Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    10:02:47 AM

  • eb 1 green cards

    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !...

  • shots fired outside cp 67 mall in mohali

    ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ,...

  • akali dal delegation to meet governor today

    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ...

  • abhinandadn varthman retires from iaf

    ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਦੇ 18 ਨਵੇਂ ਮਾਮਲੇ ਆਏ ਸਾਹਮਣੇ

DOABA News Punjabi(ਦੋਆਬਾ)

ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਦੇ 18 ਨਵੇਂ ਮਾਮਲੇ ਆਏ ਸਾਹਮਣੇ

  • Updated: 01 Nov, 2020 01:06 AM
Kapurthala
kapurthala  corona  18 new cases
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ,(ਮਹਾਜਨ)-ਕੋਰੋਨਾ ਦਾ ਕਹਿਰ ਅਜੇ ਵੀ ਜ਼ਿਲ੍ਹੇ 'ਚ ਜਾਰੀ ਹੈ। ਸ਼ਨੀਵਾਰ ਨੂੰ ਜਾਰੀ ਕੀਤੀ ਗਈ ਸਿਹਤ ਵਿਭਾਗ ਦੀ ਰਿਪੋਰਟ ਦੇ ਆਧਾਰ 'ਤੇ ਜ਼ਿਲੇ 'ਚ 18 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ ਨਵੇਂ ਮਾਮਲਿਆਂ 'ਚ 3 ਮਾਮਲੇ ਆਰ. ਸੀ. ਐੱਫਯ ਕਪੂਰਥਲਾ ਤੇ 1 ਮਰੀਜ਼ ਰੇਲ ਟੈਕ ਫੈਕਟਰੀ ਕਪੂਰਥਲਾ ਨਾਲ ਸਬੰਧਤ ਹੈ। ਕੁਝ ਦਿਨ ਪਹਿਲਾਂ ਵੀ ਆਰ. ਸੀ. ਐੱਫ. 'ਚ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸਪੱਸ਼ਟ ਹੈ ਕਿ ਆਰ. ਸੀ. ਐੱਫ. ਸਮੇਤ ਆਸ-ਪਾਸ ਦੇ ਖੇਤਰਾਂ 'ਚ ਦੁਬਾਰਾ ਤੋਂ ਕੋਰੋਨਾ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਕੋਰੋਨਾ 'ਤੇ ਕਾਬੂ ਪਾਉਣ ਲਈ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਪਰ ਕੁਝ ਲਾਪਰਵਾਹ ਲੋਕਾਂ ਦੀ ਅਣਦੇਖੀ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਨਾ ਕਰਨ ਵਾਲੇ ਲੋਕਾਂ ਦੇ ਕਾਰਨ ਇਹ ਬੀਮਾਰੀ ਅਜੇ ਵੀ ਲੋਕਾਂ ਦੇ ਲਈ ਖਤਰਾ ਬਣੀ ਹੋਈ ਹੈ। ਪਾਜ਼ੇਟਿਵ ਪਾਏ ਗਏ ਮਰੀਜ਼ਾਂ 'ਚੋਂ 10 ਕਪੂਰਥਲਾ ਸ਼ਹਿਰ ਨਾਲ ਸਬੰਧਤ ਹਨ, ਜਦਕਿ 4 ਮਰੀਜ਼ ਫਗਵਾੜਾ ਤੇ 1 ਭੁਲੱਥ ਸਬ ਡਵੀਜ਼ਨ ਨਾਲ ਸਬੰਧਤ ਹੈ। ਇਸ ਤੋਂ ਇਲਾਵਾ 3 ਮਰੀਜ਼ ਜਲੰਧਰ ਨਾਲ ਸਬੰਧਤ ਹਨ।
ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਪਹਿਲਾਂ ਤੋਂ ਜ਼ੇਰੇ ਇਲਾਜ ਚੱਲ ਰਹੇ ਕੋਰੋਨਾ ਮਰੀਜ਼ਾਂ 'ਚੋਂ 4 ਦੇ ਠੀਕ ਹੋਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਨੂੰ ਘਰ ਭੇਜ ਦਿੱਤਾ। ਇਸ ਤੋਂ ਇਲਾਵਾ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ 'ਚ ਸੈਂਪਲਿੰਗ ਅਜੇ ਵੀ ਜਾਰੀ ਰੱਖੀ ਗਈ ਹੈ। ਸ਼ਨੀਵਾਰ ਨੂੰ ਇਨ੍ਹਾਂ ਟੀਮਾਂ ਵੱਲੋਂ ਜ਼ਿਲੇ 'ਚ 1245 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਜਿਸ 'ਚ ਕਪੂਰਥਲਾ ਤੋਂ 104, ਫਗਵਾੜਾ ਤੋਂ 218, ਭੁਲੱਥ ਤੋਂ 76, ਸੁਲਤਾਨਪੁਰ ਲੋਧੀ ਤੋਂ 92, ਬੇਗੋਵਾਲ ਤੋਂ 90, ਢਿਲਵਾਂ ਤੋਂ 125, ਕਾਲਾ ਸੰਘਿਆਂ ਤੋਂ 126, ਪਾਂਛਟਾ ਤੋਂ 173 ਤੇ ਟਿੱਬਾ ਤੋਂ 113 ਲੋਕਾਂ ਦੀ ਸੈਂਪਲਿੰਗ ਦੀ ਸੈਂਪਲਿੰਗ ਕੀਤੀ ਗਈ।

  • Kapurthala
  • Corona
  • 18 new cases
  • ਕਪੂਰਥਲਾ
  • ਕੋਰੋਨਾ
  • 18 ਨਵੇਂ ਮਾਮਲੇ

ਰੂਪਨਗਰ ਜ਼ਿਲ੍ਹੇ ’ਚ 11 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, 9 ਸਿਹਤਯਾਬ

NEXT STORY

Stories You May Like

  • statistics released
    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • august month 130 earthquakes
    ਅਗਸਤ ਮਹੀਨੇ ਹਿਮਲਿਆ 'ਚ ਆਏ 130 ਭੂਚਾਲ ! ਭਾਰਤ ਦੇ ਵੀ ਕਈ ਇਲਾਕਿਆਂ 'ਚ ਕੰਬੀ ਧਰਤੀ
  • heavy rain alert in uttarakhand
    3 ਜ਼ਿਲ੍ਹਿਆਂ 'ਚ ਸਕੂਲ ਬੰਦ, ਅਗਲੇ 18 ਘੰਟੇ ਭਾਰੀ! ਉੱਤਰਾਖੰਡ 'ਚ ਮੀਂਹ ਦਾ ਰੈੱਡ ਅਲਰਟ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • furniture house  firing  police
    ਫਰਨੀਚਰ ਹਾਊਸ ਉਪਰ ਫਾਇਰਿੰਗ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • man dead train accident
      ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • one person arrested with narcotic powder
      ਨਸ਼ੀਲੇ ਪਾਊਡਰ ਸਣੇ ਇਕ ਵਿਅਕਤੀ ਗ੍ਰਿਫ਼ਤਾਰ
    • hungama over new activa at gs honda in jalandhar
      ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
    • aap leader dinesh dhall joining bjp party
      ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
    • attempted robbery outside gurdwara sahib
      ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +