Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    2:35:03 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • ed issued summons to two ias officers of punjab government

    ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ ਪੰਜਾਬ ਸਰਕਾਰ ਦੇ...

  • raksha bandhan 2026

    ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ...

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ

DOABA News Punjabi(ਦੋਆਬਾ)

ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ

  • Edited By Shivani Attri,
  • Updated: 29 Jul, 2026 01:49 PM
Jalandhar
junior assistant dies in dc office jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗਲਵਾਰ ਨੂੰ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ। ਡਿਪਟੀ ਕਮਿਸ਼ਨਰ ਦਫ਼ਤਰ 'ਚ ਲੰਮੇ ਸਮੇਂ ਤੋਂ ਜੂਨੀਅਰ ਅਸਿਸਟੈਂਟ ਦੇ ਅਹੁਦੇ 'ਤੇ ਕੰਮ ਰਹੇ ਵਿਵੇਕ ਸੋਨੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਜ਼ਿਲ੍ਹਾ ਪ੍ਰਸ਼ਾਸਨ, ਨਾਲ ਕੰਮ ਕਰਦੇ ਕਰਮਚਾਰੀਆਂ ਅਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਜਾਣਕਾਰੀ ਮੁਤਾਬਕ ਵਿਵੇਕ ਸੋਨੀ ਰੋਜ਼ਾਨਾ ਦੀ ਤਰ੍ਹਾਂ ਮੰਗਲਵਾਰ ਸਵੇਰੇ ਆਪਣੇ ਕੁਝ ਦੋਸਤਾਂ ਨਾਲ ਪਿਮਸ ਹਸਪਤਾਲ ਦੇ ਆਲੇ-ਦੁਆਲੇ ਸੈਰ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੂੰ ਅਚਾਨਕ ਛਾਤੀ ਵਿਚ ਤੇਜ਼ ਦਰਦ ਮਹਿਸੂਸ ਹੋਇਆ ਅਤੇ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਉਨ੍ਹਾਂ ਦੇ ਨਾਲ ਮੌਜੂਦ ਦੋਸਤਾਂ ਨੇ ਬਿਨਾਂ ਦੇਰੀ ਕੀਤੇ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

ਮੁੱਢਲੀ ਜਾਣਕਾਰੀ ਮੁਤਾਬਕ ਵਿਵੇਕ ਸੋਨੀ ਨੂੰ ਸੈਰ ਦੌਰਾਨ ਹੀ ਮੇਜਰ ਹਾਰਟ ਅਟੈਕ ਆਇਆ ਸੀ, ਜੋ ਉਨ੍ਹਾਂ ਦੀ ਮੌਤ ਦਾ ਕਾਰਨ ਬਣਿਆ। ਘਟਨਾ ਇੰਨੀ ਅਚਾਨਕ ਹੋਈ ਕਿ ਉਨ੍ਹਾਂ ਦੇ ਨਾਲ ਮੌਜੂਦ ਲੋਕ ਵੀ ਕੁਝ ਸਮਝ ਨਹੀਂ ਪਾਏ। ਜਿਵੇਂ ਹੀ ਉਨ੍ਹਾਂ ਦੇ ਦਿਹਾਂਤ ਦੀ ਸੂਚਨਾ ਡੀ. ਸੀ. ਦਫ਼ਤਰ ਪਹੁੰਚੀ ਤਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਚ ਸੋਗ ਛਾ ਗਿਆ। ਨਾਲ ਕੰਮ ਕਰਦੇ ਕਰਮਚਾਰੀਆਂ ਨੇ ਵਿਵੇਕ ਸੋਨੀ ਨੂੰ ਮਿਲਣਸਾਰ, ਮਿਹਨਤੀ ਅਤੇ ਫਰਜ਼ਸ਼ਨਾਸ ਕਰਮਚਾਰੀ ਦੱਸਦਿਆਂ ਉਨ੍ਹਾਂ ਦੇ ਦਿਹਾਂਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਰਿਵਾਰ 'ਤੇ ਦੁੱਖ਼ਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਸੋਗਗ੍ਰਸਤ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Junior assistant dies
  • DC office jalandhar
  • ਜ਼ਿਲ੍ਹਾ ਪ੍ਰਸ਼ਾਸਨ
  • ਜੂਨੀਅਰ ਅਸਿਸਟੈਂਟ ਦੀ ਮੌਤ

ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ

NEXT STORY

Stories You May Like

  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • state of emergency
    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132 ਲੋਕਾਂ ਦੀ ਮੌਤ, ਕੋਲੰਬੀਆ 'ਚ ਐਮਰਜੈਂਸੀ ਦਾ ਐਲਾਨ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • houthi missile and drone attack on yemen  s al mokha
    ਯਮਨ ਦੇ ਅਲ-ਮੋਖਾ 'ਤੇ ਹੂਤੀ ਮਿਜ਼ਾਈਲ ਅਤੇ ਡਰੋਨ ਹਮਲੇ 'ਚ 7 ਲੋਕਾਂ ਦੀ ਮੌਤ, 30 ਜ਼ਖਮੀ
  • poklen machine was running in ravi river and shamlat land
    ਪਠਾਨਕੋਟ: ਰਾਵੀ ਦਰਿਆ ਤੇ ਸ਼ਾਮਲਾਤ ਜ਼ਮੀਨ ’ਚ ਚੱਲ ਰਹੀ ਸੀ ਪੋਕਲੇਨ ਮਸ਼ੀਨ, ਖਣਨ ਵਿਭਾਗ ਨੇ ਕਰ'ਤੀ ਕਾਰਵਾਈ
  • us blockade in hormuz
    ਹੋਰਮੁਜ਼ ’ਚ ਅਮਰੀਕਾ ਦੀ ‘ਮਹਾਘੇਰਾਬੰਦੀ’, ਉਤਾਰੇ 20 ਜੰਗੀ ਬੇੜੇ
  • shehnaaz gill accidentally swallows nose ring during shoot
    ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • randhawa masandan murder case
      ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
    • anu mata withdrew from the nomination for the gymkhana elections
      ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
    • wife killed husband after drinking tea
      ਰਿਸ਼ਤਿਆਂ ਦਾ ਕਤਲ: ਪਤਨੀ ਨੇ ਚਾਹ ਪਿਆ ਮਾਰ 'ਤਾ ਘਰਵਾਲਾ, ਨਾਜਾਇਜ਼ ਸੰਬੰਧਾਂ 'ਚ...
    • increased risk of diseases in punjab doctors issue advisory
      ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
    • unexpected happened to young man video reveals big secrets about girlfriend
      ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
    • 100 year old trees in punjab will become heritage trees
      ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
    • important meeting of akali dal at takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੀ ਅਹਿਮ ਮੀਟਿੰਗ, ਨਵੇਂ ਅਹੁਦੇਦਾਰਾਂ...
    • big from the meteorological department after rain in punjab
      ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
    • big action against polluting sutlej  first fir registered himachal factory
      ਸਤਲੁਜ ਨੂੰ ਪ੍ਰਦੂਸ਼ਿਤ ਕਰਨ 'ਤੇ ਵੱਡੀ ਕਾਰਵਾਈ, ਹਿਮਾਚਲ ਦੀ ਫੈਕਟਰੀ 'ਤੇ ਪਹਿਲੀ...
    • woamn dead on road accident
      ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +