Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    12:16:38 PM

  • orders meat and liquor shops closed for two days in kapurthala and phagwara

    ਕਪੂਰਥਲਾ ਤੇ ਫਗਵਾੜਾ 'ਚ ਦੋ ਦਿਨ ਬੰਦ ਰਹਿਣਗੀਆਂ ਇਹ...

  • delhi schools threats

    ਵੱਡੀ ਖ਼ਬਰ : ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ...

  • railways big gift in view of holi

    ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ...

  • partap bajwa statement

    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਇਨਹਾਂਸਮੈਂਟ ਨੂੰ ਲੈ ਕੇ ਲੋਕਲ ਬਾਡੀਜ਼ ਸੈਕਟਰੀ ਦੀ ਪੇਸ਼ੀ 'ਤੇ ਫਸੀ ਟਰੱਸਟ ਦੀ ਘੁੰਢੀ

DOABA News Punjabi(ਦੋਆਬਾ)

ਇਨਹਾਂਸਮੈਂਟ ਨੂੰ ਲੈ ਕੇ ਲੋਕਲ ਬਾਡੀਜ਼ ਸੈਕਟਰੀ ਦੀ ਪੇਸ਼ੀ 'ਤੇ ਫਸੀ ਟਰੱਸਟ ਦੀ ਘੁੰਢੀ

  • Edited By Shivani Attri,
  • Updated: 27 Jan, 2019 10:23 AM
Jalandhar
jalandhar improvement trust
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)— ਕੋਰਟ ਕੇਸ 'ਚ ਉਲਝੇ ਟਰੱਸਟ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਾਹਮਣਾ ਟਰੱਸਟ ਅਧਿਕਾਰੀਆਂ ਨੂੰ ਕਰਨਾ ਪੈ ਰਿਹਾ ਹੈ ਅਤੇ ਹੁਣ ਲੋਕਲ ਬਾਡੀਜ਼ ਵਿਭਾਗ ਦੇ ਸੈਕਰੇਟਰੀ ਦੀ ਪੇਸ਼ੀ ਨੂੰ ਲੈ ਕੇ ਟਰੱਸਟ ਦੀ ਘੁੰਢੀ ਫਸੀ ਹੋਈ ਹੈ, ਜਿਸ ਕਾਰਨ ਟਰੱਸਟ ਨੂੰ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ। 170 ਏਕੜ ਸੂਰਿਆ ਐਨਕਲੇਵ ਸਕੀਮ ਦੀ ਜ਼ਮੀਨ ਦੀ ਕੀਮਤ ਨੂੰ ਲੈ ਕੇ ਕੀਤੇ ਗਏ ਇਕ ਕੋਰਟ ਕੇਸ 'ਚ ਪਿਛਲੀ ਤਰੀਕ 'ਚ ਹੁਕਮ ਦਿੱਤੇ ਗਏ ਸਨ ਕਿ ਲੋਕਲ ਬਾਡੀਜ਼ ਸੈਕਟਰੀ ਇਸ ਸਬੰਧ 'ਚ ਕੋਰਟ 'ਚ ਮੌਜੂਦ ਰਹਿਣ। ਚੰਡੀਗੜ੍ਹ 'ਚ ਬੀਤੇ ਦਿਨੀਂ ਪੇਸ਼ੀ ਭੁਗਤਣ ਗਏ ਟਰੱਸਟ ਅਧਿਕਾਰੀਆਂ ਨੂੰ ਸੈਕਰੇਟਰੀ ਦੇ ਪੇਸ਼ ਨਾ ਹੋਣ ਬਾਰੇ ਸਖਤੀ ਨਾਲ ਪੁੱਛਿਆ। ਇਸ ਸਬੰਧ 'ਚ ਟਰੱਸਟ ਨੇ ਆਪਣੀ ਦਲੀਲ ਦਿੰਦਿਆਂ ਕਿਹਾ ਕਿ ਉਨ੍ਹਾਂ ਇਨਹਾਂਸਮੈਂਟ ਦੀ ਰਕਮ ਅਦਾ ਕਰ ਦਿੱਤੀ ਹੈ ਪਰ ਕੋਰਟ ਨੇ ਪੇਸ਼ੀ ਨੂੰ ਜ਼ਰੂਰੀ ਦੱਸਿਆ। 
ਜਾਣਕਾਰੀ ਮੁਤਾਬਕ ਗੁਰਮੀਤ ਕੌਰ ਨੇ ਆਪਣੀ ਜ਼ਮੀਨ ਦੀ ਇਨਹਾਂਸਮੈਂਟ ਨੂੰ ਲੈ ਕੇ ਕੇਸ ਕੀਤਾ ਸੀ, ਜਿਸ ਨੂੰ ਲੈ ਕੇ ਚੰਡੀਗੜ੍ਹ ਕੋਰਟ 'ਚ ਬੀਤੇ ਦਿਨੀਂ ਟਰੱਸਟ ਦੀ ਪੇਸ਼ੀ ਸੀ, ਇਸ ਸਬੰਧ 'ਚ ਟਰੱਸਟ ਦੀ ਈ. ਓ. ਸੁਰਿੰਦਰ ਕੁਮਾਰੀ ਕੋਰਟ 'ਚ ਪੇਸ਼ ਹੋਈ ਤਾਂ ਕੋਰਟ ਨੇ ਸੈਕਰੇਟਰੀ ਦੇ ਨਾ ਆਉਣ ਬਾਰੇ ਪੁੱਛਿਆ। ਦੱਸਿਆ ਜਾ ਰਿਹਾ ਹੈ ਕਿ ਸੈਕਰੇਟਰੀ ਨੂੰ ਕੋਰਟ 'ਚ ਪੇਸ਼ ਹੋਣਾ ਪੈ ਸਕਦਾ ਹੈ। ਇਸ ਸਬੰਧ 'ਚ ਟਰੱਸਟ ਵੱਲੋਂ ਇਕ ਐਪਲੀਕੇਸ਼ਨ ਮੂਵ ਕੀਤੀ ਗਈ  ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਟਰੱਸਟ ਨੇ 68 ਲੱਖ ਦੇ ਕਰੀਬ ਰਕਮ ਸ਼ਿਕਾਇਤਕਰਤਾ ਨੂੰ ਦੇ ਦਿੱਤੀ ਹੈ, ਜਿਸ ਕਾਰਨ ਸੈਕਰੇਟਰੀ ਨੂੰ ਪੇਸ਼ੀ ਦੀ ਛੋਟ ਦਿੱਤੀ ਜਾਵੇ। 
ਸੈਕਰੇਟਰੀ ਨੂੰ ਇਸ ਸਬੰਧ ਵਿਚ ਛੋਟ ਦਿੱਤੀ ਜਾਵੇਗੀ ਜਾਂ ਨਹੀਂ, ਇਹ ਤਾਂ ਆਉਣ ਵਾਲੇ ਦਿਨਾਂ 'ਚ ਪਤਾ ਲੱਗੇਗਾ ਪਰ ਇਸ ਪੂਰੇ ਘਟਨਾਚੱਕਰ ਨੂੰ ਲੈ ਕੇ ਲੋਕਲ ਬਾਡੀਜ਼ ਵਿਭਾਗ 'ਚ ਟਰੱਸਟ ਦੀ ਭਾਰੀ ਕਿਰਕਿਰੀ ਹੋ ਰਹੀ ਹੈ। ਟਰੱਸਟ ਵੱਲੋਂ ਜੋ ਐਪਲੀਕੇਸ਼ਨ ਮੂਵ ਕੀਤੀ ਗਈ ਹੈ, ਉਸ ਦੇ ਨਾਲ ਹੀ ਟਰੱਸਟ ਨੇ ਸ਼ਿਕਾਇਤਕਰਤਾ ਵੱਲੋਂ ਰਿਸੀਵ ਇਕ ਚੈੱਕ ਦਾ ਵੀ ਡਾਕੂਮੈਂਟ ਲਗਾਇਆ ਹੈ।

ਸੁਪਰੀਮ ਕੋਰਟ ਦੇ ਕੇਸ 'ਚ ਹੋ ਸਕਦੀ ਹੈ ਗ੍ਰਿਫਤਾਰੀ : ਇਨਹਾਂਸਮੈਂਟ ਦੀ ਗੱਲ ਕੀਤੀ ਜਾਵੇ ਤਾਂ ਟਰੱਸਟ ਸੁਪਰੀਮ ਕੋਰਟ 'ਚ ਕੇਸ ਹਾਰ ਚੁੱਕਾ ਹੈ, ਜਿਸ ਕਾਰਨ  ਟਰੱਸਟ ਨੂੰ 100 ਕਰੋੜ ਤੋਂ ਵੱਧ ਰਕਮ ਜ਼ਮੀਨ ਮਾਲਕਾਂ ਨੂੰ ਦੇਣੀ ਪਵੇਗੀ। ਸੁਪਰੀਮ ਕੋਰਟ 'ਚ ਟਰੱਸਟ ਦੀ ਅਗਲੀ ਤਰੀਕ 12 ਫਰਵਰੀ ਦੀ ਹੈ, ਜਿਸ 'ਚ ਟਰੱਸਟ ਅਧਿਕਾਰੀਆਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ। ਪਿਛਲੀਆਂ ਤਰੀਕਾਂ ਦੌਰਾਨ ਟਰੱਸਟ ਵੱਲੋਂ ਰਕਮ ਅਦਾ ਕਰਨ ਲਈ ਸਮਾਂ ਮੰਗਿਆ ਗਿਆ ਸੀ ਪਰ ਇਸ ਵਾਰ ਜੇਕਰ ਟਰੱਸਟ ਪੈਸੇ ਜਮ੍ਹਾ ਨਹੀਂ ਕਰਵਾਉਂਦਾ ਤਾਂ ਵੱਡੀ ਪਰੇਸ਼ਾਨੀ ਹੋ ਸਕਦੀ ਹੈ। ਇਹ ਕੇਸ 5 ਕਰੋੜ ਦੀ ਇਨਹਾਂਸਮੈਂਟ ਨੂੰ ਲੈ ਕੇ ਹੈ, ਜਦੋਂਕਿ 100 ਕਰੋੜ ਦੀ ਇਨਹਾਂਸਮੈਂਟ ਦਾ ਕੇਸ ਵੱਖਰਾ ਚੱਲ ਰਿਹਾ ਹੈ। ਟਰੱਸਟ ਵੱਲੋਂ ਸਰਕਾਰ ਨੂੰ ਚਿੱਠੀ ਲਿਖ ਕੇ 100 ਕਰੋੜ ਰੁਪਏ ਦੀ ਮਦਦ ਮੰਗੀ ਗਈ ਸੀ ਪਰ ਇਸ ਸਬੰਧ 'ਚ ਲੋਕਲ  ਬਾਡੀਜ਼ ਵਿਭਾਗ ਤੋਂ ਅਜੇ ਤੱਕ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ।

ਇਨਹਾਂਸਮੈਂਟ ਨੂੰ ਲੈ ਕੇ ਹੌਲੀ ਹੋਈ ਰਫਤਾਰ : ਟਰੱਸਟ ਵੱਲੋਂ ਇਨਹਾਂਸਮੈਂਟ ਦੀ ਰਕਮ ਸੂਰਿਆ ਐਨਕਲੇਵ ਵਾਸੀਆਂ ਕੋਲੋਂ ਵਸੂਲ ਕੀਤੀ ਜਾਣੀ ਹੈ ਪਰ ਸਿਆਸੀ ਦਖਲਅੰਦਾਜ਼ੀ ਅਤੇ ਲੋਕਾਂ ਦੇ ਵਿਰੋਧ ਕਾਰਨ ਟਰੱਸਟ ਵੱਲੋਂ ਇਨਹਾਂਸਮੈਂਟ ਵਸੂਲ ਕਰਨ ਦੀ ਰਫਤਾਰ ਹੌਲੀ ਪੈ ਚੁੱਕੀ ਹੈ। ਟਰੱਸਟ ਨੇ ਪਿਛਲੇ ਹਫਤੇ ਲੋਕਾਂ ਨੂੰ ਨੋਟਿਸ ਕੱਢਣੇ ਸ਼ੁਰੂ ਕੀਤੇ ਸਨ ਪਰ ਹੁਣ ਕੁਝ ਦਿਨਾਂ ਤੋਂ ਇਨਹਾਂਸਮੈਂਟ ਦੇ ਨੋਟਿਸ ਨਹੀਂ ਭੇਜੇ ਜਾ ਰਹੇ। ਵਿਧਾਇਕ ਰਾਜਿੰਦਰ ਬੇਰੀ ਵੱਲੋਂ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਉਠਾਇਆ ਗਿਆ ਸੀ। ਇਸ ਬਾਰੇ ਮੁੱਖ ਮੰਤਰੀ ਨੇ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਏ. ਵੇਣੂ ਪ੍ਰਸਾਦ ਕੋਲੋਂ ਰਿਪੋਰਟ ਮੰਗੀ ਹੈ। ਉਥੇ ਇਲਾਕਾ ਕੌਂਸਲਰਪਤੀ ਵਿਵੇਕ ਖੰਨਾ ਵੀ ਇਨਹਾਂਸਮੈਂਟ ਦੇ ਵਿਰੋਧ 'ਚ ਟਰੱਸਟ ਦੇ ਚੇਅਰਮੈਨ ਦੀਪਰਵ ਲਾਕੜਾ ਅਤੇ ਈ. ਓ. ਸੁਰਿੰਦਰ ਕੁਮਾਰੀ ਨੂੰ ਕਈ ਵਾਰ ਮਿਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਟਰੱਸਟ ਨੇ ਜੇਕਰ ਇਨਹਾਂਸਮੈਂਟ ਦੇਣੀ ਹੈ ਤਾਂ ਉਹ ਆਪਣੀ ਕਮਾਈ 'ਚੋਂ ਦੇਵੇ ਕਿਉਂਕਿ ਟਰੱਸਟ ਨੇ ਇਸ ਸਕੀਮ  ਦੀ ਕਮਰਸ਼ੀਅਲ ਪ੍ਰਾਪਰਟੀ ਤੋਂ ਕਰੋੜਾਂ ਰੁਪਏ ਕਮਾਏ ਹਨ।

ਚੇਅਰਮੈਨ ਦੇ ਛੁੱਟੀ 'ਤੇ ਜਾਣ ਨਾਲ ਲਟਕ ਜਾਣਗੇ ਕੰਮ : ਦੱਸਿਆ ਜਾ  ਰਿਹਾ ਹੈ ਕਿ ਟਰੱਸਟ ਦੇ ਚੇਅਰਮੈਨ ਦੀਪਰਵ ਲਾਕੜਾ ਛੁੱਟੀ 'ਤੇ ਜਾ ਸਕਦੇ ਹਨ, ਜਿਸ ਕਾਰਨ  ਟਰੱਸਟ ਦੇ ਕੰਮਕਾਜ ਲਟਕ ਜਾਣਗੇ। ਪਿਛਲੀ ਵਾਰ ਜਦੋਂ ਦੀਪਰਵ ਲਾਕੜਾ ਚੋਣ ਡਿਊਟੀ 'ਤੇ ਦੂਜੇ  ਸੂਬੇ ਵਿਚ ਗਏ ਸਨ ਤਾਂ ਵਿਕਾਸ ਕਾਰਜਾਂ ਦਾ ਹਵਾਲਾ ਦੇ ਕੇ ਟਰੱਸਟ ਨੇ ਲੋਕਲ ਬਾਡੀਜ਼  ਵਿਭਾਗ ਨੂੰ ਨਵਾਂ ਚੇਅਰਮੈਨ ਲਾਉਣ ਸਬੰਧੀ ਕਈ ਵਾਰ ਚਿੱਠੀ ਲਿਖੀ ਸੀ, ਜਿਸ ਤੋਂ ਬਾਅਦ ਲੋਕਲ ਬਾਡੀਜ਼ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੂੰ ਟਰੱਸਟ ਦਾ ਚਾਰਜ  ਸੌਂਪਿਆ ਗਿਆ ਸੀ ਪਰ ਇਸ ਦੇ ਬਾਵਜੂਦ ਕਈ ਦਿਨਾਂ ਤੱਕ ਟਰੱਸਟ ਦੇ ਕੰਮ ਰੁਕੇ  ਰਹੇ ਸਨ।  ਜੇਕਰ ਇਸ ਵਾਰ ਵੀ ਲੋਕਲ ਬਾਡੀਜ਼ ਵਿਭਾਗ ਵੱਲੋਂ ਸਮੇਂ 'ਤੇ ਨਵੇਂ ਚੇਅਰਮੈਨ ਸਬੰਧੀ ਹੁਕਮ ਨਾ ਦਿੱਤੇ ਗਏ ਤਾਂ ਟਰੱਸਟ ਨੂੰ ਫਿਰ ਕੰਮਕਾਜ ਕਰਵਾਉਣ ਲਈ ਲੰਮੇ ਸਮੇਂ ਤੱਕ ਉਡੀਕ ਕਰਨੀ ਪੈ ਸਕਦੀ ਹੈ।

  • jalandhar
  • improvement trust
  • ਇਨਹਾਂਸਮੈਂਟ
  • ਲੋਕਲ ਬਾਡੀਜ਼ ਸੈਕਟਰੀ
  • ਟਰੱਸਟ

ਸਿਆਸੀ ਹਾਲਾਤ ਪੰਜਾਬ ਦੇ ਲੋਕਾਂ ਦੇ ਅਨੁਕੂਲ ਨਹੀਂ : ਧਿਆਨ ਸਿੰਘ ਮੰਡ

NEXT STORY

Stories You May Like

  • big weather forecast in punjab till february 12
    ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ
  • man dies in land dispute
    ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਮੌਤ, ਸੱਤ ਲੋਕਾਂ ਖਿਲਾਫ ਮਾਮਲਾ ਦਰਜ
  • sandeep reddy vanga on   animal park
    ਧੁਰੰਦਰ ਮਗਰੋਂ Animal 2 ਨੂੰ ਲੈ ਕੇ ਆਈ ਵੱਡੀ ਅਪਡੇਟ, ਨਿਰਦੇਸ਼ਕ ਨੇ ਫਿਲਮ ਦੀ ਕਹਾਣੀ ਨੂੰ ਲੈ ਕੇ ਖੋਲ੍ਹੇ ਪੱਤੇ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
  • sunil jakhar s big attack on congress over the dignity of the post of pm
    PM ਦੇ ਅਹੁਦੇ ਦੀ ਮਰਿਆਦਾ ਨੂੰ ਲੈ ਕੇ ਸੁਨੀਲ ਜਾਖੜ ਦਾ ਕਾਂਗਰਸ 'ਤੇ ਵੱਡਾ ਹਮਲਾ
  • case registered against husband who demanded to bring car
    ਪੇਕੇ ਘਰ ਤੋਂ ਕਾਰ ਤੇ 5 ਲੱਖ ਰੁਪਏ ਲੈ ਕੇ ਆਉਣ ਦੀ ਮੰਗ ਕਰਨ ਵਾਲੇ ਪਤੀ ਦੇ ਖਿਲਾਫ ਕੇਸ ਦਰਜ
  • parliament of turkey
    ਤੁਰਕੀ ਦੀ ਸੰਸਦ ਬਣੀ 'ਅਖਾੜਾ'! ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਭਿੜ ਗਈਆਂ ਦੋਵੇਂ ਧਿਰਾਂ, ਰੱਜ ਕੇ ਚੱਲੇ...
  • delhi police  notice  publisher  mm naravane
    ਨਰਵਣੇ ਦੀ 'ਕਿਤਾਬ' ਨੂੰ ਲੈ ਕੇ ਫ਼ਿਰ ਭਖਿਆ ਮਾਹੌਲ ! ਪਬਲਿਸ਼ਰ ਨੂੰ ਦਿੱਲੀ ਪੁਲਸ ਨੇ ਭੇਜਿਆ Notice
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
  • major incident in jalandhar driver brutally murdered
    ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
  • captain amarinder singh son raninder singh fails to appear before ed jalandhar
    ਜਲੰਧਰ ਵਿਖੇ ਈ. ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ...
  • kunwar vijay pratap s rebellious tone against aap
    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
  • stones pelted on new delhi amritsar shatabdi express
    ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ’ਤੇ ਪਥਰਾਅ, ਕਈ ਕੋਚਾਂ ਦੇ ਸ਼ੀਸ਼ੇ...
  • bodies of all three youths from muthadda kalan reach village
    ਮੁਠੱਡਾ ਕਲਾਂ ਦੇ ਤਿੰਨੇ ਹੀ ਨੌਜਵਾਨਾਂ ਦੀਆਂ ਲਾਸ਼ਾਂ ਪਹੁੰਚੀਆਂ ਪਿੰਡ, ਨਮ ਅੱਖਾਂ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ, ਕੀਤੇ...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
Trending
Ek Nazar
this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • bjp leader sheetal angural reveals aap s promises in punjab
      ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ, ਕੀਤੇ...
    • sudden announcement in gurdwaras village moonkan phatak closed 10 days
      ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ...
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • sufi singer jyoti nooran s father admitted to hospital
      ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
    • sarbat da bhala charitable trust organized an eye check up camp
      ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
    • floods in punjab  sikh sewak society  sikh organization
      ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
    • sukhpal singh khaira statement
      ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
    • jalandhar  union stages protest near main chowk  heavy police force deployed
      ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
    • big revelation in lucky oberoi murder case who was shot dead in jalandhar
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ!...
    • man dead on raod accident
      ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਅਣਪਛਾਤੇ ਵਾਹਨ ਨੇ ਪ੍ਰਵਾਸੀ ਨੌਜਵਾਨ ਨੂੰ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +