ਨਵਾਂਸ਼ਹਿਰ (ਬ੍ਰਹਮਪੁਰੀ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਜੀ) ਤਹਿਤ ਪ੍ਰਾਰਥੀ ਟੋਬੀ ਫਿਲਿਪ ਪੁੱਤਰ ਫਿਲਿਪ, ਵਾਸੀ ਚੋਮਕਰਾਈ ਹਾਊਸ, ਥਿਡਨਾਡ, ਕੋਟਾਯਮ, ਕੇਰਲਾ ਨੂੰ ਜਾਰੀ ਕੀਤਾ ਗਿਆ ਲਾਇਸੈਂਸ ਨੰਬਰ 93/ਐੱਮ. ਏ./ਐੱਮ. ਸੀ.2 ਮਿਤੀ 12-07-2018, ਫਰਮ ਐੱਮ/ਐੱਸ “ਇੰਸਟੀਚਿਊਟ ਆਫ਼ ਬ੍ਰਿਟਿਸ਼ ਐਂਡ ਅਮਰੀਕਨ ਲੈਂਗੂਏਜ਼” ਗਰਾਉਂਡ ਫਲੋਰ, ਨੇੜੇ ਐੱਲ. ਜੀ. ਸ਼ੋਅਰੂਮ, ਚੰਡੀਗੜ੍ਹ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਐਕਟ/ਨਿਯਮਾਂ ਮੁਤਾਬਿਕ ਇਨ੍ਹਾਂ ਜਾਂ ਇਨ੍ਹਾਂ ਦੀ ਫਰਮ ਖ਼ਿਲਾਫ਼ ਕਿਸੇ ਵੀ ਕਿਸਮ ਦੀ ਕੋਈ ਵੀ ਸ਼ਿਕਾਇਤ ਆਦਿ ਦੇ ਉਕਤ ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੇ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 16 ਲੱਖ ਦੀ ਠੱਗੀ, 2 ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ
NEXT STORY