Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:49:45 PM

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਾਦ ਖ਼ਤਮ ਕੀਤਾ, ਹੁਣ...

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

  • kewal singh dhillon interview

    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

DOABA News Punjabi(ਦੋਆਬਾ)

ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

  • Edited By Shivani Attri,
  • Updated: 02 Feb, 2026 12:41 PM
Jalandhar
loco pilot attacked with sharp weapons
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਪਿਛਲੇ 10 ਦਿਨਾਂ ਵਿਚ ਰੇਲਵੇ ਕਰਮਚਾਰੀਆਂ ’ਤੇ ਹਮਲੇ ਦੀ ਦੂਜੀ ਵਾਰਦਾਤ ਸਾਹਮਣੇ ਆਈ ਹੈ, ਜਿਸ ਕਾਰਨ ਰੇਲਵੇ ਕਰਮਚਾਰੀਆਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਰਾਤ ਸਾਢੇ 12 ਵਜੇ ਸਿਟੀ ਰੇਲਵੇ ਸਟੇਸ਼ਨ ’ਤੇ ਟਰੇਨ ਤੋਂ ਉਤਰੇ ਲੋਕੋ ਪਾਇਲਟ ’ਤੇ ਜਾਨਲੇਵਾ ਹਮਲਾ ਹੋਇਆ, ਜਿਸ ਨਾਲ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਲੁਟੇਰੇ ਲੋਕੋ ਪਾਇਲਟ ਨੂੰ ਜ਼ਖ਼ਮੀ ਕਰ ਕੇ ਉਸ ਦਾ ਮੋਬਾਈਲ ਫ਼ੋਨ ਅਤੇ ਪਰਸ ਲੁੱਟ ਕੇ ਫਰਾਰ ਹੋ ਗਏ। ਇਸੇ ਤਰ੍ਹਾਂ 21 ਜਨਵਰੀ ਨੂੰ ਆਰ. ਪੀ. ਐੱਫ਼. ਦੇ ਜਵਾਨ ’ਤੇ ਵੀ ਹਮਲਾ ਹੋਇਆ ਸੀ।

ਇਹ ਵੀ ਪੜ੍ਹੋ: ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ ਦਿੰਦੀ ਇਹ ਵੀਡੀਓ

ਤਾਜ਼ਾ ਘਟਨਾਕ੍ਰਮ ਮੁਤਾਬਕ ਜੰਮੂ ਜਾਣ ਵਾਲੀ ਟਰੇਨ ਨੰਬਰ 14803 ਦਾ ਲੋਕੋ ਪਾਇਲਟ ਤੇਜਪਾਲ ਸਿੰਘ ਸ਼ਨੀਵਾਰ ਰਾਤ ਸਾਢੇ 12 ਵਜੇ ਸਿਟੀ ਰੇਲਵੇ ਸਟੇਸ਼ਨ ’ਤੇ ਉਤਰਿਆ ਅਤੇ ਡੀ. ਐੱਮ. ਯੂ. ਸ਼ੈੱਡ ਨੇੜੇ ਸਥਿਤ ਲੋਕੋ ਪਾਇਲਟ ਐਂਡ ਗਾਰਡ ਰਨਿੰਗ ਰੂਮ ਵਿਚ ਜਾ ਰਿਹਾ ਸੀ ਕਿ ਰਸਤੇ ਵਿਚ 3 ਅਣਪਛਾਤੇ ਵਿਅਕਤੀਆਂ ਵੱਲੋਂ ਲੋਕੋ ਪਾਇਲਟ ਤੇਜਪਾਲ ਸਿੰਘ ’ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਹਫ਼ੜਾ-ਦਫ਼ੜੀ ਵਿਚ ਹਮਲਾਵਰਾਂ ਨੇ ਤੇਜਪਾਲ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ, ਜਿਸ ਨਾਲ ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਅਤੇ ਖ਼ੂਨ ਨਿਕਲਣ ਲੱਗਾ। ਲੁਟੇਰੇ ਜ਼ਖ਼ਮੀ ਦਾ ਪਰਸ ਅਤੇ ਮੋਬਾਈਲ ਫ਼ੋਨ ਖੋਹ ਕੇ ਫਰਾਰ ਹੋ ਗਏ।

ਉੱਥੇ ਹੀ ਡਿਊਟੀ ’ਤੇ ਆ ਰਹੇ ਲੋਕੋ ਪਾਇਲਟ ਲਖਵੀਰ ਸਿੰਘ ਅਤੇ ਅਮਿਤ ਯਾਦਵ ਨੇ ਤੇਜਪਾਲ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਦੇਖਿਆ ਅਤੇ ਸੰਭਾਲਿਆ। ਇਸ ਤੋਂ ਬਾਅਦ ਉਹ ਉਸ ਨੂੰ ਰੇਲਵੇ ਹਸਪਤਾਲ ਲੈ ਗਏ। ਫਿਰ ਤੇਜਪਾਲ ਸਿੰਘ ਨੂੰ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਦਾ ਖ਼ੂਨ ਕਾਫ਼ੀ ਵਹਿ ਚੁੱਕਾ ਸੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ ਪੂਰਾ ਕਰਾਂਗੇ : PM ਨਰਿੰਦਰ ਮੋਦੀ
ਉੱਥੇ ਹੀ ਅਖਿਲ ਭਾਰਤੀ ਓ. ਬੀ. ਸੀ. ਰੇਲਵੇ ਕਰਮਚਾਰੀ ਸੰਗਠਨ ਦੇ ਮੰਡਲ ਸਕੱਤਰ ਬ੍ਰਜੇਸ਼ ਕੁਮਾਰ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਸੀਨੀਅਰ ਡੀ. ਐੱਸ. ਸੀ. ਆਰ. ਪੀ. ਐੱਫ., ਡੀ. ਆਰ. ਐੱਮ. ਸਮੇਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਨਾਲ ਸਬੰਧਤ ਯੂਨੀਅਨਾਂ ਵੱਲੋਂ ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਜਾਵੇਗਾ।

ਆਰ. ਪੀ. ਐੱਫ਼. ਦੇ ਜਵਾਨ ’ਤੇ ਹਮਲਾ ਕਰਨ ਵਾਲਿਆਂ ਦੀ ਹੋ ਰਹੀ ਭਾਲ
ਦੂਜੇ ਪਾਸੇ 21 ਜਨਵਰੀ ਨੂੰ ਸਿਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 3 ਦੇ ਨੇੜੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐੱਫ਼.) ਦੇ ਇਕ ਹੈੱਡ ਕਾਂਸਟੇਬਲ ’ਤੇ ਦੋ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ ਆਰ. ਪੀ. ਐੱਫ਼. ਦੇ ਹੈੱਡ ਕਾਂਸਟੇਬਲ ਭੁਪਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਇਸ ਸਬੰਧ ਵਿਚ ਜੀ. ਆਰ. ਪੀ. ਥਾਣੇ ਵਿਚ ਪਰਚਾ ਦਰਜ ਕਰਵਾਇਆ ਗਿਆ ਹੈ ਪਰ ਹਮਲਾਵਰ ਅਜੇ ਤੱਕ ਫੜੇ ਨਹੀਂ ਜਾ ਸਕੇ। ਇਸ ਸਬੰਧੀ ਪੁਲਸ ਦਾ ਕਹਿਣਾ ਹੈ ਕਿ ਉਕਤ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Loco pilot
  • attacked
  • sharp weapons
  • ਰੇਲਵੇ ਸਟੇਸ਼ਨ
  • ਗਾਰਡ ਰੂਮ
  • ਲੋਕੋ ਪਾਇਲਟ
  • ਤੇਜ਼ਧਾਰ ਹਥਿਆਰ
  • ਹਮਲਾ

ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ! ਬੋਲੇ-ਫੋਨ 'ਤੇ ਕੀਤੀ ਗੱਲਬਾਤ (ਵੀਡੀਓ)

NEXT STORY

Stories You May Like

  • american bully dog attacks student heading to the gym
    ਜਿੰਮ ਜਾ ਰਹੇ ਵਿਦਿਆਰਥੀ 'ਤੇ ਅਮਰੀਕੀ ਬੁਲੀ ਕੁੱਤੇ ਦਾ ਹਮਲਾ, ਖੂਨ ਨਾਲ ਲੱਥਪੱਥ ਹੋਇਆ ਨੌਜਵਾਨ
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ ਕੀਤਾ ਹਮਲਾ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ ਲੈ ਕੇ ਪਾਰਕਿੰਗ ਤੱਕ ਦੀ ਕੀਤੀ ਚੈਕਿੰਗ
  • murder in bathinda
    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • pakistani astronauts
    ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ ਸ਼ਾਮਲ
  • a fine of 1 000 will now be imposed for littering at railway stations
    ਰੇਲਵੇ ਦਾ ਵੱਡਾ ਫ਼ੈਸਲਾ, ਸਟੇਸ਼ਨਾਂ ਤੇ ਟ੍ਰੇਨਾਂ 'ਚ ਗੰਦਗੀ ਫੈਲਾਉਣ 'ਤੇ ਹੁਣ ਲੱਗੇਗਾ ₹1000 ਜੁਰਮਾਨਾ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • amit shah jalandhar today no fly zone
      ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
    • school timings changed in punjab
      ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
    • bhogpur cooperative sugar mill  s annual meeting
      ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
    • 13 day journeys sparked a people  s movement  kewal dhillon
      13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
    • punjab fought against mughals and british  now it is time to fight against drugs
      ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
    • jalandhar rally to become a means to save punjab  s youth and future
      ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +