Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:46:04 PM

  • celebrations on the occasion of guru hargobind sahib ji  s guruship anniversary

    ਅਕਾਲ ਤਖ਼ਤ ਸਾਹਿਬ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ...

  • deadbody of youth found murdered and thrown into beas river

    ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ...

  • dimple mohali incident protest in patiala

    ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Chandigarh
  • ਜੂਨੀਅਰ ਅਵਤਾਰ ਹੈਨਰੀ ਨੇ ਵਿਧਾਨ ਸਭਾ 'ਚ ਚੁੱਕਿਆ ਬਰਲਟਨ ਪਾਰਕ ਦਾ ਮੁੱਦਾ

DOABA News Punjabi(ਦੋਆਬਾ)

ਜੂਨੀਅਰ ਅਵਤਾਰ ਹੈਨਰੀ ਨੇ ਵਿਧਾਨ ਸਭਾ 'ਚ ਚੁੱਕਿਆ ਬਰਲਟਨ ਪਾਰਕ ਦਾ ਮੁੱਦਾ

  • Edited By Harpreet Singh,
  • Updated: 27 Mar, 2025 05:15 PM
Chandigarh
junior avtar henry in vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਵਿਧਾਨ ਸਭਾ 'ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਅੱਜ ਜਲੰਧਰ ਉੱਤਰੀ ਤੋਂ ਕਾਂਗਰਸੀ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਨੇ ਬੀਤੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਬਾਰੇ ਬੋਲਦਿਆਂ ਕਿਹਾ ਕਿ 2017 ਤੋਂ 2022 ਦੌਰਾਨ ਦੀ ਕਾਂਗਰਸ ਸਰਕਾਰ ਦੌਰਾਨ ਫਿਸਕਲ ਡੈਫਿਸਿਟ 4.26 ਫ਼ੀਸਦੀ ਰਿਹਾ ਸੀ, ਜਦਕਿ ਸਾਲ 2024-25 ਦੌਰਾਨ ਦੀ ਸਰਕਾਰ ਦੌਰਾਨ ਇਹ 4.5 ਫ਼ੀਸਦੀ ਰਿਹਾ।

ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 'ਚ ਇਸ ਵਾਰ 979 ਕਰੋੜ ਰੁਪਏ ਖੇਡਾਂ ਲਈ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਖੇਡਾਂ ਲਈ 267 ਕਰੋੜ ਰੁਪਏ ਰੱਖੇ ਗਏ ਸਨ, ਜਿਨ੍ਹਾਂ 'ਚੋਂ ਸਿਰਫ਼ 215 ਕਰੋੜ ਹੀ ਖ਼ਰਚਿਆ ਗਿਆ। ਉਨ੍ਹਾਂ ਕਿਹਾ ਕਿ ਜਲੰਧਰ ਦੀ ਬਰਲਟਨ ਪਾਰਕ 'ਤੇ 84 ਕਰੋੜ ਰੁਪਏ ਖ਼ਰਚਿਆ ਜਾਣਾ ਸੀ, ਜਿਸ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ 84 ਕਰੋੜ ਰੁਪਏ ਬਰਲਟਨ ਪਾਰਕ ਨੂੰ ਸਪੋਰਟਸ ਹੱਬ ਬਣਾਉਣ ਦੇ ਪ੍ਰਾਜੈਕਟ 'ਤੇ ਖ਼ਰਚਿਆ ਜਾਣਾ ਸੀ, ਜਿਸ ਨੂੰ ਕਿ ਰੱਦ ਹੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੱਦ ਕਰਨਾ ਮੌਜੂਦਾ ਸਰਕਾਰ ਦੇ ਖੇਡਾਂ ਪ੍ਰਤੀ ਰਵੱਈਏ ਨੂੰ ਦਰਸਾਉਂਦਾ ਹੈ। 

ਇਹ ਵੀ ਪੜ੍ਹੋ- ਪੁਤਿਨ ਬਾਰੇ ਇਹ ਕੀ ਬੋਲ ਗਏ ਜ਼ੈਲੇਂਸਕੀ, ਕਿਹਾ- ''ਉਹ ਛੇਤੀ ਹੀ ਮਰ ਜਾਵੇਗਾ ਤੇ ਜੰਗ ਵੀ ਖ਼ਤਮ ਹੋ ਜਾਵੇਗੀ...''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Vidhan Sabha
  • Avtar Henry Junior
  • Burlton Park
  • Budget 2025

ਬਜਟ ਮਗਰੋਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਘੇਰੀ ਪੰਜਾਬ ਸਰਕਾਰ

NEXT STORY

Stories You May Like

  • assam assembly  uniform civil code
    ਆਸਾਮ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ ਬਿੱਲ ਪਾਸ, 7 ਸਾਲ ਕੈਦ ਦੀ ਸਜ਼ਾ ਦਾ ਪ੍ਰਬੰਧ
  • cm sukhu raises issue of   khalsa tax   before punjab
    ਮੁੱਖ ਮੰਤਰੀ ਸੁੱਖੂ ਨੇ ਪੰਜਾਬ ਮੂਹਰੇ ਚੁੱਕਿਆ 'ਖਾਲਸਾ ਟੈਕਸ' ਦਾ ਮੁੱਦਾ
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • new ero and aero appointed for different assembly constituencies of gurdaspur
    ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ERO ਤੇ AERO ਨਿਯੁਕਤ
  • sukhbir badal announces constituency presidents in 55 assembly constituencies
    ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ
  • violation of protocol in kerala assembly
    ਕੇਰਲਮ ਵਿਧਾਨ ਸਭਾ 'ਚ ਪ੍ਰੋਟੋਕੋਲ ਦੀ ਉਲੰਘਣਾ! 'ਵੰਦੇ ਮਾਤਰਮ' ਨਾ ਚੱਲਣ 'ਤੇ ਰਾਜਪਾਲ ਨਾਰਾਜ਼
  • discussions and possibility of early assembly elections in punjab
    ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦੇ ਚਰਚੇ ਅਤੇ ਸੰਭਾਵਨਾ
  • preparations for formation of new team in bjp in full swing
    ਭਾਜਪਾ 'ਚ ਨਵੀਂ ਟੀਮ ਦੇ ਗਠਨ ਦੀਆਂ ਤਿਆਰੀਆਂ ਤੇਜ਼; ਸੰਘ ਨਾਲ ਤਾਲਮੇਲ ਰਾਹੀਂ ਵਿਧਾਨ ਸਭਾ ਚੋਣਾਂ 'ਤੇ ਨਜ਼ਰ
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
Trending
Ek Nazar
famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • change in punjab s weather thunderstorm alert in 6 districts
      6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
    • drug addicts stole iron benches
      ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
    • uncle and nephew arrested for committing thefts
      Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • major accident in phagwara
      ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ,...
    • 2 boys who went to play at migrant workers   house go missing
      ਪ੍ਰਵਾਸੀ ਮਜ਼ਦੂਰਾਂ ਦੇ ਘਰੋਂ ਖੇਡਣ ਗਏ 2  ਜਵਾਕ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ...
    • road accident in mukerian
      ਬੇਕਾਬੂ ਕੰਟੇਨਰ ਪੁਲੀ ਤੋੜ ਕੇ ਪਲਟਿਆ, ਚਾਲਕ ਤੇ ਸਹਿ-ਚਾਲਕ ਗੰਭੀਰ ਜ਼ਖ਼ਮੀ
    • consumer commission orders improvement trust to return rs 15 lakh
      12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +