Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:35:58 PM

  • meloni congratultes modi

    'Congratulations Modi..!' ਇਟਲੀ ਦੀ PM...

  • punjab gurdwara instructions

    ਪੰਜਾਬ 'ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ...

  • markets closed traffic halted

    ਬਾਜ਼ਾਰ ਬੰਦ, ਆਵਾਜਾਈ ਵੀ ਹੋਈ ਠੱਪ! ਮਕਬੂਜ਼ਾ...

  • government buses to stop running in punjab from today

    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ ਲਾਂਚ

DOABA News Punjabi(ਦੋਆਬਾ)

ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ ਲਾਂਚ

  • Edited By Shivani Attri,
  • Updated: 08 May, 2026 04:54 PM
Jalandhar
launch of the book learn italian with nita brothers at ct group
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ “Learn Italian with Nita & Brothers” ਕਿਤਾਬ ਦਾ ਸ਼ਾਨਦਾਰ ਤਰੀਕੇ ਨਾਲ ਲਾਂਚ ਕੀਤਾ ਗਿਆ। ਇਹ ਕਿਤਾਬ ਪ੍ਰਸਿੱਧ ਅਧਿਆਪਕ ਅਤੇ ਭਾਸ਼ਾਵਿਦ ਮਲਕੀਤ ਸਿੰਘ ਨੀਟਾ ਵੱਲੋਂ ਲਿਖੀ ਗਈ ਹੈ। ਇਸ ਉਪਰਾਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਵੀਆਂ ਭਾਸ਼ਾਵਾਂ ਸਿੱਖਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਗਲੋਬਲ ਮੌਕਿਆਂ ਲਈ ਤਿਆਰ ਕਰਨਾ ਹੈ। ਇਸ ਸਮਾਗਮ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਣਯੋਗ ਮਹਿਮਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਭ ਨੇ ਲੇਖਕ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਭਾਸ਼ਾ ਸਿੱਖਣ ਨੂੰ ਸੌਖਾ, ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ। 

PunjabKesari

ਸੰਸਥਾ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਸਾਨੂੰ ਬਹੁਤ ਮਾਣ ਹੈ ਕਿ ਇਹ ਲਾਭਦਾਇਕ ਕਿਤਾਬ ਸਾਡੇ ਸੰਸਥਾਨ ਵਿੱਚ ਲਾਂਚ ਹੋਈ ਹੈ। ਇਹ ਵਿਦਿਆਰਥੀਆਂ ਅਤੇ ਭਾਸ਼ਾ ਸਿੱਖਣ ਵਾਲਿਆਂ ਲਈ ਇੱਕ ਬਿਹਤਰ ਮਾਰਗਦਰਸ਼ਕ ਸਾਬਤ ਹੋਵੇਗੀ। ਇਹ ਕਿਤਾਬ ਖ਼ਾਸ ਤੌਰ 'ਤੇ ਸ਼ੁਰੂਆਤੀ ਅਤੇ ਮੱਧ ਪੱਧਰ ਦੇ ਵਿਦਿਆਰਥੀਆਂ ਲਈ ਤਿਆਰ ਕੀਤੀ ਗਈ ਹੈ। ਇਸ 'ਚ ਆਸਾਨ ਭਾਸ਼ਾ ਵਿੱਚ ਵਿਆਕਰਨ, ਸ਼ਬਦਾਵਲੀ ਅਤੇ ਰੋਜ਼ਾਨਾ ਗੱਲਬਾਤ ਦੇ ਅਭਿਆਸ ਦਿੱਤੇ ਗਏ ਹਨ, ਜਿਸ ਨਾਲ ਸਿੱਖਣ ਦੀ ਪ੍ਰਕਿਰਿਆ ਹੋਰ ਵੀ ਸੌਖੀ ਅਤੇ ਪ੍ਰਭਾਵਸ਼ਾਲੀ ਬਣਦੀ ਹੈ।

PunjabKesari

ਇਸ ਮੌਕੇ 'ਤੇ ਡਾ. ਮਨਬੀਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ। ਇਸ ਮੌਕੇ ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਅਭਿਜੈ ਚੋਪੜਾ ਨੇ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ 'ਚ ਉਨ੍ਹਾਂ ਨੇ ਕਿਹਾ, ''ਅੱਜ ਦੇ ਸਮੇਂ 'ਚ ਵਿਦੇਸ਼ੀ ਭਾਸ਼ਾਵਾਂ ਦਾ ਗਿਆਨ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਅੱਗੇ ਵੱਧਣ ਦੇ ਵਧੀਆ ਮੌਕੇ ਮਿਲਦੇ ਹਨ।'' ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਮੇਸ਼ਾ ਸਿੱਖਿਆ ਵਿੱਚ ਨਵੇਂ ਉਪਰਾਲੇ ਕਰਦਾ ਆ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ। ਇਹ ਸਮਾਗਮ ਵੀ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਅਖ਼ੀਰ 'ਚ ਡਾ. ਮਨਬੀਰ ਸਿੰਘ ਨੇ ਮਲਕੀਤ ਸਿੰਘ ਨੀਟਾ ਨੂੰ ਭਾਸ਼ਾ ਸਿੱਖਿਆ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਕਿਤਾਬ ਨੂੰ ਵਿਦਿਆਰਥੀਆਂ ਅਤੇ ਭਾਸ਼ਾ ਪ੍ਰੇਮੀਆਂ ਵੱਲੋਂ ਸਕਾਰਾਤਮਕ ਪ੍ਰਤੀਕਿਰਿਆ ਮਿਲ ਰਹੀ ਹੈ।

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • CT Group Learn Italian with Nita Brothers
  • ct group of institutions
  • ਸੀ ਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼
  • ਕਿਤਾਬ ਲਾਂਚ

ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • italians worked for maharaja ranjit singh
    ਕਿਸੇ ਸਮੇਂ ਇਟਲੀ ਦੇ ਗੋਰੇ ਵੀ ਮਹਾਰਾਜਾ ਰਣਜੀਤ ਸਿੰਘ ਕੋਲ ਕਰਦੇ ਸੀ ਕੰਮ
  • italian pistol and chinese drone recovered near border
    ਸਰਹੱਦ ਨੇੜਿਓਂ ਇਟਲੀ ਦਾ ਪਿਸਤੌਲ ਤੇ ਚੀਨ ਦਾ ਡਰੋਨ ਬਰਾਮਦ
  • what did learn from this ipl season  vaibhav gave the answer
    ਇਸ IPL ਸੀਜ਼ਨ ਕੀ ਸਿੱਖਣ ਨੂੰ ਮਿਲਿਆ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
  • ed raids real estate group
    ਰੀਅਲ ਅਸਟੇਟ ਗਰੁੱਪ ’ਤੇ ਈ. ਡੀ. ਦੀ ਦਬਿਸ਼, 2 ਪ੍ਰਮੋਟਰ ਦਿੱਲੀ ਤੋਂ ਗ੍ਰਿਫ਼ਤਾਰ
  • ed raids several locations of vedanta group
    ED ਵਲੋਂ ਦਿੱਲੀ ਅਤੇ ਰਾਜਸਥਾਨ ਸਮੇਤ ਵੇਦਾਂਤਾ ਗਰੁੱਪ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ
  • new twist in case of gym trainer nishan singh who was shot dead
    ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ ਗਰੁੱਪ ਨੇ ਲਈ ਜ਼ਿੰਮੇਵਾਰੀ
  • sbs nagar youth increases pride in italian municipal elections
    ਇਟਲੀ ਦੀਆਂ ਨਗਰ ਪਾਲਿਕਾ ਚੋਣਾਂ 'ਚ SBS ਨਗਰ ਦੇ ਗੱਭਰੂ ਨੇ ਵਧਾਇਆ ਮਾਣ
  • perl group property
    ਪਰਲ ਗਰੁੱਪ ਦੀ 272 ਏਕੜ ਕਾਲੋਨੀ 'ਤੇ ਕਬਜ਼ਿਆਂ ਦਾ ਖਤਰਾ! 15 ਸਾਲਾਂ ਤੋਂ ਘਰਾਂ ਦੀ ਉਡੀਕ ਕਰ ਰਹੇ ਸੈਂਕੜੇ ਪਰਿਵਾਰ
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • controversy escalates over underpass at tanda road railway crossing
      ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
    • jalandhar bazaar kalan closed from june 26 to 28 due to summer vacations
      ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
    • fire breaks out in two wheeler repair shop
      ਦੁਕਾਨ ’ਚ ਲੱਗੀ ਅੱਗ, ਮੋਟਰਸਾਈਕਲ ਤੇ ਐਕਟਿਵਾ ਸਮੇਤ ਸਪੇਅਰ ਪਾਰਟਸ ਸੜ ਕੇ ਸੁਆਹ
    • major road accident near eastwood
      ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
    • clash in jalandhar
      ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
    • jalandhar  a massive fire broke out in a house
      ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
    • ed in punjab ed raid
      ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
    • new twist in case
      ਪੰਜਾਬ: ਅਟੈਚੀ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ ਨਵਾਂ ਮੋੜ! ਹੁਣ ਗਈ ਇਕ ਹੋਰ...
    • massive explosion while welding
      ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
    • punjabi young man murdered in germany
      ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +