Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:11:15 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • amritsar 5 modules busted in a single operation

    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ...

  • big incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸਿਟੀ ਰੇਲਵੇ ਸਟੇਸ਼ਨ 'ਤੇ ਮਾਲ ਗੱਡੀ ਪਟੜੀ ਤੋਂ ਉਤਰੀ, ਟਲਿਆ ਵੱਡਾ ਹਾਦਸਾ

DOABA News Punjabi(ਦੋਆਬਾ)

ਸਿਟੀ ਰੇਲਵੇ ਸਟੇਸ਼ਨ 'ਤੇ ਮਾਲ ਗੱਡੀ ਪਟੜੀ ਤੋਂ ਉਤਰੀ, ਟਲਿਆ ਵੱਡਾ ਹਾਦਸਾ

  • Edited By Shivani Attri,
  • Updated: 18 Nov, 2019 10:34 AM
Jalandhar
jalandhar railway station
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਲਸ਼ਨ)— ਬੀਤੇ ਦਿਨ ਸਿਟੀ ਰੇਲਵੇ ਸਟੇਸ਼ਨ 'ਤੇ ਇਕ ਮਾਲ ਗੱਡੀ ਦੇ ਪਹੀਏ ਪਟੜੀ ਤੋਂ ਉਤਰ ਗਏ। ਸੂਚਨਾ ਮਿਲਦੇ ਹੀ ਰੇਲਵੇ ਨਾਲ ਸਬੰਧਤ ਵਿਭਾਗਾਂ ਦੇ ਇੰਚਾਰਜ ਮੌਕੇ 'ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰਵਾਇਆ। ਐਕਸੀਡੈਂਟ ਰਿਲੀਫ ਟਰੇਨ ਨੂੰ ਵੀ ਮੌਕੇ 'ਤੇ ਬੁਲਾਉਣਾ ਪਿਆ। 3 ਘੰਟਿਆਂ ਦੀ ਮਿਹਨਤ ਤੋਂ ਬਾਅਦ ਮਾਲ ਗੱਡੀ ਦੇ ਵੈਗਨ ਨੂੰ ਦੋਬਾਰਾ ਪਟੜੀ 'ਤੇ ਲਿਆਂਦਾ ਗਿਆ, ਜਿਸ ਕਾਰਨ ਵੱਡਾ ਹਾਦਸਾ ਟਲ ਸਕਿਆ। 

PunjabKesari

ਜਾਣਕਾਰੀ ਮੁਤਾਬਕ ਹੀਰਾ ਨਗਰ ਤੋਂ ਚੱਲ ਕੇ ਸਿਟੀ ਸਟੇਸ਼ਨ ਪਹੁੰਚ ਰਹੀ 48 ਵੈਗਨ ਦੀ ਇਕ ਮਾਲ ਗੱਡੀ, ਜਿਸ 'ਚ ਰੇਲ ਲਾਈਨਾਂ ਨਾਲ ਪੱਥਰ ਵੀ ਭਰੇ ਹੋਏ ਸਨ। ਲੱਕੜ ਵਾਲੇ ਪੁਲ ਤੋਂ ਥੋੜ੍ਹਾ ਅੱਗੇ ਯਾਰਡ ਵੱਲ ਜਾ ਰਹੀ ਸੀ ਤਾਂ ਮਾਲ ਗੱਡੀ ਦੇ ਅੱਠਵੇਂ ਵੈਗਨ ਦੇ ਪਹੀਏ ਪਟੜੀ ਤੋਂ ਉਤਰ ਗਏ। ਡਰਾਈਵਰ ਕਾਫੀ ਦੂਰ ਤਕ ਗੱਡੀ ਨੂੰ ਘੜੀਸਦਾ ਹੋਇਆ ਲੈ ਗਿਆ। 
ਇਸ ਕਾਰਨ ਰੇਲ ਲਾਈਨਾਂ ਨਾਲ ਲੱਗੇ ਕਈ ਲਾਕ ਵੀ ਟੁੱਟ ਗਏ। ਰੇਲਵੇ ਕਰਮਚਾਰੀਆਂ ਨੇ ਇਸ ਦੀ ਸੂਚਨਾ ਸਟੇਸ਼ਨ ਪ੍ਰਧਾਨ ਆਰ. ਕੇ. ਬਹਿਲ ਨੂੰ ਦਿੱਤੀ, ਜਿਸ ਤੋਂ ਬਾਅਦ ਸੀਨੀਅਰ ਸੈਕਸ਼ਨ ਇੰਜੀਨੀਅਰ ਸਲਵਿੰਦਰ ਸਿੰਘ, ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਵਿਨੀਤ, ਸੀ. ਡੀ. ਓ. ਉਪਕਾਰ ਸਮੇਤ ਕਈ ਹੋਰ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ। ਸਵੇਰੇ 6.15 ਵਜੇ ਹੋਏ ਹਾਦਸੇ ਤੋਂ ਬਾਅਦ ਕਰੀਬ 9 ਵਜੇ ਵੈਗਨ ਦੇ ਪਹੀਆਂ ਨੂੰ ਦੁਬਾਰਾ ਪਟੜੀ 'ਤੇ ਲਿਆਂਦਾ ਗਿਆ। ਇਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਘਟਨਾ ਦੀ ਸਮੀਖਿਆ ਕੀਤੀ ਗਈ।
PunjabKesari
ਸੂਤਰਾਂ ਮੁਤਾਬਕ ਵੈਗਨ ਵਿਚ ਭਰੇ ਪੱਥਰ ਬਰਾਬਰ ਨਹੀਂ ਸਨ। ਉਸ ਤੋਂ ਬਾਅਦ ਅਧਿਕਾਰੀਆਂ ਵਲੋਂ ਇਕ ਜੁਆਇੰਟ ਨੋਟ ਬਣਾਇਆ ਗਿਆ, ਜਿਸ ਵਿਚ ਸੀਨੀਅਰ ਸੈਕਸ਼ਨ ਇੰਜੀਨੀਅਰ ਪੀ. ਡਬਲਯੂ. ਆਈ. ਜਿਸ ਦੀ ਵਿਸ਼ੇਸ਼ ਤੌਰ 'ਤੇ ਡਿਊਟੀ ਮਾਲ ਗੱਡੀਆਂ ਦੇ ਸੰਚਾਲਨ 'ਤੇ ਹੁੰਦੀ ਹੈ, ਉਸ ਨੂੰ ਦੋਸ਼ੀ ਠਹਿਰਾਇਆ ਗਿਆ। ਅਧਿਕਾਰੀਆਂ ਵਲੋਂ ਇਸ ਸਬੰਧੀ ਰਿਪੋਰਟ ਬਣਾ ਕੇ ਮੰਡਲ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।

  • jalandhar
  • railway station
  • Goods train
  • track
  • ਸਿਟੀ ਰੇਲਵੇ ਸਟੇਸ਼ਨ
  • ਮਾਲ ਗੱਡੀ
  • ਪਟੜੀ

ਯੂਥ ਕਾਂਗਰਸ ਪ੍ਰਧਾਨਗੀ ਲਈ ਆਨਲਾਈਨ ਨਾਮਜ਼ਦਗੀ ਰਾਤ 12 ਵਜੇ ਤਕ ਹੋਈ

NEXT STORY

Stories You May Like

  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ ਹੋਵੇਗੀ ਦਿੱਖ
  • major accident in sawan river  tractor trolley plunge into the water
    ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ 'ਚ ਡਿੱਗੀਆਂ
  • major accident averted
    ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ ਟਕਰਾਇਆ ਝੋਨੇ ਦਾ ਭਰਿਆ ਕੈਂਟਰ
  • fire in malerkotla
    ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ! ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ
  • major accident in south korea
    ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਛੱਤ ਡਿਗਣ ਕਾਰਨ 36 ਲੋਕ ਜ਼ਖਮੀ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • a major gift from the railway department ahead of the festive season
    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ ਕਾਰਵਾਈ, ਮੀਟ ਦੀਆਂ ਦੁਕਾਨਾਂ...

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • man dead on road accident
      ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • deadly attacked on a man
      ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ...
    • special instructions issued by cp satinder singh jalandhar
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • accident occurred at bird watch center of wildlife protection department
      ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬਰਡ ਵਾਚ ਸੈਂਟਰ ਵਿਖੇ ਵਾਪਰਿਆ ਹਾਦਸਾ
    • dc aashika jain gave strict orders for protection of jhona due to rain
      ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +