Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    3:31:38 AM

  • two international schools receive bomb blast threat

    ਦੋ ਅੰਤਰਰਾਸ਼ਟਰੀ ਸਕੂਲਾਂ ਨੂੰ ਮਿਲੀ ਬੰਬ ਧਮਾਕੇ ਦੀ...

  • don  t go to america even by mistake in 2025  expert advice students

    2025 'ਚ ਗ਼ਲਤੀ ਨਾਲ ਵੀ ਨਾ ਜਾਣਾ ਅਮਰੀਕਾ;...

  • new method of cyber fraud

    ਸਾਈਬਰ ਧੋਖਾਧੜੀ ਦਾ ਨਵਾਂ ਤਰੀਕਾ, Android ਯੂਜ਼ਰਜ਼...

  • iran israel conflict  return of indians from iran begins

    Iran-Israel Conflict: ਈਰਾਨ ਤੋਂ ਭਾਰਤੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਬੇਅਦਬੀ ਮਾਮਲੇ 'ਚ ਕਾਨੂੰਨ ਆਪਣਾ ਕੰਮ ਕਰੇਗਾ : ਅਮਰਿੰਦਰ

DOABA News Punjabi(ਦੋਆਬਾ)

ਬੇਅਦਬੀ ਮਾਮਲੇ 'ਚ ਕਾਨੂੰਨ ਆਪਣਾ ਕੰਮ ਕਰੇਗਾ : ਅਮਰਿੰਦਰ

  • Updated: 23 Feb, 2019 01:38 AM
Jalandhar
law will do its job in disgracing case  amarinder
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਧਵਨ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੇ ਮਾਮਲਿਆਂ 'ਚ ਚੱਲ ਰਹੀ ਜਾਂਚ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤੀਆਂ ਗਈਆਂ ਧਮਕੀਆਂ  'ਤੇ ਜਵਾਬੀ ਹਮਲਾ ਕਰਦਿਆਂ ਸ਼ੁੱਕਰਵਾਰ ਕਿਹਾ ਕਿ ਅਜਿਹੀਆਂ ਗੱਲਾਂ ਕਰ ਕੇ ਅਕਾਲੀ ਪੰਜਾਬ 'ਚ ਆਪਣੀ ਗੁਆਚੀ ਸਿਆਸੀ ਜ਼ਮੀਨ ਮੁੜ  ਹਾਸਲ ਨਹੀਂ ਕਰ ਸਕਦੇ। ਬਾਦਲ ਵਲੋਂ ਜੇਲ ਭੇਜਣ ਦਾ ਬਿਆਨ ਦੇ ਕੇ ਰਚੇ ਗਏ ਡਰਾਮੇ 'ਤੇ ਟਿੱਪਣੀ ਕਰਦਿਆਂ ਕੈਪਟਨ ਨੇ ਕਿਹਾ ਕਿ ਸੀਨੀਅਰ ਬਾਦਲ ਨੇ ਅਸਲ 'ਚ ਡਰਾਮਾ ਹੀ ਕੀਤਾ ਹੈ ਕਿਉਂਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ 'ਚ ਉਹ ਖੁਦ ਨੂੰ ਅਸਹਿਜ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੇ ਸਿੱਟਿਆਂ ਨੂੰ ਬੇਧਿਆਨ ਨਹੀਂ ਕੀਤਾ ਜਾ ਸਕਦਾ। 
ਕੈਪਟਨ ਨੇ ਕਿਹਾ ਕਿ ਜੇ ਬਾਦਲ ਨੇ ਕੁਝ ਕੀਤਾ ਹੀ ਨਹੀਂ ਤਾਂ ਫਿਰ ਉਹ ਘਬਰਾ ਕਿਉਂ ਰਹੇ ਹਨ। ਬਾਦਲ  ਜਦੋਂ ਵੀ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ ਤਾਂ ਧਮਕੀਆਂ ਦੇਣ ਲੱਗ  ਪੈਂਦੇ  ਹਨ।  ਬਹਿਬਲਕਲਾਂ ਅਤੇ ਕੋਟਕਪੂਰਾ ਫਾਇਰਿੰਗ ਮਾਮਲਿਆਂ 'ਚ ਜਾਂਚ ਹੇਠਲੇ ਪੱਧਰ ਤਕ ਰਹੇਗੀ। ਬਾਦਲ ਵਲੋਂ ਸਰਕਾਰ 'ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦੇ ਲਾਏ ਗਏ ਦੋਸ਼ ਬੇ-ਬੁਨਿਆਦ ਹਨ। ਕਾਂਗਰਸ ਬਦਲੇ ਦੀ ਭਾਵਨਾ ਨਾਲ ਕੰਮ ਕਰਨ 'ਚ ਭਰੋਸਾ ਨਹੀਂ ਕਰਦੀ। ਉਨ੍ਹਾਂ ਦੋਹਰਾਇਆ ਕਿ ਉਹ ਸਿਆਸੀ  ਬਦਲੇ ਦੀ ਭਾਵਨਾ 'ਚ ਪੈਣ ਵਾਲੇ ਨਹੀਂ ਹਨ। ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਏਗਾ। 
ਮੁੱਖ ਮੰਤਰੀ ਨੇ ਵਿਸ਼ੇਸ਼ ਜਾਂਚ ਟੀਮ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ 'ਤੇ ਟਿੱਪਣੀ ਕਰਦਿਆਂ ਕਿਹਾ ਕਿ  ਐੱਸ. ਆਈ. ਟੀ. ਨਿਰਪੱਖ ਢੰਗ ਨਾਲ ਕੰਮ ਕਰ ਰਹੀ ਹੈ। ਉਸ ਦੇ ਕੰਮ 'ਚ ਸਰਕਾਰ ਦਾ ਕੋਈ ਦਖਲ ਨਹੀਂ। ਐੱਸ. ਆਈ ਟੀ. ਨੇ ਜਿਸ ਨੂੰ ਵੀ ਸਵਾਲ-ਜਵਾਬ ਕਰਨੇ ਹਨ ਜਾਂ ਜਿਸ ਨੂੰ ਵੀ ਗ੍ਰਿਫਤਾਰ ਕਰਨਾ ਹੈ, ਇਹ ਉਸ ਦੇ ਅਧਿਕਾਰ ਖੇਤਰ 'ਚ ਹੈ। ਉਨ੍ਹਾਂ ਕਿਹਾ ਕਿ ਜੇ ਬਾਦਲ ਉਨ੍ਹਾਂ ਦੀ ਭਾਸ਼ਾ ਨੂੰ ਧਮਕੀ ਵਜੋਂ ਲੈਂਦੇ ਹਨ ਤਾਂ ਇਸ ਤੋਂ  ਪਤਾ ਲੱਗਦਾ ਹੈ ਕਿ ਉਹ ਐੱਸ. ਆਈ. ਟੀ. ਦੀ ਚੱਲ ਰਹੀ ਜਾਂਚ ਤੋਂ ਘਬਰਾਏ ਹੋਏ ਹਨ। 
ਅਕਾਲੀਆਂ ਵਲੋਂ ਚੁੱਕੇ ਜਾਣ ਵਾਲੇ ਗੈਰ-ਮੁੱਦਿਆਂ ਦਾ ਹੁਣ ਕੋਈ ਅਸਰ ਨਹੀਂ 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਵਲੋਂ ਉਠਾਏ ਜਾਣ ਵਾਲੇ ਗੈਰ-ਮੁੱਦਿਆਂ ਅਤੇ ਡਰਾਮੇਬਾਜ਼ੀ 'ਚ ਹੁਣ ਲੋਕਾਂ ਦੀ ਕੋਈ ਦਿਲਚਸਪੀ ਨਹੀਂ। ਪੰਜਾਬ ਦੇ ਲੋਕ ਹੁਣ ਗੁੰਮਰਾਹ ਹੋਣ ਵਾਲੇ ਨਹੀਂ ਹਨ। ਉਹ ਜਾਣਦੇ ਹਨ ਕਿ ਕਿਸ ਤਰ੍ਹਾਂ ਅਕਾਲੀ ਇਸ ਸਮੇਂ ਨਿਰਾਸ਼ਾ  ਅਤੇ ਹਤਾਸ਼ਾ ਦੀ ਹਾਲਤ 'ਚ ਹਨ ਕਿਉਂਕਿ ਉਨ੍ਹਾਂ ਨੂੰ  ਲੋਕ ਸਭਾ ਦੀਆਂ ਚੋਣਾਂ 'ਚ ਆਪਣੀ ਹਾਰ ਸਾਹਮਣੇ ਨਜ਼ਰ ਆ ਰਹੀ ਹੈ।

  • ਬੇਅਦਬੀ ਮਾਮਲੇ
  • ਕਾਨੂੰਨ ਕੰਮ ਕਰੇਗਾ
  • ਅਮਰਿੰਦਰ
  • the law would work
  • Amarinder

ਰਾਹੁਲ ਗਾਂਧੀ ਨੇ ਲੋਕ ਸਭਾ ਹਲਕਾ ਪੱਧਰ 'ਤੇ ਸ਼ੁਰੂ ਕਰਾਇਆ ਇੰਟਰਨਲ ਸਰਵੇ

NEXT STORY

Stories You May Like

  • love marriage law court marriage marriage registration
    ਹੁਣ ਆਸਾਨ ਨਹੀਂ Love Marriage, ਬਦਲੇ ਕਾਨੂੰਨ... ਕੋਰਟ ਮੈਰਿਜ ਤੋਂ ਪਹਿਲਾਂ ਕਰਨਾ ਪਵੇਗਾ ਇਹ ਜ਼ਰੂਰੀ ਕੰਮ
  • mother  s illness forced young son to do this work
    ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ ਹੈਰਾਨ
  • rekha gupta desecrated sri kartarpur sahib  kang
    ਰੇਖਾ ਗੁਪਤਾ ਨੇ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਦੀ ਬੇਅਦਬੀ : ਕੰਗ
  • sacrilege at this religious place in jalandhar
    ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ
  • instagram whatsapp mobile number
    ਹੁਣ Instagram ਦੀ ਤਰ੍ਹਾਂ ਕੰਮ ਕਰੇਗਾ WhatsApp, ਆ ਰਿਹਾ ਹੈ ਕਮਾਲ ਦਾ ਫੀਚਰ
  • giani raghbir singh expressed protest over the desecration of gutka sahib
    ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਈ ਬੇਅਦਬੀ ਬਾਰੇ ਗਿਆਨੀ ਰਘਬੀਰ ਸਿੰਘ ਦਾ ਬਿਆਨ
  • a girl who went to work in her mother  s place was trapped in a love trap
    ਮਾਂ ਦੀ ਜਗ੍ਹਾ ਕੰਮ ਕਰਨ ਗਈ ਕੁੜੀ ਨੂੰ ਪ੍ਰੇਮ ਜਾਲ 'ਚ ਫਸਾਇਆ, ਫਿਰ ਢਾਈ ਸਾਲ ਤੱਕ...
  • sanjeev arora completed the work pending for 70 years in 70 days
    ਸੰਜੀਵ ਅਰੋੜਾ ਨੇ 70 ਦਿਨਾਂ ’ਚ ਪੂਰੇ ਕਰਵਾਏ 70 ਸਾਲ ਤੋਂ ਪੈਂਡਿੰਗ ਚੱਲ ਰਹੇ ਕੰਮ
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
Trending
Ek Nazar
major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੋਆਬਾ ਦੀਆਂ ਖਬਰਾਂ
    • excise team and police seize 8 000 liters of lahan
      ਆਬਕਾਰੀ ਟੀਮ ਤੇ ਪੁਲਸ ਨੇ 8 ਹਜ਼ਾਰ ਲੀਟਰ ਲਾਹਣ ਕੀਤੀ ਬਰਾਮਦ
    • 2 people arrested with narcotics
      ਨਸ਼ੀਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
    • jalandhar s famous businessman s daughter in law is missing
      ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
    • 2 people including a woman arrested with 75 kg of crushed poppy
      ਔਰਤ ਸਣੇ 2 ਵਿਅਕਤੀ 75 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • young man from village mere jatta became a lieutenant in the indian army
      ਹੁਸ਼ਿਆਰਪੁਰ ਦੇ ਪਿੰਡ ਮੈਰੇ ਜੱਟਾਂ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਭਾਰਤੀ...
    • scenes like skating seen in rain on the freshly dug roads in jalandhar
      ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
    • important news for pregnant women
      ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ
    • major revelations in the raid on a prostitution den
      Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
    • missile part found in corn field in jamalpur
      ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
    • bhagwant maan statement
      ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +