Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:58:10 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • DC ਅਤੇ SSP ਦੀ ਅਗਵਾਈ ’ਚ ਪੁਲਸ ਨੇ ਹੁਸ਼ਿਆਰਪੁਰ ਵਿਖੇ ਕੱਢਿਆ ਵਿਸ਼ਾਲ ਫਲੈਗ ਮਾਰਚ

DOABA News Punjabi(ਦੋਆਬਾ)

DC ਅਤੇ SSP ਦੀ ਅਗਵਾਈ ’ਚ ਪੁਲਸ ਨੇ ਹੁਸ਼ਿਆਰਪੁਰ ਵਿਖੇ ਕੱਢਿਆ ਵਿਸ਼ਾਲ ਫਲੈਗ ਮਾਰਚ

  • Updated: 19 Mar, 2023 07:17 PM
Hoshiarpur
leadership of dc ssp  police huge flag march at hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਜ਼ਿਲ੍ਹੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕਾਂ ’ਚ ਵਿਸ਼ਵਾਸ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿਚ ਪੁਲਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਇਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਸੈਸ਼ਨ ਚੌਕ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਬੱਸ ਸਟੈਂਡ ਜਾ ਕੇ ਸਮਾਪਤ ਹੋਇਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ’ਚ ਪੂਰੀ ਤਰ੍ਹਾਂ ਅਮਨ-ਅਮਾਨ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਇੰਟਰਵਿਊ, ਸਿਰਫ਼ ਜਗ ਬਾਣੀ TV ’ਤੇ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਨ-ਜੀਵਨ ਪਹਿਲਾਂ ਵਾਂਗ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬੀਤੇ ਦਿਨ ਤੋਂ ਹੀ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਹਰੇਕ ਸਬ-ਡਵੀਜ਼ਨ ਪੱਧਰ ’ਤੇ ਵੀ ਪ੍ਰਸ਼ਾਸਨ ਵੱਲੋਂ ਉਪ ਮੰਡਲ ਮੈਜਿਸਟਰੇਟ ਅਤੇ ਪੁਲਸ ਵੱਲੋਂ ਐੱਸ. ਪੀ. ਤੇ ਡੀ. ਐੱਸ. ਪੀ. ਦੀ ਨਿਗਰਾਨੀ ਹੇਠ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਜਾਂ ਕਿਸੇ ਹੋਰ ਢੰਗ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ’ਚ ਰੁਕਾਵਟ ਪੈਦਾ ਕਰਨ ਲਈ ਗੁੰਮਰਾਹਕੁੰਨ ਪ੍ਰਚਾਰ ਕਰਦਾ ਹੈ ਤਾਂ ਅਜਿਹੀ ਕਿਸੇ ਵੀ ਖ਼ਬਰ ’ਤੇ ਧਿਆਨ ਨਾ ਦਿੱਤਾ ਜਾਵੇ, ਬਲਕਿ ਤੁਰੰਤ ਅਜਿਹਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਸ ਦੇ ਧਿਆਨ ’ਚ ਲਿਆਂਦਾ ਜਾਵੇ ਤਾਂ ਜੋ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ਮੰਤਰੀ ਨੂੰ ਮਿਲੇ MP ਸਾਹਨੀ, ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ’ਚ ਦਖ਼ਲ ਦੇਣ ਦੀ ਕੀਤੀ ਅਪੀਲ

ਇਸ ਮੌਕੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਸੌ ਫੀਸਦੀ ਕਾਇਮ ਰੱਖਣ ਦੀ ਪ੍ਰਤੀਬੱਧਤਾ ਪ੍ਰਗਟਾਉਂਦੇ ਹੋਏ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅਮਨ ਤੇ ਕਾਨੂੰਨ ਦੀ ਸਥਿਤੀ ’ਚ ਵਿਗਾੜ ਪੈਦਾ ਕਰਨ ਲਈ ਕਿਸੇ ਵੀ ਤਰ੍ਹਾਂ ਨਾਲ ਅਫਵਾਹ ਪੈਦਾ ਕਰਦਾ ਜਾਂ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਹੜੀਆਂ ਕਿ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਸ ਦੀ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ 'ਤੇ ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਨਾਕੇ ਲਗਾਏ ਗਏ ਹਨ ਅਤੇ ਜ਼ਿਲ੍ਹੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁਕੰਮਲ ਤੌਰ ’ਤੇ ਕਾਇਮ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਜਨਤਾ ਕਿਸੇ ਵੀ ਗੁੰਮਰਾਹਕੁੰਨ ਜਾਣਕਾਰੀ ’ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰੇ ਅਤੇ ਅਫਵਾਹਾਂ ਤੋਂ ਜਿਥੇ ਖੁਦ ਬਚਿਆ ਜਾਵੇ, ਉਥੇ ਕਿਸੇ ਹੋਰ ਨੂੰ ਵੀ ਤੱਥਹੀਣ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ ਜਾਵੇ। ਐੱਸ. ਐੱਸ. ਪੀ. ਨੇ ਕਿਹਾ ਕਿ ਜੇਕਰ ਕੋਈ ਵੀ ਅਜਿਹੀ ਕਾਰਵਾਈ ਕਰਕੇ ਜ਼ਿਲ੍ਹੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ’ਚ ਅਜਿਹੀ ਕੋਈ ਵੀ ਅਜਿਹਾ ਮਸਲਾ ਨਹੀਂ ਹੈ, ਜਿਸ ’ਤੇ ਚਿੰਤਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਪ੍ਰੀਤਇੰਦਰ ਸਿੰਘ ਬੈਂਸ, ਐੱਸ. ਪੀ. ਹੈੱਡਕੁਆਰਟਰ ਮਨਜੀਤ ਕੌਰ ਅਤੇ ਪੁਲਸ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

  • DC
  • SSP
  • Police
  • Flag March
  • ਡੀ ਸੀ
  • ਐੱਸ ਐੱਸ ਪੀ
  • ਪੁਲਸ
  • ਫਲੈਗ ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਇੰਟਰਵਿਊ, ਸਿਰਫ਼ ਜਗ ਬਾਣੀ TV ’ਤੇ

NEXT STORY

Stories You May Like

  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • protest in barnala
    ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਭਵਾਨੀਗੜ੍ਹ ਮੁਕੰਮਲ ਬੰਦ, ਸਫ਼ਾਈ ਸੇਵਕਾਂ ਨੇ ਕੱਢਿਆ ਰੋਸ ਮਾਰਚ
  • police stop congress   march to lieutenant governor  s house
    ਕਾਂਗਰਸ ਦੇ ਉਪ-ਰਾਜਪਾਲ ਭਵਨ ਤੱਕ ਦੇ ਮਾਰਚ ਨੂੰ ਪੁਲਸ ਨੇ ਰੋਕਿਆ, ਧੱਕਾ-ਮੁੱਕੀ ਪਿੱਛੋਂ ਕਈ ਕਾਂਗਰਸੀ ਹਿਰਾਸਤ ’ਚ
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • delhi police  s no on cjp  s parliament march
    CJP ਦੇ ਸੰਸਦ ਮਾਰਚ ਨੂੰ ਦਿੱਲੀ ਪੁਲਸ ਦੀ NO: ਰਾਜਧਾਨੀ ਛਾਉਣੀ 'ਚ ਤਬਦੀਲ, PM ਨਿਵਾਸ ਬਣਿਆ No-Go Zone
  • parliament march  cjp protest  security forces
    ਸੰਸਦ ਮਾਰਚ ਦੌਰਾਨ CJP ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹਿੰਸਕ ਝੜਪ, ਕੀਤਾ ਲਾਠੀਚਾਰਜ
  • puri jagannath
    ਪੁਰੀ ਦੇ ਵਿਸ਼ਾਲ ਮਾਰਗ ’ਤੇ
  • akali dal punar surjit expels iqbal singh jhunda from the party
    ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • daughter dead on road accident
      ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • fugitive accused of theft arrested
      ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
    • towns closed in haryana  punjab  school closed
      ਕਸਬਾ ਹਰਿਆਣਾ ਰਿਹਾ ਪੁਰੀ ਤਰ੍ਹਾਂ ਬੰਦ, ਖੁੱਲ੍ਹੇ ਸਕੂਲ ਵਿਚ ਵੀ ਕਰਵਾਈ ਗਈ ਛੁੱਟੀ
    • heavy destruction in nurpurbedi during torrential rains
      ਮੂਸਲਾਧਾਰ ਮੀਂਹ ਕਾਰਨ ਪਾਣੀ 'ਚ ਡੁੱਬਿਆ ਇਹ ਇਲਾਕਾ! ਹੋਈ ਭਾਰੀ ਤਬਾਹੀ, 80...
    • tanda band shops closed
      ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਮੁਕੰਮਲ ਅਸਰ
    • migrant labour missing for a month under suspicious circumstances
      ਸ਼ੱਕੀ ਹਾਲਾਤ 'ਚ ਇਕ ਮਹੀਨਾ ਪਹਿਲਾਂ ਤੋਂ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹੀਂ...
    • stray dogs attacked mother and son child injured
      ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
    • 7500 ml liquor recovered from one person
      ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +