Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:32:00 PM

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕੋਰੋਨਾ ਅਲਰਟ! ਪੰਜਾਬ ਤੋਂ ਜਾਣ ਵਾਲੀਆਂ ਬੱਸਾਂ 'ਤੇ ਦਿੱਲੀ ਸਰਕਾਰ ਦੀ ਤਿੱਖੀ ਨਜ਼ਰ

DOABA News Punjabi(ਦੋਆਬਾ)

ਕੋਰੋਨਾ ਅਲਰਟ! ਪੰਜਾਬ ਤੋਂ ਜਾਣ ਵਾਲੀਆਂ ਬੱਸਾਂ 'ਤੇ ਦਿੱਲੀ ਸਰਕਾਰ ਦੀ ਤਿੱਖੀ ਨਜ਼ਰ

  • Edited By Shivani Attri,
  • Updated: 23 Nov, 2020 01:35 PM
Jalandhar
jalandhar bus stand alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)— ਕੋਰੋਨਾ ਮਹਾਮਾਰੀ ਫਿਰ ਤੋਂ ਪੈਰ ਪਸਾਰਨ ਲੱਗੀ ਹੈ, ਜਿਸ ਨੂੰ ਲੈ ਕੇ ਦਿੱਲੀ ਸਰਕਾਰ ਬੇਹੱਦ ਜਾਗਰੂਕ ਨਜ਼ਰ ਆ ਰਹੀ ਹੈ, ਇਸ ਸਿਲਸਿਲੇ 'ਚ ਪੰਜਾਬ ਸਮੇਤ ਦੂਜੇ ਸੂਬਿਆਂ ਤੋਂ ਦਿੱਲੀ ਜਾਣ ਵਾਲੀਆਂ ਬੱਸਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੋਂ ਜਾਣ ਵਾਲੀਆਂ ਬੱਸਾਂ 'ਚ ਅਪਨਾਈ ਜਾ ਰਹੀ ਸਾਵਧਾਨੀ ਨੂੰ ਖਾਸ ਤੌਰ 'ਤੇ ਵੇਖਿਆ ਜਾ ਰਿਹਾ ਹੈ ਕਿਉਂਕਿ ਟਰੇਨਾਂ ਦੇ ਬੰਦ ਹੋਣ ਕਾਰਨ ਪੰਜਾਬ 'ਚ ਬੱਸਾਂ ਦਾ ਸਫ਼ਰ ਹੀ ਇਕੋ-ਇਕ ਬਦਲ ਹੈ। ਇਸ ਦੇ ਚਲਦਿਆਂ ਪੰਜਾਬ ਤੋਂ ਬੱਸਾਂ ਰਾਹੀਂ ਦਿੱਲੀ ਜਾਣ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਇਸ ਕਾਰਨ ਦਿੱਲੀ ਸਰਕਾਰ ਬੱਸਾਂ 'ਤੇ ਆਪਣੀ ਨਜ਼ਰ ਰੱਖ ਰਹੀ ਹੈ।

ਇਥੇ ਜ਼ਿਕਰਯੋਗ ਹੈ ਕਿ ਅਣ-ਲਾਕ ਤੋਂ ਬਾਅਦ ਬੱਸਾਂ ਦਾ ਸੰਚਾਲਨ ਸ਼ੁਰੂ ਹੋਣ ਮਗਰੋਂ ਹਰਿਆਣਾ, ਹਿਮਾਚਲ ਆਦਿ ਗੁਆਂਢੀ ਸੂਬਿਆਂ ਵਲੋਂ ਪੰਜਾਬ ਦੀਆਂ ਬੱਸਾਂ ਨੂੰ ਦਾਖ਼ਲਾ ਦੇ ਦਿੱਤਾ ਗਿਆ ਸੀ ਪਰ ਦਿੱਲੀ ਨੇ ਸਭ ਤੋਂ ਬਾਅਦ 'ਚ ਪੰਜਾਬ ਦੀਆਂ ਬੱਸਾਂ ਨੂੰ ਐਂਟਰੀ ਦਿੱਤੀ ਸੀ। ਇਸ ਕਾਰਨ ਪੰਜਾਬ ਦੇ ਯਾਤਰੀਆਂ ਨੂੰ ਦਿੱਲੀ ਜਾਣ 'ਚ ਬੇਹੱਦ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ।

ਦਕੋਹਾ ਰੇਲਵੇ ਫਾਟਕ 'ਤੇ ਵੱਡਾ ਹਾਦਸਾ, 3 ਬੱਚਿਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ

PunjabKesari

ਜਾਣਕਾਰ ਕਹਿੰਦੇ ਹਨ ਕਿ ਹੁਣ ਭਾਵੇਂ ਦਿੱਲੀ ਸਰਕਾਰ ਸਾਵਧਾਨੀ ਵਰਤ ਰਹੀ ਹੈ ਤਾਂ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਵੀ ਜਾਗਰੂਕਤਾ ਅਪਨਾਉਣੀ ਪਵੇਗੀ ਨਹੀਂ ਤਾਂ ਨਿਯਮਾਂ ਦੀ ਕੋਤਾਹੀ ਦਿੱਲੀ ਦਾ ਸੰਚਾਲਨ ਦੋਬਾਰਾ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮਹਿਕਮੇ ਨੂੰ ਬੱਸ ਦੇ ਚਾਲਕ ਦਲਾਂ ਦੇ ਮੈਂਬਰਾਂ ਨੂੰ ਜਾਗਰੂਕ ਕਰਣਾ ਪਵੇਗਾ।
ਉਥੇ ਹੀ, ਰੋਡਵੇਜ ਅਧਿਕਾਰੀਆਂ ਵਲੋਂ ਕੋਰੋਨਾ ਨੂੰ ਲੈ ਕੇ ਗੰਭੀਰਤਾ ਅਪਣਾਉਂਦਿਆਂ ਬੱਸਾਂ 'ਚ ਸਾਵਧਾਨੀ ਅਪਨਾਉਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ, ਕਈ ਬਸ ਅੱਡਿਆਂ 'ਤੇ ਤਾਂ ਬਿਨਾਂ ਮਾਸਕ ਵਾਲੇ ਯਾਤਰੀ ਨੂੰ ਟਿਕਟ ਦੇਣ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ। ਇਸੇ ਤਹਿਤ ਬੱਸ ਦੇ ਚਾਲਕ ਦਲਾਂ ਨੂੰ ਮਾਸਕ ਦੀ ਵਰਤੋਂ ਕਰਨ ਅਤੇ ਸੈਨੇਟਾਈਜ਼ਰ ਦੀ ਉਪਲੱਬਧਤਾ ਕਰਵਾਉਣ ਸਬੰਧੀ ਵੀ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ:  ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ

PunjabKesari

ਵੇਖਣ 'ਚ ਆ ਰਿਹਾ ਹੈ ਕਿ ਅਧਿਕਾਰੀ ਭਾਵੇਂ ਸਾਵਧਾਨੀ ਅਪਨਾ ਰਹੇ ਹਨ ਪਰ ਇਸ ਦੇ ਬਾਵਜੂਦ ਬਸ ਅੱਡੇ 'ਚ ਕਈ ਯਾਤਰੀ ਬਿਨਾਂ ਮਾਸਕ ਦੇ ਵੇਖੇ ਜਾ ਸਕਦੇ ਹਨ। ਬੱਸ ਚਾਲਕਾਂ ਦਾ ਕਹਿਣਾ ਹੈ ਕਿ ਯਾਤਰੀਆਂ ਨੂੰ ਬਿਨਾਂ ਮਾਸਕ 'ਚ ਬੱਸਾਂ 'ਚ ਭਾਵੇਂ ਹੀ ਦਾਖਲ ਨਾ ਹੋਣ ਦਿੱਤਾ ਜਾਵੇ ਪਰ ਜਦੋਂ ਉਹ ਸੀਟ 'ਤੇ ਬੈਠ ਜਾਂਦੇ ਹਨ ਤਾਂ ਮਾਸਕ ਉਤਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਤਾਂ 'ਚ ਕਈ ਵਾਰ ਝਗੜੇ ਦੀ ਵੀ ਨੌਬਤ ਆ ਜਾਂਦੀ ਹੈ।

ਇਹ ਵੀ ਪੜ੍ਹੋ: ਆਕਾਸ਼ਵਾਣੀ ਦਾ ਜਲੰਧਰ ਕੇਂਦਰ ਬੰਦ ਹੋਣ ਦੀ ਖਬਰ ਵਾਇਰਲ, ਜਾਣੋ ਸੱਚਾਈ

ਉਥੇ ਹੀ ਦਿੱਲੀ ਰੂਟ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਦਿਨਾਂ ਵਾਂਗ ਐਤਵਾਰ ਵੀ ਬੱਸਾਂ ਦਾ ਸੰਚਾਲਨ ਵੱਡੀ ਗਿਣਤੀ 'ਚ ਚੱਲਦਾ ਰਿਹਾ ਅਤੇ ਪੰਜਾਬ ਰੋਡਵੇਜ਼ ਤੋਂ ਇਲਾਵਾ ਹਰਿਆਣਾ ਤੋਂ ਆਉਣ ਵਾਲੀਆਂ ਬੱਸਾਂ ਵੀ ਪੰਜਾਬ ਤੋਂ ਯਾਤਰੀਆਂ ਨੂੰ ਲੈ ਕੇ ਰਵਾਨਾ ਹੁੰਦੀਆਂ ਰਹੀਆਂ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਰੋਡਵੇਜ਼ ਵਲੋਂ ਰਾਤ ਦੇ ਸ਼ਡਿਊਲ ਕੁੱਝ ਘੱਟ ਕੀਤੇ ਗਏ ਹਨ। ਉਤਰਾਖੰਡ ਦੀ ਗੱਲ ਕੀਤੀ ਜਾਵੇ ਤਾਂ ਹਰਿਦੁਆਰ ਰੂਟ ਲਈ ਅੱਜ ਘੱਟ ਬਸਾਂ ਪੰਜਾਬ 'ਚ ਵੇਖੀਆਂ ਗਈਆਂ। ਰਾਜਸਥਾਨ ਤੋਂ ਆਉਣ ਵਾਲੀਆਂ ਬਸਾਂ ਬਾਰਡਰ ਏਰੀਆ ਤੋਂ ਵਾਪਸ ਪਰਤੀਆਂ। ਪੰਜਾਬ ਦੇ ਰੂਟਾਂ ਦੀ ਗੱਲ ਕੀਤੀ ਜਾਵੇ ਤਾਂ ਐਤਵਾਰ ਡੇਲੀ ਪੈਸੰਜਰਾਂ ਦੀ ਗਿਣਤੀ ਨਾਹ ਦੇ ਬਰਾਬਰ ਰਹੀ। ਉਥੇ ਹੀ ਦੂਜੇ ਸ਼ਹਿਰਾਂ 'ਚ ਜਾਣ ਵਾਲੇ ਯਾਤਰੀਆਂ ਦੀ ਗਿਣਤੀ 'ਚ ਗਿਰਾਵਟ ਦਰਜ ਹੋਈ ਹੈ।

ਦਿੱਲੀ ਰੂਟ 'ਤੇ ਬੱਸਾਂ ਦਾ ਸੰਚਾਲਨ ਹੋਵੇਗਾ ਰੀ-ਸ਼ੈਡਿਊਲ
ਦੱਸਿਆ ਜਾ ਰਿਹਾ ਹੈ ਕਿ ਹੁਣ ਦਿੱਲੀ ਲਈ ਯਾਤਰੀਆਂ ਦੀ ਗਿਣਤੀ ਘੱਟ ਹੋਣ ਕਾਰਣ ਰੋਡਵੇਜ਼ ਵਲੋਂ ਦਿੱਲੀ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੇ ਸੰਚਾਲਨ ਨੂੰ ਰੀ-ਸ਼ੈਡਿਊਲ ਕੀਤਾ ਜਾਵੇਗਾ। ਯਾਤਰੀਆਂ ਦੀ ਵਗਿਣਤੀ ਜਿਆਦਾ ਹੋਣ ਕਾਰਨ ਮਹਿਕਮੇ ਵੱਲੋਂ ਸਾਰੇ ਟਾਈਮ ਟੇਬਲ ਚਾਲੂ ਕਰ ਦਿੱਤੇ ਗਏ ਸਨ ਅਤੇ ਵੋਲਵੋ ਵੀ ਰਵਾਨਾ ਕਰ ਦਿੱਤੀ ਗਈ ਸੀ ਪਰ ਹੁਣ ਯਾਤਰੀ ਘੱਟ ਹੋਣ ਕਾਰਨ ਜ਼ਿਆਦਾ ਡਿਮਾਂਡ ਵਾਲੇ ਟਾਈਮ ਨੂੰ ਪਹਿਲ ਦਿੱਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਿਲਸਿਲੇ 'ਚ ਉੱਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਅਤੇ ਉਨ੍ਹਾਂ ਦੀ ਮਨਜ਼ੂਰੀ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਰੀ-ਸ਼ੈਡਿਊਲ 'ਚ ਯਾਤਰੀਆਂ ਦੀ ਸਹੂਲਤ ਨੂੰ ਮਹੱਤਵ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਯੂ. ਪੀ. ਲਈ ਚਲਾਏ ਜਾਣ ਵਾਲੇ ਟਾਈਮ ਟੇਬਲ ਵੀ ਆਉਣ ਵਾਲੇ ਦਿਨਾਂ 'ਚ ਘੱਟ ਹੋਣ ਦਾ ਅੰਦਾਜਾ ਹੈ।
ਇਹ ਵੀ ਪੜ੍ਹੋ: ਜਲੰਧਰ: ਜਦੋਂ ਫੈਕਟਰੀ 'ਚ ਵੜੇ ਸਾਂਬਰ ਨੇ ਪੁਲਸ ਤੇ ਜੰਗਲਾਤ ਮਹਿਕਮੇ ਨੂੰ ਪਾਈਆਂ ਭਾਜੜਾਂ (ਵੀਡੀਓ)

ਚਲ ਰੂਟ ਨੂੰ ਲੈ ਕੇ ਰੋਜ਼ਾਨਾ ਵਧ ਰਹੇ ਯਾਤਰੀ
ਹਿਮਾਚਲ ਦੇ ਰੂਟਾਂ 'ਤੇ ਯਾਤਰੀਆਂ ਦੀ ਗਿਣਤੀ 'ਚ ਰੋਜ਼ਾਨਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤਿਉਹਾਰ ਖਤਮ ਹੋ ਚੁੱਕੇ ਹਨ ਜਿਸ ਕਾਰਨ ਧਾਰਮਿਕ ਸਥਾਨਾਂ ਸਮੇਤ ਸੈਰ ਲਈ ਹਿਮਾਚਲ ਜਾਣ ਵਾਲੇ ਯਾਤਰੀਆਂ ਦੀ ਗਿਣਤੀ 'ਚ ਬੇਹੱਦ ਵਾਧਾ ਹੋਇਅ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਰੋਡਵੇਜ਼ ਵੱਲੋਂ ਸਾਰੇ ਟਾਇਮ ਟੇਬਲਾਂ 'ਤੇ ਬਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ। ਵੇਖਣ 'ਚ ਆ ਰਿਹਾ ਹੈ ਕਿ ਪੰਜਾਬ ਰੋਡਵੇਜ਼ ਦੇ ਟਾਇਮ ਟੇਬਲ ਯਾਤਰੀਆਂ ਦੇ ਮੁਕਾਬਲੇ ਘੱਟ ਪੈ ਰਹੇ ਹਨ, ਜਿਸ ਕਾਰਨ ਹਿਮਾਚਲ ਤੋਂ ਆਉਣ ਵਾਲੀਆਂ ਬੱਸਾਂ 'ਚ ਯਾਤਰੀਆਂ ਦੀ ਗਿਣਤੀ ਜ਼ਿਆਦਾ ਵੇਖੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜਿੰਨ੍ਹਾਂ ਯਾਤਰੀਆਂ ਨੂੰ ਬਸ ਦੀ ਉਪਲੱਬਧਤਾ ਨਹੀਂ ਹੁੰਦੀ ਉਨ੍ਹਾਂ ਨੂੰ ਰੋਪੜ, ਨੰਗਲ ਆਦਿ ਬਸ ਅੱਡਿਆਂ ਤੋਂ ਬਸ ਲੈਣ ਲਈ ਕਿਹਾ ਜਾ ਰਿਹਾ ਹੈ ਤਾਕਿ ਉਨ੍ਹਾਂ ਨੂੰ ਹਿਮਾਚਲ ਜਾਣ 'ਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਏ।

  • jalandhar bus stand
  • alert
  • coronavirus
  • ਕੋਰੋਨਾ ਅਲਰਟ
  • ਬੱਸਾਂ
  • ਤਿੱਖੀ ਨਜ਼ਰ
  • ਦਿੱਲੀ ਸਰਕਾਰ

ਨਵਜੋਤ ਸਿੰਘ ਮਾਹਲ ਵੱਲੋਂ ਟਾਂਡਾ ਰੇਲਵੇ ਸਟੇਸ਼ਨ ਦਾ ਲਿਆ ਗਿਆ ਜਾਇਜ਼ਾ

NEXT STORY

Stories You May Like

  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • alert for travelers going to delhi
    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ ਰਿਫੰਡ ਬਾਰੇ ਅਪਡੇਟ
  • polluters in delhi are in for trouble
    ਦਿੱਲੀ 'ਚ ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! AI ਅਤੇ CCTV ਨਾਲ 700 ਤੋਂ ਵੱਧ ਸਾਈਟਾਂ 'ਤੇ ਰਹੇਗੀ...
  • delhi government  air pollution  office  timings
    ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • cockroach janata party  cjp  protest  delhi police  train cancellations
    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ, ਦਿੱਲੀ ਆਉਣ ਵਾਲੀਆਂ ਕਈ ਟਰੇਨਾਂ ਰੱਦ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fines during special railway ticket checking drive
      ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
    • woman arrested with heroin
      ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • man dead on road accident
      ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • deadly attacked on a man
      ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ...
    • special instructions issued by cp satinder singh jalandhar
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +