Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:57:17 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਸੰਤੋਖ ਚੌਧਰੀ ਸਣੇ ਇਨ੍ਹਾਂ ਆਗੂਆਂ ਕੁਝ ਇਸ ਤਰ੍ਹਾਂ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

DOABA News Punjabi(ਦੋਆਬਾ)

ਸੰਤੋਖ ਚੌਧਰੀ ਸਣੇ ਇਨ੍ਹਾਂ ਆਗੂਆਂ ਕੁਝ ਇਸ ਤਰ੍ਹਾਂ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

  • Edited By Harinder Kaur,
  • Updated: 20 Jun, 2020 02:56 PM
Hoshiarpur
l ੋਲ੍ santokh chaudhary  paid homage to the martyrs
  • Share
    • Facebook
    • Tumblr
    • Linkedin
    • Twitter
  • Comment

ਗੁਰਾਇਆ(ਮੁਨੀਸ਼ ਬਾਵਾ) - ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਹਲਕਾ ਇੰਚਾਰਜ ਚੌਧਰੀ ਵਿਕਰਮਜੀਤ ਸਿੰਘ ਵੱਲੋਂ ਨਗਰ ਕੌਂਸਲ ਗੁਰਾਇਆ ਦੇ ਕੌਂਸਲਰਾਂ ਅਤੇ ਕਾਂਗਰਸੀ ਵਰਕਰਾਂ ਨਾਲ ਨਗਰ ਕੌਂਸਲ ਗੁਰਾਇਆ ਦੇ ਦਫ਼ਤਰ ਵਿਖੇ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਸ ਤੋਂ ਇਲਾਵਾ  ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ 50ਵੇਂ ਜਨਮਦਿਨ ਮੌਕੇ ਉਨ੍ਹਾਂ ਵੱਲੋਂ ਕਾਂਗਰਸੀ ਕੌਂਸਲਰਾਂ ਦੇ ਨਾਲ ਨਗਰ ਕੌਂਸਲ ਗੁਰਾਇਆ ਦੇ ਦਫ਼ਤਰ ਦੇ ਬਾਹਰ ਅਤੇ ਅੰਦਰ ਉਨ੍ਹਾਂ ਦਾ ਜਨਮਦਿਨ ਬੂਟੇ ਲੱਗਾ ਕਿ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਚੀਨ ਵਲੋਂ ਜੋ ਸਾਡੇ 20 ਜਵਾਨ ਸ਼ਹੀਦ ਕੀਤੇ ਹਨ ਉਸਦਾ ਭਾਰਤ ਸਰਕਾਰ ਨੂੰ ਸਖ਼ਤ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੋਵਿਡ-19 ਕਾਰਨ ਫਸੇ ਹੋਏ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਰਾਸ਼ਨ ਅਤੇ ਹੋਰ ਲੋੜ ਦਾ ਸਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਕਮਲਦੀਪ ਸਿੰਘ ਬਿੱਟੂ ਪ੍ਰਧਾਨ,ਬਲਜਿੰਦਰ ਕਾਲਾ, ਰਵਿੰਦਰਪਾਲ ਸਿੰਘ ਰਿੰਕੂ,ਸੰਜੇ ਅਟਵਾਲ,ਸੁਖਰਾਜ ਕੌਰ ਢਿੱਲੋਂ,ਰਾਮ ਲੁਭਾਇਆ ਪੁੰਜ, ਰਾਜੀਵ ਪੁੰਜ ਬਿੱਟੂ,ਜਸਵਿੰਦਰ ਚਿੰਤਾ,ਹਰਜੀਵਨ ਜੈਨ,ਦਾਰਾ ਸਿੰਘ ਰਾਏ ਚੈਅਰਮੈਨ,ਕਾਰਜ਼ ਸਾਧਕ ਅਫ਼ਸਰ ਰਣਧੀਰ ਸਿੰਘ, ਅਜੇ ਵਰਮਾ,ਜੀਵਨ ਦਾਸ,ਅਨਿਲ ਜੋਸ਼ੀ,ਟੋਨੀ ਢਿੱਲੋਂ,ਹਰਬੰਸ ਮਹਿਮੀ, ਸਤਵਿੰਦਰ ਹੈਪੀ ਹਾਜ਼ਰ ਸਨ।

 

 

  • Member Parliament Chaudhary Santokh Singh
  • Constituency Incharge Chaudhary Vikramjit Singh
  • ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ
  • ਹਲਕਾ ਇੰਚਾਰਜ ਚੌਧਰੀ ਵਿਕਰਮਜੀਤ ਸਿੰਘ

SHO ਦੇ ਪਾਜ਼ੇਟਿਵ ਆਉਣ ਤੋਂ ਬਾਅਦ ਫਗਵਾੜਾ ਥਾਣਾ ਹੋਇਆ ਸੀਲ

NEXT STORY

Stories You May Like

  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • ssp vaibhav chaudhary  police checkpoint
    ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ
  • now you will be able to port fastag like a mobile sim
    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
  • nbems declares neetpg 2026 results
    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
  • rail roko protest in punjab
    ਪੰਜਾਬ 'ਚ ਰੇਲ ਰੋਕੋ ਅੰਦੋਲਨ, ਜੰਡਿਆਲਾ ਗੁਰੂ ਸਣੇ ਇਨ੍ਹਾਂ 5 ਥਾਵਾਂ 'ਤੇ  'ਚ ਰੇਲ ਆਵਾਜਾਈ ਠੱਪ
  • brics summit  new delhi declaration  consensus  narendra modi
    BRICS ਨੇ 'ਨਵੀਂ ਦਿੱਲੀ ਘੋਸ਼ਣਾ ਪੱਤਰ' ਦਿੱਤੀ ਮਨਜ਼ੂਰੀ ! ਇਰਾਨ-UAE ਸਣੇ ਸਾਰੇ ਦੇਸ਼ਾਂ ਨੇ ਜਤਾਈ ਸਹਿਮਤੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • driver dies in road accident in phillaur
      ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
    • former himachal cm jairam thakur paid obeisance at takht sri kesgarh sahib
      ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ,...
    • sandeep singh seekri tanda a member of panjab university senate for third time
      ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ...
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • deadly attacked on man
      ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
    • tipper trucks carrying sand and gravel were checked  fines were imposed
      ਰੇਤਾ-ਬੱਜਰੀ ਵਾਲੇ ਟਿੱਪਰ-ਟਰੱਕਾਂ ਦੀ ਕੀਤੀ ਗਈ ਚੈਕਿੰਗ, ਕੀਤਾ ਜੁਰਮਾਨਾ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +