ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਮੂਨਕਾਂ ਨੇੜੇ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਕਾਰਨ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ
ਇਸ ਸੜਕ ਹਾਦਸੇ ਸਬੰਧੀ ਉਦੋਂ ਪਤਾ ਲੱਗਾ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਪਿੰਡ ਮੂਨਕਾਂ ਦੇ ਕੁਝ ਨੌਜਵਾਨਾਂ ਦੀ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ’ਤੇ ਨਜ਼ਰ ਪਈ। ਉਨ੍ਹਾਂ ਹਾਦਸੇ ਸਬੰਧੀ ਤੁਰੰਤ ਟਾਂਡਾ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਟਾਂਡਾ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਿ੍ਰਤਕ ਬੁਰੀ ਤਰ੍ਹਾਂ ਕੁਚਲਿਆ ਗਿਆ ਸੀ। ਮਿ੍ਰਤਕ ਦੀ ਪਛਾਣ ਬਲਵੰਤ ਸਿੰਘ ਪੁੱਤਰ ਨਾਥ ਰਾਮ ਵਾਸੀ ਪਿੰਡ ਬੁੱਲੋਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ (ਵੀਡੀਓ)
ਨਵੇਂ ਸਾਲ ਤੋਂ ਬਿਨ੍ਹਾਂ ਫਾਸਟੈਗ ਟੋਲ ਤੋਂ ਵਾਹਨ ਕੱਢਣਾ ਪਵੇਗਾ ਮਹਿੰਗਾ, ਦੇਣੀ ਹੋਵੇਗੀ ਦੁੱਗਣੀ ਫੀਸ
NEXT STORY