Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:01:02 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਨਿਗਮ ਦੀ ਮੀਟਿੰਗ ’ਚ ਕਈ ਮੁੱਦਿਆਂ ’ਤੇ ਕੌਂਸਲਰਾਂ ਨੇ ਮੇਅਰ ਨੂੰ ਘੇਰਿਆ

DOABA News Punjabi(ਦੋਆਬਾ)

ਜਲੰਧਰ ਨਿਗਮ ਦੀ ਮੀਟਿੰਗ ’ਚ ਕਈ ਮੁੱਦਿਆਂ ’ਤੇ ਕੌਂਸਲਰਾਂ ਨੇ ਮੇਅਰ ਨੂੰ ਘੇਰਿਆ

  • Edited By Shivani Attri,
  • Updated: 18 Jan, 2021 06:39 PM
Jalandhar
jalandhar corporation meeting
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜਲੰਧਰ ’ਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਗਰਮਾ ਚੁੱਕਾ ਹੈ। ਅੱਜ ਇਸੇ ਸਿਲਸਿਲੇ ’ਚ ਨਗਰ ਨਿਗਮ ਹਾਊਸ ਦੀ ਮੀਟਿੰਗ ਕੀਤੀ ਗਈ। ਮੀਟਿੰਗ ’ਚ ਕਮਿਸ਼ਨਰ ਅਤੇ ਕੌਂਸਲਰਾਂ ਦੇ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਦੀ ਸ਼ੁਰੂਆਤ ’ਚ ਹੀ ਕੌਂਸਲਰ ਅਤੇ ਨਿਗਮ ਅਧਿਕਾਰੀ ਆਹਮੋ-ਸਾਹਮਣੇ ਹੋ ਗਏ। 

ਇਹ ਵੀ ਪੜ੍ਹੋ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬਚਿਆਂ ਦੀ ਮੌਤ

ਇਸ ਮੀਟਿੰਗ ’ਚ ਕੌਂਸਲਰਾਂ ਅਤੇ ਅਧਿਕਾਰੀਆਂ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਜਲੀ ਦਿੱਤੀ ਗਈ। ਇਸੇ ਦੇ ਨਾਲ ਹੀ ਸ਼ਹਿਰ ’ਚ ਲਗਾਈ ਜਾਣ ਵਾਲੀ ਐੱਲ. ਈ. ਡੀ. ਲਾਈਟਾਂ ਅਤੇ ਨੀਲੇ ਕਾਰਡਾਂ ਨੂੰ ਲੈ ਕੇ ਵੀ ਜੰਮ ਕੇ ਬਵਾਲ ਮਚਾਇਆ ਗਿਆ। ਮੀਟਿੰਗ ’ਚ ਕੌਂਸਲਰਾਂ ਨੇ ਕਿਹਾ ਕਿ ਐੱਲ. ਈ. ਡੀ. ਲਾਈਟਾਂ ਦੇ ਮਾਮਲੇ ’ਚ ਕੋਈ ਵੀ ਉਚਿਤ ਵਿਵਸਥਾ ਨਹੀਂ ਕੀਤੀ ਗਈ ਹੈ। ਇੰਨਾ ਪੈਸਾ ਖ਼ਰਚ ਹੋਣ ਦੇ ਬਾਵਜੂਦ ਕੰਮ ਅਧੂਰਾ ਹੈ। ਉਥੇ ਹੀ ਦੂਜੇ ਪਾਸੇ ਇਸ ਮੀਟਿੰਗ ’ਚ ਗੈਰ ਕਾਨੂੰਨੀ ਕਾਲੋਨੀਆਂ ’ਤੇ ਨਿਗਮ ਅਫ਼ਸਰਾਂ ਵੱਲੋਂ ਕਾਰਵਾਈ ਨਾ ਕੀਤੇ ਜਾਣ ’ਤੇ ਵੀ ਹੰਗਾਮਾ ਕੀਤਾ ਗਿਆ। 

ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ

PunjabKesari

‘ਜਲੰਧਰ ਨਿਗਮ ’ਤੇ ਲਾਗੂ ਨਹੀਂ ਹੁੰਦਾ ਕੋਡ ਆਫ ਕੰਡਕਟ’
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਲੋਕਲ ਬਾਡੀਜ਼ ਸੰਸਥਾਨਾਂ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਇਸ ਹਿਸਾਬ ਨਾਲ ਸੂਬੇ ਵਿਚ ਚੋਣਾਵੀ ਕੋਡ ਆਫ ਕੰਡਕਟ ਲਾਗੂ ਹੈ ਪਰ ਜਲੰਧਰ ਨਿਗਮ ’ਤੇ ਇਹ ਕੋਡ ਲਾਗੂ ਨਹੀਂ ਹੁੰਦਾ। ਇਹ ਦਾਅਵਾ ਬੀਤੇ ਦਿਨ ਵਿਧਾਨ ਸਭਾ ਹਲਕਾ ਸੈਂਟਰ ਤੋਂ ਵਿਧਾਇਕ ਅਤੇ ਮੇਅਰ ਜਗਦੀਸ਼ ਰਾਜਾ ਨੇ ਕੀਤਾ ਸੀ। ਇਨ੍ਹਾਂ ਦੋਵਾਂ ਨੇ ਦੱਸਿਆ ਸੀ ਕਿ ਉਦਘਾਟਨਾਂ ਦੇ ਸਿਲਸਿਲੇ ਵਿਚ ਉਨ੍ਹਾਂ ਨੇ ਚੋਣ ਇੰਚਾਰਜ ਅਤੇ ਏ. ਡੀ. ਸੀ. ਵਿਸ਼ੇਸ਼ ਸਾਰੰਗਲ ਨਾਲ ਗੱਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜਲੰਧਰ ਵਿਚ  ਇਹ ਕੋਡ ਲਾਗੂ ਨਹੀਂ ਹੈ। ਇਸ ਲਈ ਉਦਘਾਟਨ ਵੀ ਕੀਤੇ ਜਾ ਸਕਦੇ ਹਨ। ਮੇਅਰ ਜਗਦੀਸ਼ ਰਾਜਾ ਨੇ ਦੱਸਿਆ ਸੀ ਕਿ ਜਲੰਧਰ ਨਿਗਮ ’ਤੇ ਕੋਡ ਲਾਗੂ ਨਾ ਹੋਣ ਦੀ ਸੂਰਤ ਵਿਤ ਤਹਿਸ਼ੁਦਾ ਪ੍ਰੋਗਰਾਮ ਦੇ ਅਨੁਸਾਰ ਸੋਮਵਾਰ ਨੂੰ ਬਾਅਦ ਦੁਪਹਿਰ ਕੌਂਸਲਰ ਹਾਊਸ ਦੀ ਬੈਠਕ ਹੋਣ ਦੀ ਗੱਲ ਕਹੀ ਸੀ।

ਕਿਹੜਾ ਕੌਂਸਲਰ ਕੀ-ਕੀ ਬੋਲਿਆ
ਵਿੱਕੀ ਕਾਲੀਆ : 6 ਨਵੰਬਰ ਅਤੇ 1 ਦਸੰਬਰ ਦੀਆਂ ਮੀਟਿੰਗਾਂ ਵਿਚ ਨਾਜਾਇਜ਼ ਕਾਲੋਨੀਆਂ ਦਾ ਮੁੱਦਾ ਉੱਠਿਆ, ਪ੍ਰੋਸੀਡਿੰਗ ਵਿਚ ਵੀ ਆਇਆ ਪਰ ਕੋਈ ਐਕਸ਼ਨ ਨਹੀਂ। ਕੀ ਕੌਂਸਲਰ ਸਵਾਲ ਪੁੱਛ ਕੇ ਅਤੇ ਖਾ-ਪੀ ਕੇ ਚਲੇ ਜਾਣ ਲਈ ਹਾਊਸ ਵਿਚ ਆਉਂਦੇ ਹਨ? ਭੀਮਜੀ ਪੈਲੇਸ ਵਾਲੇ ਰਾਕੇਸ਼ ਗੁਪਤਾ ਦੀਆਂ 18 ਨਾਜਾਇਜ਼ ਕਾਲੋਨੀਆਂ ’ਤੇ ਕੋਈ ਕਾਰਵਾਈ ਨਹੀਂ ਹੋਈ। ਸੁਭਾਨਾ ਵਿਚ 15 ਸਾਲ ਪਹਿਲਾਂ ਬਣੀਆਂ ਦੁਕਾਨਾਂ ਨੂੰ ਤਾਂ ਤੋੜ ਦਿੱਤਾ ਗਿਆ ਪਰ 12 ਏਕੜ ਵਿਚ ਨਾਜਾਇਜ਼ ਕਮਰਸ਼ੀਅਲ ਬਿਲਡਿੰਗਾਂ ਨੂੰ ਕੁਝ ਨਹੀਂ ਕਿਹਾ ਜਾ ਰਿਹਾ।
ਮਿੰਟੂ ਜੁਨੇਜਾ : ਸਮਾਰਟ ਸਿਟੀ ਤਹਿਤ ਪਾਰਕ ਦਾ ਕੰਮ ਰੋਕਿਆ ਹੋਇਆ ਹੈ। ਹਾਦਸਾ ਵੀ ਹੋ ਚੁੱਕਿਆ ਹੈ। ਕਮਿਸ਼ਨਰ ਦਾ ਜਵਾਬ ਸੀ ਕਿ ਟੈਂਕੀ ਵਾਲੀ ਪਾਰਕ ਦਾ ਕੰਮ ਦੁਬਾਰਾ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਗਰੀਨ ਬੈਲੇਟ ਦਾ ਕੰਮ ਵੀ ਜਲਦ ਹੋ ਜਾਵੇਗਾ। ਠੇਕੇਦਾਰ ਦਾ ਕੰਮ 31 ਮਾਰਚ ਤੱਕ ਵਧਾ ਦਿੱਤਾ ਗਿਆ ਹੈ।
ਮਨਦੀਪ ਜੱਸਲ : ਜਗ੍ਹਾ-ਜਗ੍ਹਾ ਪੁਲਸ ਨਾਕਿਆਂ ’ਤੇ ਲੱਗੇ ਬੈਰੀਕੇਡਾਂ ’ਤੇ ਨਾਜਾਇਜ਼ ਇਸ਼ਤਿਹਾਰ ਲੱਗੇ ਹੋਏ ਹਨ, ਜਿਨ੍ਹਾਂ ’ਤੇ ਤੁਰੰਤ ਐਕਸ਼ਨ ਲਿਆ ਜਾਵੇ। ਹਸਪਤਾਲਾਂ ਅਤੇ ਕੰਪਨੀਆਂ ਦੇ ਇਸ਼ਤਿਹਾਰ ਉਤਾਰ ਕੇ ਉਨ੍ਹਾਂ ’ਤੇ ਪੁਲਸ ਵਾਲਿਆਂ ਦੀਆਂ ਤਸਵੀਰਾਂ ਲਾਈਆਂ ਜਾਣ।
ਕੰਵਲਜੀਤ ਕੌਰ ਗੁੱਲੂ : ਗੋਪਾਲ ਨਗਰ ਵਿਚ ਗੁਰੂ ਰਵਿਦਾਸ ਮੰਦਰ ਵਾਲੀ ਸੜਕ ’ਤੇ ਬਣੀ ਬਿਲਡਿੰਗ ਅਤੇ ਗਲੀ ਛੋਟੀ ਕਰਨ ਦੇ ਮਾਮਲੇ ਵਿਚ ਲਿਖਤੀ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਰਾਜੀਵ ਓਂਕਾਰ ਟਿੱਕਾ : ਵਾਰਡ ਦੇ 8 ਪਾਰਕਾਂ ਦੇ ਸੁੰਦਰੀਕਰਨ ਲਈ 40 ਲੱਖ ਰੁਪਏ ਦਾ ਐਸਟੀਮੇਟ ਪਾਸ ਕਰਨ ਲਈ ਨਿਗਮ ਪ੍ਰਸ਼ਾਸਨ ਦਾ ਧੰਨਵਾਦ। ਜੇਕਰ ਨਿਗਮ ਅਧਿਕਾਰੀ ਕੌਂਸਲਰਾਂ ਨੂੰ ਲਿਖਤੀ ਰੂਪ ਵਿਚ ਜਵਾਬ ਦੇਣਗੇ ਤਾਂ ਕੀ ਭਵਿੱਖ ਵਿਚ ਉਨ੍ਹਾਂ ਜਵਾਬਾਂ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ।
ਸ਼ੈਲੀ ਖੰਨਾ : ਮੇਰੇ ਵਾਰਡ ਦੇ ਕੰਮ ਪਿਛਲੇ ਕਾਫੀ ਸਮੇਂ ਤੋਂ ਲਟਕੇ ਹੋਏ ਹਨ। ਨਿਗਮ ਨੂੰ ਉਨ੍ਹਾਂ ਕੰਮਾਂ ਦੀ ਸੂਚੀ ਵੀ ਦਿੱਤੀ ਗਈ ਹੈ ਪਰ ਪਿਛਲੇ ਹਾਊਸ ਵਿਚ ਪੁੱਛੇ ਗਏ ਸਵਾਲਾਂ ਦੇ ਵੀ ਜਵਾਬ ਨਹੀਂ ਮਿਲੇ।
ਜਸਪਾਲ ਕੌਰ ਭਾਟੀਆ : ਧਰਨੇ ਦੀ ਚਿਤਾਵਨੀ ਦੇਣ ’ਤੇ ਵਾਰਡ ਦੇ ਕੁਝ ਕੰਮ ਤਾਂ ਹੋਏ ਪਰ ਅਜੇ ਵੀ ਸਫਾਈ ਸੇਵਕ ਨਹੀਂ ਦਿੱਤੇ ਜਾ ਰਹੇ ਅਤੇ ਨਾ ਹੀ ਕੁਝ ਇਕ ਦੀ ਹਾਜ਼ਰੀ ਮੇਰੇ ਵਾਰਡ ਵਿਚ ਲੱਗ ਰਹੀ ਹੈ। ਵਿਰੋਧੀ ਧਿਰ ਦੇ ਵਾਰਡਾਂ ਦੇ ਪ੍ਰਸਤਾਵ ਹਾਊਸ ਦੇ ਏਜੰਡੇ ਵਿਚ ਨਹੀਂ ਪਾਏ ਗਏ ਅਤੇ ਐੱਲ. ਈ. ਡੀ. ਮਾਮਲਿਆਂ ਵਿਚ ਵੀ 2-2 ਵਾਰਡਾਂ ਦੀ ਲਾਟਰੀ ਕੱਢ ਕੇ ਵਿਰੋਧੀ ਧਿਰ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ।
ਅੰਜਲੀ ਭਗਤ : 10 ਵਾਰਡਾਂ ਲਈ ਸੀਵਰੇਜ ਦੀ ਸਫਾਈ ਵਾਸਤੇ ਸਿਰਫ ਇਕ ਜੈਟਿੰਗ ਮਸ਼ੀਨ ਨਾਕਾਫੀ ਹੈ, ਜਿਸ ਕਾਰਣ ਕਈ ਵਾਰਡਾਂ ਵਿਚ ਸੀਵਰੇਜ ਦੀ ਸਮੱਸਿਆ ਰਹਿੰਦੀ ਹੈ। ਕਮਿਸ਼ਨਰ ਦਾ ਜਵਾਬ ਸੀ ਕਿ ਸਮਾਰਟ ਸਿਟੀ ਫੰਡ ਨਾਲ 3 ਕਰੋੜ ਰੁਪਏ ਦੀਆਂ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।
ਕੌਂਸਲਰ ਅੰਜਲੀ ਨੇ ਜਦੋਂ ਕਿਹਾ ਕਿ ਉਨ੍ਹਾਂ ਦੇ ਵਾਰਡ ਵਿਚ 40 ਰੇਹੜੀਆਂ ਲੱਗਦੀਆਂ ਹਨ, ਕਿਸੇ ਦੀ ਪਰਚੀ ਨਹੀਂ ਕੱਟੀ ਜਾਂਦੀ, ਪ੍ਰਾਈਵੇਟ ਵਸੂਲੀ ਹੁੰਦੀ ਹੈ ਤਾਂ ਹਾਊਸ ਵਿਚ ਉਨ੍ਹਾਂ ਦੀ ਗੱਲ ਨਾ ਸੁਣੇ ਜਾਣ ’ਤੇ ਉਹ ਬਹੁਤ ਨਾਰਾਜ਼ ਹੋਈ ਅਤੇ ਸਾਫ ਕਿਹਾ ਕਿ ਜੇਕਰ ਸੁਣਵਾਈ ਹੀ ਨਹੀਂ ਕਰਨੀ ਤਾਂ ਮੀਟਿੰਗ ਬੁਲਾਉਂਦੇ ਹੀ ਕਿਉਂ ਹੋ?
ਡਾ. ਤਮਨਰੀਤ ਕੌਰ : ਇੰਦਰਾ ਕਾਲੋਨੀ ਦੀਆਂ ਕਈ ਗਲੀਆਂ ਵਿਚ ਨਵੀਂ ਪਾਈਪਲਾਈਨ ਪਾਉਣ ਦੇ ਬਾਵਜੂਦ ਗੰਦਾ ਪਾਣੀ ਸਪਲਾਈ ਹੋ ਰਿਹਾ ਹੈ। ਸਾਰੀਆਂ ਗਲੀਆਂ ਵਿਚ ਪਾਈਪਾਂ ਕਿਉਂ ਨਹੀਂ ਪਾਈਆਂ ਗਈਆਂ, ਸਟਰੀਟ ਲਾਈਟ ਦੇ ਵੱਡੇ ਫਾਲਟ ਨੂੰ ਦੂਰ ਕਰਨ ਵਿਚ ਵੀ ਸਮੱਸਿਆ ਆ ਰਹੀ ਹੈ।
ਕਮਿਸ਼ਨਰ ਦਾ ਜਵਾਬ ਸੀ ਕਿ ਇੰਪਰੂਵਮੈਂਟ ਟਰੱਸਟ ਕੋਲੋਂ ਐੱਨ. ਓ. ਸੀ. ਨਾ ਮਿਲਣ ਕਾਰਣ ਇੰਦਰਾ ਕਾਲੋਨੀ ਨਿਵਾਸੀਆਂ ਨੂੰ ਪੂਰਾ ਲਾਭ ਨਹੀਂ ਮਿਲ ਪਾ ਰਿਹਾ।
ਚੰਦਰਜੀਤ ਕੌਰ ਸੰਧਾ : ਓਲਡ ਗਰੀਨ ਐਵੇਨਿਊ ਦਾ ਵਿਕਾਸ ਕਾਰਜ ਉਦਘਾਟਨ ਦੀ ਉਡੀਕ ਕਰ ਰਿਹਾ ਹੈ, ਰਾਜਾ ਗਾਰਡਨ ਵਿਚ ਵੀ ਨਵੀਆਂ ਸੜਕਾਂ ਬਣਵਾਈਆਂ ਜਾਣ, ਅਮਨ ਨਗਰ ਵੱਲ ਵੀ ਧਿਆਨ ਦਿੱਤਾ ਜਾਵੇ, ਨਿਗਮ ਦੀ ਲਾਇਬਰੇਰੀ ਦੀਆਂ ਕਿਤਾਬਾਂ ਨੂੰ ਸਹੀ ਜਗ੍ਹਾ ’ਤੇ ਰਖਵਾਇਆ ਜਾਵੇ, ਜਿਸ ਬਾਰੇ ਲਿਟਰੇਰੀ ਫੋਰਮ ਮੰਗ ਵੀ ਕਰ ਚੁੱਕੀ ਹੈ।
ਕਮਿਸ਼ਨਰ ਦਾ ਜਵਾਬ ਸੀ ਕਿ ਕਿਸੇ ਘਰ ਵਿਚ ਪਈਆਂ 23-24 ਹਜ਼ਾਰ ਕਿਤਾਬਾਂ ਨੂੰ ਸਹੀ ਟਿਕਾਣੇ ਲਾਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ, ਚੰਡੀਗੜ੍ਹ ਵਿਚ ਉੱਚ ਿਸੱਖਿਆ ਵਿਭਾਗ ਤੱਕ ਨਾਲ ਸੰਪਰਕ ਕੀਤਾ ਗਿਆ ਹੈ।

ਹਾਊਸ ’ਚ ਪਾਸ ਹੋਏ ਪ੍ਰਸਤਾਵ
ਲਿੰਕ ਰੋਡ ਤੋਂ ਕੂਲ ਰੋਡ, ਮਾਸਟਰ ਮੋਤਾ ਸਿੰਘ ਨਗਰ ਤੋਂ ਕਿਡਨੀ ਹਸਪਤਾਲ ਦੋਨੋਂ ਸਾਈਡ ਦੀ ਰੋਡ ਅਤੇ ਗੜ੍ਹਾ ਰੋਡ ਪਿਮਸ ਵਾਲੀ ਸੜਕ ਕਮਰਸ਼ੀਅਲ ਐਲਾਨੀ
ਵਰਿਆਣਾ ਡੰਪ ਦੀ ਐਨਵਾਇਰਮੈਂਟ ਸਟੱਡੀ ਦਾ ਪ੍ਰਸਤਾਵ ਪਾਸ
ਮੁਹੱਲਾ ਆਬਾਦਪੁਰਾ ਦੀ ਮੇਨ ਸੜਕ ਦਾ ਨਾਂ ਸ. ਸਵਰਨ ਸਿੰਘ ਦੇ ਨਾਂ ’ਤੇ ਰੱਖਿਆ ਗਿਆ
120 ਫੁੱਟੀ ਰੋਡ ਨਰੂਲਾ ਪੈਲੇਸ ਚੌਕ ਦਾ ਨਾਂ ਯਸ਼ਪਾਲ ਡਾਲੀਆ ਦੇ ਨਾਂ ’ਤੇ ਰੱਖਿਆ
ਹੰਸਰਾਜ ਸਟੇਡੀਅਮ ਦੇ ਪਿੱਛੇ ਟੇਬਲ ਟੈਨਿਸ ਐਸੋਸੀਏਸ਼ਨ ਦੀ ਲੀਜ਼ ਵਧਾਈ
ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ
ਵਾਟਰ ਸਪਲਾਈ ਦੀ ਰਿਕਵਰੀ ਵਧਾਉਣ ’ਤੇ ਹੋਈ ਚਰਚਾ

ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ’ਤੇ UAPA ਲਾ ਕੇ ਭਾਜਪਾ ਫੈਲਾਅ ਰਹੀ ਹੈ ਰਾਜਨੀਤਿਕ ਅੱਤਵਾਦ : ਖਹਿਰਾ

ਨੋਟ: ਨਗਰ-ਨਿਗਮ ਦੀ ਕੀਤੀ ਗਈ ਇਸ ਮੀਟਿੰਗ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ 

  • Jalandhar Corporation
  • Meeting
  • ਜਲੰਧਰ ਨਿਗਮ
  • ਮੀਟਿੰਗ
  • ਮੇਅਰ

ਮੇਜਰ ਸਿੰਘ ਤੇ ਸਿਮਰਨਜੀਤ ਸਿੰਘ ਦੇ ਵਿਵਾਦ ਵਿਚ ਫੇਸਬੁੱਕ ਵਾਰ ਸ਼ੁਰੂ

NEXT STORY

Stories You May Like

  • ludhiana meeting clash
    ਲੁਧਿਆਣਾ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ 'ਚ ਹੰਗਾਮਾ! ਕੌਂਸਲਰਾਂ ਵਿਚਾਲੇ ਹੋਈ ਧੱਕਾਮੁੱਕੀ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • police accused of shielding the guilty in the case of a dalit youth  s death
    ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ, ਲੋਕਾਂ ਨੇ ਥਾਣਾ ਘੇਰਿਆ
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ, ਛੇਤੀ ਸ਼ੁਰੂ ਹੋਵੇਗੀ ਸੀਲਿੰਗ ਮੁਹਿੰਮ
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ ਗਈ ਮੀਟਿੰਗ
  • major action by the municipal corporation ahead of gurpurab
    ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
  • bcci postpones ipl meeting scheduled for october 15
    BCCI ਨੇ 15 ਅਕਤੂਬਰ ਦੀ IPL ਮੀਟਿੰਗ ਕੀਤੀ ਮੁਲਤਵੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • shiromani akali dal  s door to door campaign
      ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • half day holiday for 24 october schools and colleges closed in jalandhar
      24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +