Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:03:32 PM

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਸ਼ਹਿਰ ’ਚ ਸਟਾਕ ਹੋ ਚੁੱਕਿਐ ਕਰੋੜਾਂ ਰੁਪਏ ਦਾ ਪਟਾਕਾ, ਦੁਕਾਨਾਂ ਖੋਲ੍ਹਣ ਦੀ ਤਿਆਰੀ ਕਰ ਰਹੇ ਸਨ ਵਪਾਰੀ

DOABA News Punjabi(ਦੋਆਬਾ)

ਜਲੰਧਰ ਸ਼ਹਿਰ ’ਚ ਸਟਾਕ ਹੋ ਚੁੱਕਿਐ ਕਰੋੜਾਂ ਰੁਪਏ ਦਾ ਪਟਾਕਾ, ਦੁਕਾਨਾਂ ਖੋਲ੍ਹਣ ਦੀ ਤਿਆਰੀ ਕਰ ਰਹੇ ਸਨ ਵਪਾਰੀ

  • Edited By Shivani Attri,
  • Updated: 27 Oct, 2021 12:44 PM
Jalandhar
jalandhar city  diwali crackers stock   traders
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)– ਪਿਛਲੇ ਦਿਨੀਂ ਜਲੰਧਰ ਪੁਲਸ ਦੇ ਅਧਿਕਾਰੀਆਂ ਨੇ ਡਰਾਅ ਕੱਢ ਕੇ ਪਟਾਕਾ ਵਿਕ੍ਰੇਤਾਵਾਂ ਨੂੰ 20 ਲਾਇਸੈਂਸ ਜਾਰੀ ਕੀਤੇ ਸਨ, ਜਿਨ੍ਹਾਂ ਦੇ ਆਧਾਰ ’ਤੇ ਪਟਾਕਾ ਵਪਾਰੀ ਬਰਲਟਨ ਪਾਰਕ ਵਿਚ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਕਰ ਰਹੇ ਸਨ ਪਰ ਇਸੇ ਵਿਚਕਾਰ ਸੁਪਰੀਮ ਕੋਰਟ ਅਤੇ ਐੱਨ. ਜੀ. ਟੀ. ਦੇ ਹੁਕਮਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਨੇ ਪਟਾਕਿਆਂ ’ਤੇ ਕੰਡੀਸ਼ਨਲ ਬੈਨ ਲਾ ਦਿੱਤਾ ਹੈ। ਇਨ੍ਹਾਂ ਹੁਕਮਾਂ ਵਿਚ ਸ਼ਹਿਰਾਂ ਦੇ ਵਧਦੇ ਪ੍ਰਦੂਸ਼ਣ ਨੂੰ ਵੀ ਜ਼ਿੰਮੇਵਾਰ ਦੱਸਿਆ ਗਿਆ ਹੈ ਅਤੇ ਕੁਝ ਸ਼ਹਿਰਾਂ ਵਿਚ ਕੁਝ ਗਰੀਨ ਪਟਾਕੇ ਵੇਚਣ ਅਤੇ ਚਲਾਉਣ ਦੀ ਹੀ ਆਗਿਆ ਦਿੱਤੀ ਗਈ ਹੈ। ਪ੍ਰਦੂਸ਼ਣ ਦੇ ਪੱਧਰ ਨੂੰ ਮੱਦੇਨਜ਼ਰ ਰੱਖਦਿਆਂ ਕੁਝ ਸ਼ਹਿਰਾਂ ਵਿਚ ਪਟਾਕਿਆਂ ’ਤੇ ਪੂਰੀ ਪਾਬੰਦੀ ਲਾਉਣ ਦੀ ਗੱਲ ਕਹੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ

ਜਲੰਧਰ ਦੀ ਹੀ ਗੱਲ ਕਰੀਏ ਤਾਂ ਦੀਵਾਲੀ ਵਿਚ ਸਿਰਫ਼ ਇਕ ਹਫ਼ਤਾ ਬਾਕੀ ਰਹਿ ਗਿਆ ਹੈ, ਅਜਿਹੇ ਵਿਚ ਜਲੰਧਰ ਵਿਚ ਕਰੋੜਾਂ ਰੁਪਏ ਦਾ ਪਟਾਕਾ ਵਪਾਰੀਆਂ ਕੋਲ ਸਟਾਕ ਵਿਚ ਪਿਆ ਹੋਇਆ ਹੈ, ਜਿਸ ਨੂੰ ਇਨ੍ਹੀਂ ਦਿਨੀਂ ਵੇਚਿਆ ਜਾਣਾ ਸੀ।  ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਜਿੱਥੇ ਲਗਭਗ ਅੱਧੀ ਦਰਜਨ ਪਟਾਕਿਆਂ ਦੇ ਹੋਲਸੇਲਰ ਹਨ, ਉਥੇ ਹੀ 2 ਦਰਜਨ ਦੇ ਲਗਭਗ ਦੁਕਾਨਦਾਰ ਅਜਿਹੇ ਵੀ ਹਨ, ਜਿਨ੍ਹਾਂ ਕੋਲ ਵੀ ਲੱਖਾਂ-ਕਰੋੜਾਂ ਰੁਪਏ ਦਾ ਪਟਾਕਾ ਸਟਾਕ ਵਿਚ ਰਹਿੰਦਾ ਹੈ। 50 ਦੇ ਲਗਭਗ ਦੁਕਾਨਦਾਰ ਅਜਿਹੇ ਹਨ, ਜਿਹੜੇ ਬਾਕੀ ਦਿਨਾਂ ਵਿਚ ਕੰਮ ਤਾਂ ਹੋਰ ਕਰਦੇ ਹਨ ਪਰ ਇਨ੍ਹਾਂ ਦਿਨਾਂ ਵਿਚ ਪਟਾਕੇ ਵੇਚਣ ਲੱਗ ਜਾਂਦੇ ਹਨ। ਪਟਾਕਾ ਕਾਰੋਬਾਰੀਆਂ ਦੀ ਮੰਨੀਏ ਤਾਂ ਉਨ੍ਹਾਂ ਦੇ ਸਟਾਕ ਕਰਨ ’ਤੇ ਜਿੱਥੇ ਲੱਖਾਂ-ਕਰੋੜਾਂ ਰੁਪਏ ਖ਼ਰਚ ਹੋ ਚੁੱਕੇ ਹਨ, ਉਥੇ ਹੀ ਦੁਕਾਨਾਂ ਦੇ ਨਿਰਮਾਣ ਅਤੇ ਸਰਕਾਰੀ ਫ਼ੀਸਾਂ ਨੂੰ ਭਰਨ ਵਿਚ ਵੀ ਕਾਫ਼ੀ ਪੈਸੇ ਲੱਗ ਚੁੱਕੇ ਹਨ। ਅਜਿਹੇ ਵਿਚ ਹੁਣ ਪੰਜਾਬ ਸਰਕਾਰ ਨੇ ਜਿਹੜੀ ਪਾਬੰਦੀ ਲਾਈ ਹੈ, ਉਹ ਪਟਾਕਾ ਕਾਰੋਬਾਰੀਆਂ ’ਤੇ ਕਹਿਰ ਬਣ ਕੇ ਟੁੱਟੀ ਹੈ।

ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਜਾਂ ਕਿਸੇ ਹੋਰ ਮਹਿਕਮੇ ਨੂੰ ਪ੍ਰਦੂਸ਼ਣ ਦੀ ਇੰਨੀ ਚਿੰਤਾ ਸੀ ਤਾਂ ਇਹ ਪਾਬੰਦੀ ਸਾਲ ਦੇ ਸ਼ੁਰੂ ਵਿਚ ਲਾਈ ਜਾਂਦੀ ਜਾਂ ਸ਼ਿਵਾਕਾਸ਼ੀ ਅਤੇ ਹੋਰ ਥਾਵਾਂ ’ਤੇ ਪਟਾਕਿਆਂ ਦੇ ਉਤਪਾਦਨ ’ਤੇ ਹੀ ਰੋਕ ਲਾ ਦਿੱਤੀ ਜਾਂਦੀ। ਹੁਣ ਜਦੋਂ ਕਿ ਦੀਵਾਲੀ ਵਿਚ ਸਿਰਫ਼ ਇਕ ਹਫ਼ਤਾ ਬਾਕੀ ਰਹਿ ਗਿਆ ਹੈ। ਅਜਿਹੇ ਵਿਚ ਪਾਬੰਦੀ ਲਾ ਕੇ ਕਾਰੋਬਾਰੀਆਂ ਨੂੰ ਤਬਾਹ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਵਾਤਾਵਰਣ ਪ੍ਰਤੀ ਚਿੰਤਿਤ ਲੋਕ ਪਟਾਕਿਆਂ ’ਤੇ ਪਾਬੰਦੀ ਨੂੰ ਸਹੀ ਮੰਨ ਰਹੇ ਹਨ। ਉਨ੍ਹਾਂ ਦਾ ਤਰਕ ਹੈ ਕਿ ਪਿਛਲੇ ਕਈ ਸਾਲਾਂ ਤੋਂ ਪਟਾਕਿਆਂ ’ਤੇ ਪਾਬੰਦੀ ਦੀਆਂ ਗੱਲਾਂ ਚੱਲ ਰਹੀਆਂ ਹਨ। ਅਜਿਹੇ ਵਿਚ ਜੇਕਰ ਕਾਰੋਬਾਰੀ ਫਿਰ ਕਰੋੜਾਂ ਰੁਪਏ ਦੇ ਪਟਾਕੇ ਸਟਾਕ ਕਰਦੇ ਹਨ, ਇਹ ਉਨ੍ਹਾਂ ਦੀ ਹੀ ਭੁੱਲ ਹੈ। ਕੁੱਲ ਮਿਲਾ ਕੇ ਆਉਣ ਵਾਲੇ ਦਿਨਾਂ ਵਿਚ ਇਹ ਮਾਮਲਾ ਕਾਫ਼ੀ ਗਰਮਾਉਣ ਦੇ ਆਸਾਰ ਹਨ। ਕਾਰੋਬਾਰੀਆਂ ਦੀ ਇਕ ਮੰਗ ਇਹ ਵੀ ਹੈ ਕਿ ਉਨ੍ਹਾਂ ਨੂੰ ਨਿਸ਼ਚਿਤ ਮਿਆਦ ਲਈ ਪਟਾਕੇ ਵੇਚਣ ਅਤੇ ਲੋਕਾਂ ਨੂੰ ਕੁਝ ਸਮੇਂ ਲਈ ਪਟਾਕੇ ਚਲਾਉਣ ਦੀ ਛੋਟ ਦਿੱਤੀ ਜਾਵੇ।

ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਅਦਾਲਤ ਵੱਲੋਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ?

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Jalandhar City
  • diwali crackers Stock
  • Traders
  • ਜਲੰਧਰ ਸ਼ਹਿਰ
  • ਸਟਾਕ
  • ਪਟਾਕਾ
  • ਵਪਾਰੀ

ਡਰੱਗ ਇੰਸਪੈਕਟਰ ਸਣੇ ਪੁਲਸ ਵੱਲੋਂ ਕੈਮਿਸਟਾਂ ਦੀ ਚੈਕਿੰਗ ਤੋਂ ਭੜਕੇ ਦਵਾਈ ਵਿਕ੍ਰੇਤਾਵਾਂ ਨੇ ਲਾਇਆ ਜਾਮ

NEXT STORY

Stories You May Like

  • ordering solar panels seen in social media reel
    Reel ਦੇਖ ਕੇ ਆਰਡਰ ਕਰ 'ਤਾ ਸੋਲਰ ਪੈਨਲ, ਫਿਰ ਵਪਾਰੀ ਨਾਲ ਹੋ ਗਈ 19.35 ਲੱਖ ਰੁਪਏ ਦੀ ਠੱਗੀ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • online astrology has become a multi crore business
    ਕਰੋੜਾਂ ਦਾ ਬਿਜ਼ਨੈੱਸ ਬਣਿਆ ਆਨਲਾਈਨ ਜੋਤਿਸ਼ : ਨਿਵੇਸ਼ਕਾਂ ਨੇ ਲਗਾਏ ਕਰੋੜਾਂ ਰੁਪਏ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • onion becomes cheaper  due to government  s buffer stock
    ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ ਘਟੇ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20 ਕਾਰ 'ਚ ਸਵਾਰ ਸਨ ਬਦਮਾਸ਼
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • amit shah jalandhar today no fly zone
      ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
    • school timings changed in punjab
      ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
    • bhogpur cooperative sugar mill  s annual meeting
      ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
    • 13 day journeys sparked a people  s movement  kewal dhillon
      13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
    • punjab fought against mughals and british  now it is time to fight against drugs
      ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
    • jalandhar rally to become a means to save punjab  s youth and future
      ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +