Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    1:10:57 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • new appointments by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ!...

  • trump statement on ceasefire

    ਮੁੜ ਜੰਗ ਛੇੜਨ ਦੀ ਤਿਆਰੀ 'ਚ ਟਰੰਪ ! ਈਰਾਨ...

  • uncle and nephew drown while bathing in beas river

    ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ

DOABA News Punjabi(ਦੋਆਬਾ)

ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ

  • Edited By Shivani Attri,
  • Updated: 10 Mar, 2026 02:57 PM
Jalandhar
leader wandering for justice  warns of fast to death
  • Share
    • Facebook
    • Tumblr
    • Linkedin
    • Twitter
  • Comment

ਮਲਸੀਆਂ (ਅਰਸ਼ਦੀਪ)- ਪੰਜਾਬ ਵਿਚ ਬਦਲਾਅ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪਾਰਟੀ ਦੇ ਹੀ ਇਕ ਸੀਨੀਅਰ ਆਗੂ ਨੂੰ ਇਨਸਾਫ਼ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। 'ਸਕੂਟਰ ਵਾਲੇ ਬਾਬੇ' ਵਜੋਂ ਜਾਣੇ ਜਾਂਦੇ ਬਜ਼ੁਰਗ 'ਆਪ' ਆਗੂ ਸੰਤੋਖ ਸਿੰਘ ਵਾਸੀ ਹਵੇਲੀ ਪੱਤੀ (ਮਲਸੀਆਂ) ਨੇ ਦੱਸਿਆ ਕਿ ਪੁਲਸ ਦੀ ਢਿੱਲੀ ਕਾਰਵਾਈ ਕਾਰਨ ਉਨ੍ਹਾਂ ਨੂੰ ਮਰਨ ਵਰਤ ’ਤੇ ਬੈਠਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ:  ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

ਸੰਤੋਖ ਸਿੰਘ ਨੇ ਦੱਸਿਆ ਕਿ ਬੀਤੀ 4 ਜਨਵਰੀ ਨੂੰ ਜਦੋਂ ਉਹ ਲੁਧਿਆਣੇ ਗਏ ਹੋਏ ਸਨ ਤਾਂ ਦਿਨ-ਦਿਹਾੜੇ ਚੋਰਾਂ ਨੇ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਘਰ ਵਿਚੋਂ 50 ਹਜ਼ਾਰ ਰੁਪਏ ਨਕਦੀ, ਮਹਿੰਗੀਆਂ ਟੂਟੀਆਂ, ਮੋਬਾਇਲ ਫ਼ੋਨ, ਵਾਈ-ਫ਼ਾਈ ਮਾਡਮ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਸੀ, ਜਿਸ ਦੀ ਕੁੱਲ੍ਹ ਕੀਮਤ ਕਰੀਬ 2 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਅਤੇ ਫ਼ੋਟੋਆਂ ਪੁਲਸ ਨੂੰ ਸੌਂਪਣ ਦੇ ਬਾਵਜੂਦ, ਦੋ ਮਹੀਨੇ ਬੀਤ ਜਾਣ ’ਤੇ ਵੀ ਪੁਲਸ ਚੋਰਾਂ ਦੀ ਸ਼ਨਾਖ਼ਤ ਨਹੀਂ ਕਰ ਸਕੀ ਅਤੇ ਨਾ ਹੀ ਪਰਚਾ ਦਰਜ ਕੀਤਾ ਗਿਆ।

ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦਿਨੀਂ ਪਿੰਡ ਵਾਸੀਆਂ ਨੇ ਇਕ ਚੋਰ ਨੂੰ ਰੰਗੇ ਹੱਥੀਂ ਫੜ ਕੇ ਪੁਲਸ ਦੇ ਹਵਾਲੇ ਕੀਤਾ ਸੀ, ਜਿਸ ’ਤੇ ਉਨ੍ਹਾਂ ਨੂੰ ਚੋਰੀ ਦਾ ਸ਼ੱਕ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਜਾਣਕਾਰੀ ਦੇਣ ਦੀ ਬਜਾਏ ਸ਼ਾਹਕੋਟ ਥਾਣੇ ਅਤੇ ਮਲਸੀਆਂ ਚੌਕੀ ਦੇ ਚੱਕਰਾਂ ਵਿਚ ਪਾ ਦਿੱਤਾ। ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਫੜੇ ਗਏ ਚੋਰ ਨੂੰ ਪੁਲਸ ਨੇ ਛੱਡ ਦਿੱਤਾ ਹੈ। ਸੰਤੋਖ ਸਿੰਘ ਨੇ ਕਿਹਾ ਕਿ ਜੇਕਰ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠਣਗੇ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Leader wandering for justice
  • warns death
  • ਸੀਨੀਅਰ ਆਗੂ ਨੂੰ ਇਨਸਾਫ਼
  • ਮਰਨ ਵਰਤ ਦੀ ਚਿਤਾਵਨੀ

ਨਵਾਂਸ਼ਹਿਰ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

NEXT STORY

Stories You May Like

  • pathi singhs level serious allegations against sgpc
    ਪਾਠੀ ਸਿੰਘਾਂ ਨੇ SGPC 'ਤੇ ਲਾਏ ਗੰਭੀਰ ਇਲਜ਼ਾਮ, 16 ਤਾਰੀਖ਼ ਤੋਂ ਕੀਤਾ ਮਰਨ ਵਰਤ ਦਾ ਐਲਾਨ
  • steel production target in jeopardy  vedanta chairman gives big warning
    ਭਾਰਤ ਦਾ 300 ਮਿਲੀਅਨ ਟਨ ਸਟੀਲ ਉਤਪਾਦਨ ਦਾ ਟੀਚਾ ਖ਼ਤਰੇ 'ਚ? ਵੇਦਾਂਤਾ ਦੇ ਚੇਅਰਮੈਨ ਨੇ ਦਿੱਤੀ ਵੱਡੀ ਚਿਤਾਵਨੀ
  • a big threat looms over farmers in punjab  experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ
  • tendulkar had already issued a warning about mukul chaudhary
    IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ
  • shameful incident in ludhiana
    ਰਿਸ਼ਤੇ ਤਾਰ-ਤਾਰ : ਕਲਯੁਗੀ ਪਿਓ ਆਪਣੀ ਹੀ ਧੀ ਨਾਲ ਕਰਦਾ ਰਿਹਾ ਗੰਦੀਆਂ ਹਰਕਤਾਂ, ਹੁਣ...
  • gursikh woman climbs onto tank with daughter
    ਗੁਰਸਿੱਖ ਔਰਤ ਧੀ ਸਣੇ ਟੈਂਕੀ 'ਤੇ ਚੜ੍ਹੀ, ਹੱਥ 'ਚ ਪੈਟਰੋਲ ਦੀ ਬੋਤਲ, ਪ੍ਰਸ਼ਾਸਨ ਨੂੰ ਦਿੱਤੀ ਵੱਡੀ ਚਿਤਾਵਨੀ
  • arshdeep singh bowled 11 balls in one over
    IPL 2026: ਅਰਸ਼ਦੀਪ ਸਿੰਘ ਨੇ ਆਪਣੀ ਹੀ ਟੀਮ ਨੂੰ ਦਿੱਤੀ 'ਸਜ਼ਾ', ਇੱਕੋ ਓਵਰ 'ਚ ਸੁੱਟੀਆਂ 11 ਗੇਂਦਾਂ
  • tehran maintains defiant posture ahead of peace talks
    'ਗੱਲਬਾਤ ਜਾਰੀ ਪਰ ਉਂਗਲ ਟ੍ਰਿਗਰ 'ਤੇ ਰਹੇਗੀ', ਈਰਾਨ ਨੇ ਅਮਰੀਕਾ ਨੂੰ ਦਿੱਤੀ ਸਖ਼ਤ ਚਿਤਾਵਨੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
  • amarnath yatra 2026  registration  bank  lines  amarnath yatra  jammu
    ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
Trending
Ek Nazar
california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • 13 year old boy makes punjab proud in australia
      ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
    • punjab accident anandpur sahib bus
      ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ...
    • sri anandpur sahib sangat
      ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ ਗੋਲ਼ੀਆਂ
    • one person arrested with narcotic pills
      ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ
    • husband refuses to adopt after returning from canada
      ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
    • sunil jakhar paid tribute to babasaheb ambedkar
      ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
    • punjab weather update
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
    • punjab groom found online
      ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
    • basti gujan saloon
      ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
    • former subedar  bus stand  auto driver
      ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +