ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਪਿੰਡ ਡਡਿਆਲ ਵਿਖੇ ਬਿਜਲੀ ਦੀ ਠੀਕ ਕਰਨ ਗਏ ਜੇ. ਈ. ਵਰਿੰਦਰ ਸਿੰਘ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਬੰਧਕ ਬਣਾ ਕੇ ਉਸ ਦੀ ਕੁੱਟਮਾਰ ਕਰਨ ਅਤੇ ਇਕ ਔਰਤ ਸਮੇਤ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਪਾਵਰਕਾਮ ਦੇ ਸਹਾਇਕ ਇੰਜਨੀਅਰ ਪਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸੰਸਾਰਪੁਰ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਭੈਣ ਦੇ ਪਿੰਡ ਕਬੂਤਰਬਾਜ਼ੀ ਵੇਖਣ ਗਏ ਭਰਾ ਦੀ ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਧੀਰ ਆਟੋ ਏਜੰਸੀ ਦਾ ਸ਼ਟਰ ਤੋੜ ਕੇ ਚੋਰਾਂ ਨੇ ਕੀਤੀ ਲੱਖਾਂ ਦੀ ਚੋਰੀ, ਤਿੰਨੋਂ ਚੋਰ CCTV ਕੈਮਰੇ ’ਚ ਕੈਦ
NEXT STORY