰ ਰਹੇ ਸਨ। ਗਰਮੀ ਦੇ ਮੌਸਮ ਵਿਚ ਲੋਕ ਮਾਸਕ ਪਹਿਨਣ ਪ੍ਰਤੀ ਕਈ ਤਰ੍ਹਾਂ ਦੇ ਬਹਾਨੇ ਬਣਾਉਂਦੇ ਸਨ ਪਰ ਹੁਣ ਠੰਡ ਦਾ ਮੌਸਮ ਹੈ, ਇਸ ਲਈ ਮਾਸਕ ਪਹਿਨਣ ਪ੍ਰਤੀ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ​​​​​​​: ਕਤਲ ਕੀਤੇ ਡੇਰਾ ਪ੍ਰੇਮੀ ਦਾ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਲਾਸ਼ ਸੜਕ 'ਤੇ ਰੱਖ ਲਾਇਆ ਜਾਮ

ਅਧਿਕਾਰੀਆਂ ਵੱਲੋਂ ਵਰਤੀ ਜਾ ਰਹੀ ਸਖ਼ਤੀ ਪ੍ਰਤੀ ਕਈ ਲੋਕਾਂ ਦਾ ਕਹਿਣਾ ਸੀ ਕਿ ਰੋਡਵੇਜ਼ ਵੱਲੋਂ ਵਰਤੀ ਜਾ ਰਹੀ ਸਖ਼ਤੀ ਲੋਕਾਂ ਲਈ ਵੀ ਫਾਇਦੇਮੰਦ ਹੈ। ਡੇਲੀ ਪੈਸੰਜਰ ਅੰਮ੍ਰਿਤ ਅਗਰਵਾਲ ਨੇ ਕਿਹਾ ਕਿ ਮਾਸਕ ਨਾ ਪਹਿਨਣ ਵਾਲੇ ਲੋਕਾਂ ਨਾਲ ਬੈਠਣ ਤੋਂ ਉਹ ਗੁਰੇਜ਼ ਕਰਦੇ ਹਨ ਪਰ ਲੋਕਾਂ ਨੂੰ ਇਸ ਪ੍ਰਤੀ ਕੁਝ ਕਿਹਾ ਨਹੀਂ ਜਾ ਸਕਦਾ। ਹੁਣ ਵਿਭਾਗ ਵੱਲੋਂ ਜਿਹੜੀ ਸਖ਼ਤੀ ਕੀਤੀ ਗਈ ਹੈ, ਉਸ ਨਾਲ ਲੋਕਾਂ ਨੂੰ ਮਾਸਕ ਪਹਿਨਣਾ ਹੀ ਪਵੇਗਾ, ਜੋ ਕਿ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ​​​​​​​: ਭਾਣਜੀ ਤੋਂ ਵੱਧ ਪਿਆਰੇ ਹੋਏ ਪੈਸੇ, ਮਾਮੀ ਦੇ ਸ਼ਰਮਨਾਕ ਕਾਰੇ ਨੂੰ ਜਾਣ ਹੋਵੋਗੇ ਤੁਸੀਂ ਵੀ ਹੈਰਾਨ

ਦਿੱਲੀ ਰੂਟ 'ਤੇ ਤੇਜ਼ੀ ਰਹੀ ਬਰਕਰਾਰ, ਚਲਾਉਣੀਆਂ ਪਈਆਂ ਵਾਧੂ ਬੱਸਾਂ
ਛਠ ਪੂਜਾ ਦਾ ਤਿਉਹਾਰ ਸਮਾਪਤ ਹੋਣ ਕਾਰਣ ਯੂ. ਪੀ. ਤੇ ਿਦੱਲੀ ਲਈ ਯਾਤਰੀਆਂ ਦੀ ਗਿਣਤੀ ਵਿਚ ਕਮੀ ਆਉਣ ਦਾ ਜਿਹੜਾ ਅਨੁਮਾਨ ਸੀ, ਉਹ ਗਲਤ ਸਾਬਿਤ ਹੋਇਆ ਕਿਉਂਕਿ ਬੀਤੇ ਦਿਨ ਵੀ ਦਿੱਲੀ ਲਈ ਯਾਤਰੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਰਹੀ, ਇਸ ਕਾਰਨ ਰੋਡਵੇਜ਼ ਨੂੰ ਅੱਜ ਵੀ ਵਾਧੂ ਬੱਸਾਂ ਚਲਾ ਕੇ ਯਾਤਰੀਆਂ ਨੂੰ ਰਵਾਨਾ ਕਰਨਾ ਪਿਆ।
ਵੇਖਣ ਵਿਚ ਆ ਰਿਹਾ ਹੈ ਕਿ ਜਿੱਥੇ ਨਾਰਮਲ ਬੱਸਾਂ ਵਿਚ ਯਾਤਰੀਆਂ ਦੀ ਗਿਣਤੀ ਵੱਧ ਹੈ, ਉਥੇ ਹੀ ਵੋਲਵੋ ਬੱਸ ਵਿਚ ਸਫਰ ਕਰਨ ਵਾਲਿਆਂ ਦੀ ਗਿਣਤੀ ਵੀ ਘੱਟ ਨਹੀਂ ਹੈ। ਦਿੱਲੀ ਰੂਟ 'ਤੇ ਚੱਲਣ ਵਾਲੀਆਂ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਅੱਜ ਵੀ ਵੱਡੀ ਗਿਣਤੀ ਵਿਚ ਪੰਜਾਬ ਆਉਂਦੀਆਂ ਰਹੀਆਂ ਅਤੇ ਉਨ੍ਹਾਂ ਵਿਚ ਯਾਤਰੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਰਹੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਫਿਰ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਸ ਨੂੰ ਪਈਆਂ ਭਾਜੜਾਂ

  • jalandhar
  • bus stand
  • alert
  • ਕੋਰੋਨਾ
  • ਅਲਰਟ
  • ਯਾਤਰੀ
  • ਟਿਕਟ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈ 7 ਮਰੀਜ਼ਾਂ ਦੀ ਜਾਨ, 156 ਦੀ ਰਿਪੋਰਟ ਪਾਜ਼ੇਟਿਵ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • massive fire suddenly broke out in the bus
    30 ਯਾਤਰੀਆਂ ਨੂੰ ਲੈ ਕੇ ਬਿਹਾਰ ਜਾ ਰਹੀ ਡਬਲ ਡੈਕਰ ਬੱਸ ਬਣੀ ਅੱਗ ਦਾ ਗੋਲਾ, ਪੈ ਗਿਆ ਚੀਕ-ਚਿਹਾੜਾ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ ਵਸੂਲਿਆ ਜੁਰਮਾਨਾ
  • sc  s important comment on firecrackers on diwali
    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24 ਘੰਟੇ ਆਤਿਸ਼ਬਾਜ਼ੀ ਦੀ ਇਜਾਜ਼ਤ
  • flights from bathinda airport cancelled
    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • alert for travelers going to delhi
    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ ਰਿਫੰਡ ਬਾਰੇ ਅਪਡੇਟ
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
Trending
Ek Nazar
famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • major accident averted
      ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ...
    • major negligence by pwd
      PWD ਦੀ ਵੱਡੀ ਲਾਪ੍ਰਵਾਹੀ: 4 ਮਹੀਨਿਆਂ ਤੋਂ ਪੁੱਟੀ ਪੁਲੀ ਨੇ ਲਿਆ ਹਾਦਸੇ ਦਾ ਰੂਪ,...
    • congress raises questions poor management jalandhar civil hospital
      'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • suspended dig harcharan singh bhullar arrested by ed  granted 8 day remand
      ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ...
    • long power cut in punjab on saturday
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +