Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:27:33 PM

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ’ਚ ਹੋਇਆ ਹੰਗਾਮਾ

DOABA News Punjabi(ਦੋਆਬਾ)

ਜਲੰਧਰ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ’ਚ ਹੋਇਆ ਹੰਗਾਮਾ

  • Edited By Shivani Attri,
  • Updated: 19 Feb, 2021 05:26 PM
Jalandhar
jalandhar municipal corporation  councilor house  meeting
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ, ਸੋਨੂੰ)— ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਮੀਟਿੰਗ ਹੰਗਾਮੇ ਨਾਲ ਭਰਪੂਰ ਰਹੀ। ਇਸ ਹੰਗਾਮੀ ਮੀਟਿੰਗ ਦੌਰਾਨ ਚਾਰ ਸਾਲ ਪਹਿਲਾਂ ਕ੍ਰਿਏਟਿਵ ਡਿਜ਼ਾਈਨਰ ਨੂੰ ਦਿੱਤੇ ਗਏ 59 ਯੂਨੀਪੋਲਜ਼ ਦਾ ਠੇਕਾ ਅੱਜ ਰੱਦ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਕੌਂਸਲਰਾਂ ਨੇ ਖ਼ੂਬ ਹੰਗਾਮਾ ਕੀਤਾ ਅਤੇ ਅਧਿਕਾਰੀਆਂ ਸਮੇਤ ਠੇਕੇਦਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ। ਜਿਹੜੇ ਨਿਗਮ ਅਧਿਕਾਰੀਆਂ ਨੇ ਮੀਟਿੰਗ ਦਾ ਬਾਇਕਾਟ ਕੀਤਾ, ਮੇਅਰ ਨੇ ਉਨ੍ਹਾਂ ਨੂੰ ਸ਼ੋਅ ਕਾਜ਼ ਨੋਟਿਸ ਕੱਢਣ ਦੇ ਨਿਰਦੇਸ਼ ਦਿੱਤੇ ਅਤੇ ਕਮਿਸ਼ਨਰ ਨੂੰ ਉੱਚਿਤ ਕਾਰਵਾਈ ਕਰਨ ਨੂੰ ਕਿਹਾ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲ ’ਚੋਂ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ

PunjabKesari

ਜ਼ਿਕਰਯੋਗ ਹੈ ਕਿ ਮੇਅਰ ਜਗਦੀਸ਼ ਰਾਜ ਰਾਜਾ ਨੇ ਹਾਊਸ ਦੀ ਮੀਟਿੰਗ ਦੇ ਮੱਦੇਨਜ਼ਰ ਰਣਨੀਤੀ ਤੈਅ ਕਰਨ ਲਈ ਬੀਤੇ ਦਿਨ ਦਰਜਨਾਂ ਕੌਂਸਲਰਾਂ ਨਾਲ ਇਕ ਪ੍ਰੀ-ਹਾਊਸ ਮੀਟਿੰਗ ਕਰਕੇ ਰਣਨੀਤੀ ਬਣਾਈ ਸੀ। ਮੀਟਿੰਗ ਦੌਰਾਨ ਨਿਗਮ ਦੇ ਉਨ੍ਹਾਂ ਅਧਿਕਾਰੀਆਂ ਨੂੰ ਲੰਮੇ ਹੱਥੀਂ ਲਿਆ ਗਿਆ ਸੀ, ਜਿਨ੍ਹਾਂ ਕੌਂਸਲਰ ਹਾਊਸ ਦੀ ਮੀਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੋਇਆ ਸੀ। 

ਇਹ ਵੀ ਪੜ੍ਹੋ : ਕਪੂਰਥਲਾ ਦੇ ਇਤਿਹਾਸਕ ਸ਼ਾਲੀਮਾਰ ਬਾਗ ’ਚੋਂ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼

PunjabKesari

ਜ਼ਿਕਰਯੋਗ ਹੈ ਕਿ ਹਾਊਸ ਦੀ ਇਸ ਮੀਟਿੰਗ ਵਿਚ ਕਰੀਬ 4-5 ਸਾਲ ਪਹਿਲਾਂ ਹੋਇਆ ਐਡਵਰਟਾਈਜ਼ਮੈਂਟ ਐਗਰੀਮੈਂਟ ਮੁੱਖ ਮੁੱਦਾ ਹੈ, ਜਿਸ ਵਿਚ ਘਪਲੇ ਦੇ ਦੋਸ਼ ਲਾ ਕੇ ਸਾਬਕਾ ਅਤੇ ਮੌਜੂਦਾ ਨਿਗਮ ਅਧਿਕਾਰੀਆਂ ’ਤੇ ਕਈ ਤਰ੍ਹਾਂ ਦੇ ਦੋਸ਼ ਲਾਏ ਗਏ ਹਨ। ਅਜਿਹੇ ਦੋਸ਼ਾਂ ਤੋਂ ਖਿਝੇ ਜਲੰਧਰ ਨਿਗਮ ਦੇ ਅਧਿਕਾਰੀਆਂ ਨੇ ਜਿੱਥੇ ਹਾਊਸ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਹੀ ਪ੍ਰੀ-ਹਾਊਸ ਮੀਟਿੰਗ ਵਿਚ ਜਨ-ਪ੍ਰਤੀਨਿਧੀਆਂ ਨੇ ਫੈਸਲਾ ਲਿਆ ਸੀ ਕਿ ਜਿਹੜਾ ਅਧਿਕਾਰੀ ਹਾਊਸ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਵੇਗਾ, ਉਹ ਜਿੱਥੇ ਖੁਦ ਨੂੰ ਦੋਸ਼ੀ ਸਾਬਤ ਕਰਵਾਏਗਾ, ਉੱਥੇ ਹੀ ਸਖ਼ਤ ਕਾਰਵਾਈ ਤੋਂ ਵੀ ਬਚ ਨਹੀਂ ਸਕੇਗਾ।

ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PunjabKesari

ਮੇਅਰ ਨੇ ਸਾਫ਼ ਸ਼ਬਦਾਂ ਵਿਚ ਕਿਹਾ ਸੀ ਕਿ ਜੇਕਰ ਅਧਿਕਾਰੀਆਂ ਨੇ ਹਾਊਸ ਦੀ ਮੀਟਿੰਗ ਦਾ ਬਾਈਕਾਟ ਕੀਤਾ ਅਤੇ ਪ੍ਰਸਤਾਵਾਂ ਵਿਚ ਉਠਾਏ ਸਵਾਲਾਂ ਦੇ ਜਵਾਬ ਨਾ ਦਿੱਤੇ ਤਾਂ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਵੀ ਕਰਵਾਈ ਜਾ ਸਕਦੀ ਹੈ ਅਤੇ ਨਿਗਮ ਐਕਟ ਅਤੇ ਸਰਵਿਸ ਰੂਲਜ਼ ਮੁਤਾਬਕ ਕਰਮਚਾਰੀਆਂ ’ਤੇ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਜਾ ਸਕਦੀ ਹੈ।
ਨਿਗਮ ਦੇ ਅਫ਼ਸਰਾਂ ਨੇ ਵੀ ਬਣਾਈ ਰਣਨੀਤੀਇਕ ਪਾਸੇ ਜਿੱਥੇ ਬੀਤੇ ਦਿਨ ਮੇਅਰ ਨੇ ਕਾਂਗਰਸੀ ਕੌਂਸਲਰਾਂ ਨਾਲ ਮੀਟਿੰਗ ਕਰਕੇ ਇਸ਼ਤਿਹਾਰ ਸਬੰਧੀ ਏਜੰਡੇ ’ਤੇ ਰਣਨੀਤੀ ਬਣਾਈ, ਉੱਥੇ ਹੀ ਹਾਊਸ ਦੀ ਮੀਟਿੰਗ ਹੋਣ ਦੀ ਸੂਚਨਾ ਮਿਲਦੇ ਹੀ ਨਿਗਮ ਦੇ ਅਧਿਕਾਰੀਆਂ ਨਾਲ ਸਬੰਧਤ ਯੂਨੀਅਨ ਨੇ ਵੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਯੂਨੀਅਨ ਦੇ ਪ੍ਰਤੀਨਿਧੀ ਨੇ ਦੱਸਿਆ ਕਿ ਕੌਂਸਲਰ ਹਾਊਸ ਵਿਚ ਜਿਸ ਤਰ੍ਹਾਂ ਦੀ ਕਾਰਵਾਈ ਹੋਵੇਗੀ, ਉਸੇ ਭਾਸ਼ਾ ਵਿਚ ਜਵਾਬ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

PunjabKesari

ਦੂਜੇ ਪਾਸੇ ਮੇਅਰ ਅਤੇ ਕੁਝ ਕੌਂਸਲਰਾਂ ਨੇ ਕਿਹਾ ਸੀ ਕਿ ਹਾਊਸ ਦੀ ਮੀਟਿੰਗ ਵਿਚ ਨਿਗਮ ਅਧਿਕਾਰੀਆਂ ਵਿਰੁੱਧ ਕਿਸੇ ਤਰ੍ਹਾਂ ਦੀ ਗੈਰ-ਮਰਿਆਦਤ ਅਤੇ ਅਸੱਭਿਅਕ ਭਾਸ਼ਾ ਦੀ ਵਰਤੋਂ ਨਹੀਂ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਮੀਟਿੰਗ ਵਿਚ ਜ਼ਰੂਰ ਆਉਣਾ ਚਾਹੀਦਾ ਹੈ, ਨਹੀਂ ਤਾਂ ਹਾਊਸ ਜਿਹੜਾ ਫੈਸਲਾ ਲਵੇਗਾ, ਉਸੇ ਦੇ ਆਧਾਰ ’ਤੇ ਅੱਗੇ ਐਕਸ਼ਨ ਲਿਆ ਜਾਵੇਗਾ। ਮੇਅਰ ਨੇ ਇੰਨਾ ਵੀ ਕਿਹਾ ਕਿ ਉਨ੍ਹਾਂ ਦਾ ਅਧਿਕਾਰੀਆਂ ਪ੍ਰਤੀ ਨਰਮ ਰੁਖ਼ ਹੈ ਪਰ ਉਹ ਉਨ੍ਹਾਂ ਦੀ ਇੱਜ਼ਤ ਬਣਾ ਨਹੀਂ ਪਾ ਰਹੇ। ਜਦੋਂ ਮੇਅਰ ਕੋਲੋਂ ਪੁੱਛਿਆ ਗਿਆ ਕਿ ਐਡਵਰਟਾਈਜ਼ਮੈਂਟ ਕਾਂਟਰੈਕਟ ਨਾਲ ਸਬੰਧਤ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ ਤਾਂ ਮੇਅਰ ਨੇ ਕਿਹਾ ਕਿ ਕੌਂਸਲਰ ਹਾਊਸ ਕੋਈ ਵੀ ਫ਼ੈਸਲਾ ਲੈਣ ਲਈ ਆਜ਼ਾਦ ਹੈ। ਅਦਾਲਤ ਨੇ ਕਿਤੇ ਵੀ ਸਟੇਟਸ-ਕੋ ਜਾਂ ਸਟੇਅ ਆਰਡਰ ਜਾਰੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ :  ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਨਾਲ ਸਬੰਧਤ ਗ੍ਰਿਫ਼ਤਾਰ 2 ਨੌਜਵਾਨਾਂ ਦੇ ਪਿੰਡ ਪਹੁੰਚਣ ਦੀ ਬੱਝੀ ਆਸ

  • Jalandhar Municipal Corporation
  • Councilor House
  • Meeting
  • ਜਲੰਧਰ ਨਗਰ ਨਿਗਮ
  • ਕੌਂਸਲਰ ਹਾਊਸ
  • ਮੀਟਿੰਗ

ਜਲੰਧਰ ਜ਼ਿਲ੍ਹੇ ’ਚ ਮੁੜ ਕੋਰੋਨਾ ਦੀ ਤੇਜ਼ੀ, ਵਿਧਾਇਕ ਪਰਗਟ ਦੇ ਪੁੱਤਰ ਸਣੇ 60 ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ ਤੋਂ ਕੰਮ 'ਤੇ ਪਰਤਣਗੇ ਮੁਲਾਜ਼ਮ
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ ਵੀ ਰਹੇਗੀ ਹੜਤਾਲ
  • municipal corporation launches e challan service
    ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ
  • bjp fazilka core committee meeting
    ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
  • municipal corporation raids illegal dairies  17 cows seized
    ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • drug smuggler arrested with 6 kg 134 grams of heroin
      ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • jalandhar blasts cctv footage activa bsf chowk
      ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
    • employees union opens protest against poor management
      ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼...
    • power cut in punjab
      ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
    • power outage in punjab
      Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ ਲੰਬੇ ਪਾਵਰ ਕੱਟ
    • jalandhar cp s statement in activa blast case near bsf chowk
      BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
    • blast in activa near bsf chowk in jalandhar
      ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • punjab national bank my heeran gate bank locker
      ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +