Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:38:34 AM

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

  • school bus plunges off road

    ਨੇਪਾਲ ਤੋਂ ਵੱਡੀ ਖ਼ਬਰ : ਖੱਡ 'ਚ ਡਿੱਗੀ ਸਕੂਲ...

  • gold becomes expensive before navratri and silver prices also rise

    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ...

  • pm carney responds to elon musk

    ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਟਾਪੂਨੁਮਾ ਪਿੰਡਾਂ ਲਈ ਹੋਵੇਗਾ ਬੇੜੀ ਦਾ ਪ੍ਰਬੰਧ

DOABA News Punjabi(ਦੋਆਬਾ)

ਟਾਪੂਨੁਮਾ ਪਿੰਡਾਂ ਲਈ ਹੋਵੇਗਾ ਬੇੜੀ ਦਾ ਪ੍ਰਬੰਧ

  • Edited By Shivani Attri,
  • Updated: 25 Jun, 2019 01:29 PM
Kapurthala
kapurthala floods
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ/ਸੁਲਤਾਨਪੁਰ ਲੋਧੀ/ਭੁਲੱਥ/ਨਡਾਲਾ (ਜਗ ਬਾਣੀ ਟੀਮ)— ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਸੋਮਵਾਰ ਨੂੰ ਅਧਿਕਾਰੀਆਂ ਨਾਲ ਜ਼ਿਲੇ ਅੰਦਰ ਦਰਿਆ ਬਿਆਸ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭੁਲੱਥ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨਾਂ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੱਕਾ ਪੁਲ ਬਣ ਕੇ ਤਿਆਰ ਨਹੀਂ ਹੋ ਜਾਂਦਾ, ਉਦੋਂ ਤੱਕ ਪਲਟੂਨ ਪੁਲ ਤੋਂ ਪਾਰ ਟਾਪੂਨੁਮਾ ਪਿੰਡਾਂ ਲਈ ਬੇੜੀ ਦਾ ਪ੍ਰਬੰਧ ਕੀਤਾ ਜਾਵੇਗਾ।

ਇਸ ਮੌਕੇ ਮੌਜੂਦ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਹੰਗਾਮੀ ਹਾਲਤ ਮੌਕੇ ਉਹ ਜ਼ਿਲਾ ਪ੍ਰਸ਼ਾਸਨ ਦੇ ਨਾਲ ਖੜ੍ਹੇ ਹਨ। ਡਿਪਟੀ ਕਮਿਸ਼ਨਰ ਨੇ ਆਪਣਾ ਲੰਬਾ ਦੌਰਾ ਤਹਿਸੀਲ ਭੁਲੱਥ ਤੋਂ ਸ਼ੁਰੂ ਕਰਕੇ ਪਹਿਲਾਂ ਮੰਡ ਕੂਕਾਂ ਅਤੇ ਮੰਡ ਸਰਦਾਰ ਸਾਹਿਬ ਵਾਲਾ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ ਹੋਰਨਾਂ ਥਾਵਾਂ ਦਾ ਮੁਆਇਨਾ ਕਰਦੇ ਹੋਏ ਉਹ ਵਾਇਆ ਨਡਾਲਾ ਦਰਿਆ ਦੇ ਨਾਲ-ਨਾਲ ਹੁੰਦੇ ਹੋਏ ਤਹਿਸੀਲ ਕਪੂਰਥਲਾ ਦੇ ਪਿੰਡ ਬਾਘੂਵਾਲ ਪੁੱਜੇ, ਜਿੱਥੇ ਉਨ੍ਹਾਂ ਨੇ ਡਰੇਨੇਜ ਵਿਭਾਗ ਵੱਲੋਂ ਕੀਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਹ ਤਹਿਸੀਲ ਸੁਲਤਾਨਪੁਰ ਲੋਧੀ ਦੇ ਦਰਿਆ ਨਾਲ ਲੱਗਦੇ ਪਿੰਡਾਂ ਅੰਮ੍ਰਿਤਪੁਰ, ਬਾਜਾ ਆਦਿ ਦਾ ਨਿਰੀਖਣ ਕਰਦੇ ਹੋਏ ਡੇਰਾ ਹਰੀ ਸਿੰਘ ਪਹੁੰਚੇ, ਜਿਥੇ ਉਨ੍ਹਾਂ ਸਪੱਰਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਪਲਟੂਨ ਬ੍ਰਿਜ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਹੜ੍ਹ ਰੋਕੂ ਪ੍ਰਬੰਧਾਂ ਲਈ ਖਰਚੇ ਜਾ ਰਹੇ ਹਨ 3.50 ਕਰੋੜ ਰੁਪਏ
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਨੂੰ ਨਾਜ਼ੁਕ ਥਾਵਾਂ ਦੀ ਮਜ਼ਬੂਤੀ ਦੇ ਨਾਲ-ਨਾਲ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਵੀ ਮਿੱਥੇ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜ਼ਿਲੇ 'ਚ 3.50 ਕਰੋੜ ਰੁਪਏ ਖਰਚੇ ਜਾ ਰਹੇ ਹਨ, ਜਿਨ੍ਹਾਂ 'ਚ ਵੇਈਂ ਤੋਂ ਇਲਾਵਾ ਚਾਰ ਡਰੇਨਾਂ ਦੀ ਸਫਾਈ ਦੇ ਕੰਮ ਵੀ ਸ਼ਾਮਲ ਹਨ। ਉਨ੍ਹਾਂ ਮੌਕੇ 'ਤੇ ਮੌਜੂਦ ਸਿਵਲ ਸਰਜਨ ਨੂੰ ਆਦੇਸ਼ ਦਿੱਤੇ ਕਿ ਡਾਕਟਰਾਂ ਦੀ ਘਾਟ ਵਾਲੇ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ ਵਿਚ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਪਹਿਲਾਂ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐੱਸ. ਡੀ. ਐੱਮ. ਭੁਲੱਥ ਸਕੱਤਰ ਸਿੰਘ ਬੱਲ, ਐੱਸ. ਡੀ. ਐੱਮ. ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਨਵਨੀਤ ਕੌਰ ਬੱਲ, ਏ. ਸੀ. ਪੀ. ਭੁਲੱਥ ਨਿਮਰਤ ਕੌਰ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਿਸ਼ਾਲਜੀਤ ਸਿੰਘ, ਜ਼ਿਲਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਤਹਿਸੀਲਦਾਰ ਸੁਲਤਾਨਪੁਰ ਲੋਧੀ ਸੀਮਾ ਸਿੰਘ, ਤਹਿਸੀਲਦਾਰ ਭੁਲੱਥ ਲਖਵਿੰਦਰ ਸਿੰਘ, ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ, ਡੀ. ਡੀ. ਪੀ. ਓ. ਹਰਜਿੰਦਰ ਸਿੰਘ ਸੰਧੂ, ਡਰੇਨੇਜ ਵਿਭਾਗ ਦੇ ਐਕਸੀਅਨ ਅਜੀਤ ਸਿੰਘ ਅਤੇ ਐੱਸ. ਡੀ. ਓ. ਕੰਵਲਜੀਤ, ਬੀ. ਡੀ. ਪੀ. ਓ. ਕਪੂਰਥਲਾ ਅਮਰਜੀਤ ਸਿੰਘ, ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਗੁਰਪ੍ਰਤਾਪ ਸਿੰਘ ਗਿੱਲ, ਜ਼ਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਕੰਵਲਜੀਤ ਸਿੰਘ, ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

  • Kapurthala
  • beas river
  • District administration
  • prevented floods
  • ਟਾਪੂਨੁਮਾ ਪਿੰਡ
  • ਹੜ੍ਹ

ਵਟਸਐਪ ਗਰੁੱਪ 'ਚ ਪੋਰਨ ਵੀਡੀਓ ਪਾਉਣ ਵਾਲੇ ਅਧਿਕਾਰੀ ਖਿਲਾਫ ਦਰਜ ਕੀਤਾ ਜਾਵੇ ਕੇਸ

NEXT STORY

Stories You May Like

  • amit shah to address the concluding event of the drug free punjab yatra
    60 ਏਕੜ ਵਿੱਚ ਲੱਗਿਆ ਪੰਡਾਲ, ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪ੍ਰਬੰਧ ਮੁਕੰਮਲ: ਰਾਜੇਸ਼ ਬਾਘਾ
  • paddy in grain markets
    ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.
  • shimla  landslide  village  traffic
    ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ
  • message of gurmat reached thousands of villages through
    ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • canada advisory
    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • mumbai police  s strict arrangements on ganpati virjan
    ਗਣਪਤੀ ਵਿਸਰਜਨ 'ਤੇ ਮੁੰਬਈ ਪੁਲਸ ਦੇ ਸਖਤ ਪ੍ਰਬੰਧ, 24000 ਤੋਂ ਵਧ ਮੁਲਾਜ਼ਮ ਹੋਣਗੇ ਤਾਇਨਾਤ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • illicit liquor person arrested
      ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫਤਾਰ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • student attacked in jalandhar  family creates a ruckus outside the school
      ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
    • cyclist killed after being hit by a truck
      ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
    • pickup stolen from outside hous
      ਘਰ ਦੇ ਬਾਹਰੋਂ ਪਿਕਅੱਪ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
    • three person arrested for theft
      ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
    • primary school  theft in school  cctv
      ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
    • jalandhar city railway station
      95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
    • massive fire breaks out in slums
      ਗ਼ਰੀਬਾਂ ਦੇ ਸੜੇ ਆਸ਼ਿਆਨੇ, ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +