Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:58:25 PM

  • gold prices will fall  hsbc lowered the estimate  rates can reach this level

    ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ,...

  • punjab police employee found drunk  video goes viral

    ''ਮੇਰੀ ਰਾਤ ਦੀ ਡਿਊਟੀ ਲੱਗੀ ਸੀ...'' ਸ਼ਰਾਬ ਦੇ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • vladimir putin warnis european countries

    ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਲਾਂਬੜਾ ਪੁਲਸ ਵਲੋਂ ਦੋ ਹੈਰੋਇਨ ਸਮੱਗਲਰ ਕਾਬੂ

DOABA News Punjabi(ਦੋਆਬਾ)

ਲਾਂਬੜਾ ਪੁਲਸ ਵਲੋਂ ਦੋ ਹੈਰੋਇਨ ਸਮੱਗਲਰ ਕਾਬੂ

  • Updated: 17 Sep, 2019 07:31 PM
Jalandhar
lambda police arrested two heroin smugglers
  • Share
    • Facebook
    • Tumblr
    • Linkedin
    • Twitter
  • Comment

ਲਾਂਬੜਾ (ਵਰਿੰਦਰ)-ਜੇਲ ਤੋਂ ਛੁੱਟੀ 'ਤੇ ਆਏ ਨਸ਼ਾ ਸਮੱਗਲਰ ਕੋਲੋਂ ਹੈਰੋਇਨ ਖਰੀਦ ਕੇ ਵੇਚਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਦੋਵੇਂ ਸਮੱਗਲਰ ਕਪੂਰਥਲਾ ਤੋਂ ਲਾਂਬੜਾ ਏਰੀਏ ਵਿਚ ਹੈਰੋਇਨ ਵੇਚਣ ਆਉਂਦੇ ਸਨ। ਪੁਲਸ ਨੇ ਇਨ੍ਹਾਂ ਦੋਵਾਂ ਤੋਂ ਇਲਾਵਾ ਮੁੱਖ ਸਮੱਗਲਰ ਤੀਰਥ ਨੂੰ ਵੀ ਨਾਮਜ਼ਦ ਕੀਤਾ ਹੈ। ਤੀਰਥ ਨੂੰ ਨਸ਼ਾ ਸਮੱਗਲਰੀ ਵਿਚ 10 ਸਾਲ ਦੀ ਸਜ਼ਾ ਹੋ ਚੁੱਕੀ ਹੈ ਪਰ ਕੁਝ ਸਮਾਂ ਪਹਿਲਾਂ ਹੀ ਉਹ ਛੁੱਟੀ 'ਤੇ ਆਇਆ ਸੀ।

ਥਾਣਾ ਲਾਂਬੜਾ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਚਿੱਟੀ ਪਿੰਡ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਮਿਲੇ ਤਿੰਨ ਛੋਟੇ ਲਿਫਾਫਿਆਂ ਵਿਚ ਤਿੰਨ ਗ੍ਰਾਮ ਹੈਰੋਇਨ ਮਿਲੀ। ਤਿੰਨਾਂ ਵਿਚ 1-1 ਗ੍ਰਾਮ ਹੈਰੋਇਨ ਪੈਕ ਕੀਤੀ ਹੋਈ ਸੀ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕੋਟ ਗੋਬਿੰਦਪੁਰਾ (ਕਪੂਰਥਲਾ) ਦੇ ਤੌਰ 'ਤੇ ਹੋਈ ਹੈ।

ਪੁਲਸ ਨੇ ਲਵਪ੍ਰੀਤ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਲਵਪ੍ਰੀਤ ਆਪਣੇ ਪਿੰਡ ਦੇ ਰਹਿਣ ਵਾਲੇ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਕੋਲੋਂ ਹੈਰੋਇਨ ਖਰੀਦਦਾ ਸੀ। ਪੁਲਸ ਨੇ ਟਰੈਪ ਲਾ ਕੇ ਸਤਨਾਮ ਸਿੰਘ ਨੂੰ ਕਾਬੂ ਕਰ ਲਿਆ। ਉਸ ਕੋਲੋਂ ਪੁਲਸ ਨੇ 14 ਲਿਫਾਫੇ ਬਰਾਮਦ ਕੀਤੇ, ਜਿਨ੍ਹਾਂ ਵਿਚ ਪੰਜ ਗ੍ਰਾਮ ਹੈਰੋਇਨ ਪੈਕ ਕੀਤੀ ਹੋਈ ਸੀ। ਸਤਨਾਮ ਉਰਫ ਸੱਤੂ ਕੋਲੋਂ ਪੁੱਛਗਿੱਛ ਵਿਚ ਪਤਾ ਲੱਗਾ ਕਿ ਕਪੂਰਥਲਾ ਦੇ ਪਿੰਡ ਗੋਬਿੰਦਪੁਰਾ ਦੇ ਹੀ ਰਹਿਣ ਵਾਲੇ ਤੀਰਥ ਕੋਲੋਂ ਹੈਰੋਇਨ ਖਰੀਦ ਕੇ ਉਹ ਅੱਗੇ ਵੇਚਦਾ ਸੀ। ਤੀਰਥ ਸਿੰਘ ਨੂੰ ਨਸ਼ਾ ਸਮੱਗਲਿੰਗ ਦੇ ਕੇਸ ਵਿਚ 10 ਸਾਲ ਦੀ ਸਜ਼ਾ ਸੁਣਾਈ ਗਈ ਸੀ ਪਰ ਕੁਝ ਸਮਾਂ ਪਹਿਲਾਂ ਹੀ ਉਹ ਛੁੱਟੀ 'ਤੇ ਆਇਆ ਸੀ ਪਰ ਦੁਬਾਰਾ ਨਸ਼ਾ ਵੇਚਣ ਲੱਗਾ। ਪੁਲਸ ਨੇ ਤੀਰਥ ਨੂੰ ਵੀ ਨਾਮਜ਼ਦ ਕੀਤਾ ਹੈ, ਜਿਸ ਦੀ ਭਾਲ ਵਿਚ ਰੇਡ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਜੇਲ ਭੇਜ ਦਿੱਤਾ ਗਿਆ ਹੈ।

  • Lambda Police
  • arrested
  • two heroin smugglers
  • ਲਾਂਬੜਾ ਪੁਲਸ
  • ਦੋ ਹੈਰੋਇਨ
  • ਸਮੱਗਲਰ ਕਾਬੂ

ਪੰਜਾਬ ਦਾ ਇਸ ਵਾਰ ਵੀ ਨਹੀਂ ਘਟਿਆ ‘ਝੋਨੇ ਨਾਲੋਂ ਮੋਹ’

NEXT STORY

Stories You May Like

  • cia staff  heroin  smugglers
    ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
  • police arrested two persons with heroin
    ਹੈਰੋਇਨ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • liquor  smugglers  police
    30 ਪੇਟੀਆਂ ਸ਼ਰਾਬ ਸਮੇਤ ਸਮੱਗਲਰ ਕਾਬੂ
  • qadian police apprehended a man with heroin
    ਕਾਦੀਆਂ ਪੁਲਸ ਨੇ ਹੈਰੋਇਨ, ਕੰਪਿਊਟਰ ਕੰਡਾ, ਨਕਦੀ ਤੇ ਮੋਟਰਸਾਇਕਲ ਸਮੇਤ ਵਿਅਕਤੀ ਕੀਤਾ ਕਾਬੂ
  • moga police  heroin  pistols
    ਮੋਗਾ ਪੁਲਸ ਵੱਲੋਂ ਇਕ ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਸਮੇਤ 2 ਕਾਬੂ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • arrested case
    4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
  • two youths apprehended while consuming drugs  case registered
    ਨਸ਼ਾ ਕਰਦੇ ਦੋ ਨੌਜਵਾਨ ਕਾਬੂ, ਮਾਮਲਾ ਦਰਜ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • woman dead on road accident
      ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
    • sir work in final stage  99 91 percent completed
      SIR ਦਾ ਕੰਮ ਅੰਤਿਮ ਪੜਾਅ ’ਤੇ, 99.91 ਫ਼ੀਸਦੀ ਕੰਮ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
    • three accused arrested in the lpu violence case remanded to 3 day custody
      LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • violent collision between a car and a motorcycle
      ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਬਿਜਲੀ ਦਾ ਖੰਭਾ ਟੁੱਟ ਕੇ ਡਿੱਗਾ
    • gunshots fired in garhshankar hooligans in house and created a ruckus
      ਗੜ੍ਹਸ਼ੰਕਰ ਵਿਖੇ ਚੱਲੀਆਂ ਗੋਲ਼ੀਆਂ, ਘਰ 'ਚ ਵੜ ਕੀਤੀ ਗੁੰਡਾਗਰਦੀ
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +