Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    10:47:38 PM

  • pbks vs gt  ipl 2026

    IPL 2026: ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ...

  • fuel alert

    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ...

  • punjab weather update

    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ...

  • ipl 2026 punjab kings win the toss

    IPL 2026: ਪੰਜਾਬ ਕਿੰਗਜ਼ ਨੇ ਜਿੱਤੀ ਟਾਸ, ਗੁਜਰਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਆਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਨਿਗਮ ਦਾ ਐਕਸ਼ਨ: ਦੁੱਗਣੀ ਤੇਜ਼ੀ ਨਾਲ ਕੰਮ ਕਰੇਗਾ ‘ਨਸਬੰਦੀ ਪ੍ਰਾਜੈਕਟ’

DOABA News Punjabi(ਦੋਆਬਾ)

ਆਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਨਿਗਮ ਦਾ ਐਕਸ਼ਨ: ਦੁੱਗਣੀ ਤੇਜ਼ੀ ਨਾਲ ਕੰਮ ਕਰੇਗਾ ‘ਨਸਬੰਦੀ ਪ੍ਰਾਜੈਕਟ’

  • Edited By Shivani Attri,
  • Updated: 31 Jan, 2025 02:54 PM
Jalandhar
jalandhar municipal corporation  s action on the problem of stray dogs
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਮਹਾਨਗਰ ਜਲੰਧਰ ਵਿਚ ਆਵਾਰਾ ਕੁੱਤਿਆਂ ਦੀ ਸਮੱਸਿਆ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ। ਆਵਾਰਾ ਕੁੱਤਿਆਂ ਵੱਲੋਂ ਰਾਹਗੀਰਾਂ ਨੂੰ ਵੱਢਣ ਦੇ ਹਾਦਸੇ ਵੀ ਦਿਨੋ-ਦਿਨ ਵਧਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸ਼ਿਕਾਇਤਾਂ ਲਗਾਤਾਰ ਸੁਣਨ ਨੂੰ ਮਿਲ ਰਹੀਆਂ ਹਨ। ਜਨਤਾ ਦੀ ਇਸ ਸਮੱਸਿਆ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨੇ ਕਮਾਨ ਸੰਭਾਲੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਨਿਗਮ ਦਾ ਵੱਡਾ ਐਕਸ਼ਨ ਹੁੰਦਾ ਨਜ਼ਰ ਆਵੇਗਾ। ਇਸੇ ਸਿਲਸਿਲੇ ਵਿਚ ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ ਨੇ ਬੀਤੇ ਦਿਨ ਨੰਗਲਸ਼ਾਮਾ ਸਥਿਤ ਡਾਗ ਕੰਪਾਊਂਡ ਦਾ ਦੌਰਾ ਕੀਤਾ ਅਤੇ ਨਸਬੰਦੀ ਪ੍ਰਾਜੈਕਟ ਨੂੰ ਦੁੱਗਣੀ ਤੇਜ਼ੀ ਨਾਲ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਮਾਪਿਆਂ ਦੇ 20 ਸਾਲਾ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਬਿੱਟੂ ਨੇ ਦੱਸਿਆ ਕਿ ਡਾਗ ਕੰਪਾਊਂਡ ਵਿਚ ਡਾਕਟਰਾਂ ਨਾਲ ਗੱਲ ਕੀਤੀ ਹੈ, ਜਿਸ ਤਹਿਤ ਪਤਾ ਲੱਗਾ ਹੈ ਕਿ ਰੋਜ਼ਾਨਾ 20 ਕੁੱਤਿਆਂ ਦੀ ਨਸਬੰਦੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ 80 ਵਾਰਡ ਹਨ ਅਤੇ ਰੋਜ਼ਾਨਾ 20 ਕੁੱਤਿਆਂ ਦੀ ਨਸਬੰਦੀ ਹੋਣਾ ਬਹੁਤ ਹੀ ਘੱਟ ਗਿਣਤੀ ਹੈ। ਡਾਕਟਰਾਂ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਨੂੰ ਡਾਗ ਕੰਪਾਊਂਡ ਵਿਚ ਲਿਆਉਣ ਤੋਂ ਬਾਅਦ ਨਸਬੰਦੀ 10-15 ਮਿੰਟ ਲੱਗਦੇ ਹਨ। ਅਜਿਹੇ ਹਾਲਾਤ ਵਿਚ ਨਿਗਮ ਜੇਕਰ ਕੰਪਾਊਂਡ ਦੀ ਕੈਪੇਸਿਟੀ ਵਧਾਉਂਦਾ ਹੈ ਤਾਂ ਰੋਜ਼ਾਨਾ 40 ਕੁੱਤਿਆਂ ਦੀ ਨਸਬੰਦੀ ਕਰਨਾ ਕੋਈ ਮੁਸ਼ਕਿਲ ਨਹੀਂ ਹੈ, ਜਿਸ ਕਰਕੇ ਇਸ ਪ੍ਰਤੀ ਧਿਆਨ ਦੇਣਾ ਚਾਹੀਦਾ ਹੈ। ਬਿੱਟੂ ਨੇ ਸਬੰਧਤ ਡਾਗ ਕੰਪਾਊਂਡ ਦੇ ਡਾਕਟਰਾਂ ਨੂੰ ਇਸ ਕੈਪੇਸਿਟੀ ਨੂੰ ਡਬਲ ਕਰਨ ਲਈ ਕਿਹਾ ਤਾਂ ਕਿ ਨਸਬੰਦੀ ਪ੍ਰਾਜੈਕਟ ਦਾ ਕੰਮ ਦੁੱਗਣੀ ਤੇਜ਼ੀ ਨਾਲ ਹੋ ਸਕੇ ਅਤੇ ਰੋਜ਼ਾਨਾ ਘੱਟ ਤੋਂ ਘੱਟ 40 ਕੁੱਤਿਆਂ ਦੀ ਨਸਬੰਦੀ ਹੋ ਸਕੇ। ਇਸ ਨੂੰ ਲੈ ਕੇ ਸਬੰਧਤ ਡਾਕਟਰਾਂ ਵੱਲੋਂ ਪ੍ਰਬੰਧਾਂ ਦੀ ਗੱਲ ਕਹੀ ਗਈ, ਜਿਸ ’ਤੇ ਸੀਨੀਅਰ ਡਿਪਟੀ ਮੇਅਰ ਨੇ ਹਰ ਸਹੂਲਤ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ ਹੈ। ਬਿੱਟੂ ਨੇ ਸਬੰਧਤ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਐਕਸ਼ਨ ਲੈਣ ਨੂੰ ਕਿਹਾ ਹੈ। ਬਿੱਟੂ ਨੇ ਕਿਹਾ ਕਿ ਜਿਹੜੇ ਇਲਾਕਿਆਂ ਦੇ ਆਵਾਰਾ ਕੁੱਤਿਆਂ ਦੀ ਨਸਬੰਦੀ ਨਹੀਂ ਹੋਈ, ਉਥੇ ਨਸਬੰਦੀ ਨੂੰ ਤੇਜ਼ ਕੀਤਾ ਜਾਵੇ ਤਾਂ ਕਿ ਭਵਿੱਖ ਵਿਚ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜਨਤਾ ਵੀ ਇਸ ਪ੍ਰਤੀ ਨਿਗਮ ਨੂੰ ਸੂਚਿਤ ਕਰੇ ਤਾਂ ਕਿ ਮਿਲ ਕੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਇਆ ਜਾ ਸਕੇ।

ਮੇਅਰ ਦੇ ਦਿੱਲੀਓਂ ਆਉਣ ਤੋਂ ਬਾਅਦ ਹੋਵੇਗੀ ਮੀਟਿੰਗ
ਮੇਅਰ ਵਿਨੀਤ ਧੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਗਏ ਹਨ, ਉਨ੍ਹਾਂ ਦੇ ਆਉਣ ਤੋਂ ਬਾਅਦ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਤਾਂ ਕਿ ਤੁਰੰਤ ਪ੍ਰਭਾਵ ਨਾਲ ਉਚਿਤ ਕਦਮ ਚੁੱਕੇ ਜਾ ਸਕਣ। ਉਥੇ ਹੀ, ਸੀਨੀਅਰ ਡਿਪਟੀ ਮੇਅਰ ਨੇ ਕਿਹਾ ਕਿ ਮੇਅਰ ਵਿਨੀਤ ਧੀਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਪ੍ਰਤੀ ਗੰਭੀਰਤਾ ਨਾਲ ਧਿਆਨ ਦੇ ਰਹੇ ਹਨ, ਇਹ ਮਸਲਾ ਵੀ ਹੱਲ ਹੋਵੇਗਾ।

ਇਹ ਵੀ ਪੜ੍ਹੋ : ਟਰੰਪ ਦੀ ਸਖ਼ਤੀ ਨੇ ਪੰਜਾਬੀਆਂ ਸਣੇ ਹੋਰਾਂ ਦੇ ਡੁੱਬੋ 'ਤੇ ਅਰਬਾਂ ਰੁਪਏ! ਪਰਿਵਾਰਾਂ ਦੀ ਉੱਡੀ ਰਾਤਾਂ ਦੀ ਨੀਂਦ

ਕੈਨਲ ਬਣਵਾਉਣ ਲਈ ਫੰਡ ਮੁਹੱਈਆ ਕਰਵਾਏਗਾ ਨਿਗਮ
ਡਾਗ ਕੰਪਾਊਂਡ ਵਿਚ ਮੈਨਪਾਵਰ ਮੁਹੱਈਆ ਹੈ ਪਰ ਉਥੇ ਇਕ ਸਮੇਂ 20 ਕੁੱਤਿਆਂ ਦੀ ਨਸਬੰਦੀ ਹੋ ਸਕਦੀ ਹੈ। ਇਸ ਨੂੰ ਡਬਲ ਕਰਨ ਲਈ ਕੈਨਲ ਬਣਵਾਉਣ ਦੀ ਲੋੜ ਪਵੇਗੀ। ਦੱਸਿਆ ਜਾ ਰਿਹਾ ਹੈ ਕਿ ਸਬੰਧਤ ਸਥਾਨ ’ਤੇ ਜਗ੍ਹਾ ਵੀ ਮੁਹੱਈਆ ਹੈ, ਜਿਸ ਕਾਰਨ ਨਿਗਮ ਅਸਾਨੀ ਨਾਲ ਕੈਪੇਸਿਟੀ ਨੂੰ ਦੁੱਗਣੀ ਕਰ ਸਕਦਾ ਹੈ। ਨਿਗਮ ਨੂੰ ਸਿਰਫ਼ ਗੰਭੀਰਤਾ ਵਿਖਾਉਣ ਦੀ ਲੋੜ ਹੈ ਤਾਂ ਕਿ ਪ੍ਰਾਜੈਕਟ ਤੇਜ਼ੀ ਨਾਲ ਕੰਮ ਕਰ ਸਕੇ।

ਕੁੱਤੇ ਫੜਨ ਵਾਲੀ ਨਿਗਮ ਦੀ ਗੱਡੀ ਪਈ ਹੈ ਖ਼ਰਾਬ
ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਕੁੱਤੇ ਫੜਨ ਲਈ ਡਾਗ ਕੰਪਾਊਂਡ ਵਿਚ 2 ਗੱਡੀਆਂ ਖੜ੍ਹੀਆਂ ਹਨ, ਇਨ੍ਹਾਂ ਵਿਚੋਂ ਇਕ ਖਰਾਬ ਪਈ ਹੈ, ਜੋ ਕਿ ਨਗਰ ਨਿਗਮ ਨਾਲ ਸਬੰਧਤ ਦੱਸੀ ਜਾ ਰਹੀ ਹੈ। ਡਾਗ ਕੰਪਾਊਂਡ ਦੇ ਡਾਕਟਰਾਂ ਵੱਲੋਂ ਸੀਨੀਅਰ ਡਿਪਟੀ ਮੇਅਰ ਨੂੰ ਇਸ ਸਮੱਸਿਆ ਬਾਰੇ ਦੱਸਿਆ ਗਿਆ ਹੈ, ਜਿਸ ’ਤੇ ਬਿੱਟੂ ਨੇ ਕਿਹਾ ਕਿ ਖ਼ਰਾਬ ਗੱਡੀ ਨੂੰ ਠੀਕ ਕਰਵਾਇਆ ਜਾਵੇਗਾ ਤਾਂ ਕਿ ਨਸਬੰਦੀ ਦੇ ਕੰਮ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਮੈਰਿਜ ਪੈਲੇਸ ਦੇ ਬਾਹਰ ਵਿਆਹ ਆਏ ਮੁੰਡੇ ਦੀ ਮੌਤ, ਮਚਿਆ ਚੀਕ-ਚਿਹਾੜਾ

ਆਵਾਰਾ ਕੁੱਤਿਆਂ ਨੂੰ ਲੈ ਕੇ 2242411 ’ਤੇ ਕਰੋ ਸ਼ਿਕਾਇਤ
ਡਾਗ ਕੰਪਾਊਂਡ ਵੱਲੋਂ ਨਿਗਮ ਤੋਂ ਰੈਫਰ ਹੋਣ ਵਾਲੀਆਂ ਸ਼ਿਕਾਇਤਾਂ ’ਤੇ ਕੰਮ ਕੀਤਾ ਜਾਂਦਾ ਹੈ। ਸ਼ਹਿਰ ਵਾਸੀਆਂ ਵੱਲੋਂ ਜੋ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ’ਤੇ ਐਕਸ਼ਨ ਲੈਂਦੇ ਹੋਏ ਨਿਗਮ ਦੀਆਂ ਗੱਡੀਆਂ ਸਬੰਧਤ ਇਲਾਕੇ ਵਿਚ ਜਾ ਕੇ ਕੁੱਤਿਆਂ ਨੂੰ ਲੈ ਕੇ ਆਉਂਦੀਆਂ ਹਨ ਅਤੇ ਉਨ੍ਹਾਂ ਦੀ ਨਸਬੰਦੀ ਕੀਤੀ ਜਾਂਦੀ ਹੈ। ਆਵਾਰਾ ਕੁੱਤਿਆਂ ਨੂੰ ਲੈ ਕੇ 2242411 ’ਤੇ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ, ਜਿਨ੍ਹਾਂ ਨੂੰ ਨਿਗਮ ਅੱਗੇ ਰੈਫਰ ਕਰੇਗਾ।

ਡਾਗ ਕੰਪਾਊਂਡ ਦੀ ਬਕਾਇਆ ਰਾਸ਼ੀ ਪ੍ਰਤੀ ਹੋਵੇਗੀ ਬਣਦੀ ਕਾਰਵਾਈ
ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਡਾਗ ਕੰਪਾਊਂਡ ਦੀ ਪੈਂਡਿੰਗ ਰਾਸ਼ੀ ਦਾ ਭੁਗਤਾਨ ਰੁਕਿਆ ਹੋਇਆ ਹੈ। ਇਸ ’ਤੇ ਉਨ੍ਹਾਂ ਕਿਹਾ ਕਿ ਡਾਗ ਕੰਪਾਊਂਡ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਰਾਸ਼ੀ ਪੈਂਡਿੰਗ ਹੈ ਤਾਂ ਉਸ ਨੂੰ ਲੈ ਕੇ ਵੀ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਜਨਤਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੋਈ ਵੀ ਕੰਮ ਪੈਸਿਆਂ ਕਾਰਨ ਰੁਕਣਾ ਨਹੀਂ ਚਾਹੀਦਾ। ਇਥੇ ਵਰਣਨਯੋਗ ਹੈ ਕਿ ਨਿਗਮ ਵੱਲੋਂ ਡਾਗ ਕੰਪਾਊਂਡ ਨੂੰ ਪ੍ਰਤੀ ਕੁੱਤੇ ਦੇ ਹਿਸਾਬ ਨਾਲ ਰਾਸ਼ੀ ਅਦਾ ਕੀਤੀ ਜਾਂਦੀ ਹੈ ਅਤੇ ਪਿਛਲੇ ਸਮੇਂ ਦੌਰਾਨ ਰਾਸ਼ੀ ਦਾ ਭੁਗਤਾਨ ਨਹੀਂ ਹੋ ਸਕਿਆ ਹੈ। ਹੁਣ ਮੇਅਰ ਨੇ ਆਪਣੀ ਕੁਰਸੀ ਸੰਭਾਲ ਲਈ ਹੈ ਅਤੇ ਫਾਈਲਾਂ ਕਲੀਅਰ ਹੋਣੀਆਂ ਸ਼ੁਰੂ ਹੋ ਗਈਆਂ ਹਨ। ਵੇਖਣਾ ਹੋਵੇਗਾ ਕਿ ਪੈਂਡਿੰਗ ਰਾਸ਼ੀਆਂ ਦਾ ਭੁਗਤਾਨ ਕਦੋਂ ਤਕ ਹੋਵੇਗਾ।

ਇਹ ਵੀ ਪੜ੍ਹੋ : Big Breaking: CM ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਦੀ ਰੇਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Jalandhar Municipal Corporation
  • action
  • stray dogs
  • ਆਵਾਰਾ ਕੁੱਤੇ
  • ਨਿਗਮ
  • ਐਕਸ਼ਨ
  • ਨਸਬੰਦੀ ਪ੍ਰਾਜੈਕਟ

ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਔਰਤ ਗ੍ਰਿਫ਼ਤਾਰ

NEXT STORY

Stories You May Like

  • stray dogs  minor girl  dog attack
    ਬੱਛੋਆਣਾ 'ਚ ਆਵਾਰਾ ਕੁੱਤਿਆਂ ਨੇ ਨੋਚੀ 9 ਸਾਲਾ ਲੜਕੀ, ਹਾਲਤ ਗੰਭੀਰ
  • motorcyclist dies after colliding with stray animal
    ਆਵਾਰਾ ਪਸ਼ੂ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • tanda  s traffic problem has become a headache for people
    ਟਾਂਡਾ ਦੀ ਟਰੈਫਿਕ ਸਮੱਸਿਆ ਲੋਕਾਂ ਲਈ ਬਣੀ ਸਿਰਦਰਦੀ
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ ਤੋਂ ਰਿਕਾਰਡ ਮੰਗੇ
  • industrial production grew  manufacturing sector shined
    ਉਦਯੋਗਿਕ ਉਤਪਾਦਨ ’ਚ 5.2 ਫੀਸਦੀ ਦੀ ਤੇਜ਼ੀ, ਮੈਨੂਫੈਕਚਰਿੰਗ ਸੈਕਟਰ ਚਮਕਿਆ
  • due to trump s decision a storm in the american stock market
    ਟਰੰਪ ਦੇ ਫੈਸਲੇ ਨਾਲ ਅਮਰੀਕੀ ਸ਼ੇਅਰ ਬਾਜ਼ਾਰ ’ਚ ਤੂਫਾਨੀ ਤੇਜ਼ੀ, ਸੂਚਕ ਅੰਕਾਂ ਨੇ ਭਰੀ ਲੰਬੀ ਉਡਾਣ
  • cylinder problem  cook food in stove
    ਸਿਲੰਡਰ ਦੀ ਸਮੱਸਿਆ ਹੈ, ਤਾਂ ਚੁੱਲ੍ਹੇ 'ਤੇ ਬਣਾਓ ਖਾਣਾ..., ਭਾਜਪਾ ਵਿਧਾਇਕ ਨੇ ਜਨਤਾ ਨੂੰ ਦਿੱਤੀ ਸਲਾਹ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • char labor code punbus prtc union
      ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
    • amazing feat of gna university students
      GNA ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਕਮਾਲ: 36 ਮਿੰਟਾਂ 'ਚ 2026 ਮੌਕਟੇਲ ਬਣਾ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...
    • milk has become expensive
      ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
    • dera sachkhand ballan
      ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡੇਰਾ...
    • traffic police  vehicle drivers  traffic rules
      ਹੁਸ਼ਿਆਰਪੁਰ ਟ੍ਰੈਫਿਕ ਪੁਲਸ ਨੇ ਇਨ੍ਹਾਂ ਵਾਹਨਾਂ ਦੀ ਵੱਡੇ ਪੱਧਰ 'ਤੇ ਕੱਟੇ ਚਲਾਨ
    • jalandhar municipal house budget of rs 569 crore passed
      ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
    • himachal vehicles  entry tax
      ਹਿਮਾਚਲ ਦੀਆਂ ਗੱਡੀਆਂ ’ਤੇ ਵੀ ਲਗਾਇਆ ਜਾਵੇ ਐਂਟਰੀ ਟੈਕਸ : ਗੇਰਾ
    • tikshan sood in kapurthala
      ਕੇਂਦਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇਗਾ: ਤਿਕਸ਼ਣ ਸੂਦ
    • police arrest a person with heroin
      ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +